ਨਵੀਂ ਦਿੱਲੀ, 15 ਮਾਰਚ ਪੋਲ ਰਾਈਟਸ ਗਰੁੱਪ ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਨੇ ਅੱਜ ਦੱਸਿਆ ਕਿ ਪੰਜ ਰਾਜਾਂ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਲਗਪਗ 45 ਫੀਸਦੀ ਉਮੀਦਵਾਰਾਂ ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਦਰਜ ਹੋਣ ਸਬੰਧੀ ਹਲਫਨਾਮਾ ਦਾਖਲ ਕੀਤਾ ਸੀ। ਏਡੀਆਰ ਨੇ ਗੋਆ, ਮਨੀਪੁਰ, ਪੰਜਾਬ, …
Read More »ਮੁਹਾਲੀ: ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਪਲੇਠੀ ਮੀਟਿੰਗ ਸ਼ੁਰੂ
ਦਰਸ਼ਨ ਸਿੰਘ ਸੋਢੀ ਮੁਹਾਲੀ, 11 ਮਾਰਚ ਪੰਜਾਬ ਵਿੱਚ ਹੂੰਝਾਫੇਰ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇੱਥੋਂ ਦੇ ਫੇਜ-11 (ਸੈਕਟਰ-66) ਸਥਿਤ ਬੈਸਟੈੱਕ ਮਾਲ ਨੇੜਲੇ ਰੈਸਟੋਰੈਂਟ ਵਿੱਚ ਸ਼ੁਰੂ ਹੋਈ। ਇਸ ਮੀਟਿੰਗ ਵਿੱਚ ਆਪ ਦੇ ਵਿਧਾਇਕ ਦਲ ਦੇ ਆਗੂ ਦੀ ਚੋਣ …
Read More »ਆਸ ਤੇ ਅਰਦਾਸ ਕੇ ਨਵੀ ਚੁਣੀ ਵਿਧਾਨ ਸਭਾ ਸਾਡੇ ਸੂਬੇ ਨੂੰ ਬਹਿਤਰੀ ਵੱਲ ਲਿਜਾਵੇਗੀ
ਦਵਿੰਦਰ ਸਿੰਘ ਸੋਮਲ ਭਗਵੰਤ ਮਾਨ ਦੀ ਕਪਤਾਨੀ ‘ਚ ਆਮ ਆਦਮੀ ਪਾਰਟੀ ਨੂੰ ਇਤਹਾਸਿਕ ਜਿੱਤ ਮਿਲੀ ਹੈ ਇਸ ਲਈ ਉਹਨਾਂ ਨੂੰ ਬਹੁਤ ਬਹੁਤ ਬਹੁਤ ਮੁਬਾਰਕਾ। ਮੇਰੀ ਜਾਂਚੇ ਇਹ ਇਤਹਾਸ ਪੰਜਾਬੀਆ ਨੇ ਦਿੱਲੀ ਦੀ ਗਵਰਨਸ ਕਿਸੇ ਪਾਰਟੀ ਜਾਂ ਚਹਿਰੇ ਨੂੰ ਵੇਖ ਨਹੀ ਰੱਚਿਆ ਕਿਉਕਿ ਪੰਜ ਮਹੀਨੇ ਪਹਿਲਾ ਤਾਂ ਆਪ ਰੇਸ ‘ਚ ਵੀ …
Read More »ਪੰਜਾਬ ਦੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਘਟੀਆ ਸਿਆਸਤ ਨੂੰ ਨਕਾਰਿਆ
” ਕਾਹਨੂੰ ਵੇ ਪਿੱਪਲਾ ਖੜ ਖੜ ਲਾਈ ਐ , ਪੱਤ ਝੜੇ ਪੁਰਾਣੇ ਵੇ ਰੁੱਤ ਨਵਿਆਂ ਦੀ ਆਈ ਐ “ ਸ੍ਰੀ ਮੁਕਤਸਰ ਸਾਹਿਬ 10 ਮਾਰਚ ( ਕੁਲਦੀਪ ਸਿੰਘ ਘੁਮਾਣ ) ਪੰਜਾਬ ਸਦਾ ਤੋਂ ਹੀ ਇਤਿਹਾਸ ਸਿਰਜਦਾ ਰਿਹਾ ਹੈ ਅਤੇ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਨੇ ਇੱਕ ਵਾਰ ਫੇਰ …
Read More »ਚੋਣ ਨਤੀਜਿਆਂ ਤੋਂ ਬਾਅਦ ਦੇ ਹਾਲਾਤ ਲਈ ਕਾਂਗਰਸ ਦੀ ਤਿਆਰੀ, ਚਾਰ ਸੂਬਿਆਂ ਵਿੱਚ ਅਬਜ਼ਰਵਰ ਭੇਜੇ
ਨਵੀਂ ਦਿੱਲੀ, 8 ਮਾਰਚ ਕਾਂਗਰਸ ਪਾਰਟੀ ਪੰਜਾਬ, ਉੱਤਰਾਖੰਡ, ਗੋਆ ਅਤੇ ਮਣੀਪੁਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਪਸ਼ਟ ਬਹੁਮਤ ਨਾ ਮਿਲਣ ਦੀ ਸਥਿਤੀ ਵਿੱਚ ਆਪਣੇ ਨਵੇਂ ਚੁਣੇ ਵਿਧਾਇਕਾਂ ਨੂੰ ਇਕਜੁੱਟ ਰੱਖਣ ਲਈ ਤਿਆਰੀ ਵਿੱਚ ਜੁਟ ਗਈ ਹੈ। ਪਾਰਟੀ ਨੇ ਇਨ੍ਹਾਂ ਸੂਬਿਆਂ ਵਿੱਚ ਕੁਝ ਸੀਨੀਅਰ ਆਗੂਆਂ ਨੂੰ ਅਬਜ਼ਰਵਰ ਦੀ ਜ਼ਿੰਮੇਵਾਰੀ ਸੌਂਪੀ ਹੈ। …
Read More »ਫਟਾਫਟ ਟੈਂਕ ਫੁਲ ਕਰਵਾ ਲਓ, ਮੋਦੀ ਸਰਕਾਰ ਦਾ ਚੋਣ ਆਫਰ ਖਤਮ ਹੋ ਰਿਹੈ
ਨਵੀਂ ਦਿੱਲੀ, 5 ਮਾਰਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਾ ਹੋਣ ‘ਤੇ ਸ਼ਨਿਚਰਵਾਰ ਨੂੰ ਕੇਂਦਰ ਸਰਕਾਰ ‘ਤੇ ਤਨਜ਼ ਕਸਦਿਆਂ ਕਿਹਾ ਕਿ ‘ਲੋਕਾਂ ਨੂੰ ਆਪਣੀਆਂ ਗੱਡੀਆਂ ਦੀਆਂ ਟੈਂਕੀਆਂ ਫੁੱਲ ਕਰਵਾ ਲੈਣੀਆਂ ਚਾਹੀਦੀਆਂ ਹਨ, ਕਿਉਂਕਿ ਮੋਦੀ …
Read More »ਪੰਜਾਬ ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਉਮੀਦਵਾਰ ਪਰਿਵਾਰਾਂ ਸਣੇ ਲੁਕੋਏ !
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਨੇ ਜ਼ਿਆਦਾਤਰ ਕਾਂਗਰਸੀ ਉਮੀਦਵਾਰਾਂ ਨੂੰ ਕਾਂਗਰਸੀ ਰਾਜ ਵਾਲੇ ਸੂਬੇ ਰਾਜਸਥਾਨ ‘ਚ ਪਰਿਵਾਰਾਂ ਸਮੇਤ ਭੇਜ ਦਿੱਤਾ ਹੈ। ਖਭਰਤਾ ਅਨੁਸਾਰ ਅਹਿਜੇ 40 ਸੰਭਾਵਿਤ ਉਮੀਦਵਾਰ ਹਨ ਜਿਨ੍ਹਾਂ ਦੇ ਸੀਟ ਜਿੱਤਣ ਦੀ ਪਾਰਟੀ ਨੂੰ ਉਮੀਦ ਹੈ। …
Read More »ਯੂਪੀ ਚੋਣਾਂ: ਟਿਕੈਤ ਤੇ ਅੇੱਸਕੇਐੱਮ ਦੇ ਹੋਰ ਨੇਤਾ ਪ੍ਰਯਾਗਰਾਜ, ਗੋਰਖਪੁਰ ਤੇ ਵਾਰਾਨਸੀ ਦਾ ਦੌਰਾ ਕਰਨਗੇ
ਨੋਇਡਾ (ਯੂਪੀ), 22 ਫਰਵਰੀ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਹੋਰ ਆਗੂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤਹਿਤ ਪ੍ਰਯਾਗਰਾਜ, ਗੋਰਖਪੁਰ ਅਤੇ ਵਾਰਾਨਸੀ ਵਿੱਚ ਵੋਟਾਂ ਤੋਂ ਪਹਿਲਾਂ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ।ਕਿਸਾਨ ਨੇਤਾ ਸੌਰਭ ਉਪਾਧਿਆਏ ਨੇ ਕਿਹਾ ਕਿ ਐੱਸਕੇਐੱਮ 23 ਫਰਵਰੀ ਨੂੰ ਪ੍ਰਯਾਗਰਾਜ, 28 ਫਰਵਰੀ ਨੂੰ ਗੋਰਖਪੁਰ …
Read More »ਯੂਪੀ ਚੋਣਾਂ: ਸਪਾ ਵੱਲੋਂ ‘ਸਮਾਜਵਾਦੀ ਵਚਨ ਪੱਤਰ’ ਜਾਰੀ
ਲਖਨਊ, 8 ਫਰਵਰੀ ਭਾਜਪਾ ਤੋਂ ਬਾਅਦ ਯੂਪੀ ਚੋਣਾਂ ਦੇ ਮੁੱਖ ਵਿਰੋਧੀ ਦਲ ਸਮਾਜਵਾਦੀ ਪਾਰਟੀ (ਸਪਾ) ਨੇ ਵੀ ਮੰਗਲਵਾਰ ਨੂੰ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪਾਰਟੀ ਦੇ ਮੁਖੀ ਅਖੀਲੇਸ਼ ਯਾਦਵ ਨੇ ਇਸ ਨੂੰ ‘ਸਮਾਜਵਾਦੀ ਵਚਨ ਪੱਤਰ’ ਦਾ ਨਾਂ ਦਿੱਤਾ ਹੈ। ਇਸ ਮੈਨੀਫੈਸਟੋ ਅਨੁਸਾਰ ਯੂਪੀ ਦੇ ਸਿੱਖਿਆ ਮਿੱਤਰਾਂ ਨੂੰ ਤਿੰਨ …
Read More »ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤੇ ਹੱਥ ਖੜ੍ਹੇ
ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਹਲਕਿਆਂ ਤੋਂ ਅਪਣੇ ਉਮੀਦਵਾਰ ਐਲਾਨਣ ਦੀ ਪ੍ਰਕਿਰਿਆ ਜਾਰੀ। ਇਸ ਦੇ ਤਹਿਤ ਸੰਯੁਕਤ ਸਮਾਜ ਮੋਰਚੇ ਦੇ ਹਲਕਾ ਭਦੌੜ ਤੋਂ ਉਮੀਦਵਾਰ ਭਗਵੰਤ ਸਿੰਘ ਸਮਾਓ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਸੰਯੁਕਤ ਸਮਾਜ ਮੋਰਚਾ ਮੋਰਚਾ ਨਹੀਂ …
Read More »
Asian Tribune Your Multilingual Newspaper covering World and local news News