ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 6 ਸਤੰਬਰ ਦਿੱਲੀ ਦੇ ਸਾਬਕਾ ਮੰਤਰੀ ਤੇ ‘ਆਪ’ ਦੇ ਸੀਮਾਪੁਰੀ ਹਲਕੇ ਤੋਂ ਵਿਧਾਇਕ ਰਾਜਿੰਦਰ ਪਾਲ ਗੌਤਮ ਅੱਜ ਇੱਥੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਹੈੱਡਕੁਆਰਟਰ ’ਤੇ ਇਸ ਸਬੰਧੀ ਸਮਾਗਮ ਦੌਰਾਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਅਤੇ ਪਾਰਟੀ ਦੇ ਮੀਡੀਆ …
Read More »ਗੌਤਮ ਗੰਭੀਰ ਬਣ ਸਕਦਾ ਹੈ ਭਾਰਤੀ ਕ੍ਰਿਕਟ ਟੀਮ ਦਾ ਮੁੱਖ ਕੋਚ
ਨਵੀਂ ਦਿੱਲੀ, 18 ਜੂਨ ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਦੀ ਅੱਜ ਕੌਮੀ ਟੀਮ ਦੇ ਮੁੱਖ ਕੋਚ ਦੇ ਅਹੁਦੇ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੀ ਕ੍ਰਿਕਟ ਸਲਾਹਕਾਰ ਕਮੇਟੀ (ਸੀਏਸੀ) ਨੇ ਇੰਟਰਵਿਊ ਲਈ। ਇਹ ਇੰਟਰਵਿਊ ਜ਼ੂਮ ਕਾਲ ’ਤੇ ਹੋਈ, ਜਿਸ ਵਿਚ ਗੰਭੀਰ ਅਤੇ ਅਸ਼ੋਕ ਮਲਹੋਤਰਾ ਦੋਵਾਂ ਨੇ ਆਨਲਾਈਨ ਹਿੱਸਾ …
Read More »ਗੌਤਮ ਅਡਾਨੀ ਵੱਲੋਂ ਸ਼ਰਦ ਪਵਾਰ ਨਾਲ ਮੁਲਾਕਾਤ
ਮੁੰਬਈ, 1 ਜੂਨ ਉੱਘੇ ਕਾਰੋਬਾਰੀ ਗੌਤਮ ਅਡਾਨੀ ਵੱਲੋਂ ਅੱਜ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਗਈ। Source link
Read More »ਗੌਤਮ ਅਡਾਨੀ ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ, ਮਸਕ ਪਹਿਲੇ ਨੰਬਰ ’ਤੇ
ਨਵੀਂ ਦਿੱਲੀ, 16 ਸਤੰਬਰ ਫੋਰਬਸ ਦੀ ਰੀਅਲ-ਟਾਈਮ ਅਰਬਪਤੀਆਂ ਦੀ ਸੂਚੀ ਅਨੁਸਾਰ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਹੁਣ ਲੁਈਸ ਵਿਟਨ ਦੇ ਬਰਨਾਰਡ ਅਰਨੌਲਟ ਨੂੰ ਪਛਾੜ ਕੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਰਿਪੋਰਟ ਤਿਆਰ ਕਰਨ ਵੇਲੇ ਤੱਕ ਗੌਤਮ ਅਡਾਨੀ ਦੀ ਕੁੱਲ ਜਾਇਦਾਦ 153.9 ਅਰਬ ਡਾਲਰ ਸੀ, …
Read More »ਐਲਗਾਰ ਪਰਿਸ਼ਦ ਮਾਮਲਾ: ਗੌਤਮ ਨਵਲਖਾ ਦੀ ਘਰ ਵਿੱਚ ਨਜ਼ਰਬੰਦ ਰੱਖਣ ਦੀ ਅਪੀਲ ਰੱਦ
ਮੁੰਬਈ, 26 ਅਪਰੈਲ ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਐਲਗਾਰ ਪਰਿਸ਼ਦ ਮਾਓਵਾਦੀ ਸਬੰਧ ਮਾਮਲੇ ਵਿੱਚ ਮੁਲਜ਼ਮ ਗੌਤਮ ਨਵਲਖਾ ਦੀ ਉਸ (ਖੁਦ) ਨੂੰ ਤਾਲੋਜਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਦੀ ਥਾਂ ਘਰ ਵਿੱਚ ਨਜ਼ਰਬੰਦ ਰੱਖਣ ਦੀ ਅਪੀਲ ਰੱਦ ਕਰ ਦਿੱਤੀ ਹੈ। ਜਸਟਿਸ ਐਸ ਬੀ ਸ਼ੁਕਰੇ ਅਤੇ ਜਸਟਿਸ ਜੇ ਏ ਸਨਪ ਦੀ ਬੈਂਚ …
Read More »
Asian Tribune Your Multilingual Newspaper covering World and local news News