Home / Tag Archives: ਘਟ (page 4)

Tag Archives: ਘਟ

ਡੇਅ ਲਾਈਟ ਸੇਵਿੰਗ: ਐਤਵਾਰ ਤੋਂ ਨਿਊਜ਼ੀਲੈਂਡ ਦੀਆਂ ਘੜੀਆਂ ਇਕ ਘੰਟਾ ਅਗੇ ਹੋ ਜਾਣਗੀਆਂ

ਡੇਅ ਲਾਈਟ ਸੇਵਿੰਗ:  ਐਤਵਾਰ ਤੋਂ ਨਿਊਜ਼ੀਲੈਂਡ ਦੀਆਂ ਘੜੀਆਂ ਇਕ ਘੰਟਾ ਅਗੇ ਹੋ ਜਾਣਗੀਆਂ

ਹਰਜਿੰਦਰ ਸਿੰਘ ਬਸਿਆਲਾ ਆਕਲੈਂਡ, 25 ਸਤੰਬਰ , 2021:-ਨਿਊਜ਼ੀਲੈਂਡ ਦੇ ਵਿਚ ਡੇਅ ਲਾਈਟ ਸੇਵਿੰਗ (ਰੌਸ਼ਨੀ ਦੀ ਬੱਚਤ) ਦੀ ਸ਼ੁਰੂਆਤ ਤਹਿਤ ਘੜੀਆਂ ਦਾ ਸਮਾਂ ਕੱਲ੍ਹ ਐਤਵਾਰ 26 ਸਤੰਬਰ ਨੂੰ ਤੜਕੇ ਸਵੇਰੇ 2 ਵਜੇ ਇਕ ਘੰਟਾ ਅੱਗੇ ਕਰ ਦਿੱਤਾ ਜਾਵੇਗਾ। ਇਹ ਸਮਾਂ ਇਸੀ ਤਰ੍ਹਾਂ 03 ਅਪ੍ਰੈਲ 2022 ਤੱਕ ਜਾਰੀ ਰਹੇਗਾ ਅਤੇ ਫਿਰ ਘੜੀਆਂ …

Read More »

ਕੀ ਜ਼ਮੀਨ ਜਾਇਦਾਦ ਦੀਆਂ ਬਜ਼ਾਰੀ ਕੀਮਤਾਂ ਤੋਂ ਘੱਟ ਤੈਅ ਕੀਤੀਆਂ ਗਈਆਂ ਸਰਕਾਰੀ ਕੀਮਤਾਂ ਹੀ ਦੇ ਰਹੀਆਂ ਹਨ ਭ੍ਰਿਸ਼ਟਾਚਾਰ ਨੂੰ ਜਨਮ ?

ਕੀ ਜ਼ਮੀਨ ਜਾਇਦਾਦ ਦੀਆਂ ਬਜ਼ਾਰੀ ਕੀਮਤਾਂ ਤੋਂ ਘੱਟ ਤੈਅ ਕੀਤੀਆਂ ਗਈਆਂ ਸਰਕਾਰੀ ਕੀਮਤਾਂ ਹੀ ਦੇ ਰਹੀਆਂ ਹਨ ਭ੍ਰਿਸ਼ਟਾਚਾਰ ਨੂੰ ਜਨਮ ?

ਸ੍ਰੀ ਮੁਕਤਸਰ ਸਾਹਿਬ  22 ਸਤੰਬਰ ( ਕੁਲਦੀਪ ਸਿੰਘ ਘੁਮਾਣ ) ਕਾਲੇ ਧਨ ਦਾ ਹੋ ਹੱਲਾ ਮਚਾਉਂਣ ਵਾਲੀਆਂ ਸਰਕਾਰਾਂ ਦੀਆਂ ਕਥਿਤ ਨੀਤੀਆਂ ਹੀ ਜੇਕਰ ਕਾਲਾ ਧਨ ਪੈਦਾ ਕਰ ਰਹੀਆਂ ਹੋਣ  ਅਤੇ  ਫਿਰ ਇਸ ਦਾ ਸ਼ਿਕਾਰ ਹੋਏ ਲੋਕਾਂ ਨੂੰ ਲੁੱਟਣ ਤੇ ਕੁੱਟਣ ਦਾ ਜ਼ਰੀਆ ਬਣ ਰਹੀਆਂ ਹੋਣ ਤਾਂ ਆਮ ਆਦਮੀ ਕਿੱਥੇ ਜਾ …

Read More »

ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ

ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ

ਕੈਨੇਡਾ ‘ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ । ਸੰਸਦੀ ਚੋਣਾਂ ‘ਚ ਲਿਬਰਲ ਪਾਰਟੀ ਨੂੰ 338 ਵਿਚੋਂ 156 ਸੀਟਾਂ ਮਿਲੀਆਂ ਹਨ । ਇਨ੍ਹਾਂ ਚੋਣਾਂ ਦਾ ਨਤੀਜਾ ਦੋ ਸਾਲ ਪਹਿਲਾਂ ਹੋਈਆਂ ਚੋਣਾਂ ਵਰਗਾ ਹੀ ਸੀ । ਸਾਲ 2019 ਵਿਚ ਵੀ ਉਨ੍ਹਾਂ ਦੀ ਪਾਰਟੀ ਨੂੰ 157 ਸੀਟਾਂ ਹੀ ਮਿਲਿਆ ਸਨ …

Read More »

ਕਾਬੁਲ: ਹਵਾ ’ਚ ਗੋਲੀਆਂ ਚਲਾ ਕੇ ਖੁ਼ਸ਼ੀ ਮਨਾਉਂਦੇ ਤਾਲਿਬਾਨ ਨੇ 17 ਵਿਅਕਤੀ ਮੌਤ ਦੇ ਘਾਟ ਉਤਾਰੇ

ਕਾਬੁਲ: ਹਵਾ ’ਚ ਗੋਲੀਆਂ ਚਲਾ ਕੇ ਖੁ਼ਸ਼ੀ ਮਨਾਉਂਦੇ ਤਾਲਿਬਾਨ ਨੇ 17 ਵਿਅਕਤੀ ਮੌਤ ਦੇ ਘਾਟ ਉਤਾਰੇ

ਇਸਤੰਬੁਲ, 4 ਸਤੰਬਰ ਅਫ਼ਗਾਨਿਸਤਾਨ ਦੀ ਰਾਜਧਾਨੀ ਵਿੱਚ ਜਸ਼ਨ ਮਨਾਉਣ ਸਮੇਂ ਤਾਲਿਬਾਨ ਵੱਲੋਂ ਹਵਾਈ ਫਾਇਰਿੰਗ ਵਿੱਚ 17 ਵਿਅਕਤੀ ਮਾਰੇ ਗਏ ਤੇ 41 ਫੱਟੜ ਹੋ ਗਏ। ਪੰਜਸ਼ੀਰ ਸੂਬੇ ਵਿੱਚ ਤਾਲਿਬਾਨ ਦੇ ਅੱਗੇ ਵਧਣ ਦੀ ਖੁਸ਼ੀ ਵਿੱਚ ਇਹ ਹਵਾਈ ਫਾਇਰਿੰਗ ਕੀਤੀ ਗਈ। ਇਸ ਸੂਬਾ ਹਾਲੇ ਵੀ ਵਿਰੋਧੀਆਂ ਦੇ ਕਬਜ਼ੇ ਵਿੱਚ ਹੈ। ਇਸ ਦੌਰਾਨ …

Read More »

ਆਕਸੀਜਨ ਦੀ ਘਾਟ ਕਾਰਨ ਮੌਤਾਂ ਬਾਰੇ ਸਭ ਕੁਝ ਯਾਦ ਰਹੇਗਾ: ਰਾਹੁਲ ਗਾਂਧੀ

ਆਕਸੀਜਨ ਦੀ ਘਾਟ ਕਾਰਨ ਮੌਤਾਂ ਬਾਰੇ ਸਭ ਕੁਝ ਯਾਦ ਰਹੇਗਾ: ਰਾਹੁਲ ਗਾਂਧੀ

ਨਵੀਂ ਦਿੱਲੀ, 22 ਜੁਲਾਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨ ਸੇਧਦਿਆਂ ਕਿਹਾ ਕਿ ‘ਸਭ ਕੁਝ ਯਾਦ ਰਹੇਗਾ।’ ਕੇਰਲਾ ਦੇ ਵਾਇਨਾਡ ਤੋਂ ਕਾਂਗਰਸੀ ਸੰਸਦ ਮੈਂਬਰ ਰਾਹੁਲ ਨੇ ਟਵੀਟ …

Read More »

ਬੀਤੇ ਤਿੰਨ ਦਿਨਾਂ ਵਿੱਚ ਕੋਵਿਡ-19 ਦੇ ਨਵੇਂ ਕੇਸਾਂ ਵਿੱਚ ਸਥਿਰਤਾ, ਲਾਗ ਦਰ ਵੀ ਘਟੀ

ਬੀਤੇ ਤਿੰਨ ਦਿਨਾਂ ਵਿੱਚ ਕੋਵਿਡ-19 ਦੇ ਨਵੇਂ ਕੇਸਾਂ ਵਿੱਚ ਸਥਿਰਤਾ, ਲਾਗ ਦਰ ਵੀ ਘਟੀ

ਨਵੀਂ ਦਿੱਲੀ, 13 ਮਈ ਮੁਲਕ ਵਿੱਚ ਬੀਤੇ ਤਿੰਨ ਦਿਨਾਂ ਵਿੱਚ ਕਰੋਨਾ ਦੇ ਨਵੇਂ ਮਾਮਲਿਆਂ ਵਿੱਚ ਸਥਿਰਤਾ ਅਤੇ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰਕਾਰ ਨੇ ਨਾਲ ਹੀ ਕਿਹਾ ਕਿ 10 ਦੂਬਿਆਂ ਵਿੱਚ ਲਾਗ ਦੀ ਦਰ ਹਾਲੇ ਵੀ 25 ਫੀਸਦੀ ਜਾਂ ਇਸ ਤੋਂ ਵਧ …

Read More »

ਪਹਿਲਾਂ ਪੁੱਤ ਨੇ ਕੀਤੀ ਖ਼ੁਦਕੁਸ਼ੀ, ਹੁਣ ਪਿਓ ਨੇ ਮਾਂ ਨੂੰ ਗੋਲ਼ੀ ਮਾਰ ਕੇ ਖੁਦ ਨੂੰ ਉਤਾਰਿਆ ਮੌਤ ਦੇ ਘਾਟ

ਪਹਿਲਾਂ ਪੁੱਤ ਨੇ ਕੀਤੀ ਖ਼ੁਦਕੁਸ਼ੀ, ਹੁਣ ਪਿਓ ਨੇ ਮਾਂ ਨੂੰ ਗੋਲ਼ੀ ਮਾਰ ਕੇ ਖੁਦ ਨੂੰ ਉਤਾਰਿਆ ਮੌਤ ਦੇ ਘਾਟ

ਚੌਕ ਮਹਿਤਾ  : ਅੱਜ ਤੜਕਸਾਰ ਕਸਬਾ ਚੌਕ ਮਹਿਤਾ ਵਿਖੇ ਇਕ ਸਨਸਨੀਖੇਜ਼ ਘਟਨਾ ਵਾਰੀ ਜਿਸ ਵਿਚ ਨਾਮੀ ਫੋਟੋਗ੍ਰਾਫਰ ਸੰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਣ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਵੀ ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖਮੀ ਹੈ ਜਿਸ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਮ੍ਰਿਤਕ ਸੰਦੀਪ ਦੇ ਪੁੱਤਰ ਨੇ …

Read More »