ਹੁਸਿ਼ਆਰਪੁਰ ਦੇ ਪਿੰਡ ਕੱਕੋਂ ਅਧੀਨ ਆਉਂਦੀ ਅਰੋੜਾ ਕਲੋਨੀ ਦੇ ਰਹਿਣ ਵਾਲੇ ਇਕ 68 ਸਾਲਾ ਬਜ਼ੁਰਗ ਤਰਸੇਮ ਲਾਲ ਦੀ ਉਸ ਵਕਤ ਜਿੰਦਗੀ ਚਮਕ ਉਠੀ ਜਦੋਂ ਤਰਸੇਮ ਲਾਲ ਵਲੋਂ ਵਿਸਾਖੀ ਬੰਪਰ ਮੌਕੇ ਤੇ ਪਾਈ 6 ਕਰੋੜ ਦੀ ਲਾਟਰੀ ਨਿਕਲ ਆਈ।ਤਰਸੇਮ ਸਿੰਘ ਨੇ ਦੱਸਿਆ ਕਿ 19 ਅਪ੍ਰੈਲ ਨੂੰ ਹੀ …
Read More »ਰਿਲਾਇੰਸ ਗਰੁੱਪ ਦਾ ਮਾਰਕੀਟ ਕੈਪ ਇਕ ਦਿਨ ‘ਚ 40,000 ਕਰੋੜ ਰੁਪਏ ਤੋਂ ਵੱਧ ਘਟਿਆ
ਮੁੰਬਈ, 3 ਮਾਰਚ ਰਿਲਾਇੰਸ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਸੋਮਵਾਰ ਨੂੰ ਭਾਰੀ ਗਿਰਾਵਟ ਦਰਜ ਕੀਤੀ ਗਈ। ਇਸ ਨਾਲ ਉਨ੍ਹਾਂ ਦੇ ਬਾਜ਼ਾਰ ਪੂੰਜੀਕਰਨ ਵਿਚ 40,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ। ਇਨ੍ਹਾਂ ਕੰਪਨੀਆਂ ਦਾ ਕੁੱਲ ਮਾਰਕੀਟ ਕੈਪ 40,511.91 ਕਰੋੜ ਰੁਪਏ ਘਟ ਕੇ 17.46 ਲੱਖ ਕਰੋੜ ਰੁਪਏ ਰਹਿ ਗਿਆ ਹੈ। …
Read More »ਪੰਜਾਬ ‘ਚ ਕੁਝ ਘੰਟਿਆ ‘ਚ 2 ਬੱਸਾਂ ਪਲਟੀਆਂ → Ontario Punjabi News
ਪੰਜਾਬ ‘ਚ ਸਵੇਰੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ ਜਿਸ ਨਾਲ ਟਰੱਕ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਈ ਹੈ। ਦੂਜੀ ਬੱਸ ਜੋ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ …
Read More »ਖੰਨਾ ਪੁਲੀਸ ਨੇ ‘ਆਪ’ ਕਿਸਾਨ ਵਿੰਗ ਦੇ ਆਗੂ ਦੇ ਕਤਲ ਨੂੰ ਤਿੰਨ ਘੰਟਿਆਂ ’ਚ ਸੁਲਝਾਇਆ
ਟ੍ਰਿਬਿਊਨ ਨਿਊਜ਼ ਸਰਵਿਸ ਖੰਨਾ, 10 ਸਤੰਬਰ ਇੱਥੋਂ ਦੀ ਪੁਲੀਸ ਨੇ ਤੇਜ਼ ਕਾਰਵਾਈ ਕਰਦਿਆਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਕਿਸਾਨ ਵਿੰਗ ਦੇ ਆਗੂ ਦੇ ਸਨਸਨੀਖੇਜ਼ ਕਤਲ ਨੂੰ ਸੁਲਝਾਇਆ ਹੈ। ਪੁਲੀਸ ਨੇ ਇਹ ਮਾਮਲਾ ਤਿੰਨ ਘੰਟਿਆਂ ਵਿਚ ਹੀ ਸੁਲਝਾ ਲਿਆ ਹੈ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਖੰਨਾ ਦੇ ਐਸਐਸਪੀ ਅਸ਼ਵਨੀ ਗੋਟਿਆਲ …
Read More »ਡਰੋਨ ਵਰਗੀਆਂ ਚੀਜ਼ਾਂ ਨਜ਼ਰ ਆਉਣ ਬਾਅਦ ਅੰਮ੍ਰਿਤਸਰ ਹਵਾਈ ਅੱਡੇ ’ਤੇ 3 ਘੰਟਿਆਂ ਤੱਕ ਉਡਾਣ ਸੇਵਾਵਾਂ ਠੱਪ ਰਹੀਆਂ
ਅੰਮ੍ਰਿਤਸਰ, 28 ਅਗਸਤ ਅੰਮ੍ਰਿਤਸਰ ਦੇ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਟਾਵਰ ਨੂੰ ਅਚਾਨਕ ਹਵਾਈ ਖੇਤਰ ਵਿੱਚ ‘ਡਰੋਨ’ ਵਰਗੀਆਂ 3 ਵਸਤੂਆਂ ਦਾ ਪਤਾ ਲੱਗਣ ਤੋਂ ਬਾਅਦ ਇੱਥੋਂ ਦੇ ਹਵਾਈ ਅੱਡੇ ’ਤੇ ਹਵਾਈ ਸੇਵਾ ਲਗਪਗ ਤਿੰਨ ਘੰਟੇ ਲਈ ਠੱਪ ਰਹੀ। ਇਸ ਘਟਨਾ ਨੇ ਉਸ ਸਮੇਂ ਹਵਾਈ ਅੱਡੇ ‘ਤੇ ਉਤਰਨ ਅਤੇ ਉਡਾਣ ਭਰਨ ਵਾਲੀਆਂ …
Read More »ਪੰਜਾਬ ਸਰਕਾਰ ਨੇ ਜੇ 24 ਘੰਟਿਆਂ ’ਚ ਬੇਕਸੂਰ ਸਿੱਖ ਨੌਜਵਾਨ ਨਾ ਛੱਡੇ ਤਾਂ ਕੌਮ ਸੰਘਰਸ਼ ਸ਼ੁਰੂ ਕਰੇਗੀ: ਜਥੇਦਾਰ ਹਰਪ੍ਰੀਤ ਸਿੰਘ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 27 ਮਾਰਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਅਕਾਲ ਤਖ਼ਤ ‘ਤੇ ਸੱਦੀ ਮੀਟਿੰਗ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ 24 ਘੰਟਿਆਂ ਦੇ ਅੰਦਰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰੇ, ਜੇ ਉਹ ਅਜਿਹਾ ਨਹੀਂ ਕਰਦੀ ਤਾਂ …
Read More »ਕੋਟਕਪੂਰਾ ਗੋਲੀ ਕਾਂਡ: ਸਿਟ ਨੇ ਸੁਮੇਧ ਸੈਣੀ ਤੋਂ ਸਵਾ ਚਾਰ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 3 ਅਗਸਤ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਸਵਾ ਚਾਰ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ। ਏਡੀਜੀਪੀ ਐੱਲਕੇ ਯਾਦਵ ਐੱਸਆਈਟੀ ਦੇ ਮੁਖੀ ਹਨ। ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਸੈਣੀ ਨੇ ਪਹਿਲਾਂ ਭੇਜੇ ਗਏ ਦੋ …
Read More »ਤੂਫ਼ਾਨ ‘ਆਸਨੀ’ ਦੇ ਪੂਰਬੀ ਤੱਟ ਨਾਲ ਟਕਰਾਉਣ ਦਾ ਖ਼ਦਸ਼ਾ ਘਟਿਆ
ਭੁਬਨੇਸ਼ਵਰ, 8 ਮਈ ਬੰਗਾਲ ਦੀ ਖਾੜੀ ਦੇ ਦੱਖਣ-ਪੂਰਬੀ ਹਿੱਸੇ ‘ਤੇ ਬਣੇ ਗਹਿਰੇ ਦਬਾਅ ਕਾਰਨ ਚੱਕਰਵਾਤੀ ਤੂਫ਼ਾਨ ‘ਆਸਨੀ’ ਪਿਛਲੇ 6 ਘੰਟਿਆਂ ਦੌਰਾਨ 16 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਪੱਛਮ-ਉੱਤਰ ਪੱਛਮ ਵੱਲ ਵੱਧ ਰਿਹਾ ਹੈ। ਅੱਜ ਸਵੇਰੇ ਇਹ ਨਿਕੋਬਾਰ ਟਾਪੂ ਤੋਂ 450 ਕਿਲੋਮੀਟਰ, ਪੋਰਟ ਬਲੇਅਰ ਤੋਂ ਪੱਛਮ ਵੱਲ 380 ਕਿਲੋਮੀਟਰ ਤੇ …
Read More »ਪੰਜਾਬ ਦੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਘਟੀਆ ਸਿਆਸਤ ਨੂੰ ਨਕਾਰਿਆ
” ਕਾਹਨੂੰ ਵੇ ਪਿੱਪਲਾ ਖੜ ਖੜ ਲਾਈ ਐ , ਪੱਤ ਝੜੇ ਪੁਰਾਣੇ ਵੇ ਰੁੱਤ ਨਵਿਆਂ ਦੀ ਆਈ ਐ “ ਸ੍ਰੀ ਮੁਕਤਸਰ ਸਾਹਿਬ 10 ਮਾਰਚ ( ਕੁਲਦੀਪ ਸਿੰਘ ਘੁਮਾਣ ) ਪੰਜਾਬ ਸਦਾ ਤੋਂ ਹੀ ਇਤਿਹਾਸ ਸਿਰਜਦਾ ਰਿਹਾ ਹੈ ਅਤੇ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਨੇ ਇੱਕ ਵਾਰ ਫੇਰ …
Read More »ਭਾਰਤ – ਥੋੜੀ ਰਾਹਤ ਭਰੀ ਖ਼ਬਰ – 24 ਘੰਟਿਆਂ
ਦਿੱਲੀ – ਭਾਰਤ ਵਿੱਚ ਕਰੋਨਾਵਾਇਰਸ ਦੇ ਰੋਜ਼ਾਨਾ ਦੇ ਅੰਕੜਿਆਂ ‘ਚ ਅੱਜ ਥੋੜ੍ਹੀ ਗਿਰਾਵਟ ਦੇਖਣ ਨੂੰ ਮਿਲੀ । ਬੀਤੇ 24 ਘੰਟਿਆਂ ‘ਚ ਕੋਵਿਡ- 19 ਦੇ 3 ਲੱਖ 29 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੀ ਦੇਸ਼ ਵਿੱਚ ਕਰੋਨਾ ਪ੍ਰਭਾਵਿਤ ਲੋਕਾਂ ਦਾ ਅੰਕੜਾ 2 ,29, 92, 517 ਹੋ ਗਿਆ ਹੈ। ਸਿਹਤ …
Read More »
Asian Tribune Your Multilingual Newspaper covering World and local news News