Home / Tag Archives: ਗਈਆ

Tag Archives: ਗਈਆ

Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 

Ludhiana Girls Missing : ਲੁਧਿਆਣਾ ਦੇ ਜਮਾਲਪੁਰ ਇਲਾਕੇ ਤੋਂ ਦੋ ਨਾਬਾਲਿਗ ਲੜਕੀਆਂ ਦੇ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਲੜਕੀਆਂ ਘਰੋਂ ਜਨਮਦਿਨ ਦਾ ਸਮਾਨ ਖਰੀਦਣ ਲਈ ਨਿਕਲੀਆਂ ਸਨ ਪਰ ਵਾਪਸ ਘਰ ਨਹੀਂ ਪੁੱਜੀਆਂ।  ਪਰਿਵਾਰ ਵੱਲੋਂ ਅਗਵਾ ਹੋਣ ਦੀ ਆਸ਼ੰਕਾ ਜਤਾਈ ਗਈ ਹੈ। ਦੋਵੇਂ ਲੜਕੀਆਂ ਬਾਰੇ …

Read More »

ਪੰਜਾਬ ਦੇ ਇਨ੍ਹਾਂ ਹੋਟਲਾਂ ‘ਚ ਪਿਆ ਛਾਪਾ ਤਾਂ ਪੈ ਗਿਆ ਭੜਥੂ, ਫੜੀਆਂ ਗਈਆਂ ਕੁੜੀਆਂ; ਮੌਕੇ ‘ਤੇ ਮੱਚੀ ਹਫੜਾ-ਦਫੜੀ

Mohali News: ਮੋਹਾਲੀ ਵਿੱਚ ਪੁਲਿਸ ਨੇ ਦੋ ਹੋਟਲਾਂ ਅਤੇ ਇੱਕ ਸਪਾ ਸੈਂਟਰ ‘ਤੇ ਛਾਪਾ ਮਾਰਿਆ ਅਤੇ ਇੱਕ ਸੈਕਸ ਰੈਕੇਟ ਨੂੰ ਫੜ ਲਿਆ। ਉਨ੍ਹਾਂ ਨੇ 11 ਨੌਜਵਾਨ ਔਰਤਾਂ ਨੂੰ ਕਾਬੂ ਕਰਕੇ ਹੋਟਲ ਸੰਚਾਲਕ ਅਤੇ ਮੈਨੇਜਰ ਸਣੇ ਚਾਰ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਇਹ ਕਾਰਵਾਈ ਬੁੱਧਵਾਰ ਨੂੰ ਬਾਲਟਾਣਾ ਖੇਤਰ ਵਿੱਚ …

Read More »

ਚੀਨ ’ਚ ਕੰਪਨੀ ਦੇ ਪਲਾਂਟ ਨੂੰ ਅੱਗ ਲੱਗਣ ਕਾਰਨ 38 ਜਾਨਾਂ ਗਈਆਂ

ਪੇਈਚਿੰਗ, 22 ਨਵੰਬਰ ਮੱਧ ਚੀਨ ਵਿਚ ਕੰਪਨੀ ਦੇ ਪਲਾਂਟ ਵਿਚ ਭਿਆਨਕ ਅੱਗ ਲੱਗਣ ਕਾਰਨ 38 ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਸ਼ਹਿਰ ਦੇ ਸੂਚਨਾ ਵਿਭਾਗ ਅਨੁਸਾਰ ਸੋਮਵਾਰ ਨੂੰ ਹੇਨਾਨ ਸੂਬੇ ਦੇ ਅਨਯਾਂਗ ਸ਼ਹਿਰ ਦੇ ਵੇਨਫੇਂਗ ਜ਼ਿਲ੍ਹੇ ਵਿੱਚ ਵਣਜ ਅਤੇ ਵਪਾਰਕ ਕੰਪਨੀ ਦੇ ਪਲਾਂਟ ਵਿੱਚ ਲੱਗੀ ਅੱਗ …

Read More »

ਕੀ ਜ਼ਮੀਨ ਜਾਇਦਾਦ ਦੀਆਂ ਬਜ਼ਾਰੀ ਕੀਮਤਾਂ ਤੋਂ ਘੱਟ ਤੈਅ ਕੀਤੀਆਂ ਗਈਆਂ ਸਰਕਾਰੀ ਕੀਮਤਾਂ ਹੀ ਦੇ ਰਹੀਆਂ ਹਨ ਭ੍ਰਿਸ਼ਟਾਚਾਰ ਨੂੰ ਜਨਮ ?

ਸ੍ਰੀ ਮੁਕਤਸਰ ਸਾਹਿਬ  22 ਸਤੰਬਰ ( ਕੁਲਦੀਪ ਸਿੰਘ ਘੁਮਾਣ ) ਕਾਲੇ ਧਨ ਦਾ ਹੋ ਹੱਲਾ ਮਚਾਉਂਣ ਵਾਲੀਆਂ ਸਰਕਾਰਾਂ ਦੀਆਂ ਕਥਿਤ ਨੀਤੀਆਂ ਹੀ ਜੇਕਰ ਕਾਲਾ ਧਨ ਪੈਦਾ ਕਰ ਰਹੀਆਂ ਹੋਣ  ਅਤੇ  ਫਿਰ ਇਸ ਦਾ ਸ਼ਿਕਾਰ ਹੋਏ ਲੋਕਾਂ ਨੂੰ ਲੁੱਟਣ ਤੇ ਕੁੱਟਣ ਦਾ ਜ਼ਰੀਆ ਬਣ ਰਹੀਆਂ ਹੋਣ ਤਾਂ ਆਮ ਆਦਮੀ ਕਿੱਥੇ ਜਾ …

Read More »

ਦੇਸ਼ ’ਚ ਕਰੋਨਾ ਕਾਰਨ 89 ਮੌਤਾਂ, ਪੰਜਾਬ ਵਿੱਚ 12 ਜਾਨਾਂ ਗਈਆਂ

ਨਵੀਂ ਦਿੱਲੀ, 4 ਮਾਰਚ ਇਕ ਦਿਨ ਵਿਚ ਭਾਰਤ ਵਿਚ ਕੋਵਿਡ-19 ਦੇ 17,407 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 1,11,56,923 ਹੋ ਗਈ। ਮਹੀਨੇ ਬਾਅਦ ਦੇਸ਼ ਵਿੱਚ 17 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਅਧਿਕਾਰਤ ਅੰਕੜਿਆਂ ਅਨੁਸਾਰ 29 ਜਨਵਰੀ ਨੂੰ 24 ਘੰਟਿਆਂ ਵਿਚ …

Read More »