ਨਵੀਂ ਦਿੱਲੀ, 18 ਮਾਰਚ Ready for talks on publishing polling booth-wise voter data on website: EC to SC: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੀ ਵੈਬਸਾਈਟ ’ਤੇ ਪੋਲਿੰਗ ਬੂਥ ਅਨੁਸਾਰ ਅੰਕੜੇ ਪ੍ਰਕਾਸ਼ਤ ਕਰਨ ਦੇ ਮਾਮਲੇ ’ਤੇ ਸੁਣਵਾਈ ਕੀਤੀ। ਇਸ ਸਬੰਧੀ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਜਿਸ ਵਿਚ ਕਿਹਾ ਗਿਆ ਸੀ …
Read More »Putin and Trump: ਯੂਕਰੇਨ ਨਾਲ ਜੰਗ ਰੋਕਣ ਲਈ ਪੂਤਿਨ ਤੇ ਟਰੰਪ ਦਰਮਿਆਨ ਗੱਲਬਾਤ
ਵਾਸ਼ਿੰਗਟਨ, 18 ਮਾਰਚ ਰੂਸ ਤੇ ਯੂਕਰੇਨ ਦਰਮਿਆਨ ਜੰਗ ਬੰਦ ਕਰਵਾਉਣ ਦੇ ਮੱਦੇਨਜ਼ਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਰਮਿਆਨ ਫੋਨ ’ਤੇ ਗੱਲਬਾਤ ਹੋਈ। ਇਸ ਦੌਰਾਨ ਅਮਰੀਕਾ ਨੇ 30 ਦਿਨ ਦੀ ਜੰਗਬਦੀ ਦਾ ਪ੍ਰਸਤਾਵ ਪੇਸ਼ ਕੀਤਾ। ਵਾਈਟ ਹਾਊਸ ਦੇ ਬੁਲਾਰੇ ਅਨੁਸਾਰ ਦੋਵਾਂ ਦੇਸ਼ਾਂ ਦੇ ਆਗੂਆਂ ਦਰਮਿਆਨ ਲੰਬਾ …
Read More »INDIA-EU-FTA: ਭਾਰਤ ਤੇ ਯੂਰੋਪੀਅਨ ਯੂਨੀਅਨ ਵੱਲੋਂ ਮੁਕਤ ਵਪਾਰ ਸਮਝੌਤੇ ਸਬੰਧੀ ਗੱਲਬਾਤ ਤੇਜ਼ ਕਰਨ ’ਤੇ ਚਰਚਾ
ਨਵੀਂ ਦਿੱਲੀ, 1 ਮਾਰਚ ਭਾਰਤ ਅਤੇ ਯੂਰੋਪੀਅਨ ਯੂਨੀਅਨ (European Union) ਨੇ ਮੁਕਤ ਵਪਾਰ ਸਮਝੌਤੇ (free trade agreement) (ਐੱਫਟੀਏ/FTA) ਨੂੰ ਅੰਤਿਮ ਰੁੂਪ ਦੇਣ ਲਈ ਇਸ ਸਾਲ ਦੇ ਅੰਤ ਤੱਕ ਦੀ ਸਮਾਂਹੱਦ ਤੈਅ ਕੀਤੀ ਹੈ। ਇਸ ਦੇ ਨਾਲ ਹੀ ਦੋਵਾਂ ਧਿਰਾਂ ਦੀਆਂ ਟੀਮਾਂ ਨੇ ਤਵਾਜ਼ਨਦਾਰ ਤੇ ਬਰਾਬਰ ਲਾਹੇਵੰਦ ਸਮਝੌਤੇ ਸਬੰਧੀ ਕੋਸ਼ਿਸ਼ਾਂ ’ਚ …
Read More »ਕਿਸਾਨੀ ਮੁੱਦੇ: ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੀ ਸ਼ੁਰੂਆਤ
ਅਦਿਤੀ ਟੰਡਨ ਨਵੀਂ ਦਿੱਲੀ, 24 ਸਤੰਬਰ ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਬੰਧੀ ਚਿੰਤਾਵਾਂ ਸਣੇ ਹੋਰ ਮੁੱਦਿਆਂ ’ਤੇ ਚਰਚਾ ਤੇ ਉਨ੍ਹਾਂ ਦੇ ਹੱਲ ਲਈ ਅੱਜ ਕਿਸਾਨਾਂ ਨਾਲ ਗੱਲਬਾਤ ਦੀ ਸ਼ੁਰੂਆਤ ਕੀਤੀ ਹੈ। ਗੱਲਬਾਤ ਦੇ ਪਹਿਲੇ ਗੇੜ ਦੌਰਾਨ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਦੇ ਡੈਲੀਗੇਟਾਂ ਅਤੇ ਆਗੂਆਂ …
Read More »ਤਿੱਬਤ ’ਤੇ ਸਿਰਫ਼ ਦਲਾਈਲਾਮਾ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਹੋਵੇਗੀ: ਚੀਨ
ਬੀਜਿੰਗ, 26 ਅਪਰੈਲ ਚੀਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿਰਫ਼ ਦਲਾਈ ਲਾਮਾ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਕਰੇਗਾ, ਭਾਰਤ ’ਚ ਜਲਾਵਤਨ ਤਿੱਬਤ ਸਰਕਾਰ ਦੇ ਅਧਿਕਾਰੀਆਂ ਨਾਲ ਨਹੀਂ। ਜਦ ਕਿ ਉਸ ਨੇ ਤਿੱਬਤ ਦੇ ਸਰਵਉੱਚ ਬੌਧ ਅਧਿਆਤਮਕ ਆਗੂ ਦਲਾਈ ਲਾਮਾ ਦੀ ਖੁਦਮੁਖਤਾਰੀ ਦੀ ਲੰਮੇ ਸਮੇਂ ਤੋਂ ਜਾਰੀ ਮੰਗ ’ਤੇ ਗੱਲਬਾਤ ਕਰਨ ਤੋਂ …
Read More »ਤਿੱਬਤ ਦੀ ਜਲਾਵਤਨ ਸਰਕਾਰ ਤੇ ਚੀਨ ਵਿਚਾਲੇ ਗੱਲਬਾਤ ਸ਼ੁਰੂ ਕਰਨ ਲਈ ਪਰਦੇ ਦੇ ਪਿੱਛੇ ਕੋਸ਼ਿਸ਼ ਜਾਰੀ
ਧਰਮਸ਼ਾਲਾ, 25 ਅਪਰੈਲ ਤਿੱਬਤ ਦੀ ਜਲਾਵਤਨ ਸਰਕਾਰ ਅਤੇ ਚੀਨ ਵਿਚਾਲੇ ਪਰਦੇ ਦੇ ਪਿੱਛੇ ਗੱਲਬਾਤ ਚੱਲ ਰਹੀ ਹੈ, ਜਿਸ ਤੋਂ ਸੰਕੇਤ ਮਿਲਦੇ ਹਨ ਕਿ ਦੋਵਾਂ ਧਿਰਾਂ ਵਿਚਾਲੇ ਦਹਾਕੇ ਤੋਂ ਵੱਧ ਸਮੇਂ ਤੋਂ ਬੰਦ ਪਈ ਗੱਲਬਾਤ ਦੀ ਪ੍ਰਕਿਰਿਆ ਮੁੜ ਸ਼ੁਰੂ ਹੋ ਸਕਦੀ ਹੈ। ਤਿੱਬਤ ਵਿੱਚ ਚੀਨ ਵਿਰੋਧੀ ਪ੍ਰਦਰਸ਼ਨ ਅਤੇ ਬੁੱਧ ਧਰਮ ਪ੍ਰਤੀ …
Read More »ਸਰਕਾਰ ਲਈ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜੇ: ਪੰਧੇਰ
ਚੰਡੀਗੜ੍ਹ, 14 ਫਰਵਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਲਈ ਕੇਂਦਰ ਵੱਲੋਂ ਆਉਣ ਵਾਲੀ ਕਿਸੇ ਵੀ ਤਜਵੀਜ਼ ’ਤੇ ਵਿਚਾਰ ਕਰਨਗੇ ਪਰ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ …
Read More »ਹਵਾਈ ਹਮਲਿਆਂ ਕਾਰਨ ਬਣੇ ਤਣਾਅ ਦਰਮਿਆਨ ਇਰਾਨ ਤੇ ਪਾਕਿਸਤਾਨ ਕਰਨਗੇ ਗੱਲਬਾਤ
ਇਸਲਾਮਾਬਾਦ: ਇਕ-ਦੂਜੇ ਦੀ ਧਰਤੀ ’ਤੇ ਕਥਿਤ ਅਤਿਵਾਦੀਆਂ ਵਿਰੁੱਧ ਮਿਜ਼ਾਈਲ ਹਮਲਿਆਂ ਮਗਰੋਂ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਲਈ ਪਾਕਿਸਤਾਨ ਤੇ ਇਰਾਨ ਦੇ ਵਿਦੇਸ਼ ਮੰਤਰੀ ਵੱਲੋਂ ਆਪਸੀ ਸੰਵਾਦ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋਵਾਂ ਪਾਸਿਓਂ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਇਕ-ਦੂਜੇ ਨੂੰ ਸੁਨੇਹੇ ਭੇਜੇ ਸਨ …
Read More »ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁੂਨਕ ਨੇ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ
ਲੰਡਨ, 3 ਨਵੰਬਰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁੂਨਕ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ। ਇਸ ਸਬੰਧੀ ਡਾਊਨਿੰਗ ਸਟ੍ਰੀਟ ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਇਜ਼ਰਾਈਲ-ਗਾਜ਼ਾ ਸੰਘਰਸ਼ ਵਿੱਚ ਨਿਰਦੋਸ਼ ਨਾਗਰਿਕਾਂ ਦੀ ਸੁਰੱਖਿਆ ਦੀ ਮਹੱਤਤਾ ‘ਤੇ ਚਰਚਾ ਕੀਤੀ। ਫ਼ੋਨ ਕਾਲ ਮੱਧ ਪੂਰਬ ਦੀ ਸਥਤਿੀ ਦੇ …
Read More »ਪ੍ਰਧਾਨ ਮੰਤਰੀ ਮੋਦੀ ਤੇ ਜੋਅ ਬਾਇਡਨ ਵਿਚਾਲੇ ਦੁਵੱਲੀ ਗੱਲਬਾਤ
ਨਵੀਂ ਦਿੱਲੀ, 8 ਸਤੰਬਰ ਜੀ-20 ਸੰਮੇਲਨ ’ਚ ਹਿੱਸਾ ਲੈਣ ਲਈ ਭਾਰਤ ਪਹੁੰਚੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਦੁਵੱਲੇ ਸਬੰਧ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ। ਅੱਜ ਦੇਰ ਸ਼ਾਮ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਕੇਂਦਰੀ …
Read More »
Asian Tribune Your Multilingual Newspaper covering World and local news News