Home / Tag Archives: ਗਇਲ

Tag Archives: ਗਇਲ

Punjab Government ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ

Punjab Government ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ ਬਿਆਸ ਦਰਿਆ ਦੀ ਡੀ-ਸਿਲਟਿੰਗ ਸਬੰਧੀ ਡਰੇਨੇਜ ਵਿਭਾਗ ਦੇ ਮੁੱਖ ਇੰਜੀਨੀਅਰ ਨੂੰ ਰਿਪੋਰਟ ਦੇਣ ਦੇ ਹੁਕਮ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਵਿਚ ਲੋਕਾਂ ਨਾਲ ਕੀਤੀ ਗੱਲਬਾਤ, ਰਾਹਤ ਕੰਮਾਂ ਦਾ ਲਿਆ ਜਾਇਜ਼ਾ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ, …

Read More »

ਕਿਸਾਨ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਫ਼ਤਰ ਅੱਗੇ ਪੱਕਾ ਮੋਰਚਾ

ਰਮੇਸ਼ ਭਾਰਦਵਾਜ ਲਹਿਰਾਗਾਗਾ, 18 ਅਕਤੂਬਰ ਇਥੇ ਬੀਕੇਯੂ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਪੁਰਾਣੀ ਅਨਾਜ ਮੰਡੀ ਵਿਚਲੇ ਦਫ਼ਤਰ ਅੱਗੇ ਜਥੇਬੰਦੀ ਦੇ ਸੱਦੇ ਤੇ ਝੋਨੇ ਦੀ ਖਰੀਦ ਕਰਵਾਉਣ ਲਈ ਦਿਨ ਰਾਤ ਦਾ ਪੱਕਾ ਮੋਰਚਾ ਲਾਇਆ ਹੈ। ਉਧਰ ਜਥੇਬੰਦੀ ਵੱਲੋਂ ਚੋਟੀਆਂ ਦੇ ਟੋਲ ਪਲਾਜ਼ਾ …

Read More »

ਅੰਬਾਲਾ ਸ਼ਹਿਰ: ਕਾਂਗਰਸ ਦੇ ਨਿਰਮਲ ਸਿੰਘ ਨੇ ਭਾਜਪਾ ਦੇ ਅਸੀਮ ਗੋਇਲ ਨੂੰ ਹਰਾਇਆ

ਰਤਨ ਸਿੰਘ ਢਿੱਲੋਂ ਅੰਬਾਲਾ, 8 ਅਕਤੂਬਰ Haryana Election Results 2024: ਹਰਿਆਣਾ ਵਿਧਾਨ ਸਭਾ ਦੇ ਅੰਬਾਲਾ ਸ਼ਹਿਰ ਹਲਕੇ ਤੋਂ ਕਾਂਗਰਸ ਉਮੀਦਵਾਰ ਨਿਰਮਲ ਸਿੰਘ ਨੇ ਭਾਜਪਾ ਦੇ ਦੋ ਵੇਰ ਵਿਧਾਇਕ ਅਤੇ ਨਾਇਬ ਸੈਣੀ ਦੇ ਮੰਤਰੀ ਮੰਡਲ ਵਿਚ ਕੁਝ ਮਹੀਨਿਆਂ ਲਈ ਟਰਾਂਸਪੋਰਟ ਰਾਜ ਮੰਤਰੀ ਰਹੇ ਅਸੀਮ ਗੋਇਲ ਨਨਿਓਲਾ ਨੂੰ 11131 ਵੋਟਾਂ ਦੇ ਫਰਕ …

Read More »

ਬੈਂਕ ਧੋਖਾਧੜੀ ਕੇਸ: ਸੀਬੀਆਈ ਵੱਲੋਂ ਜੈੱਟ ਏਅਰਵੇਜ਼ ਦਫ਼ਤਰ ਤੇ ਸੰਸਥਾਪਕ ਗੋਇਲ ਦੇ ਘਰ ਦੀ ਤਲਾਸ਼ੀ

ਨਵੀਂ ਦਿੱਲੀ, 5 ਮਈ ਕੈਨਰਾ ਬੈਂਕ ਨਾਲ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਸਬੰਧੀ ਕੇਸ ਵਿੱਚ ਸੀਬੀਆਈ ਨੇ ਅੱਜ ਜੈੱਟ ਏਅਰਵੇਜ਼ ਦੇ ਦਫਤਰਾਂ ਅਤੇ ਇਸ ਦੇ ਸੰਸਥਾਪਕ ਨਰੇਸ਼ ਗੋਇਲ ਦੀ ਮੁੰਬਈ ਸਥਿਤ ਰਿਹਾਇਸ਼ ਸਣੇ ਸੱਤ ਥਾਵਾਂ ‘ਤੇ ਤਲਾਸ਼ੀ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੀਬੀਆਈ ਨੇ ਗੋਇਲ, …

Read More »

ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਬੈਂਚ ਨੇ ਆਪਣੇ ਆਪ ਨੂੰ ਵੱਖ ਕੀਤਾ

ਨਵੀਂ ਦਿੱਲੀ, 17 ਅਪਰੈਲ ਸੁਪਰੀਮ ਕੋਰਟ ਦੇ ਜਸਟਿਸ ਕੇਐੱਮ ਜੋਸੇਫ ਦੀ ਅਗਵਾਈ ਹੇਠਲੇ ਬੈਂਚ ਨੇ ਨੇ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ। ਸੁਣਵਾਈ ਤੋਂ ਪਿੱਛੇ ਹਟਣ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਬੈਂਚ ਨੇ ਸ੍ਰੀ ਗੋਇਲ …

Read More »

ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਜਾਨੋਂ ਮਾਰਨ ਦੀ ਧਮਕੀ

ਪੱਤਰ ਪ੍ਰੇਰਕ ਲਹਿਰਾਗਾਗਾ, 4 ਅਪਰੈਲ ਆਪ ਦੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਐਤਵਾਰ ਰਾਤ 9.10 ਵਜੇ ਕਿਸੇ ਅਨਜਾਣ ਵਿਆਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸ੍ਰੀ ਗੋਇਲ ਦੇ ਪੁੱਤਰ ਐਡਵੋਕੇਟ ਕਮ ਕੌਂਸਲਰ ਗੌਰਵ ਗੋਇਲ ਤੇ ਨਿੱਜੀ ਸਹਾਇਕ ਰਾਕੇਸ਼ ਗੁਪਤਾ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ …

Read More »