Amritsar News: ਅੰਮ੍ਰਿਤਸਰ ਪੁਲਿਸ (Amritsar Police) ਨੇ ਫਿਰੌਤੀ ਮੰਗਣ ਵਾਲੇ ਗੈਂਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਹੋਇਆਂ ਗੋਲੀਬਾਰੀ ਤੋਂ ਬਾਅਦ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਸੁਲਤਾਨਵਿੰਡ ਪਿੰਡ ਦੇ ਨੇੜੇ ਉਸ ਵੇਲੇ ਹੋਈ, ਜਦੋਂ ਪੁਲਿਸ ਸੱਤਾ ਨੌਸ਼ਹਿਰਾ ਗੈਂਗ ਨਾਲ ਜੁੜੇ ਚੌਥੇ ਸ਼ੱਕੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ …
Read More »ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
Amritsar News: ਅੰਮ੍ਰਿਤਸਰ ਵਿੱਚ ਦੇਰ ਰਾਤ ਕਮਿਸ਼ਨਰੇਟ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ, ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਬਦਨਾਮ ਗੈਂਗਸਟਰ ਪ੍ਰਭ ਦਾਸੂਵਾਲ ਗੈਂਗ ਦਾ ਇੱਕ ਸ਼ੂਟਰ ਜ਼ਖਮੀ ਹੋ ਗਿਆ। ਇਸ ਮੁਕਾਬਲੇ ਦੇ ਨਾਲ, ਪੁਲਿਸ ਨੇ ਕਰੀਏਟਿਵ ਵ੍ਹੀਲਜ਼ ਸ਼ੋਅਰੂਮ ਗੋਲੀਬਾਰੀ ਦੇ ਮਾਮਲੇ ਨੂੰ ਪੂਰੀ ਤਰ੍ਹਾਂ ਸੁਲਝਾਉਣ ਦਾ ਦਾਅਵਾ ਕੀਤਾ …
Read More »Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ ‘ਚ ਕੀਤੀ ਵੱਡੀ ਕਾਰਵਾਈ
Patiala News: ਪਟਿਆਲਾ ਪੁਲਿਸ ਨੇ ਪੰਜਾਬ ਪੁਲਿਸ ਦੀ ਗੈਂਗਸਟਰਾਂ ਅਤੇ ਆਰਗਨਾਈਜ਼ਡ ਕ੍ਰਾਈਮ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਲੱਕੀ ਪਟਿਆਲ ਗੈਂਗ ਨਾਲ ਜੁੜੇ ਇੱਕ ਸ਼ੂਟਰ ਨਾਲ ਪੁਲਿਸ ਮੁਕਾਬਲਾ ਹੋਇਆ, ਜਿਸ ਵਿੱਚ ਦੋਸ਼ੀ ਜਵਾਬੀ ਗੋਲੀਬਾਰੀ ਵਿੱਚ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ, ਐਸਐਸਪੀ ਪਟਿਆਲਾ ਮੌਕੇ ‘ਤੇ ਪਹੁੰਚੇ ਅਤੇ …
Read More »ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ
ਚੰਡੀਗੜ੍ਹ ਪੁਲਿਸ ਨੇ ਨਕਲੀ ਨੋਟ ਛਾਪਣ ਵਾਲੇ ਗਿਰੋਹ ਦੇ 3 ਆਰੋਪੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚ ਇੱਕ J&K, ਦੂਜਾ ਦਿੱਲੀ ਅਤੇ ਤੀਜਾ ਹਰਿਆਣਾ ਦਾ ਰਹਿਣ ਵਾਲਾ ਹੈ। ਇਹ ਤਿੰਨੇ ਪ੍ਰਿੰਟਰ ਦੀ ਮਦਦ ਨਾਲ ₹100 ਅਤੇ ₹500 ਦੇ ਨਕਲੀ ਨੋਟ ਛਾਪ ਕੇ ਅੱਗੇ ਸਪਲਾਈ ਕਰਦੇ ਸਨ। ਨਕਲੀ ਨੋਟ ਛਾਪਣ ਦਾ …
Read More »Canada : ਕੈਨੇਡਾ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਿਆ
Canada : ਕੈਨੇਡਾ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਿਆ ਓਟਾਵਾ, 29 ਸਤੰਬਰ (ਵਿਸ਼ਵ ਵਾਰਤਾ) Canada : ਕੈਨੇਡੀਅਨ ਸਰਕਾਰ ਨੇ ਸੋਮਵਾਰ ਨੂੰ ਅਧਿਕਾਰਤ ਤੌਰ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਅਗਵਾਈ ਵਾਲੇ ਬਿਸ਼ਨੋਈ ਗੈਂਗ ਨੂੰ ਇੱਕ ਅੱਤਵਾਦੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ ਇਸਦੇ ਨਾਲ ਹੀ ਗੈਂਗ ਨੂੰ …
Read More »ਦਿੱਲੀ: ਸਰ ਗੰਗਾ ਰਾਮ ਹਸਪਤਾਲ ਤੇ 5 ਡਾਕਟਰਾਂ ਨੂੰ ਮਰੀਜ਼ ਦੇ ਇਲਾਜ ’ਚ ਕੁਤਾਹੀ ਲਈ ਪੀੜਤ ਪਰਿਵਾਰ ਨੂੰ 7.20 ਲੱਖ ਰੁਪਏ ਭੁਗਤਾਨ ਕਰਨ ਦਾ ਹੁਕਮ
ਨਵੀਂ ਦਿੱਲੀ, 12 ਫਰਵਰੀ ਦਿੱਲੀ ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ (ਡੀਐੱਸਸੀਡੀਆਰਸੀ) ਨੇ ਸਰ ਗੰਗਾ ਰਾਮ ਹਸਪਤਾਲ ਅਤੇ ਇਸ ਦੇ ਪੰਜ ਡਾਕਟਰਾਂ ਨੂੰ ਇਲਾਜ ਵਿੱਚ ਲਾਪ੍ਰਵਾਹੀ ਲਈ ਮ੍ਰਿਤਕ ਮਹਿਲਾ ਮਰੀਜ਼ ਦੇ ਪਤੀ ਨੂੰ 7.20 ਲੱਖ ਰੁਪਏ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਕਿਹਾ ਕਿ ਇਲਾਜ ਦੀ ਮਿਆਰੀ ਪ੍ਰਕਿਰਿਆ …
Read More »ਮੁਹਾਲੀ ਵਿੱਚੋਂ ਰਿੰਦਾ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 17 ਅਕਤੂਬਰ ਪੰਜਾਬ ਪੁਲੀਸ ਨੇ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਪ੍ਰਾਪਤ ਤੇ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਵੱਲੋਂ ਚਲਾਏ ਜਾ ਰਹੇ ਅਤਿਵਾਦੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਮੁਹਾਲੀ ’ਚ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ …
Read More »ਮੁਹਾਲੀ: ਬੰਬੀਹਾ ਗੈਂਗ ਦੇ ਦੋ ਮੈਂਬਰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ ਮੁਹਾਲੀ, 4 ਅਕਤੂਬਰ ਪੰਜਾਬ ਪੁਲੀਸ ਦੇ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਮੁਹਾਲੀ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ …
Read More »ਚੀਨੀ ਵਿਦੇਸ਼ ਮੰਤਰੀ ਕਿਨ ਗਾਂਗ ਦੀ ‘ਸਟੇਟ ਕਾਊਂਸਲਰ’ ਵਜੋਂ ਤਰੱਕੀ
ਪੇਈਚਿੰਗ, 12 ਮਾਰਚ ਚੀਨ ਦੇ ਵਿਦੇਸ਼ ਮੰਤਰੀ ਕਿਨ ਗਾਂਗ ਨੂੰ ‘ਸਟੇਟ ਕਾਊਂਸਲਰ’ ਵਜੋਂ ਤਰੱਕੀ ਦਿੱਤੀ ਗਈ ਹੈ, ਜਿਸ ਨਾਲ ਉਹ ਭਾਰਤ-ਚੀਨ ਸਰਹੱਦ ਬਾਰੇ ਗੱਲਬਾਤ ਲਈ ਚੀਨ ਦੇ ਵਿਸ਼ੇਸ਼ ਪ੍ਰਤੀਨਿਧ ਦੇ ਅਹੁਦੇ ‘ਤੇ ਨਿਯੁਕਤ ਹੋਣ ਵਾਲੇ ਸੰਭਾਵੀ ਉਮੀਦਵਾਰ ਬਣ ਜਾਣਗੇ। ਚੀਨੀ ਸੰਸਦ ਨੈਸ਼ਨਲ ਪੀਪਲਜ਼ ਕਾਂਗਰਸ (ਐੱਨਪੀਸੀ) ਆਪਣਾ ਸਾਲਾਨਾ ਸੈਸ਼ਨ ਕਰ ਰਹੀ …
Read More »ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਦਸੰਬਰ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਪੰਜਾਬ ਅਤੇ ਹਰਿਆਣਾ ਵਿੱਚ ਲੋੜੀਂਦੇ ਭੂਪੀ ਰਾਣਾ ਗੈਂਗ ਦੇ ਮੁੱਖ ਸ਼ੂਟਰ ਨੂੰ ਬਰਵਾਲਾ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ …
Read More »
Asian Tribune Your Multilingual Newspaper covering World and local news News