Home / Tag Archives: ਗਲਬਰ (page 3)

Tag Archives: ਗਲਬਰ

ਬੰਦੂਕਧਾਰੀਆ ਨੇ ਮੈਸੀ ਨੂੰ ਧਮਕੀ ਦਿੱਤੀ, ਪਰਿਵਾਰ ਦੀ ਸੁਪਰਮਾਰਕੀਟ ’ਤੇ ਗੋਲੀਬਾਰੀ ਕੀਤੀ

ਬਿਊਨਸ ਆਇਰਸ, 3 ਮਾਰਚ ਅਰਜਨਟੀਨਾ ਦੇ ਫੁਟਬਾਲਰ ਲਿਓਨਲ ਮੈਸੀ ਦੇ ਪਰਿਵਾਰ ਨਾਲ ਸਬੰਧਤ ਸੁਪਰਮਾਰਕੀਟ ਵਿੱਚ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ ਅਤੇ ਇੱਕ ਟੈਕਸਟ ਸੁਨੇਹੇ ਵਿੱਚ ਉਸ ਨੂੰ ਧਮਕੀ ਦਿੱਤੀ। ਹਮਲੇ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹਮਲਾਵਰਾਂ ਨੇ ਦੇਸ਼ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ …

Read More »

ਅਮਰੀਕਾ ਵਿੱਚ ਗੋਲੀਬਾਰੀ ਕਾਰਨ 9 ਨਾਬਾਲਗ ਜ਼ਖ਼ਮੀ

ਕੋਲੰਬਸ (ਅਮਰੀਕਾ), 18 ਫਰਵਰੀ ਅਲਾਬਾਮਾ ਦੀ ਸਰਹੱਦ ਨਾਲ ਲੱਗਦੇ ਜੋਰਜੀਆ ਸ਼ਹਿਰ ਦੇ ਗੈਸ ਸਟੇਸ਼ਨ ‘ਤੇ ਹੋਈ ਗੋਲੀਬਾਰੀ ਕਾਰਨ 9 ਜਣੇ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਵਧੇਰੇ ਜ਼ਖ਼ਮੀ ਨਾਬਾਲਗ ਹਨ ਜਿਨ੍ਹਾਂ ਵਿੱਚ ਪੰਜ ਵਰ੍ਹਿਆਂ ਦਾ ਬੱਚਾ ਵੀ ਸ਼ਾਮਲ ਹੈ। ਕੋਲੰਬਸ ਪੁਲੀਸ ਨੇ ਇਹ ਜਾਣਕਾਰੀ ਸ਼ਨਿਚਰਵਾਰ ਨੂੰ ਦਿੱਤੀ ਹੈ। ਵੇਰਵਿਆਂ ਅਨੁਸਾਰ ਇਹ …

Read More »

ਧਰਮਕੋਟ ’ਚ ਗੋਲੀਬਾਰੀ ਕਾਰਨ ਨੌਜਵਾਨ ਦੀ ਮੌਤ ਤੇ ਦੂਜਾ ਗੰਭੀਰ ਜ਼ਖ਼ਮੀ

ਮਹਿੰਦਰ ਸਿੰਘ ਰੱਤੀਆਂ ਮੋਗਾ, 22 ਦਸੰਬਰ ਇਸ ਜ਼ਿਲ੍ਹੇ ਸਬ ਡਿਵੀਜਨ ਧਰਮਕੋਟ ਬੱਸ ਅੱਡੇ ਉੱਤੇ ਦੇਰ ਰਾਤ ਗੋਲੀਬਾਰੀ ਵਿੱਚ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਥਾਣਾ ਧਰਮਕੋਟ ਮੁਖੀ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਦੱਸਿਆ ਕਿ …

Read More »

ਥਾਈਲੈਂਡ: ਬਾਲ ਕੇਅਰ ਸੈਂਟਰ ’ਚ ਗੋਲੀਬਾਰੀ: 24 ਬੱਚਿਆਂ ਸਣੇ 35 ਮੌਤਾਂ

ਬੈਂਕਾਕ, 6 ਅਕਤੂਬਰ ਥਾਈਲੈਂਡ ਦੀ ਪੁਲੀਸ ਅਨੁਸਾਰ ਦੇ ਉੱਤਰ ਪੱਛਮੀ ਇਲਾਕੇ ਵਿੱਚ ਬੱਚਿਆਂ ਦੇ ‘ਕੇਅਰ ਸੈਂਟਰ’ ਵਿੱਚ ਗੋਲੀਬਾਰੀ ਵਿੱਚ 35 ਜਾਨਾਂ ਗਈਆਂ ਹਨ। ਮਰਨ ਵਾਲਿਆਂ 24 ਬੱਚੇ ਤੇ 11 ਬਾਲਗ ਸ਼ਾਮਲ ਹਨ।ਪੁਲੀਸ ਨੇ ਦੱਸਿਆ ਕਿ ਹਮਲਾਵਰ ਹਮਲਾ ਕਰਨ ਤੋਂ ਬਾਅਦ ਗੋਲੀਆਂ ਚਲਾਉਂਦਾ ਕਾਰ ਵਿੱਚ ਆਪਣੇ ਘਰ ਗਿਆ ਅਤੇ ਆਪਣੀ ਪਤਨੀ …

Read More »

ਡੈਨਮਾਰਕ ਦੇ ਮਾਲ ’ਚ ਗੋਲੀਬਾਰੀ, ਤਿੰਨ ਹਲਾਕ; ਮੁਲਜ਼ਮ ਗ੍ਰਿਫ਼ਤਾਰ

ਕੋਪੇਨਹੈਗਨ, 4 ਜੁਲਾਈ ਡੈਨਮਾਰਕ ਦੇ ਸਕੈਂਡੇਨੇਵੀਆ ਸਥਿਤ ਫੀਲਡ’ਜ਼ ਦੇ ਸਭ ਤੋਂ ਵੱਡੇ ਸ਼ਾਪਿੰਗ ਮਾਲ ਵਿੱਚ ਦੁਪਹਿਰ ਸਮੇਂ ਇੱਕ ਵਿਅਕਤੀ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਕੋਪੇਨਹੈਗਨ ਪੁਲੀਸ ਇੰਸਪੈਕਟਰ ਸੋਰੇਨ ਥਾਮਸਨ ਨੇ ਕਿਹਾ ਕਿ ਮ੍ਰਿਤਕਾਂ ‘ਚ ਇੱਕ 40 ਸਾਲਾ …

Read More »

ਨਾਰਵੇ ਦੀ ਰਾਜਧਾਨੀ ’ਚ ਗੋਲੀਬਾਰੀ ਕਾਰਨ 2 ਮੌਤਾਂ ਤੇ 10 ਜ਼ਖ਼ਮੀ

ਓਸਲੋ, 25 ਜੂਨ ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਅੱਜ ਤੜਕੇ ਬਾਰ ਦੇ ਬਾਹਰ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਜਣੇ ਗੰਭੀਰ ਜ਼ਖਮੀ ਹੋ ਗਏ। ਓਸਲੋ ਵਿੱਚ ਗੋਲੀਬਾਰੀ ਅਜਿਹੇ ਸਮੇਂ ਹੋਈ, ਜਦੋਂ ਸ਼ਹਿਰ ਸਮਲਿੰਗੀਆਂ ਦੇ ਸਮਰਥਨ ਵਿੱਚ ਰੈਲੀ ਦੀ ਤਿਆਰੀ ਕਰ ਰਿਹਾ ਸੀ। ਪੁਲੀਸ ਨੇ ਕਿਹਾ ਕਿ …

Read More »

ਨਵੀਨ ਦੀ ਲਾਸ਼ ਯੂਕਰੇਨ ਦੇ ਮੁਰਦਾਘਰ ’ਚ ਰੱਖੀ ਹੋਈ ਹੈ ਤੇ ਗੋਲੀਬਾਰੀ ਰੁਕਣ ਬਾਅਦ ਦੇਸ਼ ਲਿਆਂਦੀ ਜਾਵੇਗੀ: ਕਰਨਾਟਕ ਦੇ ਮੁੱਖ ਮੰਤਰੀ

ਬੰਗਲੌਰ, 8 ਮਾਰਚ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਅੱਜ ਕਿਹਾ ਕਿ ਅਧਿਕਾਰੀਆਂ ਨੇ ਰਾਜ ਦੇ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਲਾਸ਼ ਬਰਾਮਦ ਕਰ ਲਈ ਹੈ। ਉਨ੍ਹਾਂ ਕਿਹਾ ,’ਮੈਂ ਇਸ ਸਬੰਧ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਲਾਸ਼ ਨੂੰ ਮੁਰਦਾਘਰ ਵਿੱਚ …

Read More »

ਜਿਸ ਦਾ ਡਰ ਸੀ ਉਹ ਹੋ ਗਿਆ: ਯੂਕਰੇਨ ਦੇ ਖਾਰਕੀਵ ’ਚ ਗੋਲੀਬਾਰੀ ਕਾਰਨ ਭਾਰਤੀ ਵਿਦਿਆਰਥੀ ਦੀ ਮੌਤ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 1 ਮਾਰਚ ਅੱਜ ਸਵੇਰੇ ਯੂਕਰੇਨ ਦੇ ਖਾਰਕੀਵ ‘ਚ ਗੋਲੀਬਾਰੀ ‘ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਟਵੀਟ ਵਿੱਚ ਅਰਿੰਦਮ ਬਾਗਚੀ ਨੇ ਲਿਖਿਆ,’ਡੂੰਘੇ ਦੁੱਖ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿੱਚ ਗੋਲੀਬਾਰੀ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ …

Read More »

ਬੇਅਦਬੀ ਸਾਜ਼ਿਸ਼ ਲਈ ਡੇਰਾ ਪੈਰੋਕਾਰ ਤੇ ਗੋਲੀਬਾਰੀ ਲਈ ਸੈਣੀ ਤੇ ਬਾਦਲ ਜ਼ਿੰਮੇਦਾਰ : ਜਸਟਿਸ ਗਿੱਲ

ਜਸਟਿਸ ਰਣਜੀਤ ਸਿੰਘ ਗਿੱਲ (ਸੇਵਾਮੁਕਤ), ਜਿਨ੍ਹਾਂ ਨੇ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕੀਤੀ ਸੀ, ਨੇ ਬੇਅਦਬੀ ਦੀ ਸਾਜ਼ਿਸ਼ ਰਚਣ ਅਤੇ ਘਟਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰਾ ਪੈਰੋਕਾਰਾਂ ਨੂੰ ਜ਼ਿੰਮੇਦਾਰ ਠਹਿਰਾਇਆ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਗੋਲੀਬਾਰੀ ਲਈ ਤੱਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਤੱਤਕਾਲੀ ਮੁੱਖ …

Read More »

ਮੈਕਸੀਕੋ: ਨਸ਼ਾ ਤਸਕਰਾਂ ਵਿਚਾਲੇ ਗੋਲੀਬਾਰੀ ਦੌਰਾਨ ਰੇਸਤਰਾਂ ’ਚ ਖਾਣਾ ਖਾ ਰਹੀ ਭਾਰਤੀ ਮਹਿਲਾ ਸਣੇ ਦੋ ਦੀ ਮੌਤ

ਮੈਕਸੀਕੋ ਸਿਟੀ, 22 ਅਕਤੂਬਰ ਮੈਕਸੀਕੋ ਦੇ ਕੈਰੇਬੀਅਨ ਸ਼ਹਿਰ ਤੁਲੁਮ ਦੇ ਰੈਸਟੋਰੈਂਟ ਵਿੱਚ ਗੋਲੀਬਾਰੀ ਕਾਰਨ ਇੱਕ ਭਾਰਤੀ ਸਮੇਤ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਮ੍ਰਿਤਕ ਔਰਤਾਂ ਵਿੱਚੋਂ ਇੱਕ ਜਰਮਨੀ ਦੀ ਸੀ ਅਤੇ ਦੂਜੀ ਭਾਰਤ ਦੀ ਸੀ। ਜ਼ਖ਼ਮੀਆਂ ਵਿੱਚੋਂ ਦੋ ਜਰਮਨ ਹਨ ਅਤੇ ਇੱਕ ਨੀਦਰਲੈਂਡ ਦਾ …

Read More »