Home / Tag Archives: ਗਠਨ

Tag Archives: ਗਠਨ

ਜਨਰਲ ਵਰਗ ਦੇ ਲੋਕਾਂ ਵੱਲੋਂ ਸਿਆਸੀ ਵਿੰਗ ਦਾ ਗਠਨ, ਬਲਬੀਰ ਫੁਗਲਾਣਾ ਨੂੰ ਪ੍ਰਧਾਨ ਥਾਪਿਆ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 4 ਅਪਰੈਲ ਪੰਜਾਬ ਦੀਆਂ ਖੇਤਰੀ ਪਾਰਟੀਆਂ ਅਤੇ ਕੌਮੀ ਪਾਰਟੀਆਂ ਵੱਲੋਂ ਜਨਰਲ ਵਰਗ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਤੋਂ ਡਾਢੇ ਪ੍ਰੇਸ਼ਾਨ ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਨੇ ਮਿਲ ਕੇ ਸਿਆਸੀ ਵਿੰਗ ਜਨਰਲ ਵਰਗ ਪੰਜਾਬ ਦਾ ਗਠਨ ਕੀਤਾ ਹੈ। ਇਸ ਮੌਕੇ ਸਰਬਸੰਮਤੀ …

Read More »

ਤਿੰਨ ਨਵੀਂਆਂ ਸਹਿਕਾਰੀ ਸਭਾਵਾਂ ਦੇ ਗਠਨ ਨੂੰ ਹਰੀ ਝੰਡੀ

ਨਵੀਂ ਦਿੱਲੀ, 11 ਜਨਵਰੀ ਸਰਕਾਰ ਨੇ ਆਰਗੈਨਿਕ ਉਤਪਾਦਾਂ ਤੇ ਬੀਜਾਂ ਅਤੇ ਇਨ੍ਹਾਂ ਦੀ ਬਰਾਮਦ ਨੂੰ ਹੱਲਾਸ਼ੇਰੀ ਦੇਣ ਲਈ ਤਿੰਨ ਨਵੀਆਂ ਸਹਿਕਾਰੀ ਸਭਾਵਾਂ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਹੈ। ਬਹੁ-ਰਾਜੀ ਸਹਿਕਾਰੀ ਸਭਾ ਕਾਨੂੰਨ, 2002 ਤਹਿਤ ਕੌਮੀ ਪੱਧਰ ‘ਤੇ ਸਹਿਕਾਰੀ ਆਰਗੈਨਿਕ ਸਭਾ, ਸਹਿਕਾਰੀ ਬੀਜ ਸਭਾ ਅਤੇ ਸਹਿਕਾਰੀ ਬਰਾਮਦ ਸਭਾ ਦਾ ਰਜਿਸਟ੍ਰੇਸ਼ਨ …

Read More »

ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ

ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ

ਨਵੀਂ ਦਿੱਲੀ, 27 ਅਪਰੈਲ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਚੈੱਕ ਬਾਊਂਸ ਨਾਲ ਜੁੜੇ ਮਾਮਲਿਆਂ ਦੇ ਛੇਤੀ ਨਿਬੇੜੇ ਲਈ ਵਿਸ਼ੇਸ਼ ਅਦਾਲਤਾਂ ਦੇ ਗਠਨ ਸਬੰਧੀ ਸਲਾਹ ‘ਤੇ ਦੋ ਹਫ਼ਤਿਆਂ ਅੰਦਰ ਆਪਣੇ ਸੁਝਾਅ ਦੇਣ। ਜਸਟਿਸ ਐਨ ਨਾਗੇਸ਼ਵਰ ਰਾਓ, …

Read More »

ਆਪ ਦੀ ਸਰਕਾਰ ਪੰਜਾਬ ਵਿੱਚ ਕਰੇਗੀ ਡਰੱਗ ਟਾਸਕ ਫੋਰਸ ਦਾ ਗਠਨ

ਆਪ ਦੀ ਸਰਕਾਰ ਪੰਜਾਬ ਵਿੱਚ ਕਰੇਗੀ ਡਰੱਗ ਟਾਸਕ ਫੋਰਸ ਦਾ ਗਠਨ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਹੈ, “ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਪੁਲਿਸ ਨੂੰ ਪੂਰੀ ਖੁੱਲ੍ਹ ਦੇਵਾਂਗੇ।” “ਨਸ਼ਾ ਮੁਕਤ ਪੰਜਾਬ ਲਈ ਡਰੱਗ ਟਾਸਕ ਫੋਰਸ ਦਾ ਗਠਨ ਕਰਾਂਗੇ, ਜਿਸ ਵਿੱਚ ਕੋਈ ਸਿਆਸੀ ਦਖਲ ਨਹੀਂ ਹੋਵੇਗਾ।” ਉਨ੍ਹਾਂ ਨੇ …

Read More »

ਤਾਲਿਬਾਨ ਨਵੀਂ ਸਰਕਾਰ ਦੇ ਗਠਨ ਲਈ ਤਿਆਰ

ਤਾਲਿਬਾਨ ਨਵੀਂ ਸਰਕਾਰ ਦੇ ਗਠਨ ਲਈ ਤਿਆਰ

ਕਾਬੁਲ/ਨਵੀਂ ਦਿੱਲੀ, 1 ਸਤੰਬਰ ਮੁੱਖ ਅੰਸ਼ ਦੋਹਾ ‘ਚ ਤਾਲਿਬਾਨ ਦਾ ਆਗੂ ਵੱਖ-ਵੱਖ ਮੁਲਕਾਂ ਨਾਲ ਕਰ ਰਿਹੈ ਰਾਬਤਾ ਅਫ਼ਗਾਨਿਸਤਾਨ ਛੱਡਣ ਲਈ ਕਾਹਲੇ ਹਜ਼ਾਰਾਂ ਲੋਕ ਇਰਾਨ ਤੇ ਪਾਕਿਸਤਾਨ ਦੀ ਸਰਹੱਦ ‘ਤੇ ਇਕੱਠੇ ਹੋਏ ਤਾਲਿਬਾਨ ਦੇ ਆਗੂਆਂ ਨੇ ਅੱਜ ਕਿਹਾ ਕਿ ਸਰਕਾਰ ਦੇ ਗਠਨ ਬਾਰੇ ਗੱਲਬਾਤ ਪੂਰੀ ਹੋ ਗਈ ਹੈ ਤੇ ਜਲਦੀ ਹੀ …

Read More »