Home / Tag Archives: ਗਰਥ

Tag Archives: ਗਰਥ

Jagraon ‘ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨਾਲ ਕੁੱਟਮਾਰ , ਲੋਕਾਂ ਵੱਲੋਂ ਐਸਐਸਪੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ 

Jagraon News : ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਦੇ ਪਿੰਡ ਸ਼ੇਰਪੁਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵਿਚਕਾਰ ਝਗੜਾ ਵਧ ਗਿਆ ਹੈ। ਗ੍ਰੰਥੀ ਸਿੰਘ ਨਾਲ ਕਥਿਤ ਕੁੱਟਮਾਰ , ਦਸਤਾਰ ਉਤਾਰਨ ਅਤੇ ਦਾਦਾ ਸਾਹਿਬ ਦੀ ਬੇਅਦਬੀ ਦੇ ਆਰੋਪਾਂ ਤੋਂ ਬਾਅਦ ਇਲਾਕੇ ਵਿੱਚ ਰੋਸ ਦੇਖਣ ਨੂੰ ਮਿਲ …

Read More »

Amritsar ‘ਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਖਿੰਡੇ ਮਿਲੇ ਅੰਗ; ਮੱਚਿਆ ਹੜਕੰਪ

Amritsar News: ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਹਲਕੇ ਅਧੀਨ ਆਉਂਦੇ ਪਿੰਡ ਸਠਿਆਲਾ ਵਿੱਚ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਅੱਜ ਸਵੇਰੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਸਥਾਨ ‘ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ। ਖ਼ਬਰ ਸੁਣਦਿਆਂ ਹੀ ਪਿੰਡ ਦੇ ਲੋਕ ਭੜਕ ਗਏ। ਜਾਣਕਾਰੀ ਮੁਤਾਬਕ, ਸ੍ਰੀ ਗੁਰੂ …

Read More »

Amritsar ‘ਚ ਫਰਜ਼ੀ ਵਿਆਹ ਕਰਵਾਉਣ ਨੂੰ ਲੈਕੇ ਵੱਡਾ ਖੁਲਾਸਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ‘ਤੇ ਹੋਇਆ ਹੰਗਾਮਾ

Amritsar News: ਅੰਮ੍ਰਿਤਸਰ ਦੇ ਗੁਰੂਨਾਨਕ ਪੁਰਾ ਇਲਾਕੇ ਨਾਲ ਸਬੰਧਤ ਇੱਕ ਮਾਮਲਾ ਇਸ ਸਮੇਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਦੋਸ਼ ਹੈ ਕਿ ਇੱਕ ਬਾਬਾ ਨਕਲੀ ਵਿਆਹ ਕਰਵਾ ਰਿਹਾ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਕਰ ਰਿਹਾ ਸੀ। ਜਾਣਕਾਰੀ ਮੁਤਾਬਕ, ਘਟਨਾ ਸਾਹਮਣੇ ਆਉਣ ਤੋਂ ਬਾਅਦ …

Read More »

ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਆਏ ਅੰਮ੍ਰਿਤਪਾਲ ਮਹਿਰੋਂ ਦੇ ਹੱਕ ‘ਚ

ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਜਿਹੜਾ ਕਾਰਜ ਕੀਤਾ, ਉਹ ਠੀਕ ਕੀਤਾ। ਜਿਹੜਾ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸਿਸ਼ ਕਰੇਗਾ, ਉਹਦੇ ਨਾਲ ਇਸ ਤਰ੍ਹਾਂ ਹੀ ਹੋਣਾ ਚਾਹੀਦਾ। ਇਹ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਦੇ ਵੱਲੋਂ ਮੀਡੀਆ ਦੇ ਨਾਲ ਗੱਲਬਾਤ ਦੌਰਾਨ …

Read More »

ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦੇਹਾਂਤ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 27 ਅਗਸਤ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ (64) ਅੱਜ ਸ਼ਾਮ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਦੇਹਾਂਤ ’ਤੇ ਅਕਾਲ ਤਖਤ ਦੇ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਧਾਰਮਿਕ …

Read More »

ਸਿੱਖਾਂ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਮਗਰੋਂ ਬ੍ਰਿਟੇਨ ਪੁਲੀਸ ਵੱਲੋਂ ਜਾਂਚ ਸ਼ੁਰੂ

ਲੰਡਨ, 21 ਜੁਲਾਈ ਉੱਤਰੀ ਇੰਗਲੈਂਡ ਦੇ ਲੀਡਸ ’ਚ ਸਿੱਖਾਂ ਦੇ ਇੱਕ ਪਵਿੱਤਰ ਗ੍ਰੰਥ ਦੇ ਕੁਝ ਅੰਗ ਮਿਲਣ ਦੇ ਮਾਮਲੇ ਵਿੱਚ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵੈਸਟ ਯੌਰਕਸ਼ਾਇਰ ਪੁਲੀਸ ਨੇ ਕਿਹਾ ਕਿ ਉਨ੍ਹਾਂ ਨੂੰ ਐਤਵਾਰ ਨੂੰ ਇੱਕ ਸਿੱਖ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਹ ਘਟਨਾ 12 ਜੁਲਾਈ ਨੂੰ …

Read More »

ਤਾਲਿਬਾਨ ਨੇ ਅਫਗਾਨਿਸਤਾਨ ਤੋਂ ਸਿੱਖ ਧਰਮ ਗ੍ਰੰਥਾਂ ਨੂੰ ਲਿਜਾਣ ਤੋਂ ਰੋਕਿਆ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਸਤੰਬਰ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸਿੱਖ ਧਰਮ ਗ੍ਰੰਥਾਂ ਦੀਆਂ ਚਾਰ ਕਾਪੀਆਂ (ਦੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦੋ ਸਾਂਚੀ ਸਾਹਿਬ) ਨੂੰ ਭਾਰਤ ਲਿਜਾਣ ਤੋਂ ਰੋਕ ਦਿੱਤਾ ਹੈ। ਇਹ ਲਿਖਤਾਂ 11 ਸਤੰਬਰ ਨੂੰ ਨਵੀਂ ਦਿੱਲੀ ਆਏ 60 ਅਫ਼ਗਾਨ ਸਿੱਖਾਂ ਦੇ ਇੱਕ ਜਥੇ ਨਾਲ ਭਾਰਤ ਲਿਆਂਦੀਆਂ …

Read More »

ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਕਾਬੁਲ ਤੋਂ ਲਿਆਂਦੇ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 10 ਦਸੰਬਰ ਭਾਰਤ ਨੇ ਕਾਬੁਲ ਵਿੱਚੋਂ ਵਿਸ਼ੇਸ਼ ਹਵਾਈ ਉਡਾਨ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਅਤੇ ਕਾਬੁਲ ਦੇ ਇਕ ਪੁਰਾਤਣ ਮੰਦਿਰ ਵਿੱਚੋਂ ਹਿੰਦੂ ਧਰਮ ਨਾਲ ਸਬੰਧਤ ਗ੍ਰੰਥ ਵਾਪਸ ਦੇਸ਼ ਵਿੱਚ ਲਿਆਂਦੇ ਹਨ। ਇਸੇ ਦੌਰਾਨ 104 ਲੋਕਾਂ ਨੂੰ ਵੀ ਅਫਗਾਨਿਸਤਾਨ ਤੋਂ ਭਾਰਤ ਲਿਆਂਦਾ ਗਿਆ ਹੈ। …

Read More »