ਦਰਸ਼ਨ ਸਿੰਘ ਸੋਢੀ/ਸ਼ਸ਼ੀ ਪਾਲ ਜੈਨ ਐਸ.ਏ.ਐਸ. ਨਗਰ (ਮੁਹਾਲੀ)/ਖਰੜ, 25 ਜਨਵਰੀ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਕੌਮਾਂਤਰੀ ਮਨੁੱਖੀ ਤਸਕਰੀ ਦੇ ਮਾਮਲੇ ‘ਚ ਦੋ ਔਰਤਾਂ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 2 ਕਰੋੜ 13 ਲੱਖ ਰੁਪਏ ਦੀ ਨਗਦੀ ਅਤੇ ਕਰੀਬ 64 ਤੋਲੇ ਸੋਨਾ ਅਤੇ ਚਾਰ ਲਗਜ਼ਰੀ ਗੱਡੀਆਂ …
Read More »ਯੂਕਰੇਨ: ਹੈਲੀਕਾਪਟਰ ਹਾਦਸੇ ’ਚ ਦੇਸ਼ ਦੇ ਗ੍ਰਹਿ ਮੰਤਰੀ ਸਣੇ 18 ਮੌਤਾਂ
ਕੀਵ, 18 ਜਨਵਰੀ ਰਾਜਧਾਨੀ ਕੀਵ ਨੇੜੇ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ 18 ਵਿਅਕਤੀਆਂ ਵਿੱਚ ਯੂਕਰੇਨ ਦੇ ਗ੍ਰਹਿ ਮੰਤਰੀ ਅਤੇ ਤਿੰਨ ਬੱਚੇ ਸ਼ਾਮਲ ਹਨ। ਯੂਕਰੇਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਯੂਕਰੇਨ ਦੇ ਰਾਸ਼ਟਰੀ ਪੁਲੀਸ ਮੁਖੀ ਨੇ ਕਿਹਾ ਕਿ ਗ੍ਰਹਿ ਮੰਤਰੀ ਦੇਨਿਸ ਮੋਨਾਸਤਿਰਸਕੀ, ਉਪ ਗ੍ਰਹਿ ਮੰਤਰੀ ਯੇਵਗੇਨ ਯੇਸੇਨਿਨ ਅਤੇ ਗ੍ਰਹਿ ਮੰਤਰਾਲੇ …
Read More »ਗ੍ਰਹਿ ਮੰਤਰਾਲੇ ਨੇ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ
ਨਵੀਂ ਦਿੱਲੀ, 9 ਜਨਵਰੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਤਲ, ਅਤਿਵਾਦ ਫੰਡਿੰਗ ਅਤੇ ਜਬਰੀ ਵਸੂਲੀ ਵਿੱਚ ਸ਼ਾਮਲ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ ਹੈ। Source link
Read More »ਰੂਪਨਗਰ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ 6 ਮੈਂਬਰ 12 ਪਿਸਤੌਲਾਂ ਤੇ 50 ਕਾਰਤੂਸਾਂ ਸਣੇ ਕਾਬੂ ਕੀਤੇ
ਚੰਡੀਗੜ੍ਹ, 2 ਜਨਵਰੀ ਡੀਜੀਪੀ ਪੰਜਾਬ ਪੁਲੀਸ ਗੌਰਵ ਯਾਦਵ ਨੇ ਟਵੀਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸੀਆਈਏ ਸਟਾਫ ਰੂਪਨਗਰ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 12 ਪਿਸਤੌਲ ਅਤੇ 50 ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਉਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ …
Read More »ਅਮਰੀਕੀ ਬਜ਼ੁਰਗਾਂ ਨਾਲ ਠੱਗੀ ਮਾਰਨ ਵਾਲੇ ਗਰੋਹ ਦਾ ਪਰਦਾਫ਼ਾਸ ਕਰਨ ’ਚ ਸੀਬੀਆਈ ਤੇ ਦਿੱਲੀ ਪੁਲੀਸ ਨੇ ਐੱਫਬੀਆਈ ਦੀ ਮਦਦ ਕੀਤੀ
ਵਾਸ਼ਿੰਗਟਨ, 17 ਦਸੰਬਰ ਦਿੱਲੀ ਪੁਲੀਸ ਅਤੇ ਸੀਬੀਆਈ ਨੇ ਕਰੀਬ 10 ਸਾਲਾਂ ਦੇ ਅਰਸੇ ਦੌਰਾਨ ਹਜ਼ਾਰਾਂ ਅਮਰੀਕੀਆਂ ਖਾਸ ਕਰਕੇ ਬਜ਼ੁਰਗਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਦੇ ਬਹਾਨੇ ਠੱਗਣ ਵਾਲੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਅਮਰੀਕੀ ਏਜੰਸੀ ਐੱਫਬੀਆਈ ਦੀ ਮਦਦ ਕੀਤੀ ਹੈ। ਸੀਬੀਆਈ ਅਤੇ ਦਿੱਲੀ ਪੁਲੀਸ ਨੇ ਇਸ ਹਫਤੇ ਨਵੀਂ ਦਿੱਲੀ …
Read More »ਕਾਲੇ ਧਨ ਨੂੰ ਸਫ਼ੈਦ ਕਾਰਨ ਦਾ ਮਾਮਲਾ: ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਜ਼ਮਾਨਤ ਦਿੱਤੀ
ਮੁੰਬਈ, 4 ਅਕਤੂਬਰ ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਨਜੇ ਜਾਮਦਾਰ ਨੇ ਇਹ ਹੁਕਮ ਸੁਣਾਇਆ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਦੀ ਪਟੀਸ਼ਨ ‘ਤੇ ਤੇਜ਼ੀ …
Read More »ਹਰਿਆਣਾ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ 4 ਵਿਦੇਸ਼ੀ ਪਿਸਤੌਲਾਂ ਸਣੇ ਗ੍ਰਿਫ਼ਤਾਰ
ਕਰਨਾਲ (ਹਰਿਆਣਾ), 1 ਅਕਤੂਬਰ ਅੰਬਾਲਾ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਯੂਨਿਟ ਨੇ ਅੱਜ ਇੱਥੇ ਸ਼ੂਗਰ ਮਿੱਲ ਨੇੜੇ ਮੇਰਠ ਰੋਡ ਤੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਚਾਰ ਵਿਦੇਸ਼ੀ ਪਿਸਤੌਲਾਂ ਅਤੇ 10 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਅੰਬਾਲਾ ਯੂਨਿਟ ਦੇ ਐੱਸਟੀਐੱਫ ਦੇ ਐੱਸਪ ਸੁਮਿਤ ਕੁਮਾਰ ਨੇ ਦੱਸਿਆ ਕਿ ਮੁਕੇਸ਼ ਜੰਬਾ ਨੂੰ …
Read More »ਲਾਰੈਂਸ ਬਿਸ਼ਨੋਈ ਗਰੋਹ ਦੇ ਨਿਸ਼ਾਨੇ ’ਤੇ ਸੀ ਸਲਮਾਨ ਖ਼ਾਨ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 11 ਸਤੰਬਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਆਖ਼ਰੀ ਤੇ ਛੇਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਦੀ ਨੇਪਾਲ ਵਿੱਚੋਂ ਗ੍ਰਿਫ਼ਤਾਰੀ ਸਬੰਧੀ ਅਹਿਮ ਖ਼ੁਲਾਸੇ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ …
Read More »ਬੰਬੀਹਾ ਗਰੋਹ ਦੇ ਮੈਂਬਰ ਮਨਦੀਪ ਮਨਾਲੀ ਦੀ ਫਿਲਪੀਨਜ਼ ’ਚ ਹੱਤਿਆ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 26 ਅਗਸਤ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰ ਮਨਦੀਪ ਮਨਾਲੀ ਨੂੰ ਫਿਲਪੀਨਜ਼ ‘ਚ ਅਣਪਛਾਤੇ ਹਮਲਾਵਰਾਂ ਨੇ ਹੱਤਿਆ ਕਰ ਦਿੱਤੀ। ਇਹ ਅਸਪਸ਼ਟ ਹੈ ਕਿ ਕੀ ਉਸ ਨੂੰ ਵਿਰੋਧੀ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਨੇ ਮਾਰਿਆ ਸੀ ਜਾਂ ਫਿਲੀਪੀਨਜ਼ ਵਿੱਚ ਸਥਾਨਕ ਮਾਫੀਆ ਦਾ ਸ਼ਿਕਾਰ ਹੋ ਗਿਆ ਸੀ।ਉਹ ਮੋਗਾ ਜ਼ਿਲ੍ਹੇ …
Read More »ਜ਼ਹਿਰੀਲੀ ਸ਼ਰਾਬ: ਗੁਜਰਾਤ ਦੇ ਗ੍ਰਹਿ ਵਿਭਾਗ ਨੇ ਦੋ ਐੱਸਪੀ ਬਦਲੇ ਅਤੇ 6 ਪੁਲੀਸ ਅਧਿਕਾਰੀ ਮੁਅੱਤਲ
ਅਹਿਮਦਾਬਾਦ, 28 ਜੁਲਾਈ ਗੁਜਰਾਤ ਦੇ ਗ੍ਰਹਿ ਵਿਭਾਗ ਨੇ ਅੱਜ ਬੋਟਾਦ ਅਤੇ ਅਹਿਮਦਾਬਾਦ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਦਾ ਤਬਾਦਲਾ ਅਤੇ ਛੇ ਹੋਰ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਜ਼ਹਿਰੀਲੀ ਸ਼ਰਾਬ ਪੀਣ ਕਾਰਨ 42 ਜਣਿਆਂ ਦੀ ਮੌਤ ਹੋਣ ਮਗਰੋਂ ਕੀਤੀ ਗਈ ਹੈ। ਪੁਲੀਸ ਨੇ …
Read More »
Asian Tribune Your Multilingual Newspaper covering World and local news News