ਰਾਜਨ ਮਾਨ ਰਮਦਾਸ, 20 ਮਈ ਪਿੰਡ ਗੱਗੋਮਾਹਲ ਦੇ ਦੋ ਨੌਜਵਾਨ, ਜੋ ਕਿਸੇ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿੱਚ ਫੱਸ ਗਏ ਅਤੇ ਉਥੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੇ ਪਰਿਵਾਰ ਕੋਲ ਪਹੁੰਚੇ ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜੇ। …
Read More »ਜਪਾਨ ’ਚ ਮੋਦੀ ਤੇ ਜ਼ੇਲੈਂਸਕੀ ਵਿਚਾਲੇ ਮੁਲਾਕਾਤ
ਹੀਰੋਸ਼ੀਮਾ, 20 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਪਾਨ ਦੇ ਇਸ ਸ਼ਹਿਰ ‘ਚ ਜੀ-7 ਸਿਖਰ ਸੰਮੇਲਨ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਗੱਲਬਾਤ ਕੀਤੀ। ਪਿਛਲੇ ਸਾਲ ਫਰਵਰੀ ‘ਚ ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਆਹਮੋ-ਸਾਹਮਣੇ ਮੁਲਾਕਾਤ ਹੈ। Source link
Read More »ਖੰਨਾ ’ਚ ਜ਼ਹਿਰ ਦੇ ਕੇ 20 ਦੇ ਕਰੀਬ ਕੁੱਤਿਆਂ ਨੂੰ ਮਾਰਿਆ, 5 ਲਾਸ਼ਾਂ ਮਿਲੀਆਂ
ਨਿਖਿਲ ਭਾਰਦਵਾਜ ਲੁਧਿਆਣਾ, 19 ਮਈ ਖੰਨਾ ਵਿੱਚ ਅੱਜ ਕਈ ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਲਲਹੇੜੀ ਰੋਡ ‘ਤੇ ਕੇਹਰ ਸਿੰਘ ਕਲੋਨੀ ਵਿਖੇ ਕਥਿਤ ਤੌਰ ‘ਤੇ ਕਿਸੇ ਨੇ ਕੁੱਤਿਆਂ ਨੂੰ ਜ਼ਹਿਰੀਲੇ ਲੱਡੂ ਖੁਆਏ, ਜਿਸ ਕਾਰਨ 20 ਕੁੱਤਿਆਂ ਦੀ ਮੌਤ ਹੋ ਗਈ। ਇਸ ਬਾਰੇ ਲੋਕਾਂ ਨੇ ਅੱਜ ਸਵੇਰੇ ਪੁਲੀਸ …
Read More »9 ਮਹੀਨਿਆਂ ਮਗਰੋਂ ਸਾਹਿਤਕ ਸਮਾਗਮ ’ਚ ਨਜ਼ਰ ਆਏ ਸਲਮਾਨ ਰਸ਼ਦੀ
ਨਿਊਯਾਰਕ, 19 ਮਈ ਨੌਂ ਮਹੀਨੇ ਪਹਿਲਾਂ ਜਾਨਲੇਵਾ ਹਮਲੇ ਵਿੱਚ ਵਾਲ-ਵਾਲ ਬਚਣ ਵਾਲੇ ਸਲਮਾਨ ਰਸ਼ਦੀ ਪਹਿਲੀ ਵਾਰ ਜਨਤਕ ਤੌਰ ‘ਤੇ ਸਾਹਮਣੇ ਆਏ ਹਨ। ਉਹ ਸਾਹਿਤਕ ਅਤੇ ਆਜ਼ਾਦ ਪ੍ਰਗਟਾਵੇ ਦੀ ਸੰਸਥਾ ‘ਪੈਨ ਅਮਰੀਕਾ’ ਦੇ ਸਾਲਾਨਾ ਸਮਾਗਮ ਵਿੱਚ ਸ਼ਾਮਲ ਹੋਏ। ਉਹ ਇਸ ਸੰਸਥਾ ਦੇ ਪ੍ਰਧਾਨ ਰਹਿ ਚੁੱਕੇ ਹਨ। ਗੂੜ੍ਹੇ ਰੰਗ ਦੀ ਜੈਕੇਟ ਅਤੇ …
Read More »ਜੀ-20: ਐੱਨਐੱਸਜੀ ਵੱਲੋਂ ਜੰਮੂ ਕਸ਼ਮੀਰ ’ਚ ਤਲਾਸ਼ੀ ਮੁਹਿੰਮ; ਕਸ਼ਮੀਰੀਆਂ ਨੂੰ ਕੌਮਾਂਤਰੀ ਨੰਬਰਾਂ ਤੋਂ ਸ਼ੱਕੀ ਫੋਨ ਕਾਲਾਂ ਆਈਆਂ
ਸ੍ਰੀਨਗਰ, 18 ਮਈ ਨੈਸ਼ਨਲ ਸਕਿਉਰਿਟੀ ਗਾਰਡ (ਐੱਨਐੱਸਜੀ) ਦੀ ਕਮਾਂਡੋ ਨੇ ਅਗਲੇ ਹਫ਼ਤੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਅੱਜ ਇੱਥੇ ਸ਼ਹਿਰ ਦੇ ਲਾਲ ਚੌਕ ਇਲਾਕੇ ਵਿੱਚ ਤਲਾਸ਼ੀ ਅਤੇ ਸੁਰੱਖਿਆ ਮੁਹਿੰਮ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਐੱਨਐੱਸਜੀ ਕਮਾਂਡੋ ਨਾਲ ਜੰਮੂ ਕਸ਼ਮੀਰ ਪੁਲੀਸ ਤੇ ਸੀਆਰਪੀਐੱਫ ਦੇ ਜਵਾਨ ਵੀ ਸਨ। …
Read More »ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ ’ਚ ਕੀਤਾ ਜਾਵੇਗਾ ਰਲੇਵਾਂ
ਚੰਡੀਗੜ੍ਹ, 18 ਮਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਪਨਬੱਸ ਦੀਆਂ ਤਕਰੀਬਨ 587 ਬੱਸਾਂ ਦੇ ਰਲੇਵੇਂ …
Read More »ਅਟਾਰੀ: ਪਿੰਡ ਰਾਮਪੁਰਾ ਤੋਂ ਲਾਪਤਾ ਬੱਚੀ ਦੀ ਲਾਸ਼ ਛੱਪੜ ’ਚੋਂ ਬਰਾਮਦ, ਮਤਰੇਈ ਮਾਂ ਨਿਕਲੀ ਕਾਤਲ
ਦਿਲਬਾਗ ਸਿੰਘ ਗਿੱਲ ਅਟਾਰੀ, 17 ਮਈ ਥਾਣਾ ਘਰਿੰਡਾ ਦੇ ਪਿੰਡ ਰਾਮਪੁਰਾ ਵਿਖੇ ਘਰੋਂ ਟਿਊਸ਼ਨ ਪੜ੍ਹਨ ਗਈ ਲਾਪਤਾ ਹੋਈ ਲੜਕੀ ਦੀ ਲਾਸ਼ ਪਿੰਡ ਦੇ ਛੱਪੜ ‘ਚੋਂ ਬਰਾਮਦ ਹੋਈ ਹੈ। ਮਤਰੇਈ ਮਾਂ ਨੇ ਲੜਕੀ ਦੀ ਕਥਿਤ ਤੌਰ ‘ਤੇ ਹੱਤਿਆ ਕਰ ਕੇ ਲਾਸ਼ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤੀ ਸੀ। ਇਸ ਸਬੰਧੀ ਡੀਐੱਸਪੀ …
Read More »ਲਾਹੌਰ ਹਾਈ ਕੋਰਟ ਨੇ ਸੂਬਾ ਪੰਜਾਬ ’ਚ ਇਮਰਾਨ ਖ਼ਾਨ ਖ਼ਿਲਾਫ਼ ਦਰਜ ਮਾਮਲਿਆਂ ’ਚ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ
ਲਾਹੌਰ, 16 ਮਈ ਲਾਹੌਰ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸੂਬੇ ਵਿੱਚ ਦਰਜ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। Source link
Read More »ਦੇਸ਼ ਦੀ ਫ਼ੌਜ ਨੇ ਮੈਨੂੰ 10 ਸਾਲ ਲਈ ਜੇਲ੍ਹ ’ਚ ਸੁੱਟਣ ਦੀ ਸਾਜ਼ਿਸ਼ ਰਚੀ: ਇਮਰਾਨ ਖ਼ਾਨ
ਲਾਹੌਰ (ਪਾਕਿਸਤਾਨ), 15 ਮਈ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੀ ਤਾਕਤਵਰ ਫ਼ੌਜ ਉਨ੍ਹਾਂ ਨੂੰ ਦੇਸ਼ਧ੍ਰੋਹ ਦੇ ਦੋਸ਼ ਹੇਠ ਅਗਲੇ 10 ਸਾਲਾਂ ਤੱਕ ਜੇਲ੍ਹ ਵਿੱਚ ਰੱਖਣ ਦੀ ਸਾਜ਼ਿਸ਼ ਰਚੀ ਹੈ।70 ਸਾਲਾ ਖਾਨ ਨੇ ਅਪਰਾਧੀਆਂ ਦੇ ਗਰੋਹ ਖ਼ਿਲਾਫ਼ ਆਪਣੇ ਖੂਨ ਦੀ ਆਖਰੀ ਬੂੰਦ ਤੱਕ …
Read More »ਦੇਸ਼ ਦੇ ਡਾਕਟਰਾਂ ਨੂੰ ਪ੍ਰੈਕਟਿਸ ਲਈ ਕੌਮੀ ਮੈਡੀਕਲ ਕਮਿਸ਼ਨ ’ਚ ਰਜਿਸਟਰਡ ਹੋਣਾ ਤੇ ਯੂਆਈਡੀ ਨੰਬਰ ਲੈਣਾ ਲਾਜ਼ਮੀ
ਨਵੀਂ ਦਿੱਲੀ, 15 ਮਈ ਸਾਰੇ ਡਾਕਟਰਾਂ ਨੂੰ ਦੇਸ਼ ਵਿੱਚ ਪ੍ਰੈਕਟਿਸ ਲਈ ਹੁਣ ਸਟੇਟ ਮੈਡੀਕਲ ਕੌਂਸਲਾਂ ਦੇ ਨਾਲ-ਨਾਲ ਕੌਮੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਵਿੱਚ ਰਜਿਸਟਰਡ ਹੋਣਾ ਹੋਵੇਗਾ ਅਤੇ ਵਿਲੱਖਣ ਪਛਾਣ ਨੰਬਰ (ਯੂਆਈਡੀ) ਪ੍ਰਾਪਤ ਕਰਨਾ ਹੋਵੇਗਾ। ਤਾਜ਼ਾ ਨੋਟੀਫਿਕੇਸ਼ਨ ਅਨੁਸਾਰ ਇਹ ਡੈਟਾ ਕੌਮੀ ਮੈਡੀਕਲ ਰਜਿਸਟਰ ਵਿੱਚ ਅੱਪਡੇਟ ਕੀਤਾ ਜਾਵੇਗਾ ਅਤੇ ਆਮ ਲੋਕਾਂ ਲਈ ਉਪਲਬੱਧ …
Read More »
Asian Tribune Your Multilingual Newspaper covering World and local news News