ਚੰਡੀਗੜ੍ਹ, 21 ਮਾਰਚ ਪੰਜਾਬ ਪੁਲੀਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਹੈ ਕਿ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰੇ ਵਿਚ ਕੱਪੜੇ ਬਦਲ ਕੇ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ। ਪੁਲੀਸ ਨੇ ਕਾਰ ਅਤੇ ਉਸ ਨੂੰ …
Read More »ਮੈਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ: ਟਰੰਪ
ਨਿਊਯਾਰਕ, 18 ਮਾਰਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਕਿਹਾ ਹੈ ਕਿ ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਦਫਤਰ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਦੇ ਬੁਲਾਰੇ ਨੇ ਤੁਰੰਤ ਟਿੱਪਣੀ ਲਈ ਬੇਨਤੀ ਦਾ ਜਵਾਬ ਨਹੀਂ ਦਿੱਤਾ। Source link
Read More »ਰਿਸ਼ਵਤ ਲੈਣ ਦੇ ਦੋਸ਼ ਹੇਠ ਜੇਈ ਗ੍ਰਿਫਤਾਰ
ਅਵਤਾਰ ਸਿੰਘ ਧਾਲੀਵਾਲ ਭਾਈਰੂਪਾ, 15 ਮਾਰਚ ਵਿਜੀਲੈਂਸ ਬਿਊਰੋ ਨੇ ਸਬ-ਡਵੀਜਨ ਭਾਈਰੂਪਾ ਵਿੱਚ ਤਾਇਨਾਤ ਪਾਵਰਕੌਮ ਦੇ ਜੇਈ ਨੂੰ ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਅਨੁਸਾਰ ਪਿੰਡ ਦੁੱਲੇਵਾਲਾ ਦੇ ਕਿਸਾਨ ਗੁਰਤੇਜ ਸਿੰਘ ਨੇ ਆਪਣੇ ਖੇਤ ਵਿੱਚ ਮੋਟਰ ਕੁਨੈਕਸ਼ਨ ਦੇ ਨਵੇਂ ਟਰਾਂਸਫਾਰਮਰ ਲਈ ਅਪਲਾਈ ਕੀਤਾ ਸੀ ਤੇ ਜੇਈ ਪੁਨੀਤ ਨੇ ਕਿਸਾਨ …
Read More »ਲਾਹੌਰ ਦੇ ਹਾਲਾਤ ਜੰਗ-ਏ- ਮੈਦਾਨ ਵਰਗੇ: ਇਮਰਾਨ ਨੂੰ ਗ੍ਰਿਫ਼ਤਾਰ ਕਰਨ ਲਈ ਰੇਂਜਰਾਂ ਨੂੰ ਸੱਦਿਆ, ਖ਼ਾਨ ਨੇ ਕਿਹਾ,‘ਮੈਨੂੰ ਅਗਵਾ ਕਰਕੇ ਕਤਲ ਕਰਨ ਦੀ ਸਾਜ਼ਿਸ਼’
ਲਾਹੌਰ (ਪਾਕਿਸਤਾਨ), 15 ਮਾਰਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਅਦਾਲਤ ਵਿੱਚ ਪੇਸ਼ ਹੋਣ ਵਿੱਚ ਅਸਫਲ ਰਹੇ ਹਨ, ਨੂੰ ਗ੍ਰਿਫਤਾਰ ਕਰਨ ਦੀ ਤਾਜ਼ਾ ਕੋਸ਼ਿਸ਼ ਵਿੱਚ ਹੁਣ ਪੰਜਾਬ ਰੇਂਜਰਾਂ ਦੀ ਟੁਕੜੀ ਇੱਥੇ ਉਨ੍ਹਾਂ ਦੀ ਜ਼ਮਾਨ ਪਾਰਕ ਸਥਿਤ ਰਿਹਾਇਸ਼ ਦੇ ਬਾਹਰ ਪੁਲੀਸ ਕਰਮਚਾਰੀਆਂ ਨਾਲ ਰਲ ਗਈ …
Read More »ਲਾਹੌਰ: ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਪੁੱਜੀ ਪੁਲੀਸ
ਲਾਹੌਰ, 14 ਮਾਰਚ ਇਥੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਪ੍ਰਧਾਨ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਲਾਹੌਰ ਸਥਿਤ ਘਰ ਦੇ ਬਾਹਰ ਬਖ਼ਤਰਬੰਦ ਪੁਲੀਸ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਇਸਲਾਮਾਬਾਦ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਪੁਲੀਸ ਇਮਰਾਨ ਖ਼ਾਨ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਪੀਟੀਆਈ …
Read More »ਅਧਿਆਪਕ ਯੋਗਤਾ ਪ੍ਰੀਖਿਆ ਬੇਨਿਯਮੀਆਂ ਮਾਮਲੇ ’ਚ ਜੀਐੱਨਡੀਯੂ ਦੇ ਦੋ ਪ੍ਰੋਫੈਸਰ ਮੁਅੱਤਲ ਤੇ ਗ੍ਰਿਫ਼ਤਾਰ ਕਰਨ ਦੇ ਹੁਕਮ
ਚੰਡੀਗੜ੍ਹ, 13 ਮਾਰਚ ਅਧਿਆਪਕ ਯੋਗਤਾ ਪ੍ਰੀਖਿਆ (ਟੀਈਟੀ) ਵਿੱਚ ਹੋਈਆਂ ਬੇਨਿਯਮੀਆਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਦੋਸ਼ੀ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐੱਨਡੀਯੂ) ਦੇ ਦੋ ਪ੍ਰੋਫੈਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫਤਾਰੀ ਦੇ ਹੁਕਮ …
Read More »ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
ਕੁਆਲਾਲੰਪੁਰ, 9 ਮਾਰਚ ਮਲੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਉਸ ‘ਤੇ ਦੋਸ਼ ਆਇਦ ਕੀਤੇ ਜਾਣਗੇ। Source link
Read More »ਮੂਸੇਵਾਲਾ ਦੇ ਮਾਪਿਆਂ ਦੇ ਧਰਨੇ ਮਗਰੋਂ ਜਾਗੀ ਮਾਨਸਾ ਪੁਲੀਸ: ਧਮਕੀਆਂ ਦੇਣ ਵਾਲਾ 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
ਜੋਗਿੰਦਰ ਸਿੰਘ ਮਾਨ ਮਾਨਸਾ, 7 ਮਾਰਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਧਮਕੀਆਂ ਦੇਣ ਵਾਲੇ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਰਹੂਮ ਗਾਇਕ ਦੇ ਮਾਪਿਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਇਨਸਾਫ਼ ਲਈ ਅਤੇ ਧਮਕੀਆਂ ਦੇਣ ਵਾਲਿਆਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਰੋਸ ਤੋਂ ਬਾਅਦ ਮਾਨਸਾ ਪੁਲੀਸ ਜਾਗੀ ਹੈ। ਮਾਨਸਾ …
Read More »ਇਮਰਾਨ ਦੀ ਗ੍ਰਿਫ਼ਤਾਰੀ ਲਈ ਲਾਹੌਰ ਪਹੁੰਚੀ ਪੁਲੀਸ ਬੇਰੰਗ ਪਰਤੀ
ਇਸਲਾਮਾਬਾਦ, 5 ਮਾਰਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਦੇ ਚੇਅਰਮੈਨ ਇਮਰਾਨ ਖਾਨ ਨੂੰ ਤੋਸ਼ਾਖਾਨਾ ਕੇਸ ਵਿੱਚ ਗ੍ਰਿਫ਼ਤਾਰ ਕਰਨ ਲਈ ਇਸਲਾਮਾਬਾਦ ਪੁਲੀਸ ਨੇ ਅੱਜ ਲਾਹੌਰ ਦੇ ਜ਼ਮਾਨ ਪਾਰਕ ਸਥਿਤ ਉਸ ਦੀ ਰਿਹਾਇਸ਼ ‘ਤੇ ਦਸਤਕ ਦਿੱਤੀ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਾਨੂੰਨੀ ਸਲਾਹਕਾਰਾਂ ਨੇ …
Read More »ਅੰਮ੍ਰਿਤਸਰ: ਪੁਲੀਸ ਨੇ ਨਾਬਾਲਗ ਲੜਕੇ ਨੂੰ 15 ਕਿਲੋ ਹੈਰੋਇਨ ਤੇ 8.40 ਲੱਖ ਰੁਪਏ ਸਣੇ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 9 ਫਰਵਰੀ ਅੰਮ੍ਰਿਤਸਰ ਪੁਲੀਸ ਨੇ ਨਾਬਾਲਗ ਲੜਕੇ ਨੂੰ 15 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ‘ਤੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ‘ਤੇ ਨਾਕੇ ਤੋਂ ਹਿਰਾਸਤ ‘ਚ ਲਏ ਨਾਬਾਲਗ ਕੋਲੋਂ 8.4 ਲੱਖ ਰੁਪਏ ਦੀ ਨਕਦੀ ਵੀ ਮਿਲੀ। ਉਨ੍ਹਾਂ ਕਿਹਾ ਕਿ ਸਰਹੱਦ …
Read More »
Asian Tribune Your Multilingual Newspaper covering World and local news News