Punjab News: ਗੁਰਦਾਸਪੁਰ ਦੇ ਸਰਹੱਦੀ ਖੇਤਰ ਦੋਰੰਗਲਾ ਵਿੱਚ ਆਦੀਆਂ ਪੋਸਟ ‘ਤੇ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਨਾਮਜ਼ਦ ਤਿੰਨ ਮੁਲਜ਼ਮਾਂ ਵਿੱਚੋਂ ਤੀਜੇ ਮੁਲਜ਼ਮ ਇੰਦਰਜੀਤ ਸਿੰਘ, ਜੋ ਕਿ ਕਥਿਤ ਤੌਰ ‘ਤੇ ਫਰਾਰ ਸੀ, ਨੂੰ ਅੱਜ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਇਸ …
Read More »ਗੁਰਦਾਸਪੁਰ ‘ਚ ਮੰਦਬੁੱਧੀ ਕੁੜੀ ਨਾਲ ਰੇਪ, ਗੁਆਂਢ ‘ਚ ਰਹਿੰਦੇ ਨੌਜਵਾਨ ਨੇ ਬਣਾਇਆ ਸ਼ਿਕਾਰ
ਗੁਰਦਾਸਪੁਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਲੋਹੜੀ ਦੇ ਸ਼ੁਭ ਮੌਕੇ ‘ਤੇ ਇੱਕ 13 ਸਾਲਾ ਅਪਾਹਜ ਅਤੇ ਮਾਨਸਿਕ ਤੌਰ ‘ਤੇ ਕਮਜ਼ੋਰ ਲੜਕੀ ਨਾਲ ਇੱਕ ਨਸ਼ੇੜੀ ਨੇ ਬਲਾਤਕਾਰ ਕੀਤਾ। ਪਿੰਡ ਵਾਸੀਆਂ ਨੇ ਦੋਸ਼ੀ ਨੂੰ ਰੰਗੇ ਹੱਥੀਂ ਫੜ ਲਿਆ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਇਹ ਘਟਨਾ ਜ਼ਿਲ੍ਹੇ …
Read More »Punjab:- ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ; 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
Punjab:- ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ; 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ – ਕੈਬਨਿਟ ਮੰਤਰੀਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਭਰੀ ਜਾਵੇਗੀ ਹਾਜ਼ਰੀ – ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ …
Read More »ਗੁਰਦਾਸਪੁਰ: ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਦਾ ਹੱਥ ਉੱਪਰ
ਕੇ.ਪੀ. ਸਿੰਘ ਗੁਰਦਾਸਪੁਰ, 4 ਜੂਨ ਲੋਕ ਸਭਾ ਹਲਕਾ, ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ 3 ਲੱਖ 61 ਹਜ਼ਾਰ 713 ਵੋਟਾਂ ਲੈ ਕੇ ਜੇਤੂ ਰਹੇ । ਉਨ੍ਹਾਂ ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 83 ਹਜ਼ਾਰ 12 ਵੋਟਾਂ ਦੇ ਫ਼ਰਕ ਨਾਲ ਹਰਾਇਆ । ਬੱਬੂ ਨੂੰ ਕੁਲ 2 ਲੱਖ 78 ਹਜ਼ਾਰ 701 …
Read More »ਬਸਪਾ ਨੇ ਫ਼ਰੀਦਕੋਟ ਤੋਂ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ
ਪਾਲ ਸਿੰਘ ਨੌਲੀ ਜਲੰਧਰ, 20 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰਦਿਆ ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਾਰਟੀ ਨੇ ਹੁਣ ਤੱਕ 7 ਉਮੀਦਵਾਰਾਂ ਦਾ ਐਲਾਨ …
Read More »ਗੁਰਦਾਸਪੁਰ: ਡੀਸੀ ਵੱਲੋਂ ਕੇਂਦਰੀ ਜੇਲ੍ਹ ’ਚ ਹਿੰਸਾ ਦੀ ਜਾਂਚ ਸ਼ੁਰੂ, ਡਿਪਟੀ ਸੁਪਰਡੈਂਟ ਨੂੰ ਛੁੱਟੀ ’ਤੇ ਭੇਜਿਆ
ਕੇਪੀ ਸਿੰਘ ਗੁਰਦਾਸਪੁਰ, 15 ਮਾਰਚ ਇਥੋਂ ਦੀ ਕੇਂਦਰੀ ਜੇਲ੍ਹ ਵਿੱਚ ਵੀਰਵਾਰ ਨੂੰ ਕੈਦੀਆਂ ਦੇ ਦੋ ਧੜਿਆਂ ਵਿੱਚ ਹੋਈ ਝੜਪ ਮਗਰੋਂ ਭੜਕੀ ਹਿੰਸਾ ਕਾਰਨ ਪੰਜਾਬ ਸਰਕਾਰ ਨੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਨੂੰ ਛੁੱਟੀ ’ਤੇ ਭੇਜ ਦਿੱਤਾ ਹੈ। ਛੁੱਟੀ ‘ਤੇ ਭੇਜੇ ਡੀਐੱਸਪੀ ਹਰਭਜਨ ਸਿੰਘ ਦੀ ਥਾਂ ਉਸੇ ਰੈਂਕ ਦੇ ਤਿੰਨ ਅਧਿਕਾਰੀਆਂ ਨੂੰ …
Read More »ਗੁਰਦਾਸਪੁਰ ਪੁਲੀਸ ਤੇ ਬੀਐੱਸਐੱਫ ਦੀ ਸਾਂਝੀ ਕਾਰਵਾਈ ਵਿੱਚ 12 ਕਿਲੋ ਹੈਰੋਇਨ ਤੇ 19 ਲੱਖ ਦੀ ਨਗ਼ਦੀ ਸਣੇ ਦੋ ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 24 ਸਤੰਬਰ ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਇਕ ਸਾਂਝੀ ਕਾਰਵਾਈ ਦੌਰਾਨ ਦੋ ਨਸ਼ਾ ਤਸਕਰਾਂ ਨੂੰ 12 ਕਿਲੋ ਹੈਰੋਇਨ ਤੇ 19.3 ਰੁਪਏ ਦੀ ਨਗ਼ਦੀ ਸਣੇ ਕਾਬੂ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਬਰਾਮਦ ਕੀਤਾ ਨਸ਼ਾ ਡਰੋਨਾਂ ਜ਼ਰੀਏ ਪਾਕਿਸਤਾਨ ਤੋਂ ਲਿਆਂਦਾ ਗਿਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ …
Read More »ਗੁਰਦਾਸਪੁਰ ਪੁਲੀਸ ਨੇ ਸ੍ਰੀਨਗਰ ਤੋਂ ਲਿਆਂਦੀ ਜਾ ਰਹੀ 18 ਕਿੱਲੋ ਹੈਰੋਇਨ ਸਣੇ ਤਿੰਨ ਕਾਬੂ ਕੀਤੇ, ਮੁਲਜ਼ਮਾਂ ’ਚ ਔਰਤ ਵੀ ਸ਼ਾਮਲ
ਕੇਪੀ ਸਿੰਘ ਗੁਰਦਾਸਪੁਰ, 27 ਜੁਲਾਈ ਗੁਰਦਾਸਪੁਰ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਦੋ ਪੁਰਸ਼ਾਂ ਅਤੇ ਇੱਕ ਮਹਿਲਾ ਕੋਲੋਂ 18 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਐੱਸਐੱਸਪੀ ਗੁਰਦਾਸਪੁਰ ਹਰੀਸ਼ ਦਯਾਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਸਹਾਇਕ …
Read More »ਗੁਰਦਾਸਪੁਰ: ਨਿੱਜੀ ਸਕੂਲ ’ਚ ਚਾਰ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦਾ ਇਲਜ਼ਾਮ; ਪਰਿਵਾਰ ਨੇ ਸਮਰਥਕਾਂ ਸਣੇ ਜੀਟੀ ਰੋਡ ’ਤੇ ਧਰਨਾ ਦਿੱਤਾ
ਕੇਪੀ ਸਿੰਘ ਗੁਰਦਾਸਪੁਰ , 1 ਅਪਰੈਲ ਸ਼ਹਿਰ ਦੇ ਬਾਹਰਵਾਰ ਬਟਾਲਾ ਰੋਡ ‘ਤੇ ਨਿੱਜੀ ਸਕੂਲ ਵਿੱਚ ਪੜ੍ਹਦੀ ਚਾਰ ਸਾਲ ਦੀ ਬਾਲੜੀ ਨਾਲ ਕਥਿਤ ਜਬਰ-ਜਨਾਹ ਹੋਣ ਮਗਰੋਂ ਇਸ ਬੱਚੀ ਦੇ ਮਾਤਾ-ਪਿਤਾ ਅਤੇ ਸ਼ਹਿਰ ਦੇ ਸਮਾਜਿਕ ਸੰਗਠਨਾਂ ਵੱਲੋਂ ਧਰਨਾ ਲਗਾ ਕੇ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ …
Read More »ਜ਼ਿਲ੍ਹਾ ਗੁਰਦਾਸਪੁਰ: 7 ਹਲਕਿਆਂ ’ਚੋਂ ਤਿੰਨ ’ਤੇ ਕਾਂਗਰਸ, ਤਿੰਨ ’ਤੇ ਆਮ ਆਦਮੀ ਪਾਰਟੀ ਅਤੇ ਇੱਕ ’ਤੇ ਸ਼੍ਰੋਮਣੀ ਅਕਾਲੀ ਦਲ ਅੱਗੇ
ਕੇਪੀ ਸਿੰਘ ਗੁਰਦਾਸਪੁਰ, 10 ਮਾਰਚ ਗੁਰਦਾਸਪੁਰ ਜ਼ਿਲ੍ਹੇ ਦੇ ਕੁਲ ਸੱਤ ਵਿਧਾਨ ਸਭਾ ਹਲਕਿਆਂ ਤੋਂ ਵੋਟਾਂ ਦੀ ਗਿਣਤੀ ਮਗਰੋਂ ਮਿਲੇ ਜੁਲੇ ਰੁਝਾਨ ਮਿਲੇ ਰਹੇ ਹਨ। ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਬਚਨ ਸਿੰਘ ਬੱਬੇਹਾਲੀ, ਕਾਂਗਰਸ ਦੇ ਬਰਿੰਦਰ ਮੀਤ ਸਿੰਘ ਪਾਹੜਾ ਤੋਂ ਅੱਗੇ ਹਨ। ਕਾਦੀਆਂ ਤੋਂ ਕਾਂਗਰਸ ਦੇ ਪ੍ਰਤਾਪ …
Read More »
Asian Tribune Your Multilingual Newspaper covering World and local news News