Diwali 2025 : ਦੀਵਾਲੀ ਮੌਕੇ ਦਿੱਲੀ ਦੀ ਇਸ ਪੁਰਾਣੀ ਸਵੀਟ ਸ਼ਾਪ ‘ਤੇ ਪੁੱਜੇ ਰਾਹੁਲ ਗਾਂਧੀ ਬਣਾਏ ਇਮਰਤੀ ਅਤੇ ਲੱਡੂ ਨਵੀ ਦਿੱਲੀ, 20 ਅਕਤੂਬਰ 2025 (ਵਿਸ਼ਵ ਵਾਰਤਾ) – ਕਾਂਗਰਸੀ ਸਾਂਸਦ ਰਾਹੁਲ ਗਾਂਧੀ ਨੇ ਅੱਜ ਇੱਕ ਅਨੋਖੇ ਤਰੀਕੇ ਨਾਲ ਦੀਵਾਲੀ ਮਨਾਈ। ਉਹ ਦੀਵਾਲੀ ਮੌਕੇ ਪੁਰਾਣੀ ਦਿੱਲੀ ਗਏ। ਇੱਥੇ ਉਨ੍ਹਾਂ ਨੇ ਮਸ਼ਹੂਰ ਅਤੇ …
Read More »ਜਾਤੀ ਗਣਨਾ ਬਾਰੇ ਫੈਸਲੇ ਦਾ ਸਵਾਗਤ, ਪਰ ਸਰਕਾਰ ਇਸ ਨੂੰ ਨਿਰਧਾਰਿਤ ਸਮੇਂ ’ਚ ਲਾਗੂ ਕਰੇ: ਰਾਹੁਲ ਗਾਂਧੀ
ਨਵੀਂ ਦਿੱਲੀ, 30 ਅਪਰੈਲ ਸਾਬਕਾ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ‘11 ਸਾਲਾਂ ਦੇ ਵਿਰੋਧ ਤੋਂ ਬਾਅਦ’ ਸਰਕਾਰ ਵੱਲੋਂ ਅਗਾਮੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਨੂੰ ਸ਼ਾਮਲ ਕੀਤੇ ਜਾਣ ਦੇ ‘ਚਾਣਚੱਕ’ ਲਏ ਫੈਸਲੇ ਦਾ ਸਵਾਗਤ ਕਰਦੇ ਹਨ, ਪਰ ਸਰਕਾਰ ਨੂੰ ਇਸ …
Read More »ਰਾਹੁਲ ਗਾਂਧੀ ਵੱਲੋਂ ‘ਵ੍ਹਾਈਟ ਟੀ-ਸ਼ਰਟ ਮੁਹਿੰਮ’ ਦੀ ਸ਼ੁਰੂਆਤ
ਨਵੀਂ ਦਿੱਲੀ, 19 ਜਨਵਰੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਮ ਲੋਕਾਂ ਦੇ ਹੱਕਾਂ ਦੀ ਵਕਾਲਤ ਕਰਦਿਆਂ ਅੱਜ ‘ਵ੍ਹਾਈਟ ਟੀ-ਸ਼ਰਟ ਮੁਹਿੰਮ’ ਸ਼ੁਰੂ ਕਰਨ ਦਾ ਐਲਾਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਗ਼ਰੀਬਾਂ ਤੋਂ ਮੂੰਹ ਮੋੜਨ ਦਾ ਦੋਸ਼ ਲਾਇਆ। ਰਾਹੁਲ ਨੇ …
Read More »Rahul Gandhi ਸਾਵਰਕਰ ਟਿੱਪਣੀ ਮਾਮਲੇ ਵਿਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ
ਪੁਣੇ, 10 ਜਨਵਰੀ ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਹਿੰਦੂ ਵਿਚਾਰਧਾਰਕ ਵੀਡੀ ਸਾਵਰਕਰ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ਵਿਚ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਸੰਸਦ ਮੈਂਬਰਾਂ ਤੇ ਵਿਧਾਇਕਾਂ ਬਾਰੇ ਵਿਸ਼ੇਸ਼ ਅਦਾਲਤ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ …
Read More »Kangana Ranaut ਨੇ ਪ੍ਰਿਯੰਕਾ ਗਾਂਧੀ ਨੂੰ ਫ਼ਿਲਮ ‘ਐਮਰਜੈਂਸੀ’ ਦੇਖਣ ਦਾ ਸੱਦਾ ਦੇਣ ਦੇ ਪਲ ਕੀਤੇ ਸਾਂਝੇ
ਕੰਗਨਾ ਨੇ ਕਿਹਾ: ਇਸ ਵੇਲੇ ਪ੍ਰਿਯੰਕਾ ਗਾਂਧੀ ਦਾ ਰਵੱਈਆ ਬਹੁਤ ਹਲੀਮੀ ਭਰਿਆ ਤੇ ’ਕਿਰਪਾਲੂ’ ਸੀ ਮੁੰਬਈ, 8 ਜਨਵਰੀ ਅਦਾਕਾਰਾ ਕੰਗਨਾ ਰਣੌਤ (Actress Kangana Ranaut), ਜਿਸ ਦੀ ਫਿਲਮ ‘ਐਮਰਜੈਂਸੀ’ (movie ‘Emergency’) ਛੇਤੀ ਹੀ ਰਿਲੀਜ਼ ਹੋਣ ਵਾਲੀ ਹੈ, ਨੇ ਸਿਆਸਤਦਾਨ ਤੇ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi Vadra) ਨੂੰ ਇਹ ਫ਼ਿਲਮ …
Read More »Parliament scuffle: ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੇਸ ਕਰਾਈਮ ਬਰਾਂਚ ਨੂੰ ਤਬਦੀਲ
ਨਵੀਂ ਦਿੱਲੀ, 20 ਦਸੰਬਰ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਸੰਸਦ ਦੇ ਬਾਹਰ ਧੱਕਾਮੁੱਕੀ ਨੂੰ ਲੈ ਕੇ ਦਰਜ ਕੇਸ ਅਪਰਾਧ ਸ਼ਾਖਾ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਭਾਜਪਾ ਦੀ ਸ਼ਿਕਾਇਤ ਉੱਤੇ ਰਾਹੁਲ ਗਾਂਧੀ ਖਿਲਾਫ਼ ਵੀਰਵਾਰ ਨੂੰ ਪਾਰਲੀਮੈਂਟਰੀ ਥਾਣੇ ਵਿਚ ਭਾਰਤੀ ਨਿਆਂਏ ਸੰਹਿਤਾ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ …
Read More »Rahul Gandhi in Chandigarh: ਵਿਆਹ ਸਮਾਗਮ ਲਈ ਚੰਡੀਗੜ੍ਹ ਪਹੁੰਚੇ ਰਾਹੁਲ ਗਾਂਧੀ
ਚੰਡੀਗੜ੍ਹ, 20 ਦਸੰਬਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਚੰਡੀਗੜ੍ਹ ਨੇੜੇ ਇਕ ਵਿਆਹ ਸਮਾਗਮ ਵਿਚ ਸ਼ਿਰਕਤ ਕੀਤੀ। ਇਹ ਵਿਆਹ ਇਕ ਸੀਨੀਅਰ ਵਕੀਲ ਦੀ ਧੀ ਦਾ ਸੀ। ਗਾਂਧੀ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਹਵਾਈ ਅੱਡੇ ਉੱਤੇ ਪੁੱਜੇ ਤੇ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਉਨ੍ਹਾਂ ਦਾ ਸਵਾਗਤ ਕੀਤਾ। …
Read More »ਕੀ ‘ਅਡਾਨੀ’ ਗੈਰ-ਸੰਸਦੀ ਸ਼ਬਦ ਹੈ: ਪ੍ਰਿਯੰਕਾ ਗਾਂਧੀ
ਨਵੀਂ ਦਿੱਲੀ, 14 ਦਸੰਬਰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਲੋਕ ਸਭਾ ਵਿੱਚ ਦਿੱਤੇ ਆਪਣੇ ਭਾਸ਼ਣ ਵਿੱਚੋਂ ‘ਅਡਾਨੀ’ ਸ਼ਬਦ ਨੂੰ ਹਟਾਉਣ ਨੂੰ ਲੈ ਕੇ ਸਵਾਲ ਕੀਤਾ ਕਿ ਕੀ ਅਡਾਨੀ ਗੈਰ-ਸੰਸਦੀ ਸ਼ਬਦ ਹੋ ਗਿਆ ਹੈ? ਉਨ੍ਹਾਂ ਸੰਸਦ ਦੇ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਕਿਹਾ, “ਮੇਰੇ ਦਿੱਤੇ ਭਾਸ਼ਣ ਵਿੱਚੋਂ ‘ਅਡਾਨੀ’ …
Read More »ਪ੍ਰਿਯੰਕਾ ਗਾਂਧੀ ਨੇ ਵੱਡੀ ਜਿੱਤ ਕੀਤੀ ਦਰਜ, 4 ਲੱਖ ਤੋਂ ਵੱਧ ਦੇ ਫਰਕ ਨਾਲ ਜਿੱਤੀ ਸੀਟ
ਕਾਂਗਰਸ ਨੇਤਾ ਅਤੇ ਵਾਇਨਾਡ ਸੰਸਦੀ ਹਲਕੇ ਤੋਂ ਉਮੀਦਵਾਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਲੈਕਸ਼ਨ ਵਿਚ 410931 ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕਰ ਕਿਹਾ ਕਿ ਵਾਇਨਾਡ ਦੇ ਮੇਰੇ ਪਿਆਰੇ ਭੈਣੋ ਅਤੇ ਭਰਾਵੋ, ਤੁਸੀਂ ਮੇਰੇ ’ਤੇ ਜੋ ਭਰੋਸਾ ਕੀਤਾ …
Read More »ਯੇਚੁਰੀ ਨੇ ਕਾਂਗਰਸ ਤੇ ਹੋਰ ਪਾਰਟੀਆਂ ਵਿਚਾਲੇ ਇਕ ਪੁਲ ਦੀ ਭੂਮਿਕਾ ਨਿਭਾਈ: ਰਾਹੁਲ ਗਾਂਧੀ
ਨਵੀਂ ਦਿੱਲੀ, 28 ਸਤੰਬਰ ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਸੱਦੀ ਇਕ ਸ਼ੋਕ ਮੀਟਿੰਗ ਵਿੱਚ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੇ ਆਗੂਆਂ ਨੇ ਕਿਹਾ ਕਿ ਸੀਤਾਰਾਮ ਯੇਚੁਰੀ ਇਕ ਗੂੰਦ ਵਾਂਗ ਸਨ ਜਿਨ੍ਹਾਂ ਨੇ ‘ਇੰਡੀਆ’ ਗੱਠਜੋੜ ਵਿਚਲੀਆਂ ਸਾਰੀਆਂ ਪਾਰਟੀਆਂ ਨੂੰ ਜੋੜਨ ਦਾ ਕੰਮ ਕੀਤਾ। ਉਨ੍ਹਾਂ …
Read More »
Asian Tribune Your Multilingual Newspaper covering World and local news News