Home / Tag Archives: ਚਕ (page 2)

Tag Archives: ਚਕ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

Punjab News: ਬਠਿੰਡਾ ਦੇ ਜੋਗੀ ਨਗਰ ਵਿੱਚ ਛੁੱਟੀ ‘ਤੇ ਆਏ ਇੱਕ ਮਾਨਸਿਕ ਤੌਰ ‘ਤੇ ਪਰੇਸ਼ਾਨ ਫੌਜੀ ਨੇ ਆਪਣੇ ਮਾਪਿਆਂ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉਸਦੇ ਪਿਤਾ ਦਲਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ …

Read More »

ਪੁਰਾਣੀ ਰੰਜਿਸ਼ ਕਾਰਨ ਪਰਿਵਾਰ ‘ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ

Ludhiana News: ਲੁਧਿਆਣਾ ਦੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 6 ਅਧੀਨ ਆਉਂਦੇ ਧੂਰੀ ਲਾਈਨ ਇਲਾਕੇ ਵਿੱਚ ਲਗਭਗ 20-22 ਹਮਲਾਵਰਾਂ ਨੇ ਪੁਰਾਣੀ ਰੰਜਿਸ਼ ਕਾਰਨ ਇੱਕ ਪਰਿਵਾਰ ‘ਤੇ ਜਾਨਲੇਵਾ ਹਮਲਾ ਕੀਤਾ। ਹਮਲਾਵਰ ਤੇਜ਼ਧਾਰ ਹਥਿਆਰਾਂ ਅਤੇ ਪੈਟਰੋਲ ਦੀਆਂ ਬੋਤਲਾਂ ਨਾਲ ਲੈਸ ਸਨ। ਦੋਸ਼ੀਆਂ ਨੇ ਨਾ ਸਿਰਫ਼ ਪਰਿਵਾਰਕ ਮੈਂਬਰਾਂ ‘ਤੇ ਹਮਲਾ ਕੀਤਾ ਸਗੋਂ ਘਰ ਵਿੱਚ …

Read More »

ਇੱਕ ਵਾਰ ਫਿਰ ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼, ਪੁਲਿਸ ਚੌਂਕੀ ਕੋਲ ਮਿਲਿਆ IED; ਮੱਚਿਆ ਹੜਕੰਪ

Amritsar News: ਅੰਮ੍ਰਿਤਸਰ ਦੇ ਰੱਇਆ ਚੌਕੀ ਇਲਾਕੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਸ਼ੱਕੀ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਮਿਲਣ ਨਾਲ ਹੜਕੰਪ ਮਚ ਗਿਆ। ਪੁਲਿਸ ਨੂੰ ਇੱਕ ਸੂਚਨਾ ਮਿਲੀ ਕਿ ਚੌਕੀ ਦੇ ਪਿੱਛੇ ਇੱਕ IED ਲਗਾਇਆ ਗਿਆ ਹੈ। ਸੂਚਨਾ ਮਿਲਣ ‘ਤੇ, ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ, …

Read More »

ਵੱਡੀ ਖਬਰ, ਚੈਕ ਪੋਸਟ ਨੂੰ ਬੰਬ ਨਾਲ ਉਡਾਇਆ, ਪੈ ਗਿਆ ਚੀਕ-ਚਿਹਾੜਾ; 14 ਸੈਨਿਕਾਂ ਸਣੇ 17 ਦੀ ਮੌਤ…

Bomb Blast: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਅੱਤਵਾਦੀਆਂ ਨੇ ਵੱਡਾ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਪਾਕਿਸਤਾਨ ਪੁਲਿਸ ਦੇ 11 ਕਰਮਚਾਰੀ ਮਾਰੇ ਗਏ। ਇਹ ਹਮਲਾ ਬਾਜੌਰ ਵਿੱਚ ਹੋਇਆ ਹੈ। ਪਾਕਿਸਤਾਨੀ ਦੀ ਫੌਜ ਨੇ ਮੰਗਲਵਾਰ ਨੂੰ ਦੱਸਿਆ ਕਿ ਉੱਤਰ-ਪੱਛਮੀ ਖੇਤਰ ਬਾਜੌਰ ਵਿੱਚ ਇੱਕ ਅੱਤਵਾਦੀ ਹਮਲੇ ਵਿੱਚ 11 ਸੈਨਿਕ ਮਾਰੇ ਗਏ। ਫੌਜ …

Read More »

PM Kisan 22nd Installment: ਅਗਲੇ ਮਹੀਨੇ ਇਸ ਤਾਰੀਖ ਨੂੰ ਆ ਸਕਦੀ PM ਕਿਸਾਨ ਯੋਜਨਾ ਦੀ 22ਵੀਂ ਕਿਸਤ, ਇੰਝ ਕਰੋੋ ਸਟੇਟਸ ਚੈਕ

ਭਾਰਤ ਭਰ ਦੇ ਹਜ਼ਾਰਾਂ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਅਧੀਨ ਅਗਲੀ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਪਿਛਲੀ ਕਿਸਤ ਕੁਝ ਮਹੀਨੇ ਪਹਿਲਾਂ ਜਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਹੁਣ ਕਿਸਾਨ 22ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ, ਤਾਂ ਜੋ ਆਉਣ ਵਾਲੇ ਖੇਤੀ ਸੀਜ਼ਨ ਤੋਂ …

Read More »

ਕਿਸਾਨਾਂ ਦਾ ਵੱਡਾ ਫੈਸਲਾ! ਹਾਈਵੇਅ ਜਾਮ ਦੀ ਬਦਲੀ ਤਰੀਕ, ਹੁਣ ਇੰਨੀ ਤਰੀਕ ਨੂੰ ਹੋਵੇਗਾ ਚੱਕਾ ਜਾਮ

Jalandhar News: ਜਲੰਧਰ ਵਿੱਚ ਭਾਰਤੀ ਕਿਸਾਨ ਯੂਨੀਅਨ (BKU) ਏਕਤਾ ਸਿੱਧੂਪੁਰ ਅਤੇ ਵੱਖ-ਵੱਖ ਨਗਰ ਕੌਂਸਲਾਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਪਹਿਲਾਂ ਤੋਂ ਨਿਰਧਾਰਤ ਮਿਤੀ ਵਿੱਚ ਬਦਲਾਅ ਕੀਤਾ ਹੈ। ਬਾਇਓਗੈਸ CNG ਪਲਾਂਟ ਦੇ ਖਿਲਾਫ 30 ਜਨਵਰੀ ਨੂੰ ਹੋਣ ਵਾਲਾ ਵਿਰੋਧ ਪ੍ਰਦਰਸ਼ਨ ਹੁਣ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ …

Read More »

ਜ਼ੀਰਕਪੁਰ ‘ਚ ਵਾਪਰਿਆ ਵੱਡਾ ਹਾਦਸਾ, ਤੇਜ਼ ਰਫ਼ਤਾਰ ਫਾਰਚੂਨਰ ਨੇ ਲਈ 3 ਜਾਨਾਂ, ਮੱਚ ਗਿਆ ਚੀਕ ਚੀਹਾੜਾ

Punjab News: ਜ਼ੀਰਕਪੁਰ ਵਿੱਚ ਸਥਿਤ ਮੈਕੇਡੀ ਚੌਕ ਨੇੜੇ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਸੜਕ ਕਿਨਾਰੇ ਖੜ੍ਹੀ ਇੱਕ ਟਰਾਲੀ ਨਾਲ ਟਕਰਾ ਗਈ, ਜਿਸ ਨਾਲ ਫਾਰਚੂਨਰ ਪੂਰੀ ਤਰ੍ਹਾਂ ਨੁਕਸਾਨੀ ਗਈ। ਖਿੜਕੀਆਂ ਤੋੜ ਕੇ ਲੋਕਾਂ ਨੂੰ ਬਾਹਰ ਕੱਢਿਆ। ਫਾਰਚੂਨਰ ਵਿੱਚ ਕੁੱਲ ਛੇ ਲੋਕ …

Read More »

ਦਿਨਦਿਹਾੜੇ ਵੱਡੀ ਵਾਰਦਾਤ ਨੂੰ ਅੰਜਾਮ, ਨਵੇਂ ਸਾਲ ‘ਤੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ; ਪਰਿਵਾਰ ਦਾ ਰੋ-ਰੋ ਬੂਰਾ ਹਾਲ

Mohali News: ਮੋਹਾਲੀ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਵੀਰਵਾਰ ਨੂੰ ਇੱਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਨੌਜਵਾਨ ਆਪਣੇ ਜੀਜੇ ਨੂੰ ਬਚਾਉਣ ਗਿਆ ਸੀ। ਉਸਦੇ ਜੀਜੇ ਦਾ ਕੁਝ ਲੋਕਾਂ ਨਾਲ ਝਗੜਾ ਹੋ ਗਿਆ ਸੀ। ਝਗੜੇ ਦੌਰਾਨ ਉਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ, …

Read More »

ਚਿੱਟੇ ਦਿਨ ਹੀ ਰਾਹ ਤੁਰੀ ਜਾਂਦੀ ਔਰਤ ਦੀਆਂ ਖੋਹ ਲਈਆਂ ਵਾਲੀਆਂ, ਮਾਰਦੀ ਰਹੀ ਚੀਕਾਂ; ਲੋਕਾਂ ‘ਚ ਸਹਿਮ ਦਾ ਮਾਹੌਲ

Ludhiana News: ਲੁਧਿਆਣਾ ਦੇ ਸਾਹਨੇਵਾਲ ਇਲਾਕੇ ਦੇ ਪਿੰਡ ਰਈਆਂ ਵਿੱਚ ਦਿਨ-ਦਿਹਾੜੇ ਇੱਕ ਔਰਤ ਨੂੰ ਲੁੱਟ-ਖੋਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ‘ਤੇ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਉਸ ਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਪਿੰਡ ਵਿੱਚ ਲੱਗੇ ਦੋ ਸੀਸੀਟੀਵੀ ਕੈਮਰਿਆਂ …

Read More »

Punjab ਸਰਕਾਰ ਨੇ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਲਈ ਚੁੱਕੇ ਦੋ ਵੱਡੇ ਕਦਮ; ਪੜ੍ਹੋ ਵੇਰਵਾ

Punjab ਸਰਕਾਰ ਨੇ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਲਈ ਚੁੱਕੇ ਦੋ ਵੱਡੇ ਕਦਮ; ਪੜ੍ਹੋ ਵੇਰਵਾ ਲੁਧਿਆਣਾ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਘੋਸ਼ਣਾ ਕੀਤੀ ਕਿ ਰਾਜ ਸਰਕਾਰ ਨੇ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਵਾਸਤੇ ਦੋ ਵੱਡੇ ਕਦਮ ਚੁੱਕੇ ਹਨ — ਨਵੇਂ ਬਿਜਲੀ ਕਨੈਕਸ਼ਨਾਂ ਦੀ …

Read More »