ਨਵੀਂ ਦਿੱਲੀ, 23 ਫਰਵਰੀ ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਦੇ ਜੰਗਲੀ ਜੀਵ ਅਤੇ ਪੁਲੀਸ ਅਧਿਕਾਰੀਆਂ ਨੂੰ ਪੰਛੀਆਂ ਨੂੰ ਬਚਾਉਣ ਲਈ ਢੁੱਕਵੇਂ ਕਦਮ ਚੁੱਕਣ ਅਤੇ ਇੱਕ ਤਕਨੀਕ ਵਿਕਸਤ ਕਰਨ ਲਈ ਕਿਹਾ ਹੈ। ਚੀਫ ਜਸਟਿਸ ਡੀਕੇ ਉਪਾਧਿਆਏ ਦੇ ਬੈਂਚ ਨੇ ਸੇਵ ਇੰਡੀਅਨ ਫਾਊਂਡੇਸ਼ਨ ਵੱਲੋਂ ਦਾਇਰ ਕੀਤੀ ਗਈ ਇੱਕ ਜਨਹਿਤ ਪਟੀਸ਼ਨ ਦਾ …
Read More »ਅਨਿਲ ਮਸੀਹ ਦੀ ਮਾਨਸਿਕ ਸਥਿਤੀ ’ਤੇ ਸਵਾਲ ਚੁੱਕਣ ‘ਤੇ ਹੰਗਾਮਾ; ਭਾਜਪਾ ਕੌਂਸਲਰਾਂ ਵਲੋਂ ਧਰਨਾ
ਚੰਡੀਗੜ੍ਹ, 9 ਜੁਲਾਈ ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਈ ਮੀਟਿੰਗ ਵਿਚ ਖਾਸਾ ਹੰਗਾਮਾ ਹੋਇਆ। ਕੌਂਸਲਰ ਮਨੱਵਰ ਨੇ ਅਨਿਲ ਮਸੀਹ ਦੀ ਮਾਨਸਿਕ ਸਥਿਤੀ ਬਾਰੇ ਗੱਲ ਕੀਤੀ ਤਾਂ ਭਾਜਪਾ ਕੌਂਸਲਰਾਂ ਨੇ ਨਗਰ ਨਿਗਮ ਬੈਠਕ ਵਿਚ ਧਰਨਾ ਲਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤਕ ਕੌਂਸਲਰ ਮੁਆਫੀ ਨਹੀਂ ਮੰਗਦਾ ਉਹ ਹਾਊਸ ਦੀ ਕਾਰਵਾਈ …
Read More »ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਵਿਜੀਲੈਂਸ ਨੇ ਕਾਬੂ ਕੀਤਾ
ਚੰਡੀਗੜ੍ਹ, 8 ਜੂਨ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4000 ਰੁਪਏ ਕਥਿਤ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ …
Read More »ਪੱਤਰਕਾਰਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਸਰਕਾਰਾਂ: ਗੁਟੇਰੇਜ਼
ਸੰਯੁਕਤ ਰਾਸ਼ਟਰ, 31 ਅਕਤੂਬਰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ। ਗੁਟੇਰੇਜ਼ ਨੇ ਕਿਹਾ ਕਿ ਇਸ ਸਾਲ 70 ਤੋਂ ਵੱਧ ਪੱਤਰਕਾਰਾਂ ਦੀ ਹੱਤਿਆ ਕੀਤੀ ਗਈ ਤੇ ਰਿਕਾਰਡ ਗਿਣਤੀ ਵਿੱਚ ਮੀਡੀਆ ਕਰਮੀਆਂ ਨੂੰ ਜੇਲ੍ਹਾਂ …
Read More »ਭਾਰਤ ਵੱੱਲੋਂ ਯੂਐੱਨ ਮਨੁੱਖੀ ਅਧਿਕਾਰ ਕੌਂਸਲ ’ਚ ਕਸ਼ਮੀਰ ਦਾ ਮੁੱਦਾ ਚੁੱਕਣ ’ਤੇ ਪਾਕਿਸਤਾਨ ਤੇ ਓਆਈਸੀ ਦੀ ਨਿਖੇਧੀ ਕੀਤੀ
ਨਵੀਂ ਦਿੱਲੀ, 15 ਸਤੰਬਰ ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂਐੱਨਐੱਚਆਰਸੀ) ਵਿੱਚ ਕਸ਼ਮੀਰ ਦਾ ਮੁੱਦਾ ਉਠਾਉਣ ‘ਤੇ ਪਾਕਿਸਤਾਨ ਅਤੇ ਇਸਲਾਮਿਕ ਤਾਲਮੇਲ ਸੰਸਥਾ (ਓਆਈਸੀ) ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਸੰਸਥਾ ਨੇ ਬੇਵੱਸ ਹੋ ਕੇ ਪਾਕਿਸਤਾਨ ਨੂੰ ਆਪਣੇ ‘ਤੇ ਭਾਰੂ ਹੋਣ ਦਿੱਤਾ ਹੈ। ਮਨੁੱਖੀ ਅਧਿਕਾਰ ਕੌਂਸਲ ਦੇ …
Read More »
Asian Tribune Your Multilingual Newspaper covering World and local news News