ਜਸਵੰਤ ਸਿੰਘ ਗਰੇਵਾਲ ਚੀਮਾ ਮੰਡੀ, 10 ਮਾਰਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਆਪ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿੱਚ ਅੱਜ ਵਿਆਹ ਵਾਲਾ ਮਹੌਲ ਬਣ ਗਿਆ ਤੇ ਪਿੰਡ ਦੀਆਂ ਗਲੀਆਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਪੋਸਟਰ …
Read More »ਰਾਜੀਵ ਗਾਂਧੀ ਹੱਤਿਆਕਾਂਡ: ਸੁਪਰੀਮ ਕੋਰਟ ਵੱਲੋਂ ਦੋਸ਼ੀ ਪੇਰਾਰੀਵਲਨ ਦੀ ਜ਼ਮਾਨਤ ਮਨਜ਼ੂਰ
ਨਵੀਂ ਦਿੱਲੀ, 9 ਮਾਰਚ ਸੁਪਰੀਮ ਕੋਰਟ ਨੇ 30 ਸਾਲ ਕੈਦ ਕੱਟਣ ਅਤੇ ਪੈਰੋਲ ਦੌਰਾਨ ਕਿਸੇ ਤਰ੍ਹਾਂ ਦੀ ਸ਼ਿਕਾਇਤ ਨਾ ਮਿਲਣ ਦੇ ਆਧਾਰ ‘ਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏਜੀ ਪੇਰਾਰੀਵਲਨ ਦੀ ਜ਼ਮਾਨਤ ਬੁੱਧਵਾਰ ਨੂੰ ਮਨਜ਼ੂਰ ਕਰ ਲਈ। ਉਹ ਰਾਜੀਵ ਗਾਂਧੀ ਦੀ ਹੱਤਿਆ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ …
Read More »ਪ੍ਰਿਯੰਕਾ ਗਾਂਧੀ ਨੇ ਮੋਦੀ ਨੂੰ ‘ਵੱਡੇ ਮੀਆਂ’ ਤੇ ਕੇਜਰੀਵਾਲ ਨੂੰ ‘ਛੋਟੇ ਮੀਆਂ’ ਦੱਸਿਆ
ਚੰਡੀਗੜ੍ਹ, 17 ਫਰਵਰੀ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਨੇ ਪਠਾਨਕੋਟ ਵਿੱਚ ਅੱਜ ‘ਨਵੀਂ ਸੋਚ ਨਵਾਂ ਪੰਜਾਬ’ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਵੱਡੇ ਮੀਆਂ’ ਤੇ ਅਰਵਿੰਦ ਕੇਜਰੀਵਾਲ ਨੂੰ ‘ਛੋਟੇ ਮੀਆਂ’ ਦੱਸਿਆ। ਸ੍ਰੀਮਤੀ ਗਾਂਧੀ ਨੇ ਕਿਹਾ ਕਿ ਦੋਹਾਂ ਆਗੂਆਂ ਦਾ ਪ੍ਰਸ਼ਾਸਨ ਸਿਰਫ ਇਸ਼ਤਿਹਾਰਾਂ …
Read More »ਕੌੜਾ ਸੱਚ ਹੈ ਕਿ ਬਹੁਤੇ ਭਾਰਤੀ ਲੋਕ ਔਰਤਾਂ ਨੂੰ ਇਨਸਾਨ ਨਹੀਂ ਸਮਝਦੇ: ਰਾਹੁਲ ਗਾਧੀ
ਨਵੀਂ ਦਿੱਲੀ, 31 ਜਨਵਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਵਿੱਚ 20 ਸਾਲਾਂ ਦੀ ਇੱਕ ਨਾਲ ਕਥਿਤ ਦਿੱਲੀ ਸਮੂਹਿਕ ਜਬਰ ਜਨਾਹ ਅਤੇ ਉਸ ਦੀ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਸੋਮਵਾਰ ਨੂੰ ਕਿਹਾ ਕਿ ਇਹ ਕੌੜਾ ਸੱਚ ਹੈ ਕਿ ਬਹੁਤ ਸਾਰੇ ਦੇਸ਼ਵਾਸੀ ਔਰਤਾਂ ਨੂੰ ਇਨਸਾਨ ਨਹੀਂ ਸਮਝਦੇ। ਉਨ੍ਹਾਂ …
Read More »ਪਟਨਾ: ਗਾਂਧੀ ਮੈਦਾਨ ਬੰਬ ਧਮਾਕੇ ਦੇ ਮਾਮਲੇ ’ਚ 9 ਦੋਸ਼ੀ ਕਰਾਰ, ਇਕ ਬਰੀ
ਪਟਨਾ, 27 ਅਕਤੂਬਰ ਸਾਲ 2013 ਦੇ ਗਾਂਧੀ ਮੈਦਾਨ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਅੱਜ ਨੌਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ, ਜਦੋਂ ਕਿ ਇੱਕ ਮੁਲਜ਼ਮ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਵਿਸ਼ੇਸ਼ ਸਰਕਾਰੀ ਵਕੀਲ ਲਲਨ ਪ੍ਰਸਾਦ ਸਿੰਘ ਨੇ ਦੱਸਿਆ ਕਿ ਐੱਨਆਈਏ ਅਦਾਲਤ ਦੇ …
Read More »ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ
ਟ੍ਰਿਬਿਨ ਨਿਊਜ਼ ਸਰਵਿਸ ਨਵੀਂ ਦਿੱਲੀ, 10 ਅਗਸਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਫੇਰ ਬਦਲ ਤੋਂ ਪਹਿਲਾਂ ਅਹਿਮ ਮੰਨਿਆ ਜਾ ਰਿਹਾ ਹੈ। ਕੈਪਟਨ ਦੇ ਪੁਰਾਣੇ ਵਿਰੋਧੀ ਨਵਜੋਤ ਸਿੰਘ …
Read More »ਆਕਸੀਜਨ ਦੀ ਘਾਟ ਕਾਰਨ ਮੌਤਾਂ ਬਾਰੇ ਸਭ ਕੁਝ ਯਾਦ ਰਹੇਗਾ: ਰਾਹੁਲ ਗਾਂਧੀ
ਨਵੀਂ ਦਿੱਲੀ, 22 ਜੁਲਾਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨ ਸੇਧਦਿਆਂ ਕਿਹਾ ਕਿ ‘ਸਭ ਕੁਝ ਯਾਦ ਰਹੇਗਾ।’ ਕੇਰਲਾ ਦੇ ਵਾਇਨਾਡ ਤੋਂ ਕਾਂਗਰਸੀ ਸੰਸਦ ਮੈਂਬਰ ਰਾਹੁਲ ਨੇ ਟਵੀਟ …
Read More »ਨਵਜੋਤ ਸਿੱਧੂ ਭਲਕੇ ਰਾਹੁਲ ਤੇ ਪ੍ਰਿਅੰਕਾ ਗਾਂਧੀ ਨੂੰ ਮਿਲਣਗੇ
ਨਵੀਂ ਦਿੱਲੀ, 28 ਜੂਨ ਪੰਜਾਬ ਦੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਿੱਲੀ ਵਿਚ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ 29 ਜੂਨ ਨੂੰ ਮੀਟਿੰਗ ਕਰਨਗੇ। ਇਸ ਦੀ ਪੁਸ਼ਟੀ ਨਵਜੋਤ ਸਿੱਧੂ ਦੇ ਦਫ਼ਤਰ ਨੇ ਵੀ ਕਰ ਦਿੱਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਵਿਚ ਕਾਂਗਰਸ ਦੀ ਖਾਨਾਜੰਗੀ …
Read More »
Asian Tribune Your Multilingual Newspaper covering World and local news News