Home / Tag Archives: ਚਲਨ

Tag Archives: ਚਲਨ

Chandigarh Police ਨੇ 105 ਦਿਨਾਂ ‘ਚ ਕੀਤੇ 2.17 ਲੱਖ ਚਲਾਨ ,9.64 ਕਰੋੜ ਰੁਪਏ ਦਾ ਵਸੂਲਿਆ ਜੁਰਮਾਨਾ , ਬਿਨ੍ਹਾਂ ਹੈਲਮੇਟ ਦੇ 6,793 ਚਲਾਨ 

Chandigarh Challan News : ਚੰਡੀਗੜ੍ਹ ‘ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਇਸ ਸਾਲ 1 ਜਨਵਰੀ ਤੋਂ 15 ਅਪ੍ਰੈਲ ਤੱਕ 105 ਦਿਨਾਂ ਵਿੱਚ 2.17 ਲੱਖ ਤੋਂ ਵੱਧ ਚਲਾਨ ਕੀਤੇ ਗਏ। ਇਨ੍ਹਾਂ ਵਿੱਚੋਂ 1 ਲੱਖ ਤੋਂ ਵੱਧ ਲੋਕਾਂ ਤੋਂ  ਲਗਭਗ 9.64 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ, ਜਦੋਂ ਕਿ …

Read More »

ਵਾਹਨ ਚਾਲਕ ਦੇਣ ਧਿਆਨ, ਪੁਲਿਸ ਨੇ ਕੱਟੇ ਸਭ ਤੋਂ ਵੱਧ ਆਨਲਾਈਨ ਚਲਾਨ; ਕਿੱਧਰੇ ਤੁਸੀ ਤਾਂ ਨਹੀਂ ਕਰ ਰਹੇ ਆਹ ਗਲਤੀ…?

Mohali News: ਵਾਹਨ ਚਾਲਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਹਰ ਪਾਸੇ ਤਹਿਲਕਾ ਮੱਚ ਗਿਆ। ਦੱਸ ਦੇਈਏ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ ਵੱਜ ਗਈ ਹੈ ਕਿਉਂਕਿ ਮੋਹਾਲੀ ਪੁਲਿਸ ਨੇ ਹੁਣ ਟ੍ਰੈਫਿਕ ਨਿਯਮਾਂ ਨੂੰ ਤਾਕ ‘ਤੇ ਰੱਖਣ ਵਾਲੇ ਵਾਹਨ ਚਾਲਕ …

Read More »

ਐਂਬੂਲੈਂਸ ਨੂੰ ਰਾਹ ਦੇਣ ਲਈ ਲਾਲ ਬੱਤੀ ਉਲੰਘਣ ਮੌਕੇ ਹੁਣ ਚਲਾਨ ਕੱਟਣ ਤੋਂ ਡਰਨ ਦੀ ਲੋੜ ਨਹੀਂ

ਰਾਮਕ੍ਰਿਸ਼ਨ ਉਪਾਧਿਆਏ ਚੰਡੀਗੜ੍ਹ, 13 ਮਾਰਚ ਟਰੈਫਿਕ ਸਿਗਨਲ ’ਤੇ ਖੜ੍ਹਨ ਮੌਕੇ ਐਂਬੂਲੈਂਸ ਜਾਂ ਵੀਆਈਪੀ ਗੱਡੀਆਂ ਦੇ ਕਾਫਲੇ ਨੂੰ ਰਸਤਾ ਦੇਣ ਮੌਕੇ ਟਰੈਫਿਕ ਸਿਗਨਲ ਤੋੜਨ ’ਤੇ ਚਲਾਨ ਕੱਟੇ ਜਾਣ ਤੋਂ ਹੁਣ ਡਰਨ ਦੀ ਲੋੜ ਨਹੀਂ ਹੈ। ਚੰਡੀਗੜ੍ਹ ਟਰੈਫਿਕ ਪੁਲੀਸ ਦੀ ਬੇਨਤੀ ’ਤੇ ਸਚਿਨ ਯਾਦਵ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਅਜਿਹੇ ਕਰੀਬ 69 ਚਲਾਨ …

Read More »

Unpaid Traffic Challans ਪੰਜ ਟਰੈਫਿਕ ਚਲਾਨ ਨਾ ਭੁਗਤਣ ਵਾਲੇ ਵਾਹਨ ਚਾਲਕਾਂ ਦਾ ਡਰਾਈਵਿੰਗ ਲਾਇਸੈਂਸ ਹੋਵੇਗਾ ਰੱਦ

ਅਮਿਤ ਸ਼ਰਮਾ ਚੰਡੀਗੜ੍ਹ, 20 ਜਨਵਰੀ ਸ਼ਹਿਰ ਵਿੱਚ 7.5 ਲੱਖ ਤੋਂ ਵੱਧ ਬਕਾਇਆ ਟਰੈਫਿਕ ਚਲਾਨਾਂ ਦੇ ਮੁੱਦੇ ’ਤੇ ਸਖ਼ਤ ਰੁਖ਼ ਅਪਣਾਉਂਦਿਆਂ ਯੂਟੀ ਪ੍ਰਸ਼ਾਸਨ ਨੇ ਅਜਿਹੇ ਵਾਹਨ ਚਾਲਕਾਂ ਨੂੰ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਪੰਜ ਜਾਂ ਇਸ ਤੋਂ ਵੱਧ ਵਾਰ ਬਕਾਇਆ ਚਲਾਨਾਂ ਦਾ ਭੁਗਤਾਨ ਨਹੀਂ ਕੀਤਾ। ਨੋਟਿਸ ਵਿੱਚ ਉਨ੍ਹਾਂ …

Read More »