ਜਗਮੋਹਨ ਸਿੰਘ ਘਨੌਲੀ, 8 ਜਨਵਰੀ ਰੁਜ਼ਗਾਰ ਦੀ ਭਾਲ ਲਈ ਇਟਲੀ ਜਾ ਰਿਹਾ ਘਨੌਲੀ ਦਾ ਨੌਜਵਾਨ ਬੇਲਾਰੂਸ ਦੇ ਜੰਗਲਾਂ ਵਿੱਚ ਗੁਆਚ ਗਿਆ ਹੈ। ਜ਼ਿਲ੍ਹਾ ਰੂਪਨਗਰ ਦੇ ਪਿੰਡ ਦਸਮੇਸ਼ ਨਗਰ ਕਲੋਨੀ ਘਨੌਲੀ ਦੇ 30 ਸਾਲਾ ਨੌਜਵਾਨ ਦੀ ਪਰਿਵਾਰ ਨੂੰ 11 ਮਹੀਨਿਆਂ ਤੋਂ ਕੋਈ ਉੱਘ-ਸੁੱਘ ਨਹੀਂ ਮਿਲੀ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ …
Read More »ਐੱਸਡੀਐੱਮ ਵੱਲੋਂ ਘਨੌਲੀ ਖੇਤਰ ਦੇ ਪਿੰਡਾਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ
ਜਗਮੋਹਨ ਸਿੰਘ ਘਨੌਲੀ, 2 ਜੁਲਾਈ ਮੌਨਸੂਨ ਸੀਜ਼ਨ ਦੌਰਾਨ ਰੂਪਨਗਰ ਸਬ ਡਿਵੀਜ਼ਨ ਨਾਲ ਸਬੰਧਤ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਦੌਰਾਨ ਸੰਭਾਵਿਤ ਖਤਰੇ ਵਾਲੀਆਂ ਥਾਵਾਂ ’ਤੇ ਸਖਤ ਚੌਕਸੀ ਵਰਤੀ ਜਾ ਰਹੀ ਹੈ। ਘਨੌਲੀ ਖੇਤਰ ਦੇ ਪਿੰਡ …
Read More »ਘਨੌਲੀ: ਦਬੁਰਜੀ ’ਚ ਧਰਨਾਕਾਰੀਆਂ ਵੱਲੋਂ ਐਤਵਾਰ ਨੂੰ ਕੀਤਾ ਜਾਵੇਗਾ ਸ਼ਕਤੀ ਪ੍ਰਦਰਸ਼ਨ
ਜਗਮੋਹਨ ਸਿੰਘ ਘਨੌਲੀ, 20 ਅਪਰੈਲ ਪਿਛਲੇ ਲਗਪਗ ਦੋ ਸਾਲਾਂ ਤੋਂ ਅੰਬੂਜਾ ਸੀਮਿੰਟ ਫੈਕਟਰੀ ਅਤੇ ਥਰਮਲ ਪਲਾਂਟ ਦੇ ਪ੍ਰਦੂਸ਼ਣ ਖ਼ਿਲਾਫ਼ ਧਰਨਾ ਦੇ ਰਹੇ ਧਰਨਾਕਾਰੀਆਂ ਵੱਲੋਂ 21 ਅਪਰੈਲ ਨੂੰ ਧਰਨਾ ਸਥਾਨ ’ਤੇ ਵੱਡਾ ਇਕੱਠ ਕਰਕੇ ਆਪਣੀਆਂ ਮੰਗਾਂ ਮਨਵਾਉਣ ਲਈ ਵੱਡਾ ਇਕੱਠ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਧਰਨਾਕਾਰੀਆਂ ਵੱਲੋਂ …
Read More »ਘਨੌਲੀ: ਪਿੰਡ ਬਿੱਕੋਂ ’ਚ ਐੱਸਡੀਐੱਮ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਪਰਾਲੀ ਨਾ ਸਾੜਨ ਲਈ ਮੰਗਿਆ ਸਹਿਯੋਗ
ਜਗਮੋਹਨ ਸਿੰਘ ਘਨੌਲੀ, 27 ਸਤੰਬਰ ਅੱਜ ਇਥੋਂ ਨੇੜਲੇ ਪਿੰਡ ਬਿੱਕੋਂ ਵਿਖੇ ਐੱਸਡੀਐੱਮ ਰੂਪਨਗਰ ਹਰਬੰਸ ਸਿੰਘ ਵੱਲੋਂ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਇਸ ਮੌਕੇ ਪਿੰਡ ਦੇ ਸਰਪੰਚ ਸਰਬਣ ਸਿੰਘ ਅਤੇ ਨੰਬਰਦਾਰ ਕਰਮ ਸਿੰਘ ਨੇ …
Read More »ਘਨੌਲੀ: ਸਾਹਨੀ ਤੇ ਬੈਂਸ ਨੇ ਸਿਰਸਾ ਨਦੀ ਦੀ ਮਾਰ ਹੇਠਲੇ ਲੋਕਾਂ ਦੇ ਦੁੱਖੜੇ ਸੁਣੇ
ਜਗਮੋਹਨ ਸਿੰਘ ਘਨੌਲੀ, 13 ਜੁਲਾਈ ਅੱਜ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਘਨੌਲੀ ਨੇੜੇ ਸਿਰਸਾ ਨਦੀ ਦੀ ਮਾਰ ਹੇਠ ਆਈਆਂ ਜ਼ਮੀਨਾਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ। ਪਿੰਡ ਅਵਾਨਕੋਟ, ਆਸਪੁਰ, ਕੋਟਬਾਲਾ, ਮਾਜਰੀ ਆਦਿ ਪਿੰਡਾਂ ਦਾ ਦੌਰਾ ਕਰਦੇ ਸਮੇਂ ਕਿਸਾਨਾਂ ਨੇ …
Read More »ਘਨੌਲੀ: ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ
ਜਗਮੋਹਨ ਸਿੰਘ ਘਨੌਲੀ, 14 ਦਸੰਬਰ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਮਨਾਏ ਜਾਣ ਵਾਲੇ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਅੱਜ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਹੋ ਗਈ ਹੈ। ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੁਆਰਾ ਸ੍ਰੀ …
Read More »ਘਨੌਲੀ ਦੇ ਰਾਜ ਮਿਸਤਰੀ ਦੀ 1.20 ਕਰੋੜ ਰੁਪਏ ਦੀ ਲਾਟਰੀ ਨਿਕਲੀ
ਜਗਮੋਹਨ ਸਿੰਘ ਘਨੌਲੀ, 28 ਮਾਰਚ ਹਰੀਜਨ ਬਸਤੀ ਘਨੌਲੀ ਦੇ ਵਸਨੀਕ ਤੇ ਪੇਸ਼ੇ ਵਜੋਂ ਰਾਜ ਮਿਸਤਰੀ ਲਾਲੀ ਸਿੰਘ ਪੁੱਤਰ ਚਰਨ ਸਿੰਘ ਦੀ 1.20 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਲਾਲੀ ਨੇ ਦੱਸਿਆ ਕਿ ਉਸ ਨੇ 24 ਮਾਰਚ ਨੂੰ ਲਾਟਰੀ ਦਾ ਟਿਕਟ ਮੋਰਿੰਡਾ ਦੇ ਨੂੰਹੋਂ ਕਲੋਨੀ ਦੇ ਲਾਟਰੀ ਵਿਕਰੇਤਾ ਬ੍ਰਿਜ ਮੋਹਨ ਤੋਂ …
Read More »
Asian Tribune Your Multilingual Newspaper covering World and local news News