Home / Tag Archives: ਗਰਹ (page 2)

Tag Archives: ਗਰਹ

ਮੋਗਾ ’ਚ ਸਰਾਫ਼ ਦੀ ਹੱਤਿਆ ਕਰਕੇ ਗਹਿਣੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰ ਪਟਨਾ ਤੋਂ ਕਾਬੂ

ਮਹਿੰਦਰ ਸਿੰਘ ਰੱਤੀਆਂ ਮੋਗਾ, 18 ਜੂਨ ਪੰਜਾਬ ਪੁਲੀਸ ਅਤੇ ਏਜੀਟੀਐਫ਼ ਦੀਆਂ ਟੀਮਾਂ ਨੇ ਮੋਗਾ ਵਿੱਚ ਸਰਾਫ਼ ਪਰਮਿੰਦਰ ਸਿੰਘ ਉਰਫ਼ ਵਿੱਕੀ ਦੀ ਹੱਤਿਆ ਕਰਕੇ ਗਹਿਣੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਬਿਹਾਰ ਪੁਲੀਸ ਦੇ ਸਹਿਯੋਗ ਨਾਲ ਪਟਨਾ ਤੋਂ ਕਾਬੂ ਕੀਤਾ ਹੈ। ਪੁਲੀਸ ਸੂਤਰਾਂ ਮੁਤਾਬਕ ਇਸ ਕਾਂਡ ਵਿਚ ਲੋੜੀਂਦਾ ਚੌਥਾ ਮੁਲਜ਼ਮ …

Read More »

ਗੁਰੂਗ੍ਰਾਮ ’ਚ ਪੁਲੀਸ ਨੇ ਬਿਸ਼ਨੋਈ ਗਰੋਹ ਦੇ 10 ਸ਼ਾਰਪ ਸ਼ੂਟਰ ਹਥਿਆਰਾਂ ਸਣੇ ਕਾਬੂ ਕੀਤੇ

ਗੁਰੂਗ੍ਰਾਮ, 1 ਜੂਨ ਪੁਲੀਸ ਨੇ ਗੁਰੂਗ੍ਰਾਮ ਵਿਚ ਦੋ ਵੱਖ-ਵੱਖ ਥਾਵਾਂ ਤੋਂ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗੁਰੂਗ੍ਰਾਮ ਪੁਲੀਸ ਦੀ ਅਪਰਾਧ ਸ਼ਾਖਾ ਨੇ ਭੌਂਡਸੀ ਅਤੇ ਦੇਵੀਲਾਲ ਸਟੇਡੀਅਮ ਨੇੜੇ ਗ੍ਰਿਫਤਾਰੀਆਂ ਕੀਤੀਆਂ। ਇਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ ਚਾਰ ਵਿਦੇਸ਼ੀ ਪਿਸਤੌਲ, 28 ਕਾਰਤੂਸ, ਦੋ ਗੱਡੀਆਂ (1 ਸਕਾਰਪੀਓ …

Read More »

ਮੁਹਾਲੀ: ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਫ਼ਿਰੌਤੀ ਗਰੋਹ ਦਾ ਪਰਦਾਫ਼ਾਸ਼, 3 ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 31 ਮਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਹੈ ਕਿ ਪੰਜਾਬ ਪੁਲੀਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਫਿਰੌਤੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਰੋਹਿਤ ਭਾਰਦਵਾਜ ਵਾਸੀ ਜ਼ੀਰਕਪੁਰ ਅਤੇ ਮੋਹਿਤ ਭਾਰਦਵਾਜ ਅਤੇ ਅਰਜੁਨ ਠਾਕੁਰ (ਦੋਵੇਂ ਚੰਡੀਗੜ੍ਹ) ਨੂੰ ਕਾਬੂ ਕੀਤਾ ਹੈ। ਡੀਜੀਪੀ …

Read More »

ਪੰਜਾਬ ਪੁਲੀਸ ਵੱਲੋਂ ਗੈਂਗਵਾਰ ’ਚ ਸ਼ਾਮਲ ਗਰੋਹ ਦਾ ਪਰਦਾਫਾਸ਼, ਅਸਲੇ ਸਣੇ ਮੁਲਜ਼ਮ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 26 ਮਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਨੇ ਅੱਜ ਅਪਰਾਧੀ ਗਰੋਹ ਦੇ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗੈਂਗਵਾਰ ਵਿੱਚ ਸ਼ਾਮਲ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ‘ਚੋਂ.30 ਬੋਰ …

Read More »

ਗ੍ਰਹਿ ਵਿਭਾਗ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਹਰੀ ਝੰਡੀ

ਜਸਵੰਤ ਜੱਸ/ਭਾਰਤ ਭੂਸ਼ਨ ਆਜ਼ਾਦਫ਼ਰੀਦਕੋਟ/ਕੋਟਕਪੂਰਾ, 25 ਅਪਰੈਲ ਪੰਜਾਬ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ,ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, …

Read More »

6 ਰਾਜਾਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੇ 10 ਅਦਾਰੇ ਆਮ ਜਨਤਾ ਲਈ ਬੰਦ: ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 17 ਫਰਵਰੀ ਛੇ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 10 ਸੰਵੇਦਨਸ਼ੀਲ ਅਦਾਰਿਆਂ ਨੂੰ ਆਮ ਜਨਤਾ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਨੇ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਅਦਾਰਿਆਂ ਦੇ ਅਹਾਤੇ ਵਿੱਚ ਕੀਤੀਆਂ ਜਾਣ ਵਾਲੀਆਂ ਕੁਝ ਗਤੀਵਿਧੀਆਂ ‘ਤੇ ਭਾਰਤ ਦੇ ਦੁਸ਼ਮਣਾਂ ਦੀ ਅੱਖ ਹੋ ਸਕਦੀ ਹੈ। …

Read More »

ਗ੍ਰਹਿ ਮੰਤਰਾਲੇ ਨੇ ਰਿੰਦਾ ਨੂੰ ਅਤਿਵਾਦੀ ਕਰਾਰ ਦਿੱਤਾ

ਨਵੀਂ ਦਿੱਲੀ, 17 ਫਰਵਰੀ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ‘ਚ ਰਹਿ ਰਹੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਨੂੰ ਅਤਿਵਾਦੀ ਐਲਾਨ ਦਿੱਤਾ ਹੈ। Source link

Read More »

ਮਨੁੱਖੀ ਤਸਕਰੀ ਕਰਨ ਵਾਲੇ ਗਰੋਹ ਦੇ 5 ਮੈਂਬਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ/ਸ਼ਸ਼ੀ ਪਾਲ ਜੈਨ ਐਸ.ਏ.ਐਸ. ਨਗਰ (ਮੁਹਾਲੀ)/ਖਰੜ, 25 ਜਨਵਰੀ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਕੌਮਾਂਤਰੀ ਮਨੁੱਖੀ ਤਸਕਰੀ ਦੇ ਮਾਮਲੇ ‘ਚ ਦੋ ਔਰਤਾਂ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 2 ਕਰੋੜ 13 ਲੱਖ ਰੁਪਏ ਦੀ ਨਗਦੀ ਅਤੇ ਕਰੀਬ 64 ਤੋਲੇ ਸੋਨਾ ਅਤੇ ਚਾਰ ਲਗਜ਼ਰੀ ਗੱਡੀਆਂ …

Read More »

ਯੂਕਰੇਨ: ਹੈਲੀਕਾਪਟਰ ਹਾਦਸੇ ’ਚ ਦੇਸ਼ ਦੇ ਗ੍ਰਹਿ ਮੰਤਰੀ ਸਣੇ 18 ਮੌਤਾਂ

ਕੀਵ, 18 ਜਨਵਰੀ ਰਾਜਧਾਨੀ ਕੀਵ ਨੇੜੇ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ 18 ਵਿਅਕਤੀਆਂ ਵਿੱਚ ਯੂਕਰੇਨ ਦੇ ਗ੍ਰਹਿ ਮੰਤਰੀ ਅਤੇ ਤਿੰਨ ਬੱਚੇ ਸ਼ਾਮਲ ਹਨ। ਯੂਕਰੇਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਯੂਕਰੇਨ ਦੇ ਰਾਸ਼ਟਰੀ ਪੁਲੀਸ ਮੁਖੀ ਨੇ ਕਿਹਾ ਕਿ ਗ੍ਰਹਿ ਮੰਤਰੀ ਦੇਨਿਸ ਮੋਨਾਸਤਿਰਸਕੀ, ਉਪ ਗ੍ਰਹਿ ਮੰਤਰੀ ਯੇਵਗੇਨ ਯੇਸੇਨਿਨ ਅਤੇ ਗ੍ਰਹਿ ਮੰਤਰਾਲੇ …

Read More »

ਗ੍ਰਹਿ ਮੰਤਰਾਲੇ ਨੇ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ

ਨਵੀਂ ਦਿੱਲੀ, 9 ਜਨਵਰੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਤਲ, ਅਤਿਵਾਦ ਫੰਡਿੰਗ ਅਤੇ ਜਬਰੀ ਵਸੂਲੀ ਵਿੱਚ ਸ਼ਾਮਲ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ ਹੈ। Source link

Read More »