ਨਵੀਂ ਦਿੱਲੀ, 14 ਨਵੰਬਰ ਸੀਨੀਅਰ ਆਈਏਐਸ ਅਧਿਕਾਰੀ ਗੌਰਵ ਦਿਵੇਦੀ ਨੂੰ ਪ੍ਰਸਾਰ ਭਾਰਤੀ ਦਾ ਨਵਾਂ ਸੀਈਓ ਨਿਯੁਕਤ ਕੀਤਾ ਗਿਆ ਹੈ। ਛੱਤੀਸਗੜ੍ਹ ਕੇਡਰ ਦੇ 1995 ਬੈਚ ਦੇ ਅਧਿਕਾਰੀ ਦਾ ਕਾਰਜਕਾਲ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਪੰਜ ਸਾਲ ਦਾ ਹੋਵੇਗਾ। ਦਿਵੇਦੀ ਤੋਂ ਪਹਿਲਾਂ ਸ਼ੇਖਰ ਵੇਮਬਤੀ 2017 ਤੋਂ 2022 ਤਕ ਇਸ ਅਹੁਦੇ ‘ਤੇ ਸਨ। …
Read More »ਮਾਨਸਾ: ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ
ਜੋਗਿੰਦਰ ਸਿੰਘ ਮਾਨ ਮਾਨਸਾ, 14 ਜੁਲਾਈ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਪੁੱਜੇ। ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਗਾਇਕ ਦੇ ਸਾਰੇ ਕਾਤਲਾਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ …
Read More »‘ਨਸ਼ਾ ਅਤਿਵਾਦ’ ਅਤੇ ਗੈਂਗਸਟਰਾਂ ’ਤੇ ਕੰਟਰੋਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ: ਗੌਰਵ ਯਾਦਵ
ਖੇਤਰੀ ਪ੍ਰਤੀਨਿਧ ਪਟਿਆਲਾ ਜੁਲਾਈ ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਜ਼ਿਲ੍ਹੇ ਦਾ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ‘ਨਸ਼ਾ ਅਤਿਵਾਦ’ ਅਤੇ ਗੈਂਗਸਟਰਾਂ ‘ਤੇ ਕੰਟਰੋਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਇਸ ਤੋਂ ਇਲਾਵਾ ਪੁਲੀਸ ਵਿੱਚ ਵੀ ਲੋੜੀਂਦੇ ਸੁਧਾਰ …
Read More »
Asian Tribune Your Multilingual Newspaper covering World and local news News