ਨਵੀਂ ਦਿੱਲੀ, 22 ਜਨਵਰੀ ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਹੋ ਚੁੱਕਾ ਹੈ ਤੇ ਚੋਣ ਕਮਿਸ਼ਨ ਨੇ ਕਰੋਨਾ ਤੇ ਓਮੀਕਰੋਨ ਕੇਸ ਲਗਾਤਾਰ ਵਧਣ ਕਾਰਨ ਇਨ੍ਹਾਂ ਸੂਬਿਆਂ ਵਿੱਚ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ ਉੱਤੇ 31 ਜਨਵਰੀ ਤਕ ਪਾਬੰਦੀ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀ 22 ਜਨਵਰੀ …
Read More »ਭਾਜਪਾ ਵੱਲੋਂ ਪੰਜਾਬ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਜੋਗਿੰਦਰ ਸਿੰਘ ਮਾਨ ਮਾਨਸਾ, 21 ਜਨਵਰੀ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਸੁਜਾਨਪੁਰ ਤੋਂ ਦਿਨੇਸ਼ ਬੱਬੂ, ਦੀਨਾਨਗਰ ਤੋਂ ਰੇਨੂੰ ਕਸ਼ਿਅਪ, ਹਰਗਿੋਬਿੰਦਪੁਰ ਸਾਹਿਬ ਤੋਂ ਬਲਜਿੰਦਰ ਸਿੰਘ ਦਕੋਹਾ, ਅੰਮ੍ਰਿਤਸਰ ਨਾਰਥ ਤੋਂ …
Read More »ਨਹੀਂ ਟਲਣਗੀਆਂ ਵਿਧਾਨ ਸਭਾ ਚੋਣਾਂ
ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਸੁਸ਼ੀਲ ਚੰਦਰਾ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੇ ਲਖਨਊ ਦੌਰੇ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕਰਨ ਵਾਲੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਸਾਰੇ ਕੋਵਿਡ-19 ਪ੍ਰੋਟੋਕੋਲ ਦਾ ਪਾਲਣ ਕਰਦੇ ਹੋਏ ਸਮੇਂ ਸਿਰ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਹ ਇਸ …
Read More »ਕੀ ਸੱਚ ‘ਚ ਹੀ ਕੋਈ ਕਾਰਵਾਈ ਹੋ ਰਹੀ ਹੈ ਜਾਂ ਸਿਰਫ ਕੋਈ ਚੋਣ ਸਟੰਟ ਹੈ ?
ਬਿਕਰਮ ਮਜੀਠੀਆ ਖਿਲਾਫ ਲੁੱਕ ਆਊਟ ਜਾਰੀ ਪੰਜਾਬ ‘ਚ ਡਰੱਗ ਮਾਮਲੇ ਦੇ ਦੋਸ਼ੀ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਵਿਦੇਸ਼ ਭੱਜ ਜਾਣ ਦਾ ਖਦਸ਼ਾ ਹੈ। ਇਸ ਲਈ ਪੰਜਾਬ ਪੁਲਿਸ ਨੇ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਜਿਸ ਦੇ ਜ਼ਰੀਏ ਸਾਰੇ ਹਵਾਈ ਅੱਡਿਆਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ‘ਤੇ ਅਲਰਟ ਜਾਰੀ ਕੀਤਾ ਗਿਆ ਹੈ। …
Read More »ਸੰਸਦ ਵੱਲੋਂ ਚੋਣ ਸੁਧਾਰ ਬਿੱਲ ਪਾਸ; ਸਰਕਾਰ ਦਾ ਦਾਅਵਾ: ਫਰਜ਼ੀ ਮਤਦਾਨ ਰੁਕੇਗਾ
ਨਵੀਂ ਦਿੱਲੀ, 21 ਦਸੰਬਰ ਰਾਜ ਸਭਾ ਵਿੱਚ ਸਿਆਸੀ ਦਲਾਂ ਨੇ ਵਿਰੋਧੀ ਧਿਰਾਂ ਦੇ ਹੰਗਾਮੇ ਦੌਰਾਨ ਅੱਜ ਚੋਣ ਕਾਨੂੰਨ (ਸੋਧ) ਬਿੱਲ, 2021 ਉੱਤੇ ਚਰਚਾ ਕੀਤੀ ਅਤੇ ਬਾਅਦ ਵਿੱਚ ਵਾਇਸ ਵੋਟ ਰਾਹੀਂ ਇਸ ਬਿੱਲ ਨੂੰ ਪਾਸ ਕਰ ਦਿੱਤਾ ਗਿਆ। ਲੋਕ ਸਭਾ ਵਿੱਚ ਇਹ ਬਿੱਲ ਸੋਮਵਾਰ ਨੂੰ ਹੀ ਪਾਸ ਹੋ ਗਿਆ ਸੀ। ਕਾਂਗਰਸ …
Read More »ਕੈਪਟਨ ਦੀ ਭਾਜਪਾ ਦੇ ਚੋਣ ਇੰਚਾਰਜ ਨਾਲ ਮੀਟਿੰਗ
ਕਾਂਗਰਸ ਛੱਡ ਚੁੱਕੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਸਵਾਂ ਵਿਖੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਲੰਚ ਮੀਟਿੰਗ ਕੀਤੀ। ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਗਠਜੋੜ ਦੀ ਗੱਲਬਾਤ ਅੱਗੇ ਵਧਦੀ …
Read More »ਜਰਮਨੀ ਚੋਣਾਂ: ਸੋਸ਼ਲ ਡੈਮੋਕ੍ਰੈਟ ਵੱਲੋਂ ਮਰਕਲ ਦੇ ਯੂਨੀਅਨ ਬਲਾਕ ਨੂੰ ਮਾਤ
ਬਰਲਿਨ, 27 ਸਤੰਬਰ ਜਰਮਨੀ ਦੀਆਂ ਆਮ ਚੋਣਾਂ ਵਿੱਚ ਮੱਧਵਰਗੀ ਖੱਬੇਪੱਖੀ ਡੈਮੋਕਰੈਟ ਪਾਰਟੀ ਨੇ ਸਭ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਹਨ ਅਤੇ ਬੇਹੱਦ ਕਰੀਬੀ ਮੁਕਾਬਲੇ ਵਿੱਚ ਮੌਜੂਦਾ ਚਾਂਸਲਰ ਏਜੰਲਾ ਮਰਕਲ ਦੇ ਯੂਨੀਅਨ ਬਲਾਕ ਨੂੰ ਮਾਤ ਦਿੱਤੀ। ਇਹ ਚੋਣਾਂ ਤੈਅ ਕਰਨਗੀਆਂ ਕਿ ਯੂਰਪ ਦੇ ਸਭ ਤੋਂ ਵੱਡੇ ਅਰਥਚਾਰੇ ਵਾਲੇ ਮੁਲਕ ਵਿੱਚ ਲੰਬੇ …
Read More »ਕੈਨੇਡਾ ਚੋਣਾਂ ’ਚ 17 ਇੰਡੋ ਕੈਨੇਡੀਅਨਾਂ ਨੇ ਜਿੱਤ ਦਰਜ ਕੀਤੀ, ਬਹੁਤੇ ਪੰਜਾਬੀ
ਟੋਰਾਂਟੋ, 21 ਸਤੰਬਰ ਕੈਨੇਡਾ ਸੰਸਦ ਚੋਣਾਂ ਵਿੱਚ 17 ਇੰਡੋ-ਕੈਨੇਡੀਅਨਾਂ ਨੂੰ ਜਿੱਤ ਮਿਲੀ ਹੈ।17 ਇੰਡੋ-ਕੈਨੇਡੀਅਨ ਜੇਤੂਆਂ ਵਿੱਚ ਜਗਮੀਤ ਸਿੰਘ, ਸਾਬਕਾ ਮੰਤਰੀ ਟਿਮ ਉੱਪਲ ਅਤੇ ਤਿੰਨ ਮੌਜੂਦਾ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਅਤੇ ਅਨੀਤਾ ਆਨੰਦ ਸ਼ਾਮਲ ਹਨ। ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੈਨਕੂਵਰ ਦੱਖਣੀ ਤੋਂ ਕੰਜ਼ਰਵੇਟਿਵ ਪਾਰਟੀ ਦੇ ਸੁਖਬੀਰ …
Read More »ਪੰਜਾਬ ਵਿਧਾਨ ਸਭਾ ਚੋਣਾਂ : ਭਾਜਪਾ ਨੇ ਲਗਾਇਆ ਨਵਾਂ ਸੂਬਾ ਇੰਚਾਰਜ
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਮੇਤ 5 ਹੋਰ ਸੂਬਿਆਂ ਵਿੱਚ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਨੇ ਬੁੱਧਵਾਰ ਨੂੰ ਪੰਜ ਰਾਜਾਂ ‘ਚ ਪਾਰਟੀ ਦੇ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਪੰਜਾਬ …
Read More »ਅਕਾਲੀ ਦਲ ਦੀ DSGMC ਚੋਣਾਂ ‘ਚ ਹੋਈ ਜਿੱਤ, ਸਿਰਸਾ ਅਕਾਲੀ ਦਲ ਵੱਲੋਂ ਕੀਤੇ ਗਏ ਨਾਮਜਦ
ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 27 ਵਿੱਚ ਜਿੱਤ ਹਾਸਲ ਕਰ ਲਈ ਹੈ। ਦੂਜੇ ਪਾਸੇ ਸਰਨਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ 9 ਸੀਟਾਂ ਜਿੱਤ ਲਈਆਂ ਹਨ ਤੇ 6 ਸੀਟਾਂ ’ਤੇ ਅੱਗੇ ਹਨ। ਇਸ ਦੌਰਾਨ ਦੇ ਦੌਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ …
Read More »
Asian Tribune Your Multilingual Newspaper covering World and local news News