ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਦੋ ਉਮੀਦਵਾਰਾਂ ’ਚੋਂ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਆਨੰਦ਼ਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਪੰਜਾਬ …
Read More »ਆਮ ਚੋਣਾਂ: ਚੋਣ ਕਮਿਸ਼ਨ ਵੱਲੋਂ ਕਈ ਸੂਬਿਆਂ ’ਚ ਵਿਸ਼ੇਸ਼ ਨਿਗਰਾਨ ਨਿਯੁਕਤ
ਨਵੀਂ ਦਿੱਲੀ, 2 ਅਪਰੈਲ ਚੋਣ ਕਮਿਸ਼ਨ ਨੇ ਆਗਾਮੀ ਚੋਣਾਂ ਦੌਰਾਨ ਬਰਾਬਰੀ ਦਾ ਮੌਕਾ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਈ ਸੂਬਿਆਂ ’ਚ ਪ੍ਰਸ਼ਾਸਨਿਕ, ਸੁਰੱਖਿਆ ਅਤੇ ਖਰਚ ’ਤੇ ਨਿਗਰਾਨੀ ਰੱਖਣ ਦੇ ਟੀਚੇ ਤਹਿਤ ਵਿਸ਼ੇਸ਼ ਨਿਗਰਾਨ ਨਿਯੁਕਤ ਕੀਤੇ ਹਨ। ਵਧੀਆ ਰਿਕਾਰਡ ਵਾਲੇ ਸਾਬਕਾ ਸਿਵਲ ਅਧਿਕਾਰੀਆਂ ਨੂੰ ਵਿਸ਼ੇਸ਼ ਨਿਗਰਾਨ ਲਾਇਆ ਗਿਆ ਹੈ। ਚੋਣ ਪੈਨਲ …
Read More »ਲੋਕ ਸਭਾ ਚੋਣਾਂ: ਭਾਜਪਾ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਕਮੇਟੀ ਕਾਇਮ ਕੀਤੀ
ਨਵੀਂ ਦਿੱਲੀ, 30 ਮਾਰਚ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਲੋਕ ਸਭਾ ਚੋਣਾਂ 2024 ਲਈ ਚੋਣ ਮਨੋਰਥ ਪੱਤਰ ਬਣਾਉਣ ਲਈ ਕਮੇਟੀ ਦਾ ਐਲਾਨ ਕੀਤਾ ਹੈ। ਕਮੇਟੀ ਦੀ ਅਗਵਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ। ਨਿਰਮਲਾ ਸੀਤਾਰਮਨ ਇਸ ਦੀ ਕਨਵੀਨਰ ਤੇ ਪੀਯੂਸ਼ ਗੋਇਲ ਕੋ-ਕਨਵੀਨਰ ਬਣਾਏ ਗਏ ਹਨ। 27 ਮੈਂਬਰੀ ਕਮੇਟੀ ਵਿੱਚ ਕੇਂਦਰੀ ਮੰਤਰੀ …
Read More »ਐੱਸਬੀਆਈ ਚੋਣ ਬਾਂਡ ਸਬੰਧੀ ਕੋਈ ਜਾਣਕਾਰੀ ਨਾ ਲੁਕਾਏ ਤੇ ਸਾਰੇ ਵੇਰਵਿਆਂ ਦਾ ਖ਼ੁਲਾਸਾ ਕਰੇ: ਸੁਪਰੀਮ ਕੋਰਟ
ਨਵੀਂ ਦਿੱਲੀ, 18 ਮਾਰਚ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਭਾਰਤੀ ਸਟੇਟ ਬੈਂਕ (ਐੱਸਬੀਆਈ) ਚੋਣਵੀਂ ਪਹੁੰਚ ਨਹੀਂ ਅਪਣਾ ਸਕਦਾ ਅਤੇ ਉਸ ਨੂੰ ਚੋਣ ਬਾਂਡਾਂ ਬਾਰੇ ਸਾਰੀਆਂ ਸੰਭਵ ਜਾਣਕਾਰੀਆਂ ਦਾ ਖੁਲਾਸਾ ਕਰਨਾ ਹੋਵੇਗਾ, ਜਿਸ ਵਿੱਚ ਵਿਲੱਖਣ ਬਾਂਡ ਨੰਬਰ ਸ਼ਾਮਲ ਹਨ, ਜਿਸ ਨਾਲ ਖਰੀਦਦਾਰ ਅਤੇ ਪ੍ਰਾਪਤਕਰਤਾ ਸਿਆਸੀ ਪਾਰਟੀਆਂ ਦੇ ਆਪਸੀ ਸਬੰਧਾਂ ਦਾ …
Read More »ਪੂਤਿਨ ਦੀ ਰੂਸ ਰਾਸ਼ਟਰਪਤੀ ਚੋਣਾਂ ’ਚ ਸ਼ਾਨਦਾਰ ਜਿੱਤ, ਪੰਜਵੀਂ ਵਾਰ ਸੰਭਾਲਣਗੇ ਦੇਸ਼ ਦੀ ਵਾਗਡੋਰ
ਮਾਸਕੋ, 18 ਮਾਰਚ 71 ਸਾਲਾ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਰੂਸ ਦੀਆਂ ਰਾਸ਼ਟਰਪਤੀ ਚੋਣਾਂ ਦੇ ਸ਼ੁਰੂਆਤੀ ਨਤੀਜਿਆਂ ਵਿੱਚ ਜਿੱਤ ਵੱਲ ਵਧ ਰਹੇ ਹਨ। ਇਸ ਤੋਂ ਸਾਫ਼ ਝਲਕਦਾ ਹੈ ਕਿ ਦੇਸ਼ ਦੀ ਰਾਜਨੀਤਿਕ ਪ੍ਰਣਾਲੀ ਉੱਤੇ ਉਨ੍ਹਾਂ ਦਾ ਪੂਰਾ ਕੰਟਰੋਲ ਹੈ। ਇਹ ਉਨ੍ਹਾਂ ਦਾ ਪੰਜਵਾਂ ਕਾਰਜਕਾਲ ਹੋਵੇਗਾ। ਉਨ੍ਹਾਂ ਨੂੰ ਚੋਣਾਂ ਵਿੱਚ ਮਾਮੂਲੀ ਚੁਣੌਤੀ ਦਾ …
Read More »ਚੋਣ ਕਮਿਸ਼ਨ ਨੇ ਗੁਜਰਾਤ ਸਣੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲੀਸ ਮੁਖੀ ਨੂੰ ਹਟਾਉਣ ਦਾ ਹੁਕਮ ਦਿੱਤਾ
ਨਵੀਂ ਦਿੱਲੀ, 18 ਮਾਰਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ …
Read More »ਦੇਸ਼ ’ਚ ਲੋਕ ਸਭਾ ਚੋਣਾਂ ਦਾ ਐਲਾਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3 ਵਜੇ
ਨਵੀਂ ਦਿੱਲੀ, 15 ਮਾਰਚ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ 16 ਮਾਰਚ ਨੂੰ ਕੀਤਾ ਜਾਵੇਗਾ। ਐਕਸ ’ਤੇ ਪੋਸਟ ਵਿੱਚ ਚੋਣ ਪੈਨਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਅਤੇ ਕੁਝ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੋਣ ਪ੍ਰੋਗਰਾਮ …
Read More »ਸੁਪਰੀਮ ਕੋਰਟ ਨੇ 2023 ਦੇ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਾਉਣ ਤੋਂ ਇਨਕਾਰ ਕੀਤਾ
ਨਵੀਂ ਦਿੱਲੀ, 15 ਮਾਰਚ ਸੁਪਰੀਮ ਕੋਰਟ ਨੇ 2023 ਦੇ ਉਸ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਭਾਰਤ ਦੇ ਚੀਫ਼ ਜਸਟਿਸ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਅੰਤਰਿਮ ਹੁਕਮ ਰਾਹੀਂ ਸੀਜੇਆਈ ਨੂੰ ਚੋਣ …
Read More »ਲੋਕ ਸਭਾ ਚੋਣਾਂ: ਪ੍ਰਿੰਟ, ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ’ਤੇ ਪੇਡ ਨਿਊਜ਼ ਦੀ ਸਖ਼ਤ ਨਿਗਰਾਨੀ ਕਰੇਗਾ ਚੋਣ ਕਮਿਸ਼ਨ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਮਾਰਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟਰਾਨਿਕ ਤੇ ਸੋਸ਼ਲ ਮੀਡੀਆ ’ਤੇ ਪ੍ਰਕਾਸ਼ਿਤ ਤੇ ਪ੍ਰਸਾਰਿਤ ਪੇਡ ਨਿਊਜ਼ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) …
Read More »ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿਲਾਫ਼ ਦਾਇਰ ਪਟੀਸ਼ਨ ’ਤੇ ਵਿਚਾਰ ਕਰੇਗੀ ਸੁਪਰੀਮ ਕੋਰਟ
ਨਵੀਂ ਦਿੱਲੀ, 11 ਮਾਰਚ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ 2023 ਦੇ ਇਕ ਕਾਨੂੰਨ ਦੇ ਹਵਾਲੇ ਨਾਲ ਕੇਂਦਰ ਨੂੰ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਤੋਂ ਰੋਕਣ ਦੀ ਮੰਗ ਕਰਦੀ ਇਕ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬਧ ਕਰਨ ਬਾਰੇ ਵਿਚਾਰ ਕਰੇਗੀ। ਉਂਜ ਉਪਰੋਕਤ ਕਾਨੂੰਨ ਵਿਚਲੀਆਂ ਵਿਵਸਥਾਵਾਂ ਨੂੰ ਸੁਪਰੀਮ ਕੋਰਟ ਵਿਚ …
Read More »
Asian Tribune Your Multilingual Newspaper covering World and local news News