Home / Tag Archives: ਚਰਜਸ਼ਟ

Tag Archives: ਚਰਜਸ਼ਟ

ਆਬਕਾਰੀ ਨੀਤੀ ਮਾਮਲਾ: ਈਡੀ ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਅਦਾਲਤ ਵੱਲੋਂ ਨੋਟਿਸ

ਨਵੀਂ ਦਿੱਲੀ, 9 ਜੁਲਾਈ ਸਥਾਨਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਈਡੀ ਦੀ ਸੱਤਵੀਂ ਚਾਰਜਸ਼ੀਟ ਦਾ ਅੱਜ ਨੋਟਿਸ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ 12 ਜੁਲਾਈ ਲਈ ਸੰਮਨ ਜਾਰੀ ਕੀਤਾ। ਈਡੀ ਨੇ ਆਮ ਆਦਮੀ ਪਾਰਟੀ ਦੇ …

Read More »

ਦਿੱਲੀ ਆਬਕਾਰੀ ਨੀਤੀ: ਸੀਬੀਆਈ ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ

ਨਵੀਂ ਦਿੱਲੀ, 8 ਜੁਲਾਈ ਇਥੋਂ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ ਖਿਲਾਫ ਦਾਇਰ ਸੀਬੀਆਈ ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੀਬੀਆਈ ਦੇ ਵਿਸ਼ੇਸ਼ ਸਰਕਾਰੀ ਵਕੀਲ ਡੀ ਪੀ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ …

Read More »

ਕਰਨੀ ਸੈਨਾ ਦੇ ਮੁਖੀ ਦੀ ਹੱਤਿਆ ਦੇ ਮਾਮਲੇ ’ਚ ਗੋਲਡੀ ਬਰਾੜ ਤੇ 11 ਹੋਰਨਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 5 ਜੂਨਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੀ ਹੱਤਿਆ ਵਿੱਚ ਕਥਿਤ ਸ਼ਮੂਲੀਅਤ ਨੂੰ ਲੈ ਕੇ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ 11 ਹੋਰਨਾਂ ਖ਼ਿਲਾਫ਼ ਅੱਜ ਚਾਰਜਸ਼ੀਟ ਦਾਇਰ ਕੀਤੀ। ਇਕ ਅਧਿਕਾਰਤ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ। ਬਰਾੜ ਨੂੰ ਸਰਕਾਰ ਨੇ ਅਤਿਵਾਦ …

Read More »

ਕਾਂਗਰਸ ਨੇ ਭਾਜਪਾ ਨੂੰ ਭ੍ਰਿਸ਼ਟ ਜੁਮਲਾ ਪਾਰਟੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਚਾਰਜਸ਼ੀਟ ਜਾਰੀ ਕੀਤੀ

ਨਵੀਂ ਦਿੱਲੀ, 21 ਜਨਵਰੀ ਕਾਂਗਰਸ ਨੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਚਾਰਜਸ਼ੀਟ ਜਾਰੀ ਕਰਦਿਆਂ ਭਾਜਪਾ ਨੂੰ ‘ਭ੍ਰਿਸ਼ਟ ਜੁਮਲਾ ਪਾਰਟੀ’ ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਇਸ ਦਾ ਮੰਤਰ ‘ਕੁਝ ਕਾ ਸਾਥ, ਖੁਦ ਕਾ ਵਿਕਾਸ’ ਹੈ ਤੇ ਸਭ ਨਾਲ ਵਿਸ਼ਵਾਸਘਾਤ ਹੈ।’ ਵਿਰੋਧੀ ਧਿਰ ਕਾਂਗਰਸ ਨੇ ਇਹ …

Read More »

ਜ਼ਮੀਨ ਵੱਟੇ ਨੌਕਰੀ ਘੁਟਾਲਾ: ਸੀਬੀਆਈ ਵੱਲੋਂ ਲਾਲੂ ਪ੍ਰਸਾਦ ਤੇ 15 ਹੋਰਾਂ ਖਿਲਾਫ਼ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 7 ਅਕਤੂਬਰ ਸੀਬੀਆਈ ਨੇ ਜ਼ਮੀਨ ਵੱਟੇ ਨੌਕਰੀ ਘੁਟਾਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਤੇ 14 ਹੋਰਨਾਂ ਖਿਲਾਫ਼ ਦੋਸ਼ਪੱਤਰ ਦਾਖ਼ਲ ਕਰ ਦਿੱਤਾ ਹੈ। -ਪੀਟੀਆਈ Source link

Read More »

ਲਾਲ ਕਿਲ੍ਹੇ ਮਾਮਲੇ ਤੇ ਕੀ ਹੈ ਦਿੱਲੀ ਪੁਲਸ ਦੀ ਚਾਰਜਸ਼ੀਟ ?

26 ਜਨਵਰੀ 2021 ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਤੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ ਦਿੱਲੀ ਪੁਲਸ ਨੇ ਕੁਝ ਦਿਨ ਪਹਿਲਾਂ ਤੀਸ ਹਜ਼ਾਰੀ ਕੋਰਟ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਖਬਰਾਂ ਅਨੁਸਾਰ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨ ਲਾਲ …

Read More »