Home / Tag Archives: ਚਹਰ

Tag Archives: ਚਹਰ

ਕਰਨਾਟਕ: ਕਾਲਜ ’ਚ 3 ਲੜਕੀਆਂ ’ਤੇ ਨੌਜਵਾਨ ਨੇ ਤੇਜ਼ਾਬ ਸੁੱਟਿਆ, ਪੀੜਤਾਂ ਦੇ ਚਿਹਰੇ ਝੁਲਸੇ

ਮੰਗਲੌਰ, 4 ਮਾਰਚ ਦੱਖਣੀ ਕੰਨੜ ਜ਼ਿਲ੍ਹੇ ਦੇ ਕੜਾਬਾ ਕਸਬੇ ਵਿੱਚ ਸਥਿਤ ਸਰਕਾਰੀ ਕਾਲਜ ਵਿੱਚ ਨੌਜਵਾਨ ਨੇ ਤਿੰਨ ਵਿਦਿਆਰਥਣਾਂ ’ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਨ੍ਹਾਂ ਦੇ ਚਿਹਰੇ ਬੁਰੀ ਤਰ੍ਹਾਂ ਝੁਲਸ ਗਏ। ਇਸ ਘਟਨਾ ਤੋਂ ਬਾਅਦ ਲੜਕੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਵਿਦਿਆਰਥਣਾਂ ਕਾਲਜ ਦੇ ਗਲਿਆਰੇ …

Read More »

ਹੁਣ ਚਿਹਰਾ ਸਕੈਨ ਕਰ ਕੇ ਕੀਤੀ ਜਾ ਸਕੇਗੀ ਪੀਐੱਮ-ਕਿਸਾਨ ਮੋਬਾਈਲ ਐਪ ਦੀ ਵਰਤੋਂ

ਨਵੀਂ ਦਿੱਲੀ: ਕੇਂਦਰ ਦੀ ਯੋਜਨਾ ‘ਪੀਐੱਮ-ਕਿਸਾਨ’ ਅਧੀਨ ਰਜਿਸਟਰਡ ਕਿਸਾਨ ਹੁਣ ਵਨ-ਟਾਈਮ ਪਾਸਵਰਡ ਜਾਂ ਫਿੰਗਰਪ੍ਰਿੰਟ ਤੋਂ ਬਿਨਾਂ ਆਪਣੇ ਚਿਹਰੇ ਨੂੰ ਸਕੈਨ ਕਰਕੇ ਈ-ਕੇਵਾਈਸੀ ਨੂੰ ਮੁਕੰਮਲ ਕਰ ਸਕਦੇ ਹਨ। ਸਰਕਾਰ ਨੇ ਅੱਜ ਤੋਂ ਮੋਬਾਈਲ ਐਪਲੀਕੇਸ਼ਨ ਉੱਤੇ ਇਸ ਨਵੇਂ ਫੀਚਰ ਦੀ ਸ਼ੁਰੂਆਤ ਕੀਤੀ ਹੈ। ਅਧਿਕਾਰਿਤ ਬਿਆਨ ਰਾਹੀਂ ਦੱਸਿਆ ਗਿਆ ਕਿ ਖੇਤੀਬਾੜੀ ਮੰਤਰੀ ਨਰਿੰਦਰ …

Read More »

ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੱਲ੍ਹ

ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੱਲ੍ਹ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਮੰਗਲਵਾਰ ਦੁਪਹਿਰ 12 ਵਜੇ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਚਿਹਰੇ ਲਈ ਆਮ ਆਦਮੀ ਪਾਰਟੀ ਵੱਲੋਂ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਸੀ, ਜਿਸ ਰਾਹੀਂ ਲੋਕਾਂ …

Read More »

ਹਾਰਦਿਕ ਪਟੇਲ ਹੋ ਸਕਦੇ ਹਨ ‘ਆਪ’ ਵੱਲੋਂ ਗੁਜਰਾਤ ਵਿੱਚ ਮੁੱਖ ਮੰਤਰੀ ਦਾ ਚਿਹਰਾ !

ਹਾਰਦਿਕ ਪਟੇਲ ਹੋ ਸਕਦੇ ਹਨ ‘ਆਪ’ ਵੱਲੋਂ ਗੁਜਰਾਤ ਵਿੱਚ ਮੁੱਖ ਮੰਤਰੀ ਦਾ ਚਿਹਰਾ !

ਗੁਜਰਾਤ ਵਿੱਚ ਅਗਲੇ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਲੈ ਕੇ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ । ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵੱਖ – ਵੱਖ ਪਾਰਟੀਆਂ ਰਾਜ ਦੇ ਬਹੁਗਿਣਤੀ ਪਾਟੀਦਾਰ ਸਮਾਜ ਨੂੰ ਆਪਣੇ ਵੱਸ ਵਿੱਚ ਵਿੱਚ ਲਿਆਉਣ ਦੀਆਂ ਤਿਆਰੀਆਂ ਵਿੱਚ ਜੁੱਟ ਗਈਆਂ ਹਨ। ਐਤਵਾਰ ਨੂੰ …

Read More »

ਰੋਜ਼ਾਨਾ ਬਦਾਮ ਖਾਓ, ਚਿਹਰੇ ਦੀਆਂ ਝੁਰੜੀਆਂ ਤੋਂ ਮੁਕਤੀ ਪਾਓ

ਰੋਜ਼ਾਨਾ ਬਦਾਮ ਖਾਓ, ਚਿਹਰੇ ਦੀਆਂ ਝੁਰੜੀਆਂ ਤੋਂ ਮੁਕਤੀ ਪਾਓ

ਵਾਸ਼ਿੰਗਟਨ  : ਬਦਾਮ ਖਾਣ ਦਾ ਇਕ ਨਵਾਂ ਫ਼ਾਇਦਾ ਸਾਹਮਣੇ ਆਇਆ ਹੈ। ਇਕ ਨਵੇਂ ਅਧਿਐਨ ਦਾ ਦਾਅਵਾ ਹੈ ਕਿ ਮਾਹਵਾਰੀ ਵਾਲੀਆਂ ਔਰਤਾਂ ਲਈ ਰੋਜ਼ਾਨਾ ਬਦਾਮ ਖਾਣਾ ਫ਼ਾਇਦੇਮੰਦ ਹੋ ਸਕਦਾ ਹੈ। ਇਸ ਨਾਲ ਚਿਹਰੇ ਦੀਆਂ ਝੁਰੀਆਂ ਨੂੰ ਘੱਟ ਕਰਨ ਵਿਚ ਮਦਦ ਮਿਲ ਸਕਦੀ ਹੈ। ਨਿਊਟ੍ਰੀਏਂਟਸ ਪੱਤ੍ਰਕਾ ’ਚ ਪ੍ਰਕਾਸ਼ਿਤ ਇਹ ਅਧਿਐਨ ਸਾਲ 2019 …

Read More »