ਰਾਂਚੀ, 4 ਨਵੰਬਰ Pm Modi in Jharkhand: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਝਾਰਖੰਡ ਵਿੱਚ ਜੇਐਮਐਮ ਦੀ ਅਗਵਾਈ ਵਾਲੇ ਗੱਠਜੋੜ ’ਤੇ ਤਿੱਖਾ ਹਮਲਾ ਬੋਲਦਿਆਂ ਕਥਿਤ ਤੌਰ ’ਤੇ ਬੰਗਲਾਦੇਸ਼ੀ ਘੁਸਪੈਠੀਆਂ ਦਾ ਸਮਰਥਨ ਕਰਨ ਲਈ ਇਸ ਨੂੰ ‘ਘੁਸਪੈਠੀਆ ਬੰਧਨ’ ਕਰਾਰ ਦਿੱਤਾ ਅਤੇ “ਮਾਫੀਆ ਦਾ ਗੁਲਾਮ” ਕਿਹਾ। ਪ੍ਰਧਾਨ ਮੰਤਰੀ ਨੇ ਕਿਹਾ ਕਿ …
Read More »ਗੁਲਾਮ ਨਬੀ ਆਜ਼ਾਦ ਵੱਲੋਂ ਲੋਕ ਸਭਾ ਚੋਣ ਨਾ ਲੜਨ ਦੇ ਸੰਕੇਤ
ਜੰਮੂ, 17 ਫਰਵਰੀ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਅੱਜ ਸੰਕੇਤ ਦਿੱਤਾ ਹੈ ਕਿ ਉਹ ਆਉਣ ਵਾਲੀ ਲੋਕ ਸਭਾ ਚੋਣ ਨਹੀਂ ਲੜਨਗੇ। ਉਹ ਆਪਣੀ ਨਵੀਂ ਬਣੀ ਡੈਮੋਕਰੈਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਗੁਲਾਮ ਨਬੀ ਆਜ਼ਾਦ ਸਾਲ 2014 ਦੀ ਲੋਕ ਸਭਾ ਚੋਣ ਹਾਰ …
Read More »ਅਫ਼ਗ਼ਾਨਾਂ ਨੇ ‘ਗ਼ੁਲਾਮੀ ਦੀਆਂ ਜ਼ੰਜੀਰਾਂ’ ਤੋੜੀਆਂ: ਇਮਰਾਨ
ਇਸਲਾਮਾਬਾਦ, 16 ਅਗਸਤ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ਤਾਲਿਬਾਨ ਲੜਾਕਿਆਂ ਵੱਲੋਂ ਕਾਬੁਲ ਨੂੰ ਮੁੜ ਕਬਜ਼ੇ ਵਿੱਚ ਲੈਣ ਦੀ ਖੁੱਲ੍ਹ ਕੇ ਤਾਈਦ ਕੀਤੀ ਹੈ। ਖ਼ਾਨ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਨੇ ਜੰਗ ਦੇ ਝੰਬੇ ਗੁਆਂਢੀ ਮੁਲਕ ਵਿੱਚ ‘ਗ਼ੁਲਾਮੀ ਦੀਆਂ ਜ਼ੰਜੀਰਾਂ’ ਨੂੰ ਤੋੜ ਸੁੱਟਿਆ ਹੈ। ਖ਼ਾਨ ਨੇ ਇਹ ਟਿੱਪਣੀਆਂ ਆਪਣੀ ਪਾਰਟੀ …
Read More »ਜੰਮੂ ਕਸ਼ਮੀਰ ਕਾਂਗਰਸ ਵੱਲੋਂ ਗੁਲਾਮ ਨਬੀ ਆਜ਼ਾਦ ਖ਼ਿਲਾਫ਼ ਪ੍ਰਦਰਸ਼ਨ
ਜੰਮੂ, 2 ਮਾਰਚ ਕਾਂਗਰਸ ਵਰਕਰਾਂ ਨੇ ਅੱਜ ਇੱਥੇ ਰੋਸ ਮੁਜ਼ਾਹਰਾ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਦਾ ਪੁਤਲਾ ਫੂਕਿਆਂ। ਉਨ੍ਹਾਂ ਦੋਸ਼ ਲਾਇਆ ਕਿ ਉਹ ਆਪਣੇ ਨਿੱਜੀ ਹਿੱਤਾਂ ਲਈ ਭਾਜਪਾ ਨਾਲ ਰਲ ਕੇ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਕਾਂਗਰਸ ਵਰਕਰਾਂ ਨੇ ਮੰਗ ਕੀਤੀ ਕਿ ਆਜ਼ਾਦ …
Read More »
Asian Tribune Your Multilingual Newspaper covering World and local news News