Faridkot Murder News : ਫ਼ਰੀਦਕੋਟ ਨੇੜਲੇ ਪਿੰਡ ਸੁੱਖਣਵਾਲਾ ਵਿੱਚ ਤਿੰਨ ਮਹੀਨੇ ਪਹਿਲਾਂ ਪਤਨੀ ਵੱਲੋਂ ਕਥਿਤ ਤੌਰ ’ਤੇ ਆਪਣੇ ਪ੍ਰੇਮੀ ਅਤੇ ਦੋਸਤਾਂ ਨਾਲ ਰਲ ਕੇ ਕਤਲ ਕੀਤੇ ਗਏ ਗੁਰਵਿੰਦਰ ਸਿੰਘ ਕਤਲਕਾਂਡ ਮਾਮਲੇ ‘ਚ ਜ਼ਿਲ੍ਹਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ ਚਾਰ ਮੁਲਜ਼ਮਾਂ ਖਿਲਾਫ਼ ਜੇਐਮਆਈਸੀ ਅਦਾਲਤ ਵਿੱਚ 240 ਪੰਨਿਆਂ ਦੀ ਚਾਰਜਸ਼ੀਟ ਦਾਇਰ …
Read More »‘ਆਪ’ ਦਾ ਸਾਬਕਾ ਵਿਧਾਇਕ ਨਰੇਸ਼ ਬਾਲਿਆਨ ਮਕੋਕਾ ਮਾਮਲੇ ਵਿਚ ਚਾਰਜਸ਼ੀਟ
ਨਵੀਂ ਦਿੱਲੀ, 1 ਮਈ ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਮਹਾਰਾਸ਼ਟਰ ਸੰਗਠਿਤ ਅਪਰਾਧ ਨਿਯੰਤਰਣ ਐਕਟ (ਮਕੋਕਾ) ਮਾਮਲੇ ਵਿਚ ਸਾਬਕਾ ‘ਆਪ’ ਵਿਧਾਇਕ ਨਰੇਸ਼ ਬਾਲਿਆਨ ਨੂੰ ਚਾਰਜਸ਼ੀਟ ਕੀਤਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ, ਜਿਨ੍ਹਾਂ ਦੇ ਸਾਹਮਣੇ ਅੰਤਿਮ ਰਿਪੋਰਟ ਦਾਇਰ ਕੀਤੀ ਗਈ ਸੀ, ਨੇ ਮਾਮਲੇ ਨੂੰ ਸ਼ੁੱਕਰਵਾਰ ਨੂੰ ਵਿਚਾਰ ਲਈ ਮੁਲਤਵੀ ਕਰ …
Read More »ਕਰਨਾਟਕ: ਬਲਾਤਕਾਰ ਤੇ ਜਿਨਸੀ ਸ਼ੋਸ਼ਣ ਮਾਮਲੇ ’ਚ ਐੱਸਆਈਟੀ ਨੇ ਪ੍ਰਜਵਲ ਤੇ ਉਸ ਦੇ ਪਿਓ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ
ਬੰਗਲੌਰ, 24 ਅਗਸਤ ਅਪਰਾਧ ਜਾਂਚ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖ਼ਿਲਾਫ਼ ਬਲਾਤਕਾਰ ਅਤੇ ਉਸ ਦੇ ਪਿਤਾ ਅਤੇ ਵਿਧਾਇਕ ਐੱਚਡੀ ਰੇਵੰਨਾ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ। ਪ੍ਰਜਵਲ ਵਿਰੁੱਧ ਚਾਰ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਕਿਹਾ ਕਿ 2000 …
Read More »ਮਾਓਵਾਦੀ ਹਮਲਾ: ਐਨਆਈਏ ਵੱਲੋਂ 23 ਖਿਲਾਫ ਚਾਰਜਸ਼ੀਟ ਦਾਖ਼ਲ
ਨਵੀਂ ਦਿੱਲੀ, 22 ਦਸੰਬਰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਮਾਓਵਾਦੀ ਹਮਲੇ ਦੇ ਮਾਮਲੇ ‘ਚ 23 ਲੋਕਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਹਮਲੇ ‘ਚ 22 ਸੁਰੱਖਿਆ ਮੁਲਾਜ਼ਮਾਂ ਦਾ ਮੌਤ ਹੋਈ ਸੀ। ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਦੇ ਤਾਰੇਮ ਥਾਣੇ ਅਧੀਨ ਆਉਂਦੇ ਟੇਕਲਗੁਡੀਅਮ ਪਿੰਡ ਨੇੜੇ ਪਿਛਲੇ ਸਾਲ 3 …
Read More »ਕੋ-ਲੋਕੇਸ਼ਨ ਘੁਟਾਲਾ: ਸੀਬੀਆਈ ਵੱਲੋਂ ਐਨਐਸਈ ਦੀ ਸਾਬਕਾ ਸੀਈਓ ਚਿਤਰਾ ਰਾਮਕ੍ਰਿਸ਼ਨ ਤੇ ਆਨੰਦ ਸੁਬਰਾਮਨੀਅਨ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
ਨਵੀਂ ਦਿੱਲੀ, 21 ਅਪਰੈਲ ਸੀਬੀਆਈ ਨੇ ਐਨਐਸਈ ਦੇ ਸਾਬਕਾ ਐਮਡੀ ਅਤੇ ਸੀਈਓ ਚਿੱਤਰਾ ਰਾਮਕ੍ਰਿਸ਼ਨ ਅਤੇ ਸਾਬਕਾ ਗਰੁੱਪ ਆਪਰੇਟਿੰਗ ਅਫਸਰ ਆਨੰਦ ਸੁਬਰਾਮਨੀਅਨ ਖ਼ਿਲਾਫ਼ ਕੋ-ਲੋਕੇਸ਼ਨ ਘੁਟਾਲਾ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸੀਬੀਆਈ ਵੱਲੋਂ ਕ੍ਰਮਵਾਰ 25 ਫਰਵਰੀ ਤੇ 6 ਮਾਰਚ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਰਾਮਕ੍ਰਿਸ਼ਨ ਅਤੇ ਸੁਬਰਾਮਨੀਅਨ ਦੋਵੇਂ ਨਿਆਂਇਕ ਹਿਰਾਸਤ …
Read More »
Asian Tribune Your Multilingual Newspaper covering World and local news News