Home / Tag Archives: ਗਰਫਤਰ (page 8)

Tag Archives: ਗਰਫਤਰ

ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਕੀਤਾ ਗ੍ਰਿਫ਼ਤਾਰ

ਹਤਿੰਦਰ ਮਹਿਤਾ ਜਲੰਧਰ, 1 ਅਗਸਤ ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਆਸ਼ੂ ਅੱਜ ਸਵੇਰੇ ਈਡੀ ਦਫ਼ਤਰ ਪਹੁੰਚੇ ਸਨ।   ਜਲੰਧਰ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਕੀਤੀ ਜਾ …

Read More »

ਸ੍ਰੀਲੰਕਾ ਨੇ ਤਾਮਿਲਨਾਡੂ ਦੇ ਨੌਂ ਹੋਰ ਮਛੇਰੇ ਗ੍ਰਿਫਤਾਰ ਕੀਤੇ

ਚੇਨਈ, 24 ਜੁਲਾਈ ਸ੍ਰੀਲੰਕਾ ਦੀ ਜਲ ਸੈਨਾ ਨੇ ਨੌਂ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੀਆਂ ਦੋ ਕਿਸ਼ਤੀਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਬੁੱਧਵਾਰ ਨੂੰ ਕੇਂਦਰ ਨੂੰ ਇਸ ਸਬੰਧੀ ਸੂਚਨਾ ਦਿੱਤੀ ਅਤੇ ਮਛੇਰਿਆਂ ਦੀ ਰਿਹਾਈ ਲਈ ਤੁਰੰਤ ਕਦਮ ਚੁੱਕਣ ਦੀ …

Read More »

ਆਸਟਰੇਲੀਆ: ਰੂਸੀ ਮੂਲ ਦੇ ਪਤੀ-ਪਤਨੀ ਜਾਸੂਸੀ ਦੇ ਦੋਸ਼ ਹੇਠ ਗ੍ਰਿਫ਼ਤਾਰ

ਗੁਰਚਰਨ ਸਿੰਘ ਕਾਹਲੋਂ ਸਿਡਨੀ, 12 ਜੁਲਾਈ ਪੁਲੀਸ ਨੇ ਦੋ ਰੂਸੀ ਮੂਲ ਦੇ ਆਸਟਰੇਲਿਆਈ ਨਾਗਰਿਕਾਂ ਨੂੰ ਜਾਸੂਸੀ ਦੇ ਦੋਸ਼ ਹੇਠ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ’ਤੇ ਮਾਸਕੋ ਵਿੱਚ ਅਧਿਕਾਰੀਆਂ ਨਾਲ ਆਸਟਰੇਲੀਆ ਦੀ ਰੱਖਿਆ ਸਮੱਗਰੀ ਨੂੰ ਸਾਂਝਾ ਕਰਨ ਦਾ ਦੋਸ਼ ਹੈ। ਪੁਲੀਸ ਅਨੁਸਾਰ 40 ਸਾਲਾ ਔਰਤ ਆਸਟਰੇਲੀਆ ਦੀ ਫੌਜ ਦੇ ਰੱਖਿਆ ਬਲ …

Read More »

ਬੀਐੱਮਡਬਲਿਊ ਹਿੱਟ ਐਂਡ ਰਨ ਮਾਮਲਾ: 24 ਸਾਲਾ ਮਿਹਿਰ ਸ਼ਾਹ ਗ੍ਰਿਫਤਾਰ

ਮੁੰਬਈ, 9 ਜੁਲਾਈ ਇੱਥੋਂ ਦੀ ਪੁਲੀਸ ਨੇ ਬੀਐਮਡਬਲਿਊ ਹਿੱਟ ਐਂਡ ਰਨ ਮਾਮਲੇ ਦੇ ਮੁੱਖ ਮੁਲਜ਼ਮ 24 ਸਾਲਾ ਮਿਹਿਰ ਸ਼ਾਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਉਸ ਖ਼ਿਲਾਫ਼ ਇਕ ਦਿਨ ਪਹਿਲਾਂ ਲੁੱਕ ਆਊਟ ਸਰਕੁਲਰ (ਐੱਲਓਸੀ) ਜਾਰੀ ਕੀਤਾ ਸੀ। ਉਸ ਨੇ ਵਰਲੀ ਇਲਾਕੇ ਵਿੱਚ ਇਕ ਮਹਿਲਾ ਨੂੰ ਬੀਐੱਮਡਬਲਿਊ ਕਾਰ ਨਾਲ ਕਥਿਤ …

Read More »

ਕੈਨੇਡਾ: ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 6 ਜੁਲਾਈ ਪੀਲ ਪੁਲੀਸ ਨੇ ਪਿਛਲੇ ਮਹੀਨਿਆਂ ਵਿੱਚ ਪੰਜਾਬੀ ਵਪਾਰੀਆਂ ਕੋੋਲੋਂ ਫਿਰੌਤੀਆਂ ਵਜੋਂ ਵੱਡੀਆਂ ਰਕਮਾਂ ਮੰਗਣ ਅਤੇ ਗੋਲੀਬਾਰੀ ਕਰਨ ਦੇ ਦੋਸ਼ਾਂ ਹੇਠ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚ ਤਿੰਨ ਪੰਜਾਬੀ ਵੀ ਸ਼ਾਮਲ ਹਨ। ਇਸ ਬਾਰੇ ਪੀਲ ਪੁਲੀਸ ਦੇ ਉਪ ਮੁਖੀ ਮਾਰਕ …

Read More »

ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਝਾਰਖੰਡ ਤੋਂ ਤਿੰਨ ਸ਼ੱਕੀ ਗ੍ਰਿਫ਼ਤਾਰ

ਪਟਨਾ, 28 ਜੂਨ ਸੀਬੀਆਈ ਨੇ ਨੀਟ ਪ੍ਰੀਖਿਆ ਪੱਤਰ ਲੀਕ ਹੋਣ ਦੇ ਮਾਮਲੇ ਵਿਚ ਅੱਜ ਝਾਰਖੰਡ ਦੇ ਹਜ਼ਾਰੀ ਬਾਗ ਤੋਂ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚ ਓਏਸਿਸ ਸਕੂਲ ਦਾ ਪ੍ਰਿੰਸੀਪਲ ਅਹਿਸਾਨ ਉਲ ਹੱਕ, ਵਾਈਸ ਪ੍ਰਿੰਸੀਪਲ ਇਮਤਿਆਜ਼ ਤੇ ਪੱਤਰਕਾਰ ਜਮਾਲੂਦੀਨ ਸ਼ਾਮਲ ਹੈ। ਸੀਬੀਆਈ ਇਨ੍ਹਾਂ ਨੂੰ ਬਿਹਾਰ ਲੈ ਕੇ ਆ ਰਹੀ …

Read More »

ਅਮਰੀਕਾ ’ਚ ਦੋ ਭੈਣਾਂ ਨੂੰ ਗੋਲੀਆਂ ਮਾਰੀਆਂ, ਇਕ ਦੀ ਮੌਤ ਤੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 15 ਜੂਨ ਅਮਰੀਕਾ ਦੇ ਨਿਊਜਰਸੀ ’ਚ ਜਲੰਧਰ ਦੀਆਂ ਰਹਿਣ ਵਾਲੀਆਂ ਦੋ ਭੈਣਾਂ ’ਤੇ ਨੌਜਵਾਨ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ ਦਾ ਰਹਿਣ ਵਾਲਾ ਹੈ। ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ …

Read More »

ਸਲਮਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਮੁੰਬਈ, 7 ਮਈ ਮੁੰਬਈ ਪੁਲੀਸ ਨੇ ਪਿਛਲੇ ਮਹੀਨੇ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਸ਼ਾਮਲ ਹਮਲਾਵਰਾਂ ਨੂੰ ਕਥਿਤ ਤੌਰ ’ਤੇ ਵਿੱਤੀ ਸਹਾਇਤਾ ਦੇਣ ਦੇ ਦੋਸ਼ ਹੇਠ ਰਾਜਸਥਾਨ ਤੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਮੁਹੰਮਦ …

Read More »

ਪਾਕਿਸਤਾਨ ਦੇ ਸਵਾਤ ’ਚ 13 ਸਾਲ ਦੀ ਨਾਬਾਲਗ ਨਾਲ ਵਿਆਹ ਕਰਾਉਣ ਵਾਲਾ 70 ਸਾਲਾ ਲਾੜਾ ਗ੍ਰਿਫ਼ਤਾਰ

ਸਵਾਤ (ਖ਼ੈਬਰ ਪਖ਼ਤੂਨਖਵਾ), 6 ਮਈ ਪਾਕਿਸਤਾਨ ਦੀ ਸਵਾਤ ਵਾਦੀ ’ਚ ਪੁਲੀਸ ਨੇ 70 ਸਾਲਾ ਵਿਅਕਤੀ ਨੂੰ 13 ਸਾਲ ਦੀ ਲੜਕੀ ਨਾਲ ਵਿਆਹ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੀਡੀਆ ਰਿਪੋਰ ਮੁਤਾਬਕ ਨਾਬਾਲਗ ਲੜਕੀ ਦਾ ਵਿਆਹ ਉਸ ਦੇ ਪਿਤਾ ਨੇ ਬੁੱਢੇ ਨਾਲ ਕੀਤਾ। ਇਹ ਸੂਚਨਾ ਮਿਲਣ ‘ਤੇ ਪੁਲੀਸ ਨੇ ਲਾੜੇ …

Read More »

ਪਾਕਿਸਤਾਨ ’ਚ ਬੈਠੇ ਅਤਿਵਾਦੀ ਨੇ ਕਰਵਾਈ ਵਿਸ਼ਵ ਹਿੰਦੂ ਪਰਿਸ਼ਦ ਨੇਤਾ ਬੱਗਾ ਦੀ ਹੱਤਿਆ, 2 ਮੁਲਜ਼ਮ ਗ੍ਰਿਫ਼ਤਾਰ

ਜਗਮੋਹਨ ਸਿੰਘ ਘਨੌਲੀ ਰੂਪਨਗਰ, 16 ਅਪਰੈਲ ਨੰਗਲ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦੀ ਹੱਤਿਆ ਦਾ ਮਾਸਟਰਮਾਈਂਡ ਪਾਕਿਸਤਾਨ ਦਾ ਅਤਿਵਾਦੀ ਹੈ। ਰੂਪਨਗਰ ਪੁਲੀਸ ਨੇ ਪੁਲੀਸ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੀ ਮਦਦ ਨਾਲ ਵਿਸ਼ਵ ਹਿੰਦੂ ਪਰਿਸ਼ਦ ਦੇ ਸ਼ਹਿਰੀ ਪ੍ਰਧਾਨ ਵਿਕਾਸ ਪ੍ਰਭਾਕਰ ਬੱਗਾ ਦੇ ਕਤਲ ਕੇਸ ਨੂੰ ਤਿੰਨ ਦਿਨਾਂ ਵਿੱਚ ਸੁਲਝਾਉਣ ਦਾ …

Read More »