Home / Tag Archives: ਚਕਆ (page 2)

Tag Archives: ਚਕਆ

ਜੰਮੂ: ਪਾਕਿਸਤਾਨੀ ਰੇਂਜਰਜ਼ ਵੱਲੋਂ ਭਾਰਤੀ ਚੌਕੀਆਂ ’ਤੇ ਗੋਲੀਬਾਰੀ

ਜੰਮੂ/ਨਵੀਂ ਦਿੱਲੀ, 26 ਅਕਤੂਬਰ ਪਾਕਿਸਤਾਨੀ ਰੇਂਜਰਾਂ ਨੇ ਅੱਜ ਜੰਮੂ ਵਿੱਚ ਅਰਨੀਆ ਖੇਤਰ ’ਚ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੀਆਂ ਭਾਰਤੀ ਚੌਕੀਆਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉੱਧਰ, ਭਾਰਤ ਦੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਵੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ ਗਿਆ। ਇਹ ਜਾਣਕਾਰੀ ਅੱਜ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਇਕ …

Read More »

ਪੰਜਾਬ ਪੁਲਿਸ ਨੇ ਦਿੱਲੀਓ ਚੱਕਿਆ ਬੱਗਾ , ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ‘ਤੇ ਅਗਵਾ ਕਰਨ ਦਾ ਕੀਤਾ ਮਾਮਲਾ ਦਰਜ

ਪੰਜਾਬ ਪੁਲਿਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਵਿਚਲੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਅਗਵਾ ਦਾ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਦੇ ਜਨਕਪੁਰ ਸਥਿਤ ਘਰ ਤੋਂ …

Read More »

ਠਾਕਰੇ ਦੀ ਪੁਲਿਸ ਨੇ ਚੱਕਿਆ ਮੋਦੀ ਦਾ ਮੰਤਰੀ

ਭਾਰਤ ਦੇ ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਵਿਰੁੱਧ ਬਿਆਨਬਾਜ਼ੀ ਕਰਨ ਤੇ ਪਲਿਸ ਨੇ ਗ੍ਰਿਫਤਾਰ ਕਰ ਲਿਆ ਹੈ । ਰਾਣੇ ਨੇ ਅਦਾਲਤ ਵਿੱਚ ਅਗਾਂਊ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।ਇਸ ਦੇ ਨਾਲ ਹੀ ਬੰਬੇ ਹਾਈ ਕੋਰਟ ਨੇ …

Read More »