Breaking News
Home / Tag Archives: ਚਣ (page 5)

Tag Archives: ਚਣ

ਚੋਣ ਕਮਿਸ਼ਨ ਨੇ ਮੋਦੀ ਬਾਰੇ ਟਿੱਪਣੀਆਂ ਕਰਨ ’ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ

ਨਵੀਂ ਦਿੱਲੀ, 23 ਨਵੰਬਰ ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਪਨੌਤੀ, ਜੇਬ ਕਤਰੇ ਅਤੇ ਕਰਜ਼ਾ ਮੁਆਫੀ ਸਬੰਧੀ ਟਿੱਪਣੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਨੋਟਿਸ ਦਾ ਜੁਆਬ ਸ਼ਨਿੱਚਰਵਾਰ ਸ਼ਾਮ ਤੱਕ ਦੇਣ ਲਈ ਕਿਹਾ ਹੈ। ਸੱਤਾਧਾਰੀ ਭਾਜਪਾ ਨੇ ਸਾਬਕਾ …

Read More »

ਭਾਰਤ ਵੱਲੋਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ 26 ਮੈਂਬਰੀ ਟੀਮ ਦੀ ਚੋਣ

ਨਵੀਂ ਦਿੱਲੀ, 23 ਨਵੰਬਰ ਭਾਰਤ ਨੇ ਸ਼ੁੱਕਰਵਾਰ ਤੋਂ ਆਰਮੇਨੀਆ ਦੇ ਯੇਰੇਵਾਨ ’ਚ ਸ਼ੁਰੂ ਹੋ ਰਹੀ ਆਈਬੀਏ ਜੂਨੀਅਰ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ 26 ਮੈਂਬਰੀ ਟੀਮ ਦੀ ਚੋਣ ਕੀਤੀ ਹੈ। ਚਾਰ ਦਸੰਬਰ ਤਕ ਚੱਲਣ ਵਾਲੀ ਚੈਂਪੀਅਨਸ਼ਿਪ ’ਚ 26 ਭਾਰ ਵਰਗ ਦੇ 448 ਮੁੱਕੇਬਾਜ਼ ਹਿੱਸਾ ਲੈਣਗੇ। ਟੀਮ ਵਿੱਚ ਲਏ ਗਏ ਖਿਡਾਰੀਆਂ ’ਚ ਲੜਕਿਆਂ …

Read More »

ਰਾਜਸਥਾਨ ’ਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸ਼ਾਹ, ਆਦਿਤਿਆ ਨਾਥ ਤੇ ਸ਼ਿੰਦੇ ਵੱਲੋਂ ਰੋਡ ਸ਼ੋਅ

ਜੈਪੁਰ, 23 ਨਵੰਬਰ ਰਾਜਸਥਾਨ ਵਿਧਾਨ ਸਭਾ ਦੀਆਂ 25 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਵੀਰਵਾਰ ਨੂੰ ਰਾਜਸਮੰਦ ਜ਼ਿਲ੍ਹੇ ਦੇ ਨਾਥਦੁਆਰਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਅਤੇ ਮਹਾਰਾਸ਼ਟਰ ਦੇ ਉਨ੍ਹਾਂ ਦੇ ਹਮਰੁਤਬਾ ਏਕਨਾਥ ਸ਼ਿੰਦੇ ਨੇ ਵੀ ਜੈਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਭਾਰਤੀ …

Read More »

ਰਾਜਸਥਾਨ: ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਜਾਰੀ

  ਜੈਪੁਰ, 21 ਨਵੰਬਰ ਕਾਂਗਰਸ ਨੇ ਅੱਜ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਵਿੱਚ ਉਨ੍ਹਾਂ ਨੇ ਜਾਤੀ ਸਰਵੇਖਣ, ਨੌਜਵਾਨਾਂ ਨੂੰ 10 ਲੱਖ ਨੌਕਰੀਆਂ, ਪੰਚਾਇਤ ਪੱਧਰ ’ਤੇ ਭਰਤੀ ਲਈ ਇਕ ਨਵੀਂ ਯੋਜਨਾ ਸਣੇ ਕਿਸਾਨਾਂ ਲਈ ਕਈ ਸਕੀਮਾਂ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ …

Read More »

ਵਿਵਾਦ ਦੇ ਬਾਵਜੂਦ ਸਾਂਚੇਜ਼ ਮੁੜ ਸਪੇਨ ਦੇ ਪ੍ਰਧਾਨ ਮੰਤਰੀ ਚੁਣੇ

ਮੈਡਰਿਡ, 16 ਨਵੰਬਰ ਸਪੇਨ ਦੇ ਕਾਰਜਕਾਰੀ ਸਮਾਜਵਾਦੀ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੂੰ ਵੀਰਵਾਰ ਨੂੰ ਸੰਸਦੀ ਵੋਟਿੰਗ ਵਿੱਚ ਨਵੀਂ ਸਰਕਾਰ ਬਣਾਉਣ ਲਈ ਬਹੁ ਗਿਣਤੀ ਵਿਧਾਇਕਾਂ ਨੇ ਚੁਣਿਆ ਹੈ। ਸਾਂਚੇਜ਼ ਨੂੰ ਸੰਸਦ ਦੇ 350 ਸੀਟਾਂ ਵਾਲੇ ਹੇਠਲੇ ਸਦਨ ਵਿੱਚ 179 ਸੰਸਦ ਮੈਂਬਰਾਂ ਦਾ ਸਮਰਥਨ ਪ੍ਰਾਪਤ ਸੀ। ਸਿਰਫ਼ ਸੱਜੇ-ਪੱਖੀ ਵਿਰੋਧੀ ਧਿਰਾਂ ਨੇ ਉਸ …

Read More »

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਸੋਰੇਨ ਨੂੰ ਰਾਹਤ

ਰਾਂਚੀ, 17 ਅਕਤੂਬਰ ਝਾਰਖੰਡ ਹਾਈ ਕੋਰਟ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਖਿਲਾਫ ਜਮਸ਼ੇਦਪੁਰ ਦੀ ਅਦਾਲਤ ’ਚ ਚੱਲ ਰਹੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਜੋ 2014 ਵਿੱਚ ਦਰਜ ਇੱਕ ਕੇਸ ਦੀ ਸੁਣਵਾਈ ਕਰ ਰਿਹਾ ਸੀ, ਜਿਸ ਵਿੱਚ ਉਸ ਉੱਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਇਆ …

Read More »

ਨਵੀਂ ਦਿੱਲੀ: ਅਦਾਲਤ ’ਚ ਪੇਸ਼ੀ ਵੇਲੇ ਸੰਜੈ ਸਿੰਘ ਨੇ ਕਿਹਾ,‘ਮੋਦੀ ਨੇ ਬੇਇਨਸਾਫ਼ੀ ਕੀਤੀ ਹੈ, ਭਾਜਪਾ ਲੋਕ ਸਭਾ ਚੋਣਾਂ ਹਾਰ ਰਹੀ ਹੈ’

ਨਵੀਂ ਦਿੱਲੀ, 5 ਅਕਤੂਬਰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਤੋਂ ਇਕ ਦਨਿ ਬਾਅਦ ਆਮ ਆਦਮੀ ਪਾਰਟੀ (ਆਪ) ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਮੌਕੇ ਆਪ ਨੇਤਾ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਬੇਇਨਸਾਫ਼ੀ ਹੈ ਅਤੇ …

Read More »

ਕਾਨੂੰਨ ਕਮਿਸ਼ਨ 2029 ਤੋਂ ਲੋਕ ਸਭਾ ਤੇ ਵਿਧਾਨ ਸਭਾਵਾਂ ਚੋਣਾਂ ਇਕੋ ਵੇਲੇ ਕਰਾਉਣ ਲਈ ਤਿਆਰ ਕਰ ਰਿਹਾ ਹੈ ਫਾਰਮੂਲਾ

ਨਵੀਂ ਦਿੱਲੀ, 29 ਸਤੰਬਰ ਕਾਨੂੰਨ ਕਮਿਸ਼ਨ ਮੌਜੂਦਾ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਵਧਾ ਕੇ ਜਾਂ ਘਟਾ ਕੇ 2029 ਤੋਂ ਲੋਕ ਸਭਾ ਚੋਣਾਂ ਦੇ ਨਾਲ ਹੀ ਸਾਰੀਆਂ ਚੋਣਾਂ ਇਕੋ ਵੇਲੇ ਕਰਾਉਣ ਦੇ ਫਾਰਮੂਲੇ ‘ਤੇ ਕੰਮ ਕਰ ਰਿਹਾ ਹੈ। ਸਰਕਾਰ ਨੇ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ …

Read More »

ਰਾਜ ਸਭਾ ਜ਼ਿਮਨੀ ਚੋਣ: ਭਾਜਪਾ ਨੇਤਾ ਦਿਨੇਸ਼ ਸ਼ਰਮਾ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

ਲਖਨਊ, 4 ਸਤੰਬਰ ਉੱਤਰ ਪ੍ਰਦੇਸ਼ ’ਚ ਇੱਕ ਰਾਜ ਸਭਾ ਸੀਟ ’ਤੇ 15 ਸਤੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅੱਜ ਭਾਜਪਾ ਨੇਤਾ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ। ਇਹ ਸੀਟ ਭਾਜਪਾ ਦੇ ਹੀ ਰਾਜ ਸਭਾ ਮੈਂਬਰ ਹਰਦਵਾਰ ਦੂਬੇ ਦੇ ਦੇੇਹਾਂਤ …

Read More »

ਪ੍ਰਵੀਨ ਕੌਰ ਕਾਂਗਰਸ ਮਹਿਲਾ ਵਿੰਗ ਜੈਤੋ ਦੀ ਪ੍ਰਧਾਨ ਚੁਣੀ

ਪੱਤਰ ਪ੍ਰੇਰਕ ਜੈਤੋ, 3 ਸਤੰਬਰ ਕਾਂਗਰਸ ਇਸਤਰੀ ਵਿੰਗ ਜੈਤੋ (ਸ਼ਹਿਰੀ) ਦੇ ਪ੍ਰਧਾਨ ਵਜੋਂ ਬੀਬੀ ਪ੍ਰਵੀਨ ਕੌਰ ਦਾ ਤਾਜਪੋਸ਼ੀ ਸਮਾਗਮ ਇੱਥੇ ਹੋਇਆ। ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪ੍ਰਵੀਨ ਕੌਰ ਨੇ ਕਿਹਾ ਕਿ ਉਹ ਪਾਰਟੀ ਅਤੇ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਲਗਨ ਅਤੇ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਹਲਕਾ ਜੈਤੋ ਤੋਂ …

Read More »