Home / Tag Archives: ਚਰ

Tag Archives: ਚਰ

ਸਵਿਟਜ਼ਰਲੈਂਡ: ਨੌਕਰਾਂ ਦੇ ਸ਼ੋਸ਼ਣ ਦੇ ਦੋਸ਼ ਹੇਠ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸਜ਼ਾ

ਜਨੇਵਾ, 1 ਜੂਨ ਸਵਿਟਜ਼ਰਲੈਂਡ ਦੀ ਅਦਾਲਤ ਨੇ ਅਮੀਰ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਚਾਰ ਤੋਂ ਸਾਢੇ ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, …

Read More »

ਉੜੀਸਾ ’ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਮੌਤਾਂ

ਬਰਹਮਪੁਰ, 3 ਜੂਨ ਉੜੀਸਾ ਦੇ ਗੰਜਮ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੰਨਿਆਸੀ ਸਾਹੂ, ਲੰਬੋਦਰ ਪਨਿਗ੍ਰਹੀ ਅਤੇ ਗੰਜਮ ਜ਼ਿਲ੍ਹੇ ਦੇ ਸੰਜੇ ਗੌੜਾ ਅਤੇ ਖੁਰਦਾ ਜ਼ਿਲ੍ਹੇ ਦੇ ਦੁਗੁਨ ਪ੍ਰਧਾਨ ਵਜੋਂ ਹੋਈ ਹੈ। ਖਿਡੌਣੇ ਵੇਚ ਰਹੇ …

Read More »

ਰੂਪਨਗਰ: 9 ਮਹੀਨਿਆਂ ਬਾਅਦ ਵੀ ਥਰਮਲ ਪਲਾਂਟ ਦੇ ਤਾਬਾਂ ਚੋਰ ਨਹੀਂ ਆ ਸਕੇ ਪੁਲੀਸ ਦੇ ਅੜਿੱਕੇ

ਜਗਮੋਹਨ ਸਿੰਘ ਰੂਪਨਗਰ/ਘਨੌਲੀ, 4 ਮਈ ਇਥੋਂ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਪ੍ਰਬੰਧਕਾਂ ਦਾ ਚੋਰਾਂ ਨੇ ਨੱਕ ਵਿੱਚ ਦਮ ਕੀਤਾ ਹੋਇਆ ਹੈ ਤੇ ਚੋਰਾਂ ਵੱਲੋਂ ਪਲਾਂਟ ਦੀ ਲੱਖਾਂ ਰੁਪਏ ਦੀ ਕੀਮਤ ਵਾਲਾ ਸਾਮਾਨ ਕੋਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ। ਪਿਛਲੇ ਸਾਲ ਜੁਲਾਈ ਮਹੀਨੇ ਪੌਣਾ ਕੁਇੰਟਲ ਤਾਂਬੇ ਸਮੇਤ …

Read More »

ਛੱਤੀਸਗੜ੍ਹ: ਬੱਸ ਖੱਡ ਵਿੱਚ ਡਿੱਗੀ, ਚਾਰ ਹਲਾਕ ਤੇ 20 ਤੋਂ ਵੱਧ ਜ਼ਖ਼ਮੀ

ਦੁਰਗ, 9 ਅਪਰੈਲ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿੱਚ ਅੱਜ ਦੇਰ ਸ਼ਾਮ ਇਕ ਬੱਸ ਖੱਡ ਵਿੱਚ ਡਿੱਗ ਗਈ। ਇਸ ਦੌਰਾਨ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਕੁਮਹਾਰੀ ਪੁਲੀਸ ਥਾਣੇ ਅਧੀਨ ਪੈਂਦੇ ਪਿੰਡ ਖਾਪਰੀ ਨੇੜੇ ਰਾਤ 8.30 ਵਜੇ ਉਸ ਸਮੇਂ ਵਾਪਰਿਆ …

Read More »

ਗੁਰੂਗ੍ਰਾਮ: ਕੁੱਟਮਾਰ ਕਾਰਨ ਚਾਰ ਪਹਿਲਵਾਨ ਹਸਪਤਾਲ ’ਚ ਦਾਖ਼ਲ

ਗੁਰੂਗ੍ਰਾਮ, 9 ਅਪਰੈਲ ਇੱਥੇ ਅੱਜ ਸਵੇਰੇ ਇਕ ਅਕੈਡਮੀ ਵਿੱਚ ਅਭਿਆਸ ਕਰ ਰਹੇ ਕੁਝ ਪਹਿਲਵਾਨਾਂ ’ਤੇ ਦੋ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਡਾਂਗਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪਹਿਲਵਾਨਾਂ ’ਚੋਂ ਚਾਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਹ ਜਾਣਕਾਰੀ ਪੁਲੀਸ ਨੇ ਦਿੱਤੀ। ਪੁਲੀਸ ਨੇ …

Read More »

‘ਆਪ’ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਚਾਰ ਤੇ ਕਰੂਕਸ਼ੇਤਰ ਸੀਟ ਤੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ, 27 ਫਰਵਰੀ ਆਮ ਆਦਮੀ ਪਾਰਟੀ (ਆਪ) ਨੇ ਅੱਜ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਚਾਰ ਅਤੇ ਹਰਿਆਣਾ ਦੀ ਇੱਕ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੀਨੀਅਰ ਨੇਤਾ ਸੋਮਨਾਥ ਭਾਰਤੀ ਨੂੰ ਨਵੀਂ ਦਿੱਲੀ ਸੀਟ ਤੋਂ ਉਮੀਦਵਾਰ ਬਣਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ …

Read More »

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਚਾਰ ਨਕਸਲੀ ਹਲਾਕ

ਰਾਏਪੁਰ, 25 ਫਰਵਰੀ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ’ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਚਾਰ ਨਕਸਲੀ ਮਾਰੇ ਗਏ। ਇਹ ਜਾਣਕਾਰੀ ਸੀਨੀਅਰ ਪੁਲੀਸ ਅਧਿਕਾਰੀ ਨੇ ਦਿੱਤੀ। ਜਾਣਕਾਰੀ ਅਨੁਸਾਰ ਜਾਂਗਲਾ ਪੁਲੀਸ ਸਟੇਸ਼ਨ ਦੇ ਇਲਾਕੇ ’ਚ ਡੀਆਰਜੀ ਅਤੇ ਸੀਆਰਪੀਐਫ ਦੀਆਂ ਟੀਮਾਂ ਵੱਲੋਂ ਨਕਸਲੀਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਸੀ। ਪੁਲੀਸ ਅਧਿਕਾਰੀ ਨੇ …

Read More »

ਬੇਟ ਖੇਤਰ ਵਿੱਚ ਟਿਊਬਵੈੱਲ ਮੋਟਰਾਂ ਚੋਰੀ ਹੋਣ ਦੀਆਂ ਵਾਰਦਾਤਾਂ ਤੋਂ ਕਿਸਾਨ ਪ੍ਰੇਸ਼ਾਨ

ਪੱਤਰ ਪ੍ਰੇਰਕ ਕਾਹਨੂੰਵਾਨ, 22 ਫਰਵਰੀ ਬੇਟ ਖੇਤਰ ਦੇ ਪਿੰਡ ਬਲਵੰਡਾ, ਮੁੰਨਣ ਅਤੇ ਧਾਵੇ ਵਿਚੋਂ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਚੋਰੀ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਮਨਜੀਤ ਸਿੰਘ ਮੁੰਨਣ ਕਲਾਂ, ਅਨੋਖ ਸਿੰਘ ਅਤੇ ਦਲੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੀਆਂ ਟਿਊਬਵੈੱਲ ਮੋਟਰਾਂ ਚੋਰੀ ਹੋ ਗਈਆਂ …

Read More »

ਕਿਸਾਨ ਚਾਰ ਸੂਬਿਆਂ ਵਿੱਚ 21 ਫਰਵਰੀ ਨੂੰ ਧਰਨੇ ਦੇਣਗੇ: ਟਿਕੈਤ

ਮੁਜ਼ੱਫਰਨਗਰ (ਯੂਪੀ), 17 ਫਰਵਰੀ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿੱਚ ਇੱਕ ਪੰਚਾਇਤ ਵਿੱਚ ਸ਼ਿਰਕਤ ਕਰਨ …

Read More »

ਪਟਿਆਲਾ: ਰਾਜਿੰਦਰਾ ਹਸਪਤਾਲ ’ਚੋਂ 10 ਐਕਟਿਵਾ ਚੋਰੀ ਕਰਨ ਵਾਲਾ ਗ੍ਰਿਫ਼ਤਾਰ

ਸਰਬਜੀਤ ਸਿੰਘ ਭੰਗੂ ਪਟਿਆਲਾ, 22 ਜਨਵਰੀ ਥਾਣਾ ਸਿਵਲ ਲਾਈਨ ਪਟਿਆਲਾ ਦੇ ਐੱਸਐੱਚਓ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠਲੀ ਪੁਲੀਸ ਵੱਲੋਂ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਚੋਰੀ ਦੇ 10 ਐਕਟਿਵਾ ਬਰਾਮਦ ਕੀਤੀਆਂ ਹਨ। ਅੱਜ ਇੱਥੇ ਡੀਐੱਸਪੀ ਸੁੱਖਅੰਮ੍ਰਿਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਭੀ ਰਾਮ …

Read More »