ਨਵੀਂ ਦਿੱਲੀ, 2 ਮਾਰਚ ਦਿੱਲੀ ਡਿਵੈਲਪਮੈਂਟ ਅਥਾਰਟੀ (ਡੀਡੀਏ) ਨੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਹਾਈ-ਪ੍ਰੋਫਾਈਲ ਸ਼ਰਾਬ ਕਾਰੋਬਾਰੀ ਮਰਹੂਮ ਪੌਂਟੀ ਚੱਢਾ ਉਰਫ਼ ਗੁਰਦੀਪ ਸਿੰਘ ਦਾ ਦੱਖਣੀ ਦਿੱਲੀ ਦੇ ਛਤਰਪੁਰ ਵਿੱਚ ਲਗਪਗ ਦਸ ਏਕੜ ਵਿੱਚ ਫੈਲਿਆ ਫਾਰਮਹਾਊਸ ਢਾਹ ਦਿੱਤਾ ਜਿਸ ਦੀ ਕੀਮਤ ਲਗਪਗ 400 ਕਰੋੜ ਰੁਪਏ ਦੱਸੀ ਜਾ ਰਹੀ ਹੈ। ਡੀਡੀਏ …
Read More »ਰਾਘਵ ਚੱਢਾ ਨਾਲ ਵਿਆਹ ਬਾਰੇ ਪੁੱਛਣ ’ਤੇ ਸ਼ਰਮਾ ਗਈ ਪਰਿਨੀਤੀ ਚੋਪੜਾ
ਮੁੰਬਈ, 29 ਮਾਰਚ ਬਾਲੀਵੁੱਡ ਅਭਿਨੇਤਰੀ ਪਰਿਨੀਤੀ ਨੂੰ ਜਦੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਰਾਘਵ ਚੱਢਾ ਨਾਲ ਉਸ ਦੇ ਵਿਆਹ ਦੀਆਂ ਅਫਵਾਹਾਂ ਬਾਰੇ ਪੁੱਛਿਆ ਤਾਂ ਉਹ ਸ਼ਰਮਾ ਗਈ। ਮਸ਼ਹੂਰ ਫੋਟੋਗ੍ਰਾਫਰ ਭਯਾਨੀ ਨੇ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਪਰਿਨੀਤੀ ਏਅਰਪੋਰਟ ਤੋਂ ਬਾਹਰ ਨਿਕਲਣ ਤੋਂ …
Read More »ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ, ਦੁਬਈ ਵਿਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਦੀ ਕੀਤੀ ਮੰਗ
ਚੰਡੀਗੜ੍ਹ, 27 ਅਕਤੂਬਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਆਬੂ ਧਾਬੀ ਵਿੱਚ ਫਸੇ ਪੰਜਾਬੀ ਪਰਵਾਸੀ ਮਜ਼ਦੂਰਾਂ ਦੀ ਸੁਰੱਖਿਅਤ ਵਾਪਸੀ ਲਈ ਦਖਲ ਦੇਣ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ। …
Read More »ਰਾਘਵ ਚੱਢਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ
ਆਤਿਸ਼ ਗੁਪਤਾ ਚੰਡੀਗੜ੍ਹ, 11 ਜੁਲਾਈ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਫਾਈਲ ਨੂੰ ਮੁੱਖ ਮੰਤਰੀ ਨੇ ਅੱਜ ਮਨਜ਼ੂਰੀ ਦੇ ਦਿੱਤੀ। ਮਾਡਰਨ ਸਕੂਲ ਬਾਰਾਖੰਭਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ …
Read More »ਮਾਡਲਿੰਗ ਕਰਨ ਗਿਆ ਰਾਘਵ ਚੱਢਾ, ਵਿਰੋਧੀਆਂ ਨੇ ਘੇਰਿਆ
ਆਮ ਆਦਮੀ ਪਾਰਟੀ ਨੇਤਾ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ ਰਾਘਵ ਚੱਢਾ ਦੀ ਮਾਡਲਿੰਗ ਨਾਲ ਪੰਜਾਬ ਦੇ ਨੇਤਾ ਭੜਕ ਉਠੇ ਹਨ। ਕਾਂਗਰਸ ਨੇਤਾਵਾਂ ਨੇ ਕਿਹਾ ਕਿ ਮਾਡਲਿੰਗ ਤੋਂ ਜ਼ਿਆਦਾ ਪੰਜਾਬ ਦੇ ਹਿੱਤ ਜ਼ਿਆਦਾ ਮਹੱਤਵਪੂਰਨ ਹਨ। ਰਾਘਵ ਚੱਢਾ ਹਾਲ ਹੀ ਵਿਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ …
Read More »ਕਾਂਗਰਸ ਨੇ ਚੰਨੀ ਨੂੰ ਐੱਸਸੀ ਵੋਟਾਂ ਲਈ ਇਸਤੇਮਾਲ ਕੀਤਾ: ਰਾਘਵ ਚੱਢਾ
ਚੰਡੀਗੜ੍ਹ, 17 ਜਨਵਰੀ ਆਮ ਆਦਮੀ ਪਾਰਟੀ ਦ ਆਗੂ ਰਾਘਵ ਚੱਢਾ ਨੇ ਅੱਜ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਅਤੇ ਇਕ ਰਿਸ਼ਤੇਦਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦੇ ਕੇ ਕਾਂਗਰਸ ਪਾਰਟੀ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਸ ਨੇ ਚੰਨੀ ਨੂੰ …
Read More »
Asian Tribune Your Multilingual Newspaper covering World and local news News