Home / Tag Archives: ਗਰਕਨਨ

Tag Archives: ਗਰਕਨਨ

ਈਡੀ ਵੱਲੋਂ ਭੇਜ ਸਾਰੇ ਸੰਮਨ ਗ਼ੈਰ-ਕਾਨੂੰਨੀ, ਸਿਰਫ਼ ਮੈਨੂੰ ਲੋਕ ਸਭਾ ਚੋਣਾਂ ’ਚ ਪ੍ਰਚਾਰ ਕਰਨ ਤੋਂ ਰੋਕਣ ਲਈ: ਕੇਜਰੀਵਾਲ

ਨਵੀਂ ਦਿੱਲੀ, 18 ਜਨਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਐਨਫੋਰਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਚਾਰ ਸੰਮਨ ਭੇਜੇ ਹਨ ਪਰ ਸਾਰੇ ਗੈਰ-ਕਾਨੂੰਨੀ ਹਨ ਤੇ ਸਿਆਸੀ ਸਾਜ਼ਿਸ਼ ਦੇ ਤਹਿਤ ਭੇਜੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰੀ ਕਵਾਇਦ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ …

Read More »

ਯੂਕੇ ਵਿੱਚ ਗੈਰਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ ਭਾਰਤੀ ਗ੍ਰਿਫ਼ਤਾਰ

ਲੰਦਨ, 25 ਅਪਰੈਲ ਯੂਕੇ ਵਿੱਚ ਖਾਣਾ ਡਿਲਿਵਰ ਕਰਨ ਵਾਲੀਆਂ ਫਰਮਾਂ ਲਈ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕਈ ਭਾਰਤੀ ਸ਼ਾਮਲ ਹਨ। ਇਹ ਦੇਸ਼ ਵਿੱਚ ਗੈਰਕਾਨੂੰਨੀ ਪਰਵਾਸ ਸਬੰਧੀ ਕੀਤੀ ਕਾਰਵਾਈ ਦਾ ਹਿੱਸਾ ਹੈ। ਯੂਕੇ ਦੇ ਗ੍ਰਹਿ ਵਿਭਾਗ ਦੇ ਦਫ਼ਤਰ ਵੱਲੋਂ ਮੰਗਲਵਾਰ ਨੂੰ ਤਾਜ਼ਾ ਜਾਰੀ …

Read More »

ਰੂਸ ਦੀ ‘ਗੈਰਕਾਨੂੰਨੀ ਰਾਇਸ਼ੁਮਾਰੀ’ ਬਾਰੇ ਯੂਐੱਨ ’ਚ ਲਿਆਂਦੇ ਮਤੇ ਤੋਂ ਭਾਰਤ ਦੂਰ ਰਿਹਾ

ਸੰਯੁਕਤ ਰਾਸ਼ਟਰ, 1 ਅਕਤੂਬਰ ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ਵਿਚ ਅਮਰੀਕਾ ਅਤੇ ਅਲਬਾਨੀਆ ਵੱਲੋਂ ਪੇਸ਼ ਕੀਤੇ ਗਏ ਮਤੇ ਦੇ ਖਰੜੇ ‘ਤੇ ਵੋਟਿੰਗ ਤੋਂ ਦੂਰ ਰਿਹਾ, ਜਿਸ ਵਿਚ ਰੂਸ ਦੇ ਗੈਰ-ਕਾਨੂੰਨੀ ਰਾਇਸ਼ੁਮਾਰੀ ਅਤੇ ਯੂਕਰੇਨੀ ਖੇਤਰਾਂ ‘ਤੇ ਉਸ ਦੇ ਕਬਜ਼ੇ ਦੀ ਨਿੰਦਾ ਕੀਤੀ ਗਈ ਸੀ। ਇਸ ਮਤੇ ਵਿੱਚ ਮੰਗ ਕੀਤੀ ਗਈ …

Read More »

ਮਿਆਂਮਾਰ ਵਿੱਚ ‘ਗ਼ੈਰਕਾਨੂੰਨੀ ਬੰਧਕ’ ਬਣਾਏ ਭਾਰਤੀਆਂ ਨੂੰ ਛੁਡਾਉਣ ਦੀ ਕੇਂਦਰ ਦਖਲ ਦੇਵੇ: ਸਟਾਲਿਨ

ਚੇਨੱਈ, 21 ਸਤੰਬਰ ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਆਂਮਾਰ ਵਿੱੱਚ ‘ਗ਼ੈਰਕਾਨੂੰਨੀ ਬੰਧਕ’ ਬਣਾਏ ਭਾਰਤੀ ਲੋਕਾਂ ਨੂੰ ਛੁਡਵਾਉਣ ਤੇ ਉਨ੍ਹਾਂ ਦੀ ਵਤਨ ਵਾਪਸੀ ਲਈ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ (ਬੰਧਕਾਂ) ਨੂੰ ਉੱਥੇ ਜਬਰੀ ਗ਼ੈਰਕਾਨੂੰਨੀ ਕੰਮ ਕਰਨ ਲਈ ਮਜਬੂਰ ਕੀਤਾ …

Read More »

ਅਮਰੀਕਾ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖਲ ਹੁੰਦੇ ਫੜੇ 100 ਪਰਵਾਸੀਆਂ ’ਚੋਂ 17 ਭਾਰਤੀ

ਨਿਊਯਾਰਕ, 2 ਸਤੰਬਰ ਕੈਲੀਫੋਰਨੀਆ ਵਿੱਚ ਸਰਹੱਦੀ ਚੌਕੀ ‘ਤੇ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੁੰਦੇ ਫੜੇ ਗਏ 100 ਪਰਵਾਸੀਆਂ ਦੇ ਸਮੂਹ ਵਿੱਚ 17 ਭਾਰਤੀ ਨਾਗਰਿਕ ਹਨ। ਇੰਪੀਰੀਅਲ ਬੀਚ ਸਟੇਸ਼ਨ ਤੋਂ ਸੈਨ ਡਿਏਗੋ ਸੈਕਟਰ ਬਾਰਡਰ ਪੈਟਰੋਲ ਏਜੰਟਾਂ ਨੇ ਮੰਗਲਵਾਰ ਸਵੇਰੇ ਤੜਕੇ 2 ਵਜੇ 100 ਪਰਵਾਸੀਆਂ ਦੇ ਸਮੂਹ ਨੂੰ ਗ੍ਰਿਫਤਾਰ ਕੀਤਾ, ਜਿਸ …

Read More »

ਵਾਰਾਨਸੀ ’ਚ ਭਾਜਪਾ ਆਗੂ ਦੇ ‘ਗ਼ੈਰਕਾਨੂੰਨੀ’ ਦਫ਼ਤਰ ’ਤੇ ਚੱਲਿਆ ਬੁਲਡੋਜ਼ਰ

ਵਾਰਾਨਸੀ, 11 ਅਗਸਤ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇਕ ਸਥਾਨਕ ਭਾਜਪਾ ਆਗੂ ਦੀ ਕਥਿਤ ਤੌਰ ‘ਤੇ ਨਾਜਾਇਜ਼ ਉਸਾਰੀ ਬੁਲਡੋਜ਼ਰ ਨਾਲ ਢਹਿ-ਢੇਰੀ ਕਰ ਦਿੱਤੀ। ਭਾਜਪਾ ਆਗੂ ਦਾ ਇਹ ‘ਗ਼ੈਰਕਾਨੂੰਨੀ’ ਦਫ਼ਤਰ ਇਕ ਰਿਹਾਇਸ਼ੀ ਸੁਸਾਇਟੀ ਵਿਚ ਸੀ। ਸੁਸਾਇਟੀ ਦੀਆਂ ਮਹਿਲਾਵਾਂ ਨੇ ਪ੍ਰਸ਼ਾਸਨ ਨੂੰ ਇਸ ਨਾਜਾਇਜ਼ ਉਸਾਰੀ ਬਾਰੇ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੋ ਦਿਨ …

Read More »

ਅਮਰੀਕਾ: ਬਾਇਡਨ ਸੱਤਾ ਸੰਭਾਲਦੇ ਹੀ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਅੱਠ ਸਾਲ ਲਈ ਨਾਗਰਿਕਤਾ ਦੇਣ ਲਈ ਪੇਸ਼ ਕਰਨਗੇ ਬਿੱਲ

ਅਮਰੀਕਾ: ਬਾਇਡਨ ਸੱਤਾ ਸੰਭਾਲਦੇ ਹੀ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਅੱਠ ਸਾਲ ਲਈ ਨਾਗਰਿਕਤਾ ਦੇਣ ਲਈ ਪੇਸ਼ ਕਰਨਗੇ ਬਿੱਲ

ਵਾਸ਼ਿੰਗਟਨ, 19 ਜਨਵਰੀ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਆਵਾਸ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਸ ਵਿੱਚ ਦੇਸ਼ ਵਿੱਚ ਗ਼ੈਰਕਾਨੂੰਨੀ ਰਹਿ ਰਹੇ ਇਕ ਕਰੋੜ 10 ਲੱਖ ਲੋਕਾਂ ਨੂੰ ਅੱਠ ਸਾਲਾਂ ਲਈ ਨਾਗਰਿਕਤਾ ਦਿੱਤੀ ਜਾਵੇਗੀ। ਇਹ ਬਿੱਲ ਸੱਤਾ ਤੋਂ ਬਾਹਰ ਹੋ ਰਹੇ …

Read More »