ਅਲਾਸਕਾ ਵਿਚ ਦੋ ਗੁਜਰਾਤੀਆਂ ਨੂੰ ਐਫ਼ਬੀਆਈ ਦੀ ਮੱਦਦ ਨਾਲ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ‘ਤੇ ‘ਪਾਰਸਲ’ ਇਕੱਠੇ ਕਰਨ ਦਾ ਦੋਸ਼ ਲਗਾਇਆ ਗਿਆ। ਪੀਟਰਸਬਰਗ ਪੁਲਿਸ ਵਿਭਾਗ ਅਨੁਸਾਰ 22 ਸਾਲਾ ਹਰਸ਼ੀਲ ਜੇ. ਪਟੇਲ ਅਤੇ 25 ਸਾਲਾ ਸ਼ੁਭਮ ਪਟੇਲ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਧੋਖਾਧੜੀ ਅਤੇ ਚੋਰੀ …
Read More »ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਗੁਜਰਾਤੀ ਸੱਤ ਮਹੀਨਿਆਂ ਤੋਂ ਕੈਂਟਕੀ ਜੇਲ੍ਹ ਵਿੱਚ ਬੰਦ
ਨਿਊਯਾਰਕ, 7 ਜੂਨ (ਰਾਜ ਗੋਗਨਾ)- ਅਮਰੀਕਾ ਦੇ ਸੂਬੇ ਕੈਂਟਕੀ ਵਿੱਚ ਇੱਕ ਗੈਸ ਸਟੇਸ਼ਨ ਤੇ ਕੰਮ ਕਰਨ ਵਾਲੇ ਭਾਰਤੀ – ਗੁਜਰਾਤੀ ਕੇਤਨ ਪਟੇਲ ਨੇ ਇੱਕ ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤ ਕੀਤੀ ਸੀ। ਉਹ ਇਸ ਅਪਰਾਧ ਲਈ ਪਿਛਲੇ ਸੱਤ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ ਅਤੇ ਹੁਣ ਉਸਨੂੰ ਆਈਸੀਈ …
Read More »IPL ਗੁਜਰਾਤ ਟਾਈਟਨਜ਼ ਵੱਲੋਂ ਕੋਲਕਾਤਾ ਨਾਈਟ ਰਾਈਡਰਜ਼ ਨੂੰ 199 ਦੌੜਾਂ ਦਾ ਟੀਚਾ
ਕੋਲਕਾਤਾ, 21 ਅਪਰੈਲ ਗੁਜਰਾਤ ਟਾਈਟਨਜ਼ (GT) ਨੇ ਕਪਤਾਨ ਸ਼ੁਭਮਨ ਗਿੱਲ (90) ਤੇ ਸਾਈ ਸੁਦਰਸ਼ਨ (52) ਦੇ ਨੀਮ ਸੈਂਕੜਿਆਂ ਤੇ ਜੋਸ ਬਟਲਰ ਦੀਆਂ ਨਾਬਾਦ 41 ਦੌੜਾਂ ਦੀ ਬਦੌਲਤ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਕ ਮੁਕਾਬਲੇ ਵਿਚ ਮੇਜ਼ਬਾਨ ਕੋਲਕਾਤਾ ਨਾਈਟ ਰਾਈਡਰਜ਼ ਦੀ ਟੀਮ ਨੂੰ ਜਿੱਤ ਲਈ 199 ਦੌੜਾਂ ਦਾ ਟੀਚਾ ਦਿੱਤਾ ਹੈ। …
Read More »ਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ
ਅਹਿਮਦਾਬਾਦ, 14 ਅਪਰੈਲ ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਤੇ ਭਾਰਤੀ ਸਾਹਿਲੀ ਰੱਖਿਅਕਾਂ (ਇੰਡੀਅਨ ਕੋਸਟ ਗਾਰਡ) ਨੇ ਅਰਬ ਸਾਗਰ ਵਿਚ 1800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ, ਜੋ ਨਸ਼ਾ ਤਸਕਰਾਂ ਨੇ ਭੱਜਣ ਤੋਂ ਪਹਿਲਾਂ ਸਮੁੰਦਰ ਵਿਚ ਸੁੱਟ ਦਿੱਤਾ ਸੀ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ …
Read More »IPL ਗੁਜਰਾਤ ਟਾਈਟਨਜ਼ ਵੱਲੋਂ ਰਾਜਸਥਾਨ ਰੌਇਲਜ਼ ਨੂੰ 218 ਦੌੜਾਂ ਦਾ ਟੀਚਾ
ਅਹਿਮਦਾਬਾਦ, 9 ਅਪਰੈਲ ਸਾਈ ਸੁਦਰਸ਼ਨ Sai Sudarshan(82) ਦੇ ਨੀਮ ਸੈਂਕੜੇ ਦੀ ਬਦੌਲਤ ਮੇਜ਼ਬਾਨ ਗੁਜਰਾਤ ਟਾਈਟਨਜ਼ (GT) ਦੀ ਟੀਮ ਨੇ ਅੱਜ ਇੰਡੀਅਨ ਪ੍ਰੀਮੀਅਰ ਲੀਗ ਦੇ ਇਕ ਮੁਕਾਬਲੇ ਵਿਚ ਰਾਜਸਥਾਨ ਰੌਇਲਜ਼(RR) ਖਿਲਾਫ਼ 6 ਵਿਕਟਾਂ ਦੇ ਨੁਕਸਾਨ ਨਾਲ 217 ਦੌੜਾਂ ਬਣਾਈਆਂ ਹਨ। ਸੁਦਰਸ਼ਨ ਨੇ 53 ਗੇਂਦਾਂ ਵਿਚ 82 ਦੌੜਾਂ ਦੀ ਪਾਰੀ ਖੇਡੀ ਤੇ …
Read More »ਫਲੋਰੀਡਾ ਚ’ ਗੈਰਕਾਨੂੰਨੀ ਤੋਰ ਤੇ ਰਹਿਣ ਵਾਲੇ ਗੁਜਰਾਤੀ ਕੀਰਤ ਪਟੇਲ ਨੂੰ 10 ਸਾਲ ਦੀ ਕੈਦ
ਨਿਊਯਾਰਕ, 5 ਅਪ੍ਰੈਲ (ਰਾਜ ਗੋਗਨਾ)- ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿਣ ਵਾਲੇ ਇਕ ਗੁਜਰਾਤੀ ਨੋਜਵਾਨ ਕੀਰਤ ਪਟੇਲ ਨੂੰ 10 ਸਾਲ ਦੀ ਕੈਦ ਦੀ ਸ਼ਜਾ ਸੁਣਾਈ ਗਈ ਹੈ।ਅਮਰੀਕਾ ਦੇ ਫਲੋਰੀਡਾ ਵਿੱਚ ਰਹਿਣ ਵਾਲੇ ਗੁਜਰਾਤੀ ਵਿਅਕਤੀ ਵੱਲੋਂ ਇੱਕ ਨਾਬਾਲਗ ਕੁੜੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਇਰਾਦੇ ਨਾਲ ਮਿਲਣਾ …
Read More »AIRCRAFT-CRASH: ਗੁਜਰਾਤ ਵਿੱਚ ਹਵਾਈ ਜਹਾਜ਼ ਹਾਦਸਾਗ੍ਰਸਤ; ਮਹਿਲਾ ਪਾਇਲਟ ਜ਼ਖ਼ਮੀ
ਸੂਰਤ, 31 ਮਾਰਚ Trainer aircraft belonging to private aviation academy crashes in Gujarat’s Mehsana district; woman pilot injured: ਗੁਜਰਾਤ ਦੇ ਮਹਿਸਾਣਾ ਜ਼ਿਲ੍ਹੇ ਵਿੱਚ ਨਿੱਜੀ ਹਵਾਬਾਜ਼ੀ ਅਕਾਦਮੀ ਨਾਲ ਸਬੰਧਤ ਟਰੇਨਰ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਮਹਿਲਾ ਪਾਇਲਟ ਜ਼ਖਮੀ ਹੋ ਗਈ। ਇਹ ਜਾਣਕਾਰੀ ਪੁਲੀਸ ਅਧਿਕਾਰੀ ਨੇ ਸਾਂਝੀ ਕੀਤੀ ਹੈ। ਇੱਕ ਪੁਲੀਸ …
Read More »ਗੁਜਰਾਤੀ ਵਿਅਕਤੀ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਗ੍ਰਿਫ਼ਤਾਰ → Ontario Punjabi News
ਨਿਊਯਾਰਕ, 26 ਮਾਰਚ (ਰਾਜ ਗੋਗਨਾ )- ਬੀਤੇਂ ਦਿਨ ਅਮਰੀਕਾ ਦੇ ਸੂਬੇ ਜਾਰਜੀਆ ਦੇ ਏਕਵਰਥ ਵਿੱਚ ਇੱਕ ਗੁਜਰਾਤੀ ਅੱਧਖੜ ਉਮਰ ਦੇ ਵਿਅਕਤੀ ‘ਤੇ ਗੰਭੀਰ ਅਪਰਾਧਾਂ ਦਾ ਦੋਸ਼ ਲਗਾਏ ਗਏ ਹਨ।ਉਸ ਤੇ ਇੱਕ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲੱਗੇ ਹਨ।ਜੇਕਰ ਉਸ ਵਿਰੁੱਧ ਦੋਸ਼ ਸਾਬਤ …
Read More »ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਕੇ ਗੁਜਰਾਤੀ ਨੂੰ 6 ਸਾਲ ਦੀ ਕੈਦ
ਨਿਊਯਾਰਕ, 12 ਮਾਰਚ (ਰਾਜ ਗੋਗਨਾ)- ਇਕ ਭਾਰਤੀ ਮੂਲ ਦੇ 28 ਸਾਲਾ ਸਾਗਰ ਪਟੇਲ ਨੂੰ ਫਰਵਰੀ 2024 ਵਿੱਚ ਨਿਊਜਰਸੀ ਤੋ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।ਬਹੁਤ ਸਾਰੇ ਗੁਜਰਾਤੀ ਜੋ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਗਏ ਸਨ ਅਤੇ ਬਿਨਾਂ ਕਿਸੇ ਮਿਹਨਤ ਦੇ …
Read More »Teenage girl borewell ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਬੋਰਵੈੱਲ ’ਚ ਡਿੱਗੀ ਮੁਟਿਆਰ ਦੀ ਮੌਤ
ਭੁੱਜ(ਗੁਜਰਾਤ), 7 ਜਨਵਰੀ ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਬੋਰਵੈੱਲ ਵਿਚ ਡਿੱਗੀ 18 ਸਾਲਾ ਲੜਕੀ ਦੀ ਮੌਤ ਹੋ ਗਈ ਹੈ। ਲੜਕੀ ਨੂੰ 33 ਘੰਟਿਆਂ ਦੀ ਜੱਦੋ-ਜਹਿਦ ਮਗਰੋਂ ਬੋਰਵੈੱਲ ’ਚੋਂ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਇਹ ਲੜਕੀ ਸੋਮਵਾਰ ਨੂੰ ਭੁੱਜ ਤਾਲੁਕਾ ਦੇ ਕੰਦੇਰਾਈ …
Read More »
Asian Tribune Your Multilingual Newspaper covering World and local news News