Home / Tag Archives: ਚਦ

Tag Archives: ਚਦ

ਕਰਨਾਟਕ ’ਚ ਪੁਲੀਸ ਨੇ 106 ਕਿਲੋ ਸੋਨਾ, ਚਾਂਦੀ ਗਹਿਣੇ ਤੇ 5.60 ਕਰੋੜ ਰੁਪਏ ਜ਼ਬਤ ਕੀਤੇ

ਬੇਲਾਰੀ (ਕਰਨਾਟਕ), 8 ਅਪਰੈਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਪੁਲੀਸ ਨੇ ਬੇਲਾਰੀ ਜ਼ਿਲ੍ਹੇ ਵਿੱਚ 106 ਕਿਲੋ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਸਮੇਤ 5.60 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲੀਸ ਨੇ ਦੱਸਿਆ, ‘5.60 …

Read More »

ਕੇਂਦਰੀ ਵਿੱਤ ਮੰਤਰਾਲੇ ਨੇ ਸੋਨੇ ਤੇ ਚਾਂਦੀ ’ਤੇ ਦਰਾਮਦ ਡਿਊਟੀ 10 ਫ਼ੀਸਦ ਤੋਂ ਵਧਾ ਕੇ 15% ਕੀਤੀ

ਨਵੀਂ ਦਿੱਲੀ, 23 ਜਨਵਰੀ ਵਿੱਤ ਮੰਤਰਾਲੇ ਨੇ ਸੋਨੇ, ਚਾਂਦੀ ਅਤੇ ਕੀਮਤੀ ਧਾਤ ਦੇ ਸਿੱਕਿਆਂ ‘ਤੇ ਦਰਾਮਦ ਡਿਊਟੀ ਮੌਜੂਦਾ 10 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰ ਦਿੱਤੀ ਹੈ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਸੋਨੇ-ਚਾਂਦੀ ਦੀਆਂ ਧਾਤਾਂ ਅਤੇ ਕੀਮਤੀ ਧਾਤ ਦੇ ਸਿੱਕਿਆਂ ‘ਤੇ ਹੁਣ 15 ਫੀਸਦੀ ਦਰਾਮਦ ਡਿਊਟੀ ਲੱਗੇਗੀ। ਇਸ ਵਿੱਚ 10 ਫੀਸਦੀ …

Read More »

ਏਸ਼ਿਆਈ ਖੇਡਾਂ: ਹਰਮਿਲਨ ਬੈਂਸ ਨੇ ਮਹਿਲਾ 800 ਮੀਟਰ ’ਚ ਚਾਂਦੀ ਦਾ ਤਗਮਾ ਜਿੱਤਿਆ

ਹਾਂਗਜ਼ੂ, 4 ਅਕਤੂਬਰ ਭਾਰਤ ਦੀ ਹਰਮਿਲਨ ਬੈਂਸ ਨੇ ਏਸ਼ਿਆਈ ਖੇਡਾਂ ਵਿੱਚ ਔਰਤਾਂ ਦੀ 800 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ। * ਇਸ ਦੌਰਾਨ ਭਾਰਤੀ ਮਹਿਲਾਵਾਂ ਨੇ 4×400 ਮੀਟਰ ਰਿਲੇਅ ਟੀਮ ਨੇ ਏਸ਼ਿਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤ ਲਿਆ। * ਭਾਰਤ ਦੇ ਅਵਨਿਾਸ਼ ਸਾਬਲੇ ਨੇ ਏਸ਼ਿਆਈ ਖੇਡਾਂ ਵਿੱਚ …

Read More »

ਏਸ਼ਿਆਈ ਖੇਡਾਂ: ਨੀਰਜ ਚੋਪੜਾ ਨੂੰ ਸੋਨਾ ਤੇ ਜੇਨਾ ਨੂੰ ਚਾਂਦੀ

ਹਾਂਗਜ਼ੂ, 4 ਅਕਤੂਬਰ ਭਾਰਤ ਦੇ ਨੀਰਜ ਚੋਪੜਾ ਨੇ ਏਸ਼ਿਆਈ ਖੇਡਾਂ ਦੇ ਜੈਵਲਨਿ ਥ੍ਰੋਅ ਵਿੱਚ ਸੋਨ ਤਗ਼ਮਾ ਅਤੇ ਕਿਸ਼ੋਰ ਜੇਨਾ ਨੇ ਚਾਂਦੀ ਦਾ ਤਗ਼ਮਾ ਜਿੱਤਿਆ। The post ਏਸ਼ਿਆਈ ਖੇਡਾਂ: ਨੀਰਜ ਚੋਪੜਾ ਨੂੰ ਸੋਨਾ ਤੇ ਜੇਨਾ ਨੂੰ ਚਾਂਦੀ appeared first on punjabitribuneonline.com. Source link

Read More »

ਸਾਬਕਾ ਰਾਜ ਸਭਾ ਮੈਂਬਰ ਢੀਂਡਸਾ ਵੱਲੋਂ ਪ੍ਰਕਾਸ਼ ਚੰਦ ਗਰਗ ਦਾ ਸਨਮਾਨ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 17 ਸਤੰਬਰ ਇੱਥੇ ਆਰਡੀਐੱਲ ਪੈਲੇਸ ਵਿੱਚ ਇਕੱਠ ਵਿੱਚ ਸਾਬਕਾ ਸੰਸਦੀ ਸਕੱਤਰ ਅਤੇ ਅਕਾਲੀ ਆਗੂ ਪ੍ਰਕਾਸ਼ ਚੰਦ ਗਰਗ ਨੇ ਸਾਥੀਆਂ ਸਣੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ …

Read More »

ਭਾਰਤ ਦੀ ਚੰਦ ਵੱਲ ਸਫਲ ਉਡਾਣ

ਨਵੀਂ ਦਿੱਲੀ, 23 ਅਗਸਤ ਭਾਰਤ ਦੇ ਚੰਦਰਯਾਨ-3 ਦੇ ਲੈਂਡਰ ਮੌਡਿਊਲ ਨੇ ਚੰਦ ਦੀ ਸਤਹਿ ’ਤੇ ਅੱਜ ਸ਼ਾਮ ਸਫਲਤਾਪੂਰਨ ਸਾਫਟ ਲੈਂਡਿੰਗ ਕਰ ਲਈ ਹੈ। ਇਸ ਤਰ੍ਹਾਂ ਚੰਦ ਦੇ ਦੱਖਣੀ ਧਰੁੱਵ ’ਤੇ ਉਤਰਨ ਵਾਲਾ ਭਾਰਤ ਪਹਿਲਾ ਦੇਸ਼ ਬਣ ਗਿਆ ਹੈ। -ਪੀਟੀਆਈ The post ਭਾਰਤ ਦੀ ਚੰਦ ਵੱਲ ਸਫਲ ਉਡਾਣ appeared first on …

Read More »

ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ’ਚ ਭਾਰਤ ਨੂੰ ਚਾਂਦੀ ਦਾ ਤਮਗਾ: ਮਾਨਸਾ ਦੇ ਜੋਸ਼ਨੂਰ ਨੂੰ ਮੁੱਖ ਮੰਤਰੀ ਵੱਲੋਂ ਵਧਾਈ

ਜੋਗਿੰਦਰ ਸਿੰਘ ਮਾਨ ਮਾਨਸਾ, 30 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੀ ਜੂਨੀਅਰ ਵਾਲੀਬਾਲ ਟੀਮ ਨੂੰ ਬਹਿਰੀਨ ‘ਚ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਣ ‘ਤੇ ਟਵੀਟ ਰਾਹੀਂ ਮੁਬਾਰਕਬਾਦ ਦਿੱਤੀ ਹੈ। ਇਸ ਟੀਮ ਵਿੱਚ ਪੰਜਾਬ ਦੇ ਇਕਲੌਤੇ ਖਿਡਾਰੀ ਜੋਸ਼ਨੂਰ ਢੀਂਡਸਾ ਵੱਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਦੇ …

Read More »

ਕਿਰਿਤ ਸੋਮੱਈਆ ਨੇ ਸੀਬੀਆਈ ਤੇ ਈਡੀ ਦੇ ਨਾਂ ’ਤੇ ਕੰਪਨੀਆਂ ਤੋਂ ਚੰਦੇ ਵਜੋਂ ਕਰੋੜਾਂ ਦੀ ਵਸੂਲੀ ਕੀਤੀ: ਸੰਜੇ ਰਾਊਤ

ਮੁੰਬਈ, 10 ਮਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਆਗੂ ਕਿਰਿਤ ਸੋਮੱਈਆ ਨੇ ਸੀਬੀਆਈ ਤੇ ਈਡੀ ਦੇ ਰਾਡਾਰ ਅਧੀਨ ਕੰਪਨੀਆਂ ਤੋਂ ਚੰਦੇ ਦੇ ਰੂਪ ਵਿੱਚ ਕਰੋੜਾਂ ਦੀ ਵਸੂਲੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੋਮੱਈਆ ਦੀ ਅਗਵਾਈ ਹੇਠਲੇ ‘ਯੁਵਕ ਪ੍ਰਤੀਸ਼ਠਾਨ’ ਨੂੰ …

Read More »