Breaking News
Home / Tag Archives: ਚਅਰਮਨ

Tag Archives: ਚਅਰਮਨ

Ludhiana News : ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਦੀ ਘੇਰੀ ਗੱਡੀ, ਸ਼ੀਸ਼ਾ ਤੋੜਿਆ ਤੇ ਨਾਅਰੇਬਾਜ਼ੀ ਕੀਤੀ

Ludhiana News :  ਲੁਧਿਆਣਾ ‘ਚ ਸੋਮਵਾਰ ਨੂੰ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ (Rajiv Tandon ) ਦੀ ਪਾਇਲਟ ਗੱਡੀ ਨੂੰ ਕੁਝ ਨਿਹੰਗ ਸਿੰਘਾਂ ਨੇ ਰੋਕ ਲਿਆ। ਇਸ ਦੌਰਾਨ ਗੱਡੀ ਦਾ ਸ਼ੀਸ਼ਾ ਵੀ ਟੁੱਟ ਗਿਆ, ਜਿਸ ਕਾਰਨ ਮੌਕੇ ‘ਤੇ ਤਣਾਅਪੂਰਨ ਮਾਹੌਲ ਬਣ ਗਿਆ। ਇਹ ਘਟਨਾ ਫ੍ਰੈਂਡਜ਼ ਰੀਜੈਂਸੀ ਨੇੜੇ ਵਾਪਰੀ, ਜਿੱਥੇ …

Read More »

ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਚਨ ਸਿੰਘ ਮਾਜਰੀ ਦਾ ਦੇਹਾਂਤ

ਰਾਮ ਕੁਮਾਰ ਮਿੱਤਲ ਗੂਹਲਾ ਚੀਕਾ, 23 ਨਵੰਬਰ ਗੂਹਲਾ ਦੀ ਰਾਜਨੀਤੀ ਦੇ ਬੋਹੜ ਕਹੇ ਜਾਣ ਵਾਲੇ ਆਗੂ ਅਤੇ ਮਾਰਕੀਟ ਕਮੇਟੀ ਚੀਕਾ ਦੇ ਸਾਬਕਾ ਚੇਅਰਮੈਨ ਬਚਨ ਸਿੰਘ ਮਾਜਰੀ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਅੰਤਿਮ ਅਰਦਾਸ ਇਕ ਦਸੰਬਰ …

Read More »

ਕੈਥਲ: ਜ਼ਿਲ੍ਹਾ ਪਰਿਸ਼ਦ ਚੇਅਰਮੈਨ ਖ਼ਿਲਾਫ਼ ਬੇਭਰੋਸਗੀ ਮਤਾ ਪਾਸ

ਰਾਮ ਕੁਮਾਰ ਮਿੱਤਲਗੂਹਲਾ ਚੀਕਾ, 14 ਅਕਤੂਬਰ No Confidence Motion Against Chairman Zila Prishad Kaithal: ਕੈਥਲ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਦੀਪ ਮਲਿਕ ਜਖੋਲੀ ਦੇ ਖਿਲਾਫ ਵਿਰੋਧੀ ਧਿਰ ਦਾ ਬੇਭਰੋਸਗੀ ਦਾ ਮਤਾ ਪਾਸ ਹੋ ਗਿਆ ਹੈ। ਜ਼ਿਲ੍ਹਾ ਪਰਿਸ਼ਦ ਦੇ 20 ਵਿੱਚੋਂ 17 ਪਾਰਸ਼ਦਾਂ ਨੇ ਮੀਟਿੰਗ ਵਿਚ ਪੁੱਜ ਕੇ ਵੋਟਿੰਗ ਕੀਤੀ ਅਤੇ ਸਾਰੇ 17 …

Read More »

ਨੋਏਲ ਟਾਟਾ ਬਣੇ ਟਾਟਾ ਟਰੱਸਟ ਦੇ ਚੇਅਰਮੈਨ → Ontario Punjabi News

ਰਤਨ ਟਾਟਾ ਦੀ ਮੌਤ ਤੋਂ ਬਾਅਦ ਸਮੂਹ ਦੇ ਸਭ ਤੋਂ ਵੱਡੇ ਹਿੱਸੇਦਾਰ ‘ਟਾਟਾ ਟਰੱਸਟ’ ਦੀ ਕਮਾਨ ਮਤਰੇਏ ਭਰਾ ਨੋਏਲ ਟਾਟਾ ਨੂੰ ਸੌਂਪ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਮੁੰਬਈ ‘ਚ ਹੋਈ ਬੈਠਕ ‘ਚ ਨੋਏਲ ਦੇ ਨਾਂ ‘ਤੇ ਸਹਿਮਤੀ ਬਣੀ।ਨੋਏਲ ਟਾਟਾ ਆਪਣੇ ਪਰਿਵਾਰਕ ਸਬੰਧਾਂ ਅਤੇ ਸਮੂਹ ਦੀਆਂ ਕਈ …

Read More »

ਸ੍ਰੀਨਿਵਾਸੁਲੂ ਬਣੇ ਐੱਸਬੀਆਈ ਦੇ ਨਵੇਂ ਚੇਅਰਮੈਨ

ਨਵੀਂ ਦਿੱਲੀ, 28 ਅਗਸਤ ਸੀ. ਸ੍ਰੀਨਿਵਾਸੁਲੂ ਸੈੱਟੀ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ (ਐੱਸਬੀਆਈ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਦਿਨੇਸ਼ ਖਾਰਾ ਦੀ ਸੇਵਾਮੁਕਤੀ ਮਗਰੋਂ ਇਹ ਥਾਂ ਲਈ ਹੈ। ਚੇਅਰਮੈਨ ਬਣਨ ਤੋਂ ਪਹਿਲਾਂ ਸ੍ਰੀ ਸੈੱਟੀ ਬੈਂਕ ਦੇ ਸਭ ਤੋਂ ਸੀਨੀਅਰ ਪ੍ਰਬੰਧ …

Read More »

ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 16 ਮਾਰਚ ਪੰਜਾਬ ਸਰਕਾਰ ਨੇ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। …

Read More »

ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ

ਨਵੀਂ ਦਿੱਲੀ, 13 ਜਨਵਰੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ ਹੋ ਗਈ ਹੈ। ਗਠਜੋੜ ਨੇਤਾਵਾਂ ਨੇ ਮੁਲਾਕਾਤ ਕੀਤੀ ਅਤੇ ਗਠਜੋੜ ਦੇ ਵੱਖ-ਵੱਖ ਪਹਿਲੂਆਂ ਅਤੇ ਅਪਰੈਲ-ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ। ਸੂਤਰਾਂ ਨੇ ਦੱਸਿਆ ਕਿ ਤ੍ਰਿਣਮੂਲ ਕਾਂਗਰਸ, ਊਧਵ ਠਾਕਰੇ …

Read More »

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ ਦੇ ਪਾਰਟੀ ਆਗੂ ਨੂੰ ਅੱਜ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ। ਸੂਤਰਾਂ ਅਨੁਸਾਰ ਕਮਿੱਕਰ ਸਿੰਘ ਜੇਲ੍ਹ ਵਿੱਚ ਹੈ। ਇਸ ਸਬੰਧੀ ਟਵੀਟ ਕਰਕੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ …

Read More »

ਸੀਬੀਆਈ ਨੇ ਵੈਪਕੌਸ ਦੇ ਸਾਬਕਾ ਚੇਅਰਮੈਨ ਤੇ ਉਸ ਦੇ ਪੁੱਤ ਨੂੰ ਗ੍ਰਿਫ਼ਤਾਰ ਕਰਕੇ 38 ਕਰੋੜ ਰੁਪਏ ਤੋਂ ਵੱਧ ਜ਼ਬਤ ਕੀਤੇ

ਨਵੀਂ ਦਿੱਲੀ, 3 ਮਈ ਸੀਬੀਆਈ ਨੇ ਵੈਪਕੌਸ ਦੇ ਸਾਬਕਾ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ (ਸੀਐੱਮਡੀ) ਰਾਜਿੰਦਰ ਕੁਮਾਰ ਗੁਪਤਾ ਅਤੇ ਉਸ ਦੇ ਪੁੱਤਰ ਗੌਰਵ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਅਹਾਤੇ ਤੋਂ 38 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਹੈ। ਵੈਪਕੌਸ ਨੂੰ …

Read More »

ਰਾਜ ਸਭਾ ਚੇਅਰਮੈਨ ਵੱਲੋਂ ਮੈਂਬਰਾਂ ਦੀ ਝਾੜ-ਝੰਬ

ਨਵੀਂ ਦਿੱਲੀ, 13 ਫਰਵਰੀ ਮੁੱਖ ਅੰਸ਼ ਬਜਟ ਇਜਲਾਸ ਦਾ ਪਹਿਲਾ ਗੇੜ ਮੁਕੰਮਲ ਹੁਣ 13 ਮਾਰਚ ਤੋਂ ਸ਼ੁਰੂ ਹੋਵੇਗਾ ਦੂਜਾ ਪੜਾਅ ਬਜਟ ਇਜਲਾਸ ਦਾ ਅੱਜ ਪਹਿਲਾ ਗੇੜ ਮੁਕੰਮਲ ਹੋਣ ਕਾਰਨ ਸੰਸਦ ਦੇ ਦੋਵੇਂ ਸਦਨ 13 ਮਾਰਚ ਤੱਕ ਲਈ ਉਠਾ ਦਿੱਤੇ ਗਏ ਹਨ। ਇਸ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ …

Read More »