ਖੇਤਰੀ ਪ੍ਰਤੀਨਿਧ ਲੁਧਿਆਣਾ, 25 ਜੂਨ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਦੇ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਕਰਨ ਲਈ ਖੇਡ ਵਿਭਾਗ ਪੰਜਾਬ ਵੱਲੋਂ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਵੱਖ-ਵੱਖ 20 ਖੇਡਾਂ ਦੇ ਟਰਾਇਲ ਕਰਵਾਏ ਗਏ। ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈਣ ਲਈ ਮੌਕੇ ’ਤੇ 346 ਖਿਡਾਰੀ ਪਹੁੰਚੇ। ਜ਼ਿਲ੍ਹਾ ਖੇਡ ਅਫ਼ਸਰ …
Read More »ਚੋਣ ਕਮਿਸ਼ਨ ਨੇ ਹਰਿਆਣਾ, ਮਹਾਰਾਸ਼ਟਰ ਤੇ ਝਾਰਖੰਡ ’ਚ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ
ਨਵੀਂ ਦਿੱਲੀ, 21 ਜੂਨ ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਅਤੇ ਜੰਮੂ ਕਸ਼ਮੀਰ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵੀ ਵਿੱਢ ਦਿੱਤੀਆਂ ਹਨ। ਵੋਟਰ ਸੂਚੀ ਵਿੱਚ …
Read More »ਹਿਮਾਚਲ ਪ੍ਰਦੇਸ਼: ਡੇਹਰਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਸੁੱਖੂ ਦੀ ਪਤਨੀ ਕਾਂਗਰਸ ਉਮੀਦਵਾਰ
ਸ਼ਿਮਲਾ, 18 ਜੂਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਸੂਬੇ ਦੀ ਡੇਹਰਾ ਵਿਧਾਨ ਸਭਾ ਸੀਟ ਤੋਂ ਆਗਾਮੀ ਜ਼ਿਮਨੀ ਚੋਣ ਲੜੇਗੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਸੂਚੀ ਜਾਰੀ ਕੀਤੀ। The post ਹਿਮਾਚਲ ਪ੍ਰਦੇਸ਼: …
Read More »ਲੋਕ ਸਭਾ ਸਪੀਕਰ ਦੀ ਚੋਣ: ਰਾਜਨਾਥ ਦੀ ਰਿਹਾਇਸ਼ ’ਤੇ ਹੋਵੇਗੀ ਮੀਟਿੰਗ
ਨਵੀਂ ਦਿੱਲੀ, 18 ਜੂਨ ਲੋਕ ਸਭਾ ਸਪੀਕਰ ਦੀ ਚੋਣ ਲਈ ਚੱਲ ਰਹੀ ਸ਼ਸ਼ੋਪੰਜ ਦੇ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਆਈ ਖ਼ਬਰ ਅਨੁਸਾਰ ਰਾਜਨਾਥ ਦੀ ਰਿਹਾਇਸ਼ ‘ਤੇ ਇਸ ਅਹਿਮ ਮੁੱਦੇ ਉੱਤੇ ਮੀਟਿੰਗ ਰੱਖੀ ਗਈ ਹੈ। ਜਾਣਕਾਰੀ ਅਨੁਸਾਰ ਮੋਦੀ ਸਰਕਾਰ ਦੇ ਪਹਿਲੇ ਲੋਕ ਸਭਾ ਇਜਲਾਸ ਤੋਂ ਪਹਿਲਾਂ ਮਿਥੀ ਇਸ ਮੀਟਿੰਗ ਦੇ ਮੁੱਖ …
Read More »ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਜ਼ਿਮਨੀ ਚੋਣ: ਦਲ-ਬਦਲੂ ਮੁੜ ਹੋਣਗੇ ਆਹਮੋ-ਸਾਹਮਣੇ
ਪਾਲ ਸਿੰਘ ਨੌਲੀ ਜਲੰਧਰ, 17 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਸਰਗਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਨੇ ਵੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾ ਐਲਾਨ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚੋਂ …
Read More »ਜਲੰਧਰ ਪੱਛਮੀ ਉਪ ਚੋਣ: ਦਲ-ਬਲਦਲੂਆਂ ’ਤੇ ਜਤਾਇਆ ਭਰੋਸਾ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 17 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲੜਨ ਲਈ ‘ਆਪ’ ਅਤੇ ‘ਭਾਜਪਾ’ ਨੇ ਦਲ ਬਦਲੀਆਂ ਕਰ ਕੇ ਆਏ ਉਮੀਦਵਾਰਾਂ ਤੇ ਭਰੋਸਾ ਜਤਾਇਆ ਹੈ। ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਅਤੇ ਭਾਰਤੀ ਜਨਤਾ ਪਾਰਟੀ ਨੇ ਸ਼ੀਤਲ ਅੰਗੁਰਾਲ ਨੂੰ ਕ੍ਰਮਵਾਰ ਆਪੋ-ਆਪਣੇ ਉਮੀਦਵਾਰ ਐਲਾਨਿਆ ਹੈ। …
Read More »ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣੇ ਜਾਣ ਬਾਅਦ ਮੋਦੀ ਨੇ ਅਡਵਾਨੀ ਤੇ ਜੋੋਸ਼ੀ ਨਾਲ ਮੁਲਾਕਾਤ ਕੀਤੀ
ਨਵੀਂ ਦਿੱਲੀ, 7 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਅੱਜ ਭਾਜਪਾ ਦੇ ਸੀਨੀਅਰ ਨੇਤਾਵਾਂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੋਦੀ ਨੇ ਅਡਵਾਨੀ ਨੂੰ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਸੰਸਦੀ …
Read More »ਸ਼ਾਹ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਫੋਨ ਕਰਨ ਦੇ ਦਾਅਵੇ ਦਾ ਵੇਰਵਾ ਸਾਂਝਾ ਕਰਨ ਕਾਂਗਰਸੀ ਆਗੂ ਰਮੇਸ਼: ਚੋਣ ਕਮਿਸ਼ਨ
ਨਵੀਂ ਦਿੱਲੀ, 2 ਜੂਨ ਚੋਣ ਕਮਿਸ਼ਨ ਨੇ ਅੱਜ ਕਾਂਗਰਸੀ ਆਗੂ ਜੈਰਾਮ ਰਮੇਸ਼ ਕੋਲੋਂ ਉਸ ਦਾਅਵੇ ਨੂੰ ਲੈ ਕੇ ਤੱਥਾਂ ਦੇ ਆਧਾਰ ’ਤੇ ਵੇਰਵਾ ਮੰਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 150 …
Read More »ਲੋਕ ਸਭਾ ਚੋਣਾਂ ਦੇ ਅੰਤਿਮ ਗੇੜ ਲਈ ਪ੍ਰਚਾਰ ਬੰਦ
ਵਾਰਾਨਸੀ/ਚੰਡੀਗੜ੍ਹ, 30 ਮਈ ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਅੰਤਿਮ ਗੇੜ ਤਹਿਤ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ 57 ਸੀਟਾਂ ’ਤੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ ਨੂੰ ਬੰਦ ਹੋ ਗਿਆ। ਇਸ ਅੰਤਿਮ ਗੇੜ ਤਹਿਤ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ, ਹਿਮਾਚਲ …
Read More »ਦੱਖਣੀ ਅਫਰੀਕਾ ’ਚ ਆਮ ਚੋਣਾਂ ਲਈ ਵੋਟਿੰਗ, ਸੱਤਾਧਾਰੀ ਏਐੱਨਸੀ ਦਾ ਵੱਕਾਰ ਦਾਅ ’ਤੇ
ਕੇਪਟਾਊਨ, 29 ਮਈ ਦੱਖਣੀ ਅਫਰੀਕਾ ਵਿੱਚ ਅੱਜ ਆਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ। ਇਸ ਨੂੰ 30 ਸਾਲਾਂ ‘ਚ ਦੇਸ਼ ਦੀ ਸਭ ਤੋਂ ਮਹੱਤਵਪੂਰਨ ਚੋਣ ਮੰਨਿਆ ਜਾ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਤਿੰਨ ਦਹਾਕਿਆਂ ਤੋਂ ਭਾਰੂ ਰਹੀ ਅਫਰੀਕਨ ਨੈਸ਼ਨਲ ਕਾਂਗਰਸ (ਏਐੱਨਸੀ) ਦੀ ਸਾਖ ਦਾਅ ’ਤੇ ਲੱਗੀ ਹੋਈ ਹੈ। ਪਾਰਟੀ ਨੇ …
Read More »
Asian Tribune Your Multilingual Newspaper covering World and local news News