ਨਵੀਂ ਦਿੱਲੀ, 28 ਜੂਨ ਅਰਬ ਸਾਗਰ ਵਿੱਚ ਪਵਨ ਹੰਸ ਹੈਲੀਕਾਪਟਰ ਅੱਜ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਓਐੱਨਜੀਸੀ ਦੇ ਤਿੰਨ ਮੁਲਾਜ਼ਮਾਂ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ। ਹੈਲੀਕਾਪਟਰ ਵਿੱਚ ਦੋ ਪਾਇਲਟਾਂ ਸਣੇ ਨੌਂ ਲੋਕ ਸਵਾਰ ਸਨ। ਇਹ ਹਾਦਸਾ ਮੁੰਬਈ ਤੱਟ ਤੋਂ ਲਗਪਗ 50 ਨੌਟੀਕਲ ਮੀਲ ਦੂਰ ਹੈਲੀਕਾਪਟਰ ਨੂੰ …
Read More »ਚਾਰ ਦਿਨਾਂ ਤੋਂ ਬੰਦ ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਖੁੱਲ੍ਹਿਆ
ਜੰਮੂ, 25 ਜੂਨ ਢਿੱਗਾਂ ਡਿੱਗਣ ਕਾਰਨ ਚਾਰ ਦਿਨਾਂ ਤੱਕ ਬੰਦ ਰਹਿਣ ਤੋਂ ਬਾਅਦ 270 ਕਿਲੋਮੀਟਰ ਲੰਬੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਅੱਜ ਦੋਵੇਂ ਪਾਸੇ ਆਵਾਜਾਈ ਬਹਾਲ ਹੋ ਗਈ। ਹਾਲਾਂਕਿ ਕਸ਼ਮੀਰ ਨੂੰ ਜੰਮੂ ਨਾਲ ਜੋੜਨ ਵਾਲੇ ਬਦਲਵੇਂ ਮੁਗਲ ਰੋਡ ‘ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਹਾਲੇ ਵੀ ਬੰਦ ਹੈ। Source link
Read More »ਮੂਸੇਵਾਲਾ ਕਤਲ ਕਾਂਡ: ਚਾਰ ਸ਼ੂਟਰਾਂ ਦੀ ਪਛਾਣ ਹੋਈ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 16 ਜੂਨ ਪੰਜਾਬ ਪੁਲੀਸ ਨੇ ਅੱਜ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਚਾਰ ਸ਼ੂਟਰਾਂ ਦੀ ਪਛਾਣ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਸੋਨੀਪਤ ਦੇ ਪ੍ਰੀਆਵਰਤ, ਉਸ ਦੇ ਸਾਥੀ ਅੰਕਿਤ, ਮੋਗਾ ਦੇ ਮਨੂ ਕੁੱਸਾ ਅਤੇ ਅੰਮ੍ਰਿਤਸਰ ਦੇ ਜਗਰੂਪ ਰੂਪਾ ਵਜੋਂ ਹੋਈ ਹੈ। ਹਾਲਾਂਕਿ, ਇਨ੍ਹਾਂ …
Read More »ਸ੍ਰੀ ਫ਼ਤਹਿਗੜ੍ਹ ਸਾਹਿਬ: ਚੋਰਾਂ ਨੇ ਗਾਇਬ ਕੀਤੇ ਸਨ ਰਾਜਪੁਰਾ ਥਰਮਲ ਪਲਾਂਟ ਰੇਲ ਪਟੜੀ ਦੇ ਕਲਿੱਪ ਅਤੇ ਲਾਈਨਰ
ਅਜੇ ਮਲਹੋਤਰਾ ਸ੍ਰੀ ਫ਼ਤਹਿਗੜ੍ਹ ਸਾਹਿਬ 11 ਜੂਨ ਪਿਛਲੇ ਦਿਨੀ ਘੱਲੂਘਾਰੇ ਹਫਤੇ ਦੌਰਾਨ ਰਾਜਪੁਰਾ ਥਰਮਲ ਪਲਾਂਟ ਨੂੰ ਜਾਂਦੀ ਰੇਲਵੇ ਲਾਈਨ ਤੋਂ ਅਣਪਛਾਤਿਆਂ ਵੱਲੋਂ 1200 ਦੇ ਕਰੀਬ ਕਲਿੱਪ ਅਤੇ ਲਾਈਨਰ ਚੋਰੀ ਕਰਨ ਦੀ ਘਟਨਾ ਨੇ ਸੂਬੇ ਦੀ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾ ਦਿੱਤੀ ਸੀ। ਇਸ ਬਾਰੇ ਥਾਣਾ ਬਡਾਲੀ ਆਲਾ ਸਿੰਘ …
Read More »ਅਮਰੀਕਾ ’ਚ ਮਹਿੰਗਾਈ ਨੇ ਚਾਰ ਦਹਾਕਿਆਂ ਦਾ ਰਿਕਾਰਡ ਤੋੜਿਆ
ਵਾਸ਼ਿੰਗਟਨ, 11 ਜੂਨ ਅਮਰੀਕਾ ‘ਚ ਮਹਿੰਗਾਈ ਦਰ ਮਈ ‘ਚ 8.6 ਫੀਸਦੀ ਨਾਲ ਚਾਰ ਦਹਾਕਿਆਂ ਦੇ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਈ ਹੈ। ਗੈਸ, ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧਣ ਕਾਰਨ ਅਮਰੀਕਾ ਵਿੱਚ ਮਹਿੰਗਾਈ ਕਾਫੀ ਵੱਧ ਗਈ ਹੈ। ਯੂਐੱਸ ਡਿਪਾਰਟਮੈਂਟ ਆਫ਼ ਲੇਬਰ ਵੱਲੋਂ ਨੂੰ ਜਾਰੀ ਅੰਕੜਿਆਂ ਅਨੁਸਾਰ ਸਾਲ ਪਹਿਲਾਂ …
Read More »ਪੰਜਾਬ ਤੋਂ ਤਿਲੰਗਾਨਾ ਲਿਜਾਈ ਜਾ ਰਹੀ ਧਮਾਕਾਖੇਜ਼ ਸਮੱਗਰੀ ਨਾਲ ਚਾਰ ਜਣਿਆਂ ਦੀ ਗ੍ਰਿਫਤਾਰੀ ਦੀ ਖ਼ਬਰ
ਕਰਨਾਲ ਪੁਲੀਸ ਨੇ ਪੰਜਾਬ ਤੋਂ ਦਿੱਲੀ ਜਾ ਰਹੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਇਨੋਵਾ ਵਿੱਚ ਵੱਡੀ ਮਾਤਰਾ ਵਿੱਚ ਧਮਾਕਾਖੇਜ਼ ਸਮੱਗਰੀ ਹੋਣ ਦੇ ਖਦਸ਼ੇ ਕਾਰਨ ਬੰਬ ਨਕਾਰਾ ਦਸਤੇ ਅਤੇ ਰੋਬੋਟ ਮੰਗਵਾਏ ਗਏ । ਆਈਬੀ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਕਰਨਾਲ ਦੇ ਮਧੂਬਨ ਥਾਣਾ ਪੁਲੀਸ ਨੇ ਇਨ੍ਹਾਂ ਨੂੰ …
Read More »ਰੂਸ ਦੇ ਚਾਰ ਗੁਆਂਢੀ ਮੁਲਕਾਂ ਦੇ ਰਾਸ਼ਟਰਪਤੀਆਂ ਵੱਲੋਂ ਯੂਕਰੇਨ ਦਾ ਦੌਰਾ, ਜ਼ੇਲੈਂਸਕੀ ਨੂੰ ਸਮਰਥਨ ਦਿੱਤਾ
ਕੀਵ (ਯੂਕਰੇਨ), 14 ਅਪਰੈਲ ਰੂਸ ਦੇ ਚਾਰ ਗੁਆਂਢੀ ਦੇਸ਼ਾਂ ਦੇ ਰਾਸ਼ਟਰਪਤੀਆਂ ਨੇ ਯੂਕਰੇਨ ਦਾ ਦੌਰਾ ਕੀਤਾ ਅਤੇ ਉਸ ਨੂੰ ਸਮਰਥਨ ਦਿੱਤਾ। ਇਸ ਦੌਰਾਨ ਰਾਸ਼ਟਰਪਤੀਆਂ ਨੇ ਰੂਸੀ ਹਮਲਿਆਂ ਵਿੱਚ ਨੁਕਸਾਨੀਆਂ ਗਈਆਂ ਇਮਾਰਤਾਂ ਨੂੰ ਦੇਖਦੇ ਹੋਏ ਰੂਸ ਤੋਂ ਜਵਾਬਦੇਹੀ ਦੀ ਮੰਗ ਕੀਤੀ। ਪੋਲੈਂਡ, ਲਿਥੂਆਨੀਆ, ਲਾਤਵੀਆ ਅਤੇ ਐਸਤੋਨੀਆ ਦੇ ਰਾਸ਼ਟਰਪਤੀਆਂ ਦੀ ਯਾਤਰਾ ਨਾਟੋ …
Read More »ਗੁਰਦਾਸਪੁਰ: ਨਿੱਜੀ ਸਕੂਲ ’ਚ ਚਾਰ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦਾ ਇਲਜ਼ਾਮ; ਪਰਿਵਾਰ ਨੇ ਸਮਰਥਕਾਂ ਸਣੇ ਜੀਟੀ ਰੋਡ ’ਤੇ ਧਰਨਾ ਦਿੱਤਾ
ਕੇਪੀ ਸਿੰਘ ਗੁਰਦਾਸਪੁਰ , 1 ਅਪਰੈਲ ਸ਼ਹਿਰ ਦੇ ਬਾਹਰਵਾਰ ਬਟਾਲਾ ਰੋਡ ‘ਤੇ ਨਿੱਜੀ ਸਕੂਲ ਵਿੱਚ ਪੜ੍ਹਦੀ ਚਾਰ ਸਾਲ ਦੀ ਬਾਲੜੀ ਨਾਲ ਕਥਿਤ ਜਬਰ-ਜਨਾਹ ਹੋਣ ਮਗਰੋਂ ਇਸ ਬੱਚੀ ਦੇ ਮਾਤਾ-ਪਿਤਾ ਅਤੇ ਸ਼ਹਿਰ ਦੇ ਸਮਾਜਿਕ ਸੰਗਠਨਾਂ ਵੱਲੋਂ ਧਰਨਾ ਲਗਾ ਕੇ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ …
Read More »ਅਮਰੀਕਾ: ਚੋਰਾਂ ਨੇ ਕਾਰ ਚੋਰੀ ਕਰਨ ਬਾਅਦ ਭਾਰਤੀ ਮੂਲ ਦੇ ਡਾਕਟਰ ਨੂੰ ਟੱਕਰ ਮਾਰ ਕੇ ਮਾਰਿਆ
ਵਾਸ਼ਿੰਗਟਨ, 11 ਮਾਰਚ ਕਾਰ ਚੋਰੀ ਕਰਕੇ ਭੱਜ ਰਹੇ ਚੋਰਾਂ ਨੇ ਭਾਰਤੀ ਮੂਲ ਦੇ ਡਾਕਟਰ ਨੂੰ ਉਸੇ ਦੀ ਕਾਰ ਹੇਠ ਦੇ ਕੇ ਮਾਰ ਦਿੱਤਾ। ਅਮਰੀਕੀ ਮੀਡੀਆ ‘ਚ ਆਈਆਂ ਰਿਪੋਰਟਾਂ ਮੁਤਾਬਕ ਡਾਕਟਰ (33) ਦੀ ਮੌਤ ਦੀ ਇਹ ਪੂਰੀ ਘਟਨਾ ਉਸ ਦੀ ਪ੍ਰੇਮਿਕਾ ਦੇ ਸਾਹਮਣੇ ਵਾਪਰੀ। ਸਿਲਵਰ ਸਪਰਿੰਗ ਮੈਰੀਲੈਂਡ ਦੇ ਡਾਕਟਰ ਰਾਕੇਸ਼ ‘ਰਿਕ’ …
Read More »ਜ਼ਿਲ੍ਹਾ ਤਰਨ ਤਾਰਨ: ਚਾਰੇ ਪੰਥਕ ਹਲਕਿਆਂ ’ਚ ਆਪ ਦੇ ਉਮੀਦਵਾਰ ਅੱਗੇ
ਗੁਰਬਖ਼ਸ਼ਪੁਰੀ ਤਰਨ ਤਾਰਨ, 10 ਮਾਰਚ ਇਕ ਵੇਲੇ ਪੰਥਕ ਖਿੱਤਾ ਕਰਕੇ ਜਾਣੇ ਜਾਂਦੇ ਤਰਨ ਤਾਰਨ ਜ਼ਿਲ੍ਹੇ ਦੀਆਂ ਚਾਰ ਦੀਆਂ ਚਾਰ ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਹੁਤ ਆਰਾਮ ਨਾਲ ਅੱਗੇ ਚਲ ਰਹੇ ਹਨ। ਇਨ੍ਹਾਂ ਚਾਰ ਸੀਟਾਂ ਦੇ ਵਰਤਮਾਨ ਕਾਂਗਰਸ ਪਾਰਟੀ ਦੇ ਵਿਧਾਇਕ ਦੂਸਰੇ ਥਾਂ ਦੀ ਰਹਿਣ ਦੀ ਬਜਾਇ ਚਾਰਾਂ ਥਾਵਾਂ …
Read More »
Asian Tribune Your Multilingual Newspaper covering World and local news News