ਚੰਡੀਗੜ੍ਹ, 24 ਜਨਵਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਹੋਣਗੀਆਂ। ਵੋਟ ਪਾਉਣ ਲਈ ਆਉਣ ਵਾਲੇ ਕੌਂਸਲਰ ਬਿਨਾਂ ਕਿਸੇ ਸੁਰੱਖਿਆ ਕਰਮਚਾਰੀ ਅਤੇ ਸਮਰਥਕ ਦੇ ਆਉਣਗੇ। ਕੌਂਸਲਰਾਂ ਤੇ ਚੋਣਾਂ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਚੰਡੀਗੜ੍ਹ ਪੁਲੀਸ ਦੀ ਹੋਵੇਗੀ। …
Read More »ਈਡੀ ਵੱਲੋਂ ਭੇਜ ਸਾਰੇ ਸੰਮਨ ਗ਼ੈਰ-ਕਾਨੂੰਨੀ, ਸਿਰਫ਼ ਮੈਨੂੰ ਲੋਕ ਸਭਾ ਚੋਣਾਂ ’ਚ ਪ੍ਰਚਾਰ ਕਰਨ ਤੋਂ ਰੋਕਣ ਲਈ: ਕੇਜਰੀਵਾਲ
ਨਵੀਂ ਦਿੱਲੀ, 18 ਜਨਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਐਨਫੋਰਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਚਾਰ ਸੰਮਨ ਭੇਜੇ ਹਨ ਪਰ ਸਾਰੇ ਗੈਰ-ਕਾਨੂੰਨੀ ਹਨ ਤੇ ਸਿਆਸੀ ਸਾਜ਼ਿਸ਼ ਦੇ ਤਹਿਤ ਭੇਜੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰੀ ਕਵਾਇਦ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ …
Read More »ਮੇਅਰ ਦੀ ਚੋਣ ’ਤੇ ਸਿਆਸਤ ਭਾਰੂ
ਮੁਕੇਸ਼ ਕੁਮਾਰ ਚੰਡੀਗੜ੍ਹ, 16 ਜਨਵਰੀ ਮੇਅਰ ਦੀ ਚੋਣ ਨੂੰ ਲੈ ਕੇ ਸ਼ਹਿਰ ਦੀ ਸਿਆਸਤ ਸਿਖਰਾਂ ’ਤੇ ਹੈ ਅਤੇ ਅੱਜ ਇੱਥੇ ਨਗਰ ਨਿਗਮ ਦਫ਼ਤਰ ਵਿੱਚ ਸਿਆਸੀ ਡਰਾਮਾ ਦੇਖਣ ਨੂੰ ਮਿਲਿਆ। ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗੱਠਜੋੜ ਹੋ ਗਿਆ ਹੈ। ਇਸ ਸਮਝੌਤੇ ਤਹਿਤ ਕੱਲ੍ਹ ਕਾਂਗਰਸ ਨੇ ਆਪਣੇ …
Read More »‘ਆਪ’ ਤੇ ਕਾਂਗਰਸ ਨੇ ਚੰਡੀਗੜ੍ਹ ਮੇਅਰ ਚੋਣ ਲਈ ਗਠਜੋੜ ’ਤੇ ਮੋਹਰ ਲਗਾਈ
ਚੰਡੀਗੜ੍ਹ, 15 ਜਨਵਰੀ ਚੰਡੀਗੜ੍ਹ ਮੇਅਰ ਦੀ ਚੋਣ ਗਠਜੋੜ ਨਾਲ ਲੜਨ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਮਝੌਤਾ ਹੋ ਗਿਆ ਹੈ। ਇਸ ਤਹਿਤ ‘ਆਪ’ ਮੇਅਰ ਦੀ ਸੀਟ ਲਈ ਚੋਣ ਲੜੇਗੀ, ਜਦਕਿ ਕਾਂਗਰਸ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣ ਲੜੇਗੀ। ਇਹ ਗਠਜੋੜ ਅਜਿਹੇ ਸਮੇਂ ਹੋਇਆ ਹੈ, ਜਦੋਂ …
Read More »ਬੰਗਲਾਦੇਸ਼ ਚੋਣਾਂ ਦੀ ‘ਨਿਰਪੱਖਤਾ’ ’ਤੇ ਉਠੇ ਸਵਾਲ
ਢਾਕਾ/ਸੰਯੁਕਤ ਰਾਸ਼ਟਰ, 9 ਜਨਵਰੀ ਭਾਰਤ, ਰੂਸ, ਚੀਨ ਅਤੇ ਏਸ਼ੀਆ, ਅਫ਼ਰੀਕਾ ਅਤੇ ਦੱਖਣੀ ਅਮਰੀਕਾ ਦੇ ਕਈ ਦੇਸ਼ਾਂ ਨੇ ਪ੍ਰਧਾਨ ਮੰਤਰੀ ਦੇ ਰੂਪ ’ਚ ਚੌਥੀ ਵਾਰ ਚੋਣ ਜਿੱਤੀ ਸ਼ੇਖ ਹਸੀਨਾ ਨੂੰ ਵਧਾਈ ਦਿੱਤੀ। ਉਥੇ ਦੂਜੇ ਪਾਸੇ ਸੰਯੁਕਤ ਰਾਸ਼ਟਰ, ਅਮਰੀਕਾ ਤੇ ਬਰਤਾਨੀਆ ਨੇ ਦਾਅਵਾ ਕੀਤਾ ਹੈ ਕਿ ਲੰਘੇ ਦਿਨ ਹੋਈਆਂ ਚੋਣਾਂ ‘ਨਿਰਪੱਖ ਨਹੀਂ’ …
Read More »ਪਾਕਿਸਤਾਨ ਚੋਣ ਕਮਿਸ਼ਨ ਨੇ ਚੋਣਾਂ ਲਈ ਇਮਰਾਨ ਖ਼ਾਨ ਦੀ ਨਾਮਜ਼ਦਗੀ ਰੱਦ ਕੀਤੀ
ਪਾਕਿਸਤਾਨ, 30 ਦਸੰਬਰ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਲ 2024 ਦੀਆਂ ਕੌਮੀ ਚੋਣਾਂ ਲੜਨ ਲਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਾਮਜ਼ਦਗੀ ਨੂੰ ਰੱਦ ਕਰ ਦਿੱਤਾ ਹੈ। The post ਪਾਕਿਸਤਾਨ ਚੋਣ ਕਮਿਸ਼ਨ ਨੇ ਚੋਣਾਂ ਲਈ ਇਮਰਾਨ ਖ਼ਾਨ ਦੀ ਨਾਮਜ਼ਦਗੀ ਰੱਦ ਕੀਤੀ appeared first on punjabitribuneonline.com. Source link
Read More »ਪਾਕਿਸਤਾਨ ’ਚ ਚੋਣਾਂ ਮੁਲਤਵੀ ਕਰਨ ਲਈ ਕਮਿਸ਼ਨ ਕੋਲ ਦੋ ਪਟੀਸ਼ਨਾਂ ਦਾਇਰ
ਇਸਲਾਮਾਬਾਦ, 30 ਨਵੰਬਰ ਪਾਕਿਸਤਾਨ ਵਿਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਟਾਲਣ ਦੀ ਮੰਗ ਕਰਦੀਆਂ ਦੋ ਪਟੀਸ਼ਨਾਂ ਚੋਣ ਕਮਿਸ਼ਨ ਕੋਲ ਦਾਖਲ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਅਤਿਵਾਦੀ ਹਮਲਿਆਂ ਦੇ ਖ਼ਤਰਿਆਂ ਤੇ ਮੌਸਮ ਦੇ ਮਿਜ਼ਾਜ ਦਾ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨਾਂ ਦਾਇਰ ਕਰਨ ਵਾਲੇ ਵਿਅਕਤੀ ਗੜਬੜੀ ਦੇ ਸ਼ਿਕਾਰ ਬਲੋਚਿਸਤਾਨ ਸੂਬੇ …
Read More »ਚੋਣ ਕਮਿਸ਼ਨ ਨੇ ਮੋਦੀ ਬਾਰੇ ਟਿੱਪਣੀਆਂ ਕਰਨ ’ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ
ਨਵੀਂ ਦਿੱਲੀ, 23 ਨਵੰਬਰ ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਪਨੌਤੀ, ਜੇਬ ਕਤਰੇ ਅਤੇ ਕਰਜ਼ਾ ਮੁਆਫੀ ਸਬੰਧੀ ਟਿੱਪਣੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਨੋਟਿਸ ਦਾ ਜੁਆਬ ਸ਼ਨਿੱਚਰਵਾਰ ਸ਼ਾਮ ਤੱਕ ਦੇਣ ਲਈ ਕਿਹਾ ਹੈ। ਸੱਤਾਧਾਰੀ ਭਾਜਪਾ ਨੇ ਸਾਬਕਾ …
Read More »ਭਾਰਤ ਵੱਲੋਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ 26 ਮੈਂਬਰੀ ਟੀਮ ਦੀ ਚੋਣ
ਨਵੀਂ ਦਿੱਲੀ, 23 ਨਵੰਬਰ ਭਾਰਤ ਨੇ ਸ਼ੁੱਕਰਵਾਰ ਤੋਂ ਆਰਮੇਨੀਆ ਦੇ ਯੇਰੇਵਾਨ ’ਚ ਸ਼ੁਰੂ ਹੋ ਰਹੀ ਆਈਬੀਏ ਜੂਨੀਅਰ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ 26 ਮੈਂਬਰੀ ਟੀਮ ਦੀ ਚੋਣ ਕੀਤੀ ਹੈ। ਚਾਰ ਦਸੰਬਰ ਤਕ ਚੱਲਣ ਵਾਲੀ ਚੈਂਪੀਅਨਸ਼ਿਪ ’ਚ 26 ਭਾਰ ਵਰਗ ਦੇ 448 ਮੁੱਕੇਬਾਜ਼ ਹਿੱਸਾ ਲੈਣਗੇ। ਟੀਮ ਵਿੱਚ ਲਏ ਗਏ ਖਿਡਾਰੀਆਂ ’ਚ ਲੜਕਿਆਂ …
Read More »ਰਾਜਸਥਾਨ ’ਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸ਼ਾਹ, ਆਦਿਤਿਆ ਨਾਥ ਤੇ ਸ਼ਿੰਦੇ ਵੱਲੋਂ ਰੋਡ ਸ਼ੋਅ
ਜੈਪੁਰ, 23 ਨਵੰਬਰ ਰਾਜਸਥਾਨ ਵਿਧਾਨ ਸਭਾ ਦੀਆਂ 25 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਵੀਰਵਾਰ ਨੂੰ ਰਾਜਸਮੰਦ ਜ਼ਿਲ੍ਹੇ ਦੇ ਨਾਥਦੁਆਰਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਅਤੇ ਮਹਾਰਾਸ਼ਟਰ ਦੇ ਉਨ੍ਹਾਂ ਦੇ ਹਮਰੁਤਬਾ ਏਕਨਾਥ ਸ਼ਿੰਦੇ ਨੇ ਵੀ ਜੈਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਭਾਰਤੀ …
Read More »
Asian Tribune Your Multilingual Newspaper covering World and local news News