Home / Tag Archives: ਗਧ (page 3)

Tag Archives: ਗਧ

ਸ਼ਹੀਦ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ

  ਮਹੇਸ਼ ਸ਼ਰਮਾ ਮੰਡੀ ਅਹਿਮਦਗੜ੍ਹ, 29 ਮਈ ਲੋਕ ਸਭਾ ਮੈਂਬਰ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿੱਚ ਨੌਸ਼ਹਿਰਾ ਸੈਕਟਰ ਵਿਖੇ ਸ਼ਹੀਦ ਹੋਏ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ। ਇਸ ਮੌਕੇ ਪਰਿਵਾਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ …

Read More »

ਰਾਹੁਲ ਗਾਂਧੀ ਕੋਲ 20 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ

ਰਾਏ ਬਰੇਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਰਾਏ ਬਰੇਲੀ ਤੋਂ ਦਾਖ਼ਲ ਨਾਮਜ਼ਦਗੀ ਪੱਤਰਾਂ ’ਚ 20 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ ਐਲਾਨੀ ਹੈ। ਉਨ੍ਹਾਂ ਕੋਲ 3,81,33,572 ਰੁਪਏ ਦੇ ਸ਼ੇਅਰ, 26,25,157 ਰੁਪਏ ਦਾ ਬੈਂਕ ਬੈਲੇਂਸ ਅਤੇ 15,21,740 ਰੁਪਏ ਦੇ ਗੋਲਡ ਬਾਂਡ ਸਮੇਤ 9,24,59,264 ਰੁਪਏ ਦੀ ਚੱਲ ਸੰਪਤੀ ਹੈ। ਕਾਂਗਰਸ ਦੇ ਸਾਬਕਾ …

Read More »

ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਮੰਦਰਾਂ ’ਚ ਕੀਤੀ ਪੂਜਾ

ਗੋਧਰਾ, 8 ਮਾਰਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੀ ‘ਭਾਰਤ ਜੋੜੋ ਯਾਤਰਾ’ ਦੌਰਾਨ ਗੋਧਰਾ ਰੇਲਵੇ ਸਟੇਸ਼ਨ ਦੇ ਸਾਹਮਣੇ ਮੁਸਲਿਮ ਬਹੁ ਗਿਣਤੀ ਇਲਾਕੇ ’ਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀ ‘ਸਟਾਰਟਅੱਪ ਇੰਡੀਆ’ ਪਹਿਲਕਦਮੀ ਦੀ ਆਲੋਚਨਾ ਕੀਤੀ ਅਤੇ ਵਾਅਦਾ ਕੀਤਾ ਕਿ ਜੇ ਕਾਂਗਰਸ ਦੀ ਸਰਕਾਰ ਬਣੀ …

Read More »

ਅਸਾਮ ਦੇ ਮੁੱਖ ਮੰਤਰੀ ਨੇ ਭੀੜ ਨੂੰ ਭੜਕਾਉਣ ਲਈ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕਰਨ ਦਾ ਹੁਕਮ ਦਿੱਤਾ

ਗੁਹਾਟੀ, 23 ਜਨਵਰੀ ਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸਰਮਾ ਨੇ ਰਾਜ ਦੇ ਪੁਲੀਸ ਡਾਇਰੈਕਟਰ ਜਨਰਲ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਭੀੜ ਨੂੰ ਭੜਕਾਉਣ ਲਈ ਕੇਸ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ।ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀਨਿਵਾਸ ਬੀਵੀ ਦੀ ਪੋਸਟ ਦੇ ਜਵਾਬ ’ਚ ਸ੍ਰੀ ਸਰਮਾ ਦੀ ਸੋਸ਼ਲ ਮੀਡੀਆ ਪਲੇਟਫਾਰਮ …

Read More »

ਚੋਣ ਕਮਿਸ਼ਨ ਨੇ ਮੋਦੀ ਬਾਰੇ ਟਿੱਪਣੀਆਂ ਕਰਨ ’ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ

ਨਵੀਂ ਦਿੱਲੀ, 23 ਨਵੰਬਰ ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਪਨੌਤੀ, ਜੇਬ ਕਤਰੇ ਅਤੇ ਕਰਜ਼ਾ ਮੁਆਫੀ ਸਬੰਧੀ ਟਿੱਪਣੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਨੋਟਿਸ ਦਾ ਜੁਆਬ ਸ਼ਨਿੱਚਰਵਾਰ ਸ਼ਾਮ ਤੱਕ ਦੇਣ ਲਈ ਕਿਹਾ ਹੈ। ਸੱਤਾਧਾਰੀ ਭਾਜਪਾ ਨੇ ਸਾਬਕਾ …

Read More »

ਮੋਦੀ ਸਰਕਾਰ ਦੀਆਂ ਐਲਾਨ ਖੋਖਲੇ: ਪ੍ਰਿਅੰਕਾ ਗਾਂਧੀ

ਜੈਪੁਰ, 25 ਅਕਤੂਬਰ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀਆਂ ਯੋਜਨਾਵਾਂ ਖੋਖਲੀਆਂ ਹਨ, ਜਦਕਿ ਕਾਂਗਰਸ ਦੀ ਸਰਕਾਰ ਆਪਣੀਆਂ ਸਾਰੀਆਂ ਗਾਰੰਟੀਆਂ ਅਤੇ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀ ਹੈ। ਉਹ ਝੁਨਝੁਨੂ ਜ਼ਿਲ੍ਹੇ ਦੇ ਅਰਡਾਵਤਾ ਪਿੰਡ ਵਿੱਚ ਚੋਣ …

Read More »

ਕਾਂਗਰਸ ਨੇਤਾ ਸੋਨੀਆ ਗਾਂਧੀ ਸ੍ਰੀਨਗਰ ਪੁੱਜੀ

ਸ੍ਰੀਨਗਰ, 26 ਅਗਸਤ ਕਾਂਗਰਸ ਆਗੂ ਸੋਨੀਆ ਗਾਂਧੀ ਅੱਜ ਨਿੱਜੀ ਦੌਰੇ ‘ਤੇ ਸ੍ਰੀਨਗਰ ਪਹੁੰਚੀ। ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਆਪਣੇ ਹਫ਼ਤੇ ਦੇ ਲੱਦਾਖ ਦੌਰੇ ਤੋਂ ਬਾਅਦ ਇੱਥੇ ਪੁੱਜੇ ਹੋਏ ਹਨ। ਹਵਾਈ ਅੱਡੇ ‘ਤੇ ਪਹੁੰਚਣ ‘ਤੇ ਸ੍ਰੀਮਤੀ ਸੋਨੀਆ ਦਾ ਕਾਂਗਰਸ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ …

Read More »

ਰਾਹੁਲ ਗਾਂਧੀ ਲੋਕ ਸਭਾ ਚੋਣ ਅਮੇਠੀ ਤੋਂ ਲੜਨਗੇ: ਰਾਏ

ਲਖਨਊ, 18 ਅਗਸਤ ਉੱਤਰ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਜੈ ਰਾਏ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਚੋਣਾਂ ਅਮੇਠੀ ਤੋਂ ਲੜਨਗੇ। ਸ੍ਰੀ ਗਾਂਧੀ 2004 ਤੋਂ ਅਮੇਠੀ ਲੋਕ ਸਭਾ ਸੀਟ ਦੀ ਨੁਮਾਇੰਦਗੀ ਕਰ ਰਹੇ ਸਨ ਪਰ ਸਾਲ 2019 ਵਿੱਚ ਭਾਜਪਾ ਦੀ …

Read More »

ਮਾਣਹਾਨੀ ਮਾਮਲਾ: ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਗੁਜਰਾਤ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 21 ਜੁਲਾਈ ਸੁਪਰੀਮ ਕੋਰਟ ਨੇ ‘ਮੋਦੀ ਗੋਤ’ ਟਿੱਪਣੀ ਵਿਵਾਦ ਨਾਲ ਜੁੜੇ ਮਾਣਹਾਨੀ ਮਾਮਲੇ ਵਿੱਚ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਅੱਜ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਅਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਇਸ ਸਬੰਧੀ ਜਵਾਬ …

Read More »

ਲਾਲੂ ਯਾਦਵ ਨੇ ਰਾਹੁਲ ਗਾਂਧੀ ਨੂੰ ਵਿਆਹ ਕਰਵਾਉਣ ਦੀ ਸਲਾਹ ਦਿੱਤੀ

ਪਟਨਾ: ਵਿਰੋਧੀ ਧਿਰਾਂ ਦੀ ਮੀਟਿੰਗ ਦੌਰਾਨ ਅੱਜ ਇੱਥੇ ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਹੁਣ ਵਿਆਹ ਕਰ ਲੈਣ। ਲਾਲੂ ਨੇ ਗਾਂਧੀ ਨੂੰ ਆਪਣੇ ਮਜ਼ਾਹੀਆ ਅੰਦਾਜ਼ ਵਿੱਚ ਕਿਹਾ, ”ਤੁਸੀਂ ਵਿਆਹ ਕਰੋ, ਅਸੀਂ ਲੋਕ ਬਾਰਾਤ ਚੱਲੀਏ।’ ਇਸ ਦੇ ਜਵਾਬ ਵਿੱਚ ਕਾਂਗਰਸੀ ਆਗੂ ਨੇ ਕਿਹਾ …

Read More »