Home / Tag Archives: ਚਕ

Tag Archives: ਚਕ

ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ ‘ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ ‘ਤੇ…

Student Attack on Teacher: ਇੱਕ ਹੈਰਾਨ ਕਰਨ ਵਾਲੀ ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਕੂਲ ਅਧਿਆਪਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਇਟਲੀ ਦੇ ਸਚੀਲੀਆ ਸੂਬੇ ਵਿੱਚ ਅਜਿਹੀ ਘਟਨਾ ਸਾਹਮਣੇ ਆਈ, ਜਿੱਥੇ ਇੱਕ 11 ਸਾਲਾ ਨਾਬਾਲਗ ਵਿਦਿਆਰਥੀ ਨੇ ਆਪਣੀ ਕਲਾਸ ਦੌਰਾਨ ਅਧਿਆਪਕ ‘ਤੇ ਚਾਕੂ …

Read More »

Robert Bevan : ਅਮੀਰ ਬਣਨ ਦਾ ਸੀਕ੍ਰੇਟ ਇਸ ਸ਼ਖ਼ਸ ਕੋਲ ! 18 ਵਾਰ ਜਿੱਤ ਚੁੱਕਾ ਲਾਟਰੀ, ਜਾਣੋ ਕੀ ਹੈ ਟ੍ਰਿਕ?

Man Wins Lottery for 18th Time : ਅਮਰੀਕਾ ਦੇ ਇਡਾਹੋ ਦੇ ਰਹਿਣ ਵਾਲੇ ਰਾਬਰਟ ਡੇਵੋਨ (Robert Bevan) ਨੇ ਲਾਟਰੀ ਦੀ ਦੁਨੀਆ ਵਿੱਚ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਸਨੇ ਇੱਕ ਵਾਰ ਨਹੀਂ, ਸਗੋਂ 18 ਵਾਰ ਲਾਟਰੀ ਜਿੱਤੀ ਹੈ। ਹਾਲ ਹੀ ਵਿੱਚ, ਉਸਨੇ 1,000,000 ਡਾਲਰ ਦੀ ਕਿੰਗ ਸਕ੍ਰੈਚ ਗੇਮ ਤੋਂ 50,000 …

Read More »

ਪੰਜਾਬ ਤੋਂ ਵੱਡੀ ਖਬਰ, ਮਹਿਲਾ ਦੇ ਜ਼ਹਿਰ ਨਿਗਲਣ ਤੋਂ ਬਾਅਦ ਸਾਹਮਣੇ ਆਇਆ ਸਰਪੰਚ, ਬੋਲਿਆ- ਕਈ ਵਾਰ ਇਸ ਤਰ੍ਹਾਂ ਦੇ ਡਰਾਮੇ ਕਰ ਚੁੱਕੀ; ਮੈਨੂੰ ਜ਼ਬਰਦਸਤੀ…

Jalandhar News: ਕਪੂਰਥਲਾ ਵਿੱਚ ਵੀਡੀਓ ਬਣਾ ਫਿਨਾਇਲ ਪੀਣ ਵਾਲੀ ਔਰਤ ਦਾ ਸਾਥੀ ਸਾਬਕਾ ਸਰਪੰਚ ਹੁਣ ਸਾਹਮਣੇ ਆਇਆ ਹੈ। ਸਾਬਕਾ ਸਰਪੰਚ ਰਵਿੰਦਰ ਕੁਮਾਰ ਬੱਬੀ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਮਨਜੀਤ ਕੌਰ ਨੇ ਪਹਿਲੀ ਵਾਰ ਫਿਨਾਇਲ ਨਹੀਂ ਪੀਤੀ। ਇਸ ਤੋਂ  ਪਹਿਲਾਂ ਵੀ ਉਹ ਕਈ ਵਾਰ ਇਸ ਤਰ੍ਹਾਂ ਦੇ ਡਰਾਮੇ …

Read More »

ਲੜਾਈ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ, ਨੌਜਵਾਨ ਦੀ ਮੌਤ; ਮੱਚਿਆ ਚੀਕ ਚੀਹਾੜਾ

Punjab News: ਪੰਜਾਬ ਵਿੱਚ ਅਪਰਾਧ ਰੁਕਣ ਦਾ ਨਾਮ ਹੀ ਨਹੀਂ ਲੈ ਕਿਹਾ ਹੈ। ਦਿਨ-ਬ-ਦਿਨ ਵਾਰਦਾਤਾਂ ਘਟਣ ਦੀ ਥਾਂ ਵਧਦੀਆਂ ਹੀ ਜਾ ਰਹੀਆਂ ਹਨ। ਲੋਕਾਂ ਨੇ ਕਾਨੂੰਨ ਆਪਣੇ ਹੱਥ ਵਿੱਚ ਲੈ ਲਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਸਰਹੱਦੀ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਚੀਮਾ ਕਲਾਂ …

Read More »

ਮਥੂਰਾ ਕਿਸ਼ਤੀ ਹਾਦਸੇ ‘ਚ 9 ਲਾਸ਼ਾਂ ਪਹੁੰਚੀਆਂ ਲੁਧਿਆਣਾ, ਪਰਿਵਾਰ ਦਾ ਰੋ-ਰੋ ਬੂਰਾ ਹਾਲ; ਮੱਚਿਆ ਚੀਕ ਚੀਹਾੜਾ

Mathura Boat Tragedy: ਵ੍ਰਿੰਦਾਵਨ ਵਿੱਚ ਕਿਸ਼ਤੀ ਹਾਦਸੇ ਵਿੱਚ ਮਾਰੇ ਗਏ ਲੁਧਿਆਣਾ ਦੇ ਰਹਿਣ ਵਾਲੇ ਲੋਕਾਂ ਦੀਆਂ ਲਾਸ਼ਾਂ ਘਰ ਪਹੁੰਚ ਗਈਆਂ ਹਨ। ਅੰਜੂ ਗੁਲਾਟੀ, ਰਾਕੇਸ਼ ਗੁਲਾਟੀ ਅਤੇ ਮੀਨੂੰ ਬਾਂਸਲ ਦੀਆਂ ਲਾਸ਼ਾਂ ਦਾ ਲੁਧਿਆਣਾ ਦੇ ਦੁਗਰੀ ਵਿੱਚ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਮੀਨੂੰ ਬਾਂਸਲ ਦੇ ਪੁੱਤਰ ਨਿਖਿਲ ਬਾਂਸਲ ਨੇ ਕਿਹਾ ਕਿ …

Read More »

ਪੰਜਾਬ ‘ਚ ਵੱਡੀ ਵਾਰਦਾਤ, ਪਤੀ ਵੱਲੋ ਪਤਨੀ ‘ਤੇ ਚਾਕੂ ਨਾਲ ਜਾਨਲੇਵਾ ਹਮਲਾ; ਪਿੱਠ ਅਤੇ ਕਮਰ ‘ਤੇ ਕੀਤੇ 6 ਵਾਰ…

Mohali News: ਮੋਹਾਲੀ ਦੇ ਨਿਊ ਚੰਡੀਗੜ੍ਹ ਵਿੱਚ ਇੱਕ ਕੱਪੜਿਆਂ ਦੇ ਸ਼ੋਅਰੂਮ ਵਿੱਚ ਕੰਮ ਕਰਨ ਵਾਲੀ ਸੇਲਜ਼ ਗਰਲ ‘ਤੇ ਉਸਦੇ ਪਤੀ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਉਸਨੇ ਉਸਦੀ ਪਿੱਠ ਅਤੇ ਕਮਰ ਵਿੱਚ ਛੇ ਵਾਰ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, …

Read More »

Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 

Machhiwara Sahib News : ਇਰਾਨ-ਇਜ਼ਰਾਇਲ ਦੀ ਜੰਗ ਤੋਂ ਬਾਅਦ ਗੈਸ ਦੀ ਕਮੀ ਨੂੰ ਲੈ ਕੇ ਲੋਕਾਂ ‘ਚ ਹਾਹਾਕਾਰ ਮਚੀ ਹੋਈ ਹੈ ਅਤੇ ਆਪਣੇ ਘਰ ਦਾ ਚੁੱਲ੍ਹਾ ਬਾਲਣ ਲਈ ਲੋਕ ਏਜੰਸੀ ਅੱਗੇ ਸਵੇਰ ਤੋਂ ਹੀ ਕਤਾਰ੍ਹਾਂ ਵਿਚ ਲੱਗ ਜਾਂਦੇ ਹਨ। ਅੱਜ ਸਵੇਰੇ ਸੈਂਕੜੇ ਦੀ ਗਿਣਤੀ ’ਚ ਲੋਕ ਸਿਲੰਡਰ ਲੈਣ ਲਈ ਏਜੰਸੀ …

Read More »

Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ,ਪੜ੍ਹੋ ਕੀ ਕਿਹਾ

Chandigarh BJP Office Blast : ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਬਾਹਰ ਧਮਾਕਾ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ, ਪਹਿਲਾਂ ਲਗਾਤਾਰ ਪੰਜਾਬ ਦੇ ਥਾਣਿਆਂ ਤੇ ਗ੍ਰੈਨੇਡ ਹਮਲੇ ਹੋ ਰਹੇ ਹਨ, ਫਿਰ ਬੀਤੇ ਦਿਨ ਹੁਸ਼ਿਆਰਪੁਰ ਵਿੱਚ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ …

Read More »

ਰਿਸ਼ਤੇ ਹੋਏ ਸ਼ਰਮਸਾਰ, ਪੁੱਤ ਨੇ ਪਿਓ ਦਾ ਕੀਤਾ ਕਤਲ, ਮੱਚਿਆ ਚੀਕ ਚੀਹਾੜਾ

Crime News: ਜਗਰਾਉਂ ਦੇ ਥਾਣਾ ਸਿਧਵਾਂ ਬੇਟ ਦੇ ਅਧੀਨ ਆਉਂਦੇ ਪਿੰਡ ਜੰਡੀ ਵਿੱਚ ਇੱਕ ਪੁੱਤਰ ਨੇ ਜ਼ਮੀਨ ਦੀ ਵੰਡ ਨੂੰ ਲੈ ਕੇ ਘਰੇਲੂ ਝਗੜੇ ਵਿੱਚ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ, ਜਦੋਂ ਕਿ ਦੋਸ਼ੀ ਪੁੱਤਰ ਜਸਕਰਨ ਸਿੰਘ ਹੈ। ਪੁਲਿਸ ਨੇ ਲਾਸ਼ ਨੂੰ …

Read More »

ਲੁਧਿਆਣਾ ‘ਚ ਢੰਡਾਰੀ ਕਲਾਂ ਕੋਲ ਵਾਪਰਿਆ ਵੱਡਾ ਹਾਦਸਾ, ਦੋ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Ludhiana News: ਲੁਧਿਆਣਾ ਦੇ ਢੰਡਾਰੀ ਕਲਾਂ ਵਿੱਚ ਲੋਹੇ ਦੇ ਪੁਲ ਨੇੜੇ ਸ਼ੁੱਕਰਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਅਤੇ ਹਾਈਵੇਅ ਕਾਫ਼ੀ ਸਮੇਂ ਤੱਕ ਜਾਮ ਰਿਹਾ। ਬਾਅਦ ਵਿੱਚ ਟ੍ਰੈਫਿਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਆਵਾਜਾਈ ਬਹਾਲ ਕੀਤੀ। ਬੱਸ ਟਰੱਕ ਨਾਲ ਟਕਰਾ ਗਈ, …

Read More »