Home / Tag Archives: ਘਟਨ

Tag Archives: ਘਟਨ

Amritsar News : ਜੰਡਿਆਲਾ ਗੁਰੂ ‘ਚ ‘ਆਪ’ ਸਰਪੰਚ ‘ਤੇ ਫਾਇਰਿੰਗ , ਪਤਨੀ ਨਾਲ ਕਾਰ ‘ਚ ਜਾ ਰਹੇ ਸਨ ,CCTV ‘ਚ ਕੈਦ ਹੋਈ ਘਟਨਾ 

Amritsar News : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ‘ਚ ਅਣਪਛਾਤੇ ਹਮਲਾਵਰਾਂ ਨੇ ਦਿਨ-ਦਿਹਾੜੇ ਇੱਕ ਇਨੋਵਾ ਕਾਰ ਵਿੱਚ ਸਵਾਰਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਹਮਲੇ ਸਮੇਂ ਗੱਡੀ ਦੇ ਅੰਦਰ ਪੰਜ ਲੋਕ ਸਨ। ਸਵਾਰਾਂ ਵਿੱਚੋਂ ਇੱਕ ਪਿੰਡ ਦਾ ਸਰਪੰਚ ਸੀ, ਜੋ ਆਮ ਆਦਮੀ ਪਾਰਟੀ (ਆਪ) ਨਾਲ ਜੁੜਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ …

Read More »

ਪੰਜਾਬ ‘ਚ ਸ਼ਰਮਨਾਕ ਘਟਨਾ, ਪਤੀ ਵੱਲੋਂ ਪਤਨੀ ਨਾਲ ਗੰਦਾ ਕਾਰਾ; ਨਹਾਉਂਦੀ ਨੂੰ ਖਿੱਚ ਲਿਆ ਬਾਹਰ, ਬਣਾਈ ਅਸ਼ਲੀਲ ਵੀਡੀਓ: ਫਿਰ…

Ludhiana News: ਲੁਧਿਆਣਾ ਵਿੱਚ ਇੱਕ ਔਰਤ ਨੇ ਆਪਣੇ ਪਤੀ ‘ਤੇ ਗੰਭੀਰ ਦੋਸ਼ ਲਗਾਏ ਹਨ। ਮਹਿਲਾ ਨੇ ਕਿਹਾ ਕਿ ਪਤੀ ਨੇ ਜ਼ਬਰਦਸਤੀ ਉਸਨੂੰ ਬਾਥਰੂਮ ਵਿੱਚੋਂ ਬਾਹਰ ਕੱਢਿਆ ਅਤੇ ਇੱਕ ਨਗਨ ਵੀਡੀਓ ਬਣਾਈ। ਫਿਰ ਉਸਨੇ ਇਸਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਉਸਨੂੰ ਬਲੈਕਮੇਲ ਕੀਤਾ। ਪਤੀ ਨੇ ਇੰਝ ਬਣਾਇਆ ਪਤਨੀ ਦਾ ਅਸ਼ਲੀਲ …

Read More »

ਇੱਕ ਹੋਟਲ ‘ਚ ਠਹਿਰਿਆ ਸੀ ਜੋੜਾ; ਘਟਨਾ ਤੋਂ ਬਾਅਦ ਪਤੀ ਫਰਾਰ…

Amritsar News: ਅੰਮ੍ਰਿਤਸਰ ਦੇ ਕੋਰਟ ਰੋਡ ‘ਤੇ ਸਥਿਤ ਹੋਟਲ ਕਿੰਗਜ਼ ਰੂਟ ‘ਤੇ ਇੱਕ ਵਿਆਹੁਤਾ ਔਰਤ ਦੇ ਸ਼ੱਕੀ ਹਾਲਾਤਾਂ ਵਿੱਚ ਕਤਲ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ, ਜੋ ਕਿ ਗੁਰਦਾਸਪੁਰ ਦੇ ਪਿੰਡ ਵੜੈਚ ਦੀ ਰਹਿਣ ਵਾਲੀ ਹੈ। ਪੁਲਿਸ ਅਨੁਸਾਰ, ਔਰਤ ਦਾ ਪਤੀ …

Read More »

ਸੰਗਰੂਰ: ਪੈਨਸ਼ਨਰਾਂ ਨੇ ਮਨੀਪੁਰ ਘਟਨਾ ਵਿਰੁਧ ਰੋਸ ਮਾਰਚ ਕਰਕੇ ਕੇਂਦਰ ਤੇ ਰਾਜ ਸਰਕਾਰ ਦੇ ਪੁਤਲੇ ਫ਼ੂਕੇ

ਗੁਰਦੀਪ ਸਿੰਘ ਲਾਲੀ ਸੰਗਰੂਰ, 25 ਜੁਲਾਈ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਮਨੀਪੁਰ ’ਚ ਦੋ ਔਰਤਾਂ ਦੇ ਸ਼ੋਸ਼ਣ ਦੀ ਘਟਨਾ ਦੇ ਵਿਰੋਧ ’ਚ ਰੋਸ ਮਾਰਚ ਕੀਤਾ ਗਿਆ ਅਤੇ ਲਾਲ ਬੱਤੀ ਚੌਕ ਵਿਚ ਕੇਂਦਰ ਅਤੇ ਮਨੀਪੁਰ ਸਰਕਾਰ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਪੈਨਸ਼ਨਰ …

Read More »

ਔਰਤਾਂ ਨੂੰ ਮਾਂ ਮੰਨਦੇ ਨੇ ਮਨੀਪੁਰ ਦੇ ਲੋਕ, ਘਟਨਾ ਨੇ ਸੂਬੇ ਨੂੰ ਦਾਗ਼ਦਾਰ ਕੀਤਾ: ਬੀਰੇਨ ਸਿੰਘ

ਇੰਫਾਲ, 21 ਜੁਲਾਈ ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਅੱਜ ਕਿਹਾ ਕਿ ਸੂਬੇ ਦੇ ਲੋਕ ਔਰਤਾਂ ਨੂੰ ‘ਮਾਂ’ ਮੰਨਦੇ ਹਨ, ਪਰ ਸਮਾਜ ਵਿਰੋਧੀ ਅਨਸਰਾਂ ਨੇ ਇਸ ਦੀ ਦਿੱਖ ਨੂੰ ਦਾਗ਼ਦਾਰ ਕਰ ਦਿੱਤਾ। ਹਥਿਆਰਬੰਦ ਲੋਕਾਂ ਦੇ ਇੱਕ ਸਮੂਹ ਵੱਲੋਂ ਮਈ ਵਿੱਚ ਆਦਿਵਾਸੀ ਔਰਤਾਂ ਨੂੰ ਨਗਨ ਕਰ ਕੇ ਘੁਮਾਏ ਜਾਣ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਬੇਅਦਬੀ ਕਰਨ ਵਾਲੇ ਨੂੰ ਮੌਤ ਦੇ ਘਾਟ ਉਤਾਰਣ ਦੀਆਂ ਖ਼ਬਰਾਂ

ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਮੁੱਖ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖ਼ਲ ਹੋ ਗਿਆ ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੇਵਾਦਾਰਾਂ ਵੱਲੋਂ ਕਾਬੂ ਕੀਤੇ ਗਿਆ ਹੈ। ਵੇਰਵਿਆਂ ਅਨੁਸਾਰ ਸ਼ਾਮ ਨੂੰ ਪੌਣੇ ਕੁ ਛੇ ਵਜੇ ਦੇ ਕਰੀਬ ਜਦੋਂ ਸ੍ਰੀ ਹਰਿਮੰਦਰ …

Read More »

ਰੋਹਤਕ ਘਟਨਾ: ਭਾਜਪਾ ਸੰਸਦ ਮੈਂਬਰ ਵੱਲੋਂ ਕਾਂਗਰਸ ਨੂੰ ਧਮਕੀਆਂ

ਚੰਡੀਗੜ੍ਹ, 6 ਨਵੰਬਰ ਹਰਿਆਣਾ ਦੇ ਸ਼ਹਿਰ ਰੋਹਤਕ ਵਿੱਚ ਬੀਤੇ ਦਿਨ ਕੁਝ ਭਾਜਪਾ ਆਗੁਆਂ ਨੂੰ ਬੰਦੀ ਬਣਾਏ ਜਾਣ ਉੱਤੇ ਕਾਂਗਰਸ ਪਾਰਟੀ ਉੱਤੇ ਵਰ੍ਹਦਿਆਂ ਭਾਜਪਾ ਦੇ ਸੰਸਦ ਮੈਂਬਰ ਅਰਵਿੰਦ ਸ਼ਰਮਾ ਨੇ ਧਮਕੀ ਦਿੱਤੀ ਹੈ ਕਿ ਜੇਕਰ ਕਿਸੇ ਨੇ ਵੀ ਹਰਿਆਣਾ ਦੇ ਸਾਬਕਾ ਮੰਤਰੀ ਮਨੀਸ਼ ਗਰੋਵਰ ਉੱਤੇ ਨਿਸ਼ਾਨਾ ਸੇਧਨ ਦੀ ਕੋਸ਼ਿਸ਼ ਕੀਤੀ ਤਾਂ …

Read More »