ਲਾਹੌਰ, 31 ਮਈ ਮੁੰਬਈ ਅਤਿਵਾਦੀ ਹਮਲਿਆਂ ਦੇ ਹਮਲਾਵਰਾਂ ਨੂੰ ਸਿਖ਼ਲਾਈ ਦੇਣ ਵਾਲੇ ਲਸ਼ਕਰ-ਏ-ਤੋਇਬਾ ਦੇ ਬਾਨੀ ਮੈਂਬਰ 77 ਸਾਲਾ ਹਾਫ਼ਿਜ਼ ਅਬਦੁਲ ਸਲਾਮ ਭੁਟਾਵੀ ਦੀ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਜੇਲ੍ਹ ਵਿਚ ਦਿਲ ਦੇ ਦੌਰੇ ਕਾਰਨ ਮੌਤ ਹੋ ਗਈ ਹੈ। ਭੁਟਾਵੀ ਨੂੰ ਸੰਯੁਕਤ ਰਾਸ਼ਟਰ ਨੇ ਅਤਿਵਾਦੀ ਐਲਾਨਿਆ ਸੀ ਤੇ ਉਸ ਨੇ ਹੀ …
Read More »ਕਰਨਾਟਕ: ਔਰਤਾਂ ਲਈ ਸਰਕਾਰੀ ਬੱਸਾਂ ’ਚ ਮੁਫ਼ਤ ਸਫ਼ਰ ਦੀ ਸਹੂਲਤ ਸ਼ੁਰੂ
ਬੰਗਲੌਰ, 30 ਮਈ ਕਰਨਾਟਕ ਦੇ ਟਰਾਂਸਪੋਰਟ ਮੰਤਰੀ ਰਾਮਲਿੰਗਾ ਰੈੱਡੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਮੁੱਖ ਮੰਤਰੀ ਸਿੱਧਾਰਮਈਆ ਦੀ ਅਗਵਾਈ ਹੇਠਲੀ ਸਰਕਾਰ ਨੇ ਰਾਜ ਦੀਆਂ ਸਾਰੀਆਂ ਔਰਤਾਂ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ ਕਰਨਾਟਕ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਕੇਐੱਸਆਰਟੀਸੀ) ਦੀਆਂ ਚਾਰ …
Read More »ਪੱਛਮੀ ਬੰਗਾਲ ’ਚ ਕਾਂਗਰਸ ਨੂੰ ਵੱਡਾ ਝਟਕਾ: ਇਕੋ-ਇਕ ਵਿਧਾਇਕ ਟੀਐੱਮਸੀ ’ਚ ਸ਼ਾਮਲ
ਕੋਲਕਾਤਾ, 29 ਮਈ ਪੱਛਮੀ ਬੰਗਾਲ ਵਿੱਚ ਕਾਂਗਰਸ ਦੇ ਇਕਲੌਤੇ ਵਿਧਾਇਕ ਬਾਇਰਨ ਬਿਸਵਾਸ, ਅਭਿਸ਼ੇਕ ਬੈਨਰਜੀ ਦੀ ਮੌਜੂਦਗੀ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸ੍ਰੀ ਬਿਸਵਾਸ ਨੇ ਕਿਹਾ ਕਿ ਰਾਜ ਵਿੱਚ ਤ੍ਰਿਣਮੂਲ ਕਾਂਗਰਸ ਹੀ ਇਕੋ ਇਕ ਪਾਰਟੀ ਹੈ, ਜਿਹੜੀ ਭਾਜਪਾ ਖ਼ਿਲਾਫ਼ ਮਜ਼ਬੂਤੀ ਨਾਲ ਲੜ ਸਕਦੀ ਹੈ। Source link
Read More »ਮੋਗਾ: ਭਲਵਾਨਾਂ ਦੇ ਹੱਕ ’ਚ ਜਨਤਕ ਜਥੇਬੰਦੀਆਂ ਵੱਲੋਂ ਇਨਸਾਫ਼ ਮਾਰਚ
ਮਹਿੰਦਰ ਸਿੰਘ ਰੱਤੀਆਂ ਮੋਗਾ, 29 ਮਈ ਇਥੇ ਰੂਰਲ ਐੱਨਜੀਓ ਕਲੱਬਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ 37 ਦਿਨ ਤੋਂ ਇਨਸਾਫ਼ ਦੀ ਜੰਗ ਲੜ ਰਹੀਆਂ ਦੇਸ਼ ਦੀਆਂ ਮਾਣਮੱਤੀਆਂ ਧੀਆਂ ਦੇ ਸਮਰਥਨ ਵਿੱਚ ਇਨਸਾਫ਼ ਮਾਰਚ ਕੱਢਿਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ …
Read More »ਪੰਜਾਬ ਪੁਲੀਸ ਵੱਲੋਂ ਗੈਂਗਵਾਰ ’ਚ ਸ਼ਾਮਲ ਗਰੋਹ ਦਾ ਪਰਦਾਫਾਸ਼, ਅਸਲੇ ਸਣੇ ਮੁਲਜ਼ਮ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ ਮੁਹਾਲੀ, 26 ਮਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਨੇ ਅੱਜ ਅਪਰਾਧੀ ਗਰੋਹ ਦੇ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗੈਂਗਵਾਰ ਵਿੱਚ ਸ਼ਾਮਲ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ‘ਚੋਂ.30 ਬੋਰ …
Read More »ਪਹਿਲਵਾਨਾਂ ਦੇ ਅੰਦੋਲਨ ’ਚ ਮੋਦੀ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ: ਬ੍ਰਿਜ ਭੂਸ਼ਨ
ਬਲਰਾਮਪੁਰ, 26 ਮਈ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵੇਰਵੇ ਸਾਂਝੇ ਕੀਤੇ ਬਿਨਾਂ …
Read More »ਰਈਆ: ਸਠਿਆਲਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਮੌਕੇ ਤੋਂ ਗੋਲੀਆਂ ਦੇ 25 ਖੋਲ ਮਿਲੇ
ਦਵਿੰਦਰ ਸਿੰਘ ਭੰਗੂ ਰਈਆ, 24 ਮਈ ਅੱਜ ਸਵੇਰੇ ਕਰੀਬ 11 ਵਜੇ ਤਿੰਨ-ਚਾਰ ਹਥਿਆਰਬੰਦ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਪਿੰਡ ਸਠਿਆਲਾ ਦੇ ਨੌਜਵਾਨ ਖਿਡਾਰੀ ਦਾ ਕਤਲ ਕਰ ਦਿੱਤਾ ਤੇ ਇਸ ਦੌਰਾਨ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲੀਸ ਸੂਤਰਾਂ ਮੁਤਾਬਕ ਇਹ ਕਤਲ ਗੈਂਗਵਾਰ ਦਾ ਨਤੀਜਾ ਹੋ ਸਕਦਾ ਹੈ। ਪਿੰਡ ਸਠਿਆਲਾ ਦੀ …
Read More »ਪੰਜਾਬ ’ਚ ਨਵਿਆਉਣਯੋਗ ਊਰਜਾ ਦੇ ਹਿੱਸੇ ਨੂੰ 2030 ਤੱਕ 30 ਫ਼ੀਸਦ ਤੱਕ ਵਧਾਉਣ ਦੇ ਯਤਨ: ਅਮਨ ਅਰੋੜਾ
ਚੰਡੀਗੜ੍ਹ, 24 ਮਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗ਼ੈਰ-ਰਵਾਇਤੀ ਊਰਜਾ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ …
Read More »ਪੱਟੀ ਨੇੜਲੇ ਪਿੰਡ ਸੈਦਪੁਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਬੇਅੰਤ ਸਿੰਘ ਸੰਧੂ ਪੱਟੀ, 23 ਅਪਰੈਲ ਇੱਥੋਂ ਨੇੜਲੇ ਪਿੰਡ ਸੈਦਪੁਰ ਵਿੱਚ ਅੱਜ ਦੇਰ ਸ਼ਾਮ ਕੁਝ ਵਿਅਕਤੀਆਂ ਨੇ ਪਿੰਡ ਦੇ ਹੀ ਇੱਕ ਨੌਜਵਾਨ ਜਗਰੂਪ ਸਿੰਘ (27) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਜਗਰੂਪ …
Read More »ਐਪਲ ਦਾ ਫੋਨ ਅਨਲੌਕ ਕਰਨ ਵਾਲਾ ਦਿੱਲੀ ਪੁਲੀਸ ਨੇ ਰਾਏਕੋਟ ’ਚੋਂ ਫੜਿਆ
ਸੰਤੋਖ ਗਿੱਲ ਰਾਏਕੋਟ, 21 ਮਈ ਦਿੱਲੀ ਪੁਲੀਸ ਨੇ ਅੱਜ ਰਾਏਕੋਟ ਦੇ ਤਾਜਪੁਰ ਚੌਕ ਵਿੱਚ ਮੋਬਾਈਲ ਫੋਨਾਂ ਦੀ ਮੁਰੰਮਤ ਕਰਨ ਵਾਲੇ ਸ਼ਿਵਮ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਵਮ ‘ਤੇ ਚੋਰੀ ਦੇ ਇੱਕ ਮਹਿੰਗੇ ਫੋਨ ਦਾ ਲਾਕ ਖੋਲ੍ਹ ਕੇ ਦੇਣ ਦਾ ਦੋਸ਼ ਹੈ। ਰਾਏਕੋਟ ਪੁਲੀਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ …
Read More »
Asian Tribune Your Multilingual Newspaper covering World and local news News