Home / Tag Archives: ਗਲਡ

Tag Archives: ਗਲਡ

ਕਰਨੀ ਸੈਨਾ ਦੇ ਮੁਖੀ ਦੀ ਹੱਤਿਆ ਦੇ ਮਾਮਲੇ ’ਚ ਗੋਲਡੀ ਬਰਾੜ ਤੇ 11 ਹੋਰਨਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 5 ਜੂਨਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੀ ਹੱਤਿਆ ਵਿੱਚ ਕਥਿਤ ਸ਼ਮੂਲੀਅਤ ਨੂੰ ਲੈ ਕੇ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ 11 ਹੋਰਨਾਂ ਖ਼ਿਲਾਫ਼ ਅੱਜ ਚਾਰਜਸ਼ੀਟ ਦਾਇਰ ਕੀਤੀ। ਇਕ ਅਧਿਕਾਰਤ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ। ਬਰਾੜ ਨੂੰ ਸਰਕਾਰ ਨੇ ਅਤਿਵਾਦ …

Read More »

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ

ਜੋਗਿੰਦਰ ਸਿੰਘ ਮਾਨ ਮਾਨਸਾ, 30 ਅਪਰੈਲ ਕਾਂਗਰਸ ਤੋਂ ਕਈ ਦਿਨਾਂ ਤੋਂ ਨਿਰਾਸ਼ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਲਿਖਤੀ ਅਸਤੀਫ਼ਾ ਭੇਜ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਕਾਂਗਰਸ ਲੀਡਰਸ਼ਿਪ …

Read More »

ਐਡੀਟਰਜ਼ ਗਿਲਡ ਨੇ ਪੱਤਰਕਾਰ ਦੀ ਕੁੱਟਮਾਰ ’ਤੇ ਚਿੰਤਾ ਜਤਾਈ

ਨਵੀਂ ਦਿੱਲੀ, 22 ਫਰਵਰੀ ਐਡੀਟਰਜ਼ ਗਿਲਡ ਆਫ਼ ਇੰਡੀਆ ਨੇ ਰਾਏਬਰੇਲੀ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਸਮਾਗਮ ਦੌਰਾਨ ਇੱਕ ਟੀਵੀ ਪੱਤਰਕਾਰ ਦੀ ਕਥਿਤ ਤੌਰ ’ਤੇ ਭੀੜ ਵੱਲੋਂ ਕੀਤੀ ਕੁੱਟਮਾਰ ’ਤੇ ਚਿੰਤਾ ਜ਼ਾਹਿਰ ਕੀਤੀ ਹੈ ਅਤੇ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਹੈ ਉਹ ਇਸ ਸਬੰਧੀ ਸਾਵਧਾਨੀ ਵਰਤਣ ਅਤੇ ਇਹ ਯਕੀਨੀ ਬਣਾਉਣ …

Read More »

ਭਾਰਤ ਸਰਕਾਰ ਨੇ ਗੋਲਡੀ ਬਰਾੜ ਨੂੰ ਅਤਿਵਾਦੀ ਕਰਾਰ ਦਿੱਤਾ

ਨਵੀਂ ਦਿੱਲੀ, 1 ਜਨਵਰੀ ਕੇਂਦਰ ਸਰਕਾਰ ਨੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਅਤਿਵਾਦ ਵਿਰੋਧੀ ਕਾਨੂੰਨ ਯੂਏਪੀਏ ਤਹਿਤ ਅਤਿਵਾਦੀ ਕਰਾਰ ਦਿੱਤਾ ਹੈ। ਗੋਲਡੀ ਬਰਾੜ, ਜੋ  ਕੈਨੇਡਾ ਦੇ ਬਰੈਂਪਟਨ ਵਿੱਚ ਰਹਿੰਦਾ ਹੈ, ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। The post ਭਾਰਤ ਸਰਕਾਰ ਨੇ ਗੋਲਡੀ ਬਰਾੜ ਨੂੰ ਅਤਿਵਾਦੀ …

Read More »

ਸਿੱਧੂ ਮੂਸੇਵਾਲਾ ਕਤਲ: ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਜੋਗਿੰਦਰ ਸਿੰਘ ਮਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਨੂੰ ਪੰਜਾਬ ਪੁਲੀਸ ਵਲੋਂ ਭਾਰਤ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਸੂਬਾ ਪੁਲੀਸ ਮੁਖੀ ਨੇ ਇਸzwnj; ਸਬੰਧੀ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਹੈ …

Read More »

ਜ਼ਿਲ੍ਹਾ ਫ਼ਾਜ਼ਿਲਕਾ: ਸੁਖਬੀਰ ਬਾਦਲ ਨੂੰ ਆਪ ਉਮੀਦਵਾਰ ਗੋਲਡੀ ਨੇ ਹਰਾਇਆ

ਪਰਮਜੀਤ ਸਿੰਘ ਫ਼ਾਜ਼ਿਲਕਾ,10 ਮਾਰਚ ਜਲਾਲਾਬਾਦ ਤੋਂ ਆਪ ਉਮੀਦਵਾਰ ਜਗਦੀਪ ਗੋਲਡੀ ਕੰਬੋਜ ਜਿੱਤ ਗਏ ਹਨ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਰਾਇਆ।ਇਸੇ ਤਰ੍ਹਾਂ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਪਾਲ ਸਿੰਘ ਸਵਨਾ 25,200 ਦੀ ਗਿਣਤੀ ਨਾਲ ਅੱਗੇ ਹਨ। ਅਬੋਹਰ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ …

Read More »