Home / Tag Archives: ਚਤ

Tag Archives: ਚਤ

ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ ਮੰਚਾਂ ਦੀ ਦੁਰਵਰਤੋਂ ’ਤੇ ਚਿੰਤਾ ਪ੍ਰਗਟਾਈ

ਨਵੀਂ ਦਿੱਲੀ, 11 ਅਪਰੈਲ ਸੁਪਰੀਮ ਕੋਰਟ ਨੇ ਅਦਾਲਤਾਂ ਵਿਚ ਵਿਚਾਰ ਅਧੀਨ ਮਾਮਲਿਆਂ ‘ਤੇ ਸੰਦੇਸ਼ਾਂ, ਟਿੱਪਣੀਆਂ ਅਤੇ ਲੇਖਾਂ ਰਾਹੀਂ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਦੁਰਵਰਤੋਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਜਸਟਿਸ ਅਨਿਰੁਧ ਬੋਸ (ਹੁਣ ਸੇਵਾਮੁਕਤ) ਅਤੇ ਬੇਲਾ ਤ੍ਰਿਵੇਦੀ ਦੇ ਬੈਂਚ ਨੇ ਮਾਮਲੇ ਵਿਚ ਫੇਸਬੁੱਕ ‘ਤੇ ਗੁੰਮਰਾਹਕੁਨ ਪੋਸਟ ਪੋਸਟ ਕਰਨ ਲਈ ਅਸਾਮ ਦੇ …

Read More »

ਐਡੀਟਰਜ਼ ਗਿਲਡ ਨੇ ਪੱਤਰਕਾਰ ਦੀ ਕੁੱਟਮਾਰ ’ਤੇ ਚਿੰਤਾ ਜਤਾਈ

ਨਵੀਂ ਦਿੱਲੀ, 22 ਫਰਵਰੀ ਐਡੀਟਰਜ਼ ਗਿਲਡ ਆਫ਼ ਇੰਡੀਆ ਨੇ ਰਾਏਬਰੇਲੀ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਸਮਾਗਮ ਦੌਰਾਨ ਇੱਕ ਟੀਵੀ ਪੱਤਰਕਾਰ ਦੀ ਕਥਿਤ ਤੌਰ ’ਤੇ ਭੀੜ ਵੱਲੋਂ ਕੀਤੀ ਕੁੱਟਮਾਰ ’ਤੇ ਚਿੰਤਾ ਜ਼ਾਹਿਰ ਕੀਤੀ ਹੈ ਅਤੇ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਹੈ ਉਹ ਇਸ ਸਬੰਧੀ ਸਾਵਧਾਨੀ ਵਰਤਣ ਅਤੇ ਇਹ ਯਕੀਨੀ ਬਣਾਉਣ …

Read More »

ਜਲਵਾਯੂ ਪਰਿਵਰਤਨ ਇਕ ਵੱਡੀ ਚਿੰਤਾ: ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ, 3 ਨਵੰਬਰ ਜਲਵਾਯੂ ਪਰਿਵਰਤਨ ਇੱਕ ਵੱਡੀ ਚਿੰਤਾ ਬਣ ਗਿਆ ਹੈ, ਜੋ ਭੋਜਨ ਅਤੇ ਪਾਣੀ ਦੀ ਸੁਰੱਖਿਆ ਨੂੰ ਸਿੱਧੇ ਤੌਰ ‘ਤੇ ਪ੍ਰਭਾਵਤਿ ਕਰ ਰਿਹਾ ਹੈ।ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਇਸ ਸੰਕਟ ਦਾ ਸਾਹਮਣਾ ਕਰਨ ’ਤੇ ਜ਼ੋਰ ਦਿੱਤਾ। ਪ੍ਰਾਜੈਕਟ ਟਾਈਗਰ ਦੇ 50 ਸਾਲ ਪੂਰੇ ਹੋਣ ਦਾ ਜਸ਼ਨ ਮਨਾਉਣ ਲਈ …

Read More »

ਪਟਿਆਲਾ ’ਚ ਕਰੋਨਾ ਦੇ ਪੰਜ ਨਵੇਂ ਕੇਸ ਸਾਹਮਣੇ ਆਏ, ਸਿਹਤ ਵਿਭਾਗ ਨੇ ਚਿੰਤਾ ਪ੍ਰਗਟਾਈ

ਸਰਬਜੀਤ ਸਿੰਘ ਭੰਗੂ ਪਟਿਆਲਾ, 5 ਅਕਤੂਬਰ ਇਸ ਜ਼ਿਲ੍ਹੇ ’ਚ 24 ਘੰਟਿਆਂ ਦੌਰਾਨ ਕਰੋਨਾ ਦੇ ਪੰਜ ਨਵੇਂ ਕੇਸ ਆਏ। ਸੰਪਰਕ ਕਰਨ ‘ਤੇ ਮਹਾਮਾਰੀ ਰੋਗ ਰੋਕਥਾਮ ਮਾਹਿਰ ਦਾ ਸੁਮਿਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜ ਮਰੀਜ਼ ਆਉਣਾ ਹੈ ਤਾਂ ਚਿੰਤਾ ਦਾ ਵਿਸ਼ਾ ਪਰ ਘਬਰਾਉਣ ਦੀ ਲੋੜ …

Read More »

ਸਿੱਧੂ ਮੂਸੇਵਾਲਾ ਦੀ ਮਾਂ ਨੇ ਆਪਣੇ ਪੁੱਤ ਨੂੰ ਚੇਤੇ ਕਰਦਿਆਂ ਇਨਸਾਫ਼ ਦੀ ਮੰਗ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 27 ਫਰਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਅੱਜ ਇੰਸਟਾਗ੍ਰਾਮ ‘ਤੇ ਆਪਣੇ ਪੁੱਤ ਦੀ ਮੌਤ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਜਦੋਂ ਕੋਈ ਹਵੇਲੀ ਵਿੱਚ ਆ ਕੇ ਇਨਸਾਫ਼ ਸਬੰਧੀ ਸਵਾਲ ਪੁੱਛਦਾ ਹੈ, ਉਹ ਖਾਮੋਸ਼ ਹੋ ਕੇ ਹੱਥ ਖੜ੍ਹੇ ਕਰ …

Read More »

ਵੋਸਤੋਕ-2022 ਜੰਗੀ ਮਸ਼ਕਾਂ ਤੋਂ ਅਮਰੀਕਾ ਖਿਝਿਆ: ਇਹ ਬੜੀ ਚਿੰਤਾ ਵਾਲੀ ਗੱਲ ਹੈ

ਵਾਸ਼ਿੰਗਟਨ, 31 ਅਗਸਤ ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਯੂਕਰੇਨ ਨਾਲ ਬਿਨਾਂ ਭੜਕਾਹਟ ਅਤੇ ਵਹਿਸ਼ੀ ਜੰਗ ਛੇੜਨ ਵਾਲੇ ਰੂਸ ਨਾਲ ਫੌਜੀ ਅਭਿਆਸ ਕਰਨਾ ਕਿਸੇ ਹੋਰ ਦੇਸ਼ ਲਈ ਚਿੰਤਾਜਨਕ ਹੈ। ਵ੍ਹਾਈਟ ਹਾਊਸ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਰੂਸ ਨੇ ‘ਵੋਸਤੋਕ 2022’ ਜੰਗੀ ਮਸ਼ਕਾਂ ਦਾ ਐਲਾਨ ਕੀਤਾ ਹੈ, ਜਿਸ ‘ਚ …

Read More »

ਸਾਬਕਾ ਰਾਸ਼ਟਰਪਤੀ ਅੰਸਾਰੀ ਤੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ’ਚ ਮਨੁੱਖੀ ਅਧਿਕਾਰਾਂ ਦੀ ਹਾਲਤ ’ਤੇ ਚਿੰਤਾ ਪ੍ਰਗਟਾਈ

ਸਾਬਕਾ ਰਾਸ਼ਟਰਪਤੀ ਅੰਸਾਰੀ ਤੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ’ਚ ਮਨੁੱਖੀ ਅਧਿਕਾਰਾਂ ਦੀ ਹਾਲਤ ’ਤੇ ਚਿੰਤਾ ਪ੍ਰਗਟਾਈ

ਵਾਸ਼ਿੰਗਟਨ, 27 ਜਨਵਰੀ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਚਾਰ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ‘ਚ ਮਨੁੱਖੀ ਅਧਿਕਾਰਾਂ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਅੰਸਾਰੀ ਅਤੇ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਇੰਡੀਅਨ ਅਮਰੀਕਨ ਮੁਸਲਿਮ ਕੌਂਸਲ ਦੁਆਰਾ ਡਿਜੀਟਲ ਤੌਰ ‘ਤੇ ਪੈਨਲ ਚਰਚਾ ਨੂੰ ਸੰਬੋਧਨ ਕੀਤਾ। ਹਾਲਾਂਕਿ ਭਾਰਤ ਵਿਦੇਸ਼ੀ ਸਰਕਾਰਾਂ ਅਤੇ …

Read More »