Home / Tag Archives: ਘਪਲ

Tag Archives: ਘਪਲ

ਦਿੱਲੀ ਸ਼ਰਾਬ ਘਪਲੇ ’ਚ ਕੇਜਰੀਵਾਲ ਮੁੱਖ ਸਾਜ਼ਿਸ਼ਘਾੜਾ: ਈਡੀ

ਨਵੀਂ ਦਿੱਲੀ, 25 ਅਪਰੈਲ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘਪਲੇ ਦੇ ‘ਮੁੱਖ ਸਾਜ਼ਿਸ਼ਘਾੜੇ’ ਹਨ। ਈਡੀ ਨੇ ਆਪਣੇ 734 ਸਫ਼ਿਆਂ ਦੇ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਆਪਣੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨਾਲ ਮਿਲ …

Read More »

ਪਠਾਨਕੋਟ ਪੰਚਾਇਤੀ ਜ਼ਮੀਨ ਘਪਲਾ: ਵਿਜੀਲੈਂਸ ਵੱਲੋਂ ਤੱਤਕਾਲੀ ਏਡੀਸੀ ਅਤੇ 7 ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ, 2 ਗ੍ਰਿਫ਼ਤਾਰ

ਚੰਡੀਗੜ੍ਹ, 10 ਅਗਸਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀਡੀਪੀਓ) ਕੁਲਦੀਪ ਸਿੰਘ, ਜਿਸ ਕੋਲ ਏਡੀਸੀ (ਡੀ) ਪਠਾਨਕੋਟ ਦਾ ਚਾਰਜ ਵੀ ਸੀ, ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ …

Read More »

ਸੁੱਕੇ ਪ੍ਰਸ਼ਾਦਿਆਂ ਦਾ ਘਪਲਾ: ਸ਼੍ਰੋਮਣੀ ਕਮੇਟੀ ਨੇ 52 ਕਰਮਚਾਰੀਆਂ ਨੂੰ ਮੁਅੱਤਲ ਕੀਤਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 4 ਜੁਲਾਈ ਸ਼੍ਰੋਮਣੀ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਵਿੱਚ 52 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਮੈਨੇਜਰ ਪੱਧਰ ਦੇ ਕਈ ਅਧਿਕਾਰੀ ਅਤੇ ਹੋਰ ਹੇਠਲੇ ਅਧਿਕਾਰੀ ਸ਼ਾਮਲ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ 2 …

Read More »

ਅਮਰੂਦ ਬਾਗ਼ ਮੁਆਵਜ਼ਾ ਘਪਲਾ: ਵਿਜੀਲੈਂਸ ਨੇ ਖਰੜ ਦੀ ਬਾਗ਼ਬਾਨੀ ਵਿਕਾਸ ਅਧਿਕਾਰੀ ਵੈਸ਼ਾਲੀ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 21 ਜੂਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ੇ ਵਿੱਚ ਕਥਿਤ ਘਪਲੇ ਸਬੰਧੀ ਅੱਜ ਬਾਗ਼ਬਾਨੀ ਵਿਕਾਸ ਅਫ਼ਸਰ (ਐੱਚਡੀਓ) ਖਰੜ ਵੈਸ਼ਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਬਹੁ-ਕਰੋੜੀ ਘਪਲੇ ਵਿੱਚ ਵਿਜੀਲੈਂਸ ਵੱਲੋਂ ਅੱਜ ਇਹ 17ਵੀਂ ਗ੍ਰਿਫ਼ਤਾਰੀ ਕੀਤੀ ਗਈ ਹੈ। ਅੱਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ …

Read More »

ਆਬਕਾਰੀ ਘਪਲਾ: ਸੀਬੀਆਈ ਵੱਲੋਂ ਸਿਸੋਦੀਆ ਸਣੇ 15 ਜਣੇ ਨਾਮਜ਼ਦ

ਨਵੀਂ ਦਿੱਲੀ, 19 ਅਗਸਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਆਬਕਾਰੀ ਘਪਲੇ ਦੇ ਸਬੰਧ ਵਿੱਚ ਦਰਜ ਕੀਤੇ ਪਰਚੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ 15 ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਖਬਰ ਦੇ ਹੋਰਨਾਂ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। -ਪੀਟੀਆਈ Source link

Read More »

10 ਹਜ਼ਾਰ ਕਰੋੜ ਦੇ ਕਰਾਊਨ ਚਿੱਟ ਫੰਡ ਘਪਲੇ ਦਾ ਮੁਲਜ਼ਮ ਜਗਜੀਤ ਚਾਹਲ ਹਰਿਆਣਾ ਪੁਲੀਸ ਨੇ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ

ਜੁਪਿੰਦਰਜੀਤ ਸਿੰਘ ਚੰਡੀਗੜ੍ਹ, 31 ਮਈ 10,000 ਕਰੋੜ ਰੁਪਏ ਦੇ ਕਰਾਊਨ ਚਿੱਟ ਫੰਡ ਘਪਲੇ ਦੇ ਮੁਲਜ਼ਮ ਜਗਜੀਤ ਚਾਹਲ ਨੂੰ ਹਰਿਆਣਾ ਪੁਲੀਸ ਨੇ ਗੁਜਰਾਤ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਹ ਪੰਜ ਸਾਲਾਂ ਤੋਂ ਪੰਜਾਬ ਪੁਲੀਸ ਦੀ ਸੂਚੀ ਵਿੱਚ ਸਭ ਤੋਂ ਵੱਧ ਲੋੜੀਂਦੇ ਠੱਗਾਂ ਵਿਚੋਂ ਇਕ ਹੈ। ਟ੍ਰਿਬਿਊਨ ਨੇ ਇਸ ਘੁਟਾਲੇ ਬਾਰੇ ਕਈ …

Read More »

16 ਅਰਬ ਰੁਪਏ ਦਾ ਘਪਲਾ: ਮੈਂ ਤਾਂ ਮਜਨੂੰ ਹਾਂ ਤੇ ਪੰਜਾਬ ਦਾ ਮੁੱਖ ਮੰਤਰੀ ਹੁੰਦਿਆਂ ਕਦੇ ਤਨਖਾਹ ਨਹੀਂ ਲਈ: ਸ਼ਹਿਬਾਜ਼ ਸ਼ਰੀਫ਼

ਲਾਹੌਰ, 28 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਆਪਣੇ ਖ਼ਿਲਾਫ਼ 16 ਅਰਬ ਪਾਕਿਸਤਾਨੀ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਤਨਖ਼ਾਹ ਵੀ ਨਹੀਂ ਲਈ ਸੀ ਅਤੇ ‘ਮਜਨੂੰ’ (ਨਾਸਮਝ) ਹੋਣ ਕਾਰਨ ਅਜਿਹਾ ਕੀਤਾ ਸੀ। ਸ਼ਹਿਬਾਜ਼ …

Read More »