ਰਾਜਨ ਮਾਨ ਰਮਦਾਸ, 20 ਅਪਰੈਲ ਰਾਜ ਦੇ ਕਈ ਹਿੱਸਿਆਂ ਵਿਚ ਬੀਤੀ ਰਾਤ ਹੋਈ ਭਾਰੀ ਗੜ੍ਹੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਸਰਕਾਰ ਮੁੜ ਗਿਰਦਾਵਰੀ ਕਰਵਾਕੇ ਨੁਕਸਾਨ ਦੀ ਭਰਪਾਈ ਕਰੇਗੀ। ਇਹ ਗੱਲ ਪੰਜਾਬ ਦੇ ਖੇਤੀਬਾੜੀ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ …
Read More »ਯਮਨ ਦੀ ਰਾਜਧਾਨੀ ’ਚ ਵਿੱਤੀ ਮਦਦ ਵੰਡਣ ਮੌਕੇ ਭਗਦੜ ਮਚਣ ਕਾਰਨ 78 ਮੌਤਾਂ
ਸਨਾ, 20 ਅਪਰੈਲ ਯਮਨ ਦੀ ਰਾਜਧਾਨੀ ਸਨਾ ਵਿਚ ਮੁਸਲਮਾਨਾਂ ਦੇ ਪਵਿੱਤਰ ਰਮਜ਼ਾਨ ਮਹੀਨੇ ਦੌਰਾਨ ਵਿੱਤੀ ਸਹਾਇਤਾ ਵੰਡਣ ਦੇ ਸਮਾਗਮ ਵਿਚ ਦੇਰ ਰਾਤ ਮਚੀ ਭਗਦੜ ਕਾਰਨ ਘੱਟ ਤੋਂ ਘੱਟ 78 ਵਿਅਕਤੀਆਂ ਦੀ ਮੌਤ ਹੋ ਗਈ ਅਤੇ 73 ਜ਼ਖਮੀ ਹੋ ਗਏ। ਘਟਨਾ ਸਥਾਨ ‘ਤੇ ਮੌਜੂਦ ਅਬਦੇਲ ਰਹਿਮਾਨ ਅਹਿਮਦ ਅਤੇ ਯਾਹੀਆ ਮੋਹਸੇਨ ਨੇ …
Read More »ਜੰਮੂ ਕਸ਼ਮੀਰ ਦੇ ਪੁਣਛ ’ਚ ਫ਼ੌਜੀ ਟਰੱਕ ਨੂੰ ਅੱਗ ਲੱਗਣ ਕਾਰਨ 2 ਜਵਾਨ ਸ਼ਹੀਦ
ਜੰਮੂ, 20 ਅਪਰੈਲ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਫੌਜ ਦੇ ਟਰੱਕ ਵਿੱਚ ਧਮਾਕੇ ਮਗਰੋਂ ਅੱਗ ਲੱਗਣ ਕਾਰਨ ਘੱਟੋ-ਘੱਟ ਦੋ ਜਵਾਨ ਸ਼ਹੀਦ ਹੋ ਗਏ। ਇਹ ਘਟਨਾ ਭਾਟਾ ਧੂੜੀਆ ਇਲਾਕੇ ‘ਚ ਹਾਈਵੇਅ ‘ਤੇ ਵਾਪਰੀ। ਧਮਾਕੇ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। Source link
Read More »ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਵਿਗੜੀ, ਆਈਸੀਯੂ ’ਚ ਦਾਖ਼ਲ
ਦਰਸ਼ਨ ਸਿੰਘ ਸੋਢੀ ਮੁਹਾਲੀ, 20 ਅਪਰੈਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਉਨ੍ਹਾਂ ਨੂੰ ਇਥੋਂ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ। ਅੱਜ ਉਨ੍ਹਾਂ ਦੀ ਤਬੀਅਤ ਮੁੜ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ‘ਚੋਂ ਹੁਣ ਆਈਸੀਯੂ ਵਿੱਚ …
Read More »ਅਮਰੀਕਾ ’ਚ ਭਾਰਤੀ ਰਾਜਦੂਤ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਨਾਲ ਮੁਲਾਕਾਤ ਕੀਤੀ
ਵਾਸ਼ਿੰਗਟਨ, 19 ਅਪਰੈਲ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਯੂਐੱਸ ਕੈਪੀਟਲ (ਸੰਸਦ ਕੰਪਲੈਕਸ) ਵਿੱਚ ਮੈਕਕਾਰਥੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਸ੍ਰੀ ਸੰਧੂ ਨੇ ਟਵੀਟ ਕੀਤਾ, ‘ਭਾਰਤ-ਅਮਰੀਕਾ …
Read More »ਸੂਡਾਨ ’ਚੋਂ ਭਾਰਤੀਆਂ ਨੂੰ ਕੱਢਣ ਲਈ ਕਈ ਦੇਸ਼ਾਂ ਨਾਲ ਕੀਤਾ ਜਾ ਰਿਹੈ ਤਾਲਮੇਲ
ਦਿੱਲੀ, 19 ਅਪਰੈਲ ਹਿੰਸਾ ਪ੍ਰਭਾਵਿਤ ਸੂਡਾਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਵੱਖ-ਵੱਖ ਦੇਸ਼ਾਂ ਨਾਲ ਤਾਲਮੇਲ ਕਰ ਰਿਹਾ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਉਸ ਦੇਸ਼ ਦੀ ਸਥਿਤੀ ਗੰਭੀਰ ਹੈ ਅਤੇ ਇਸ ਸਮੇਂ ਲੋਕਾਂ ਦੀ ਆਵਾਜਾਈ ਜੋਖਮ ਭਰੀ ਹੋਵੇਗੀ। ਸੂਡਾਨ ਵਿਚ ਦੇਸ਼ ਦੀ ਫੌਜ ਅਤੇ ਅਰਧ …
Read More »ਪੂਤਿਨ ਨੇ ਯੂਕਰੇਨ ਦੇ ਕਬਜ਼ੇ ਹੇਠ ਲਏ ਇਲਾਕੇ ’ਚ ਰੂਸੀ ਫ਼ੌਜ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ
ਮਾਸਕੋ, 18 ਅਪਰੈਲ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਵਿੱਚ ਲੜ ਰਹੇ ਰੂਸੀ ਫੌਜਾਂ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਹੈ। ਅੱਜ ਤੜਕੇ ਕ੍ਰੈਮਲਿਨ ਵੱਲੋਂ ਜਾਰੀ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਪੂਤਿਨ ਦੱਖਣੀ ਖੇਰਸਾਨ ਖੇਤਰ ਵਿੱਚ ਰੂਸੀ ਫੌਜਾਂ ਦੇ ਕਮਾਂਡ ਸੈਂਟਰ ਦਾ ਦੌਰਾ ਕਰ ਰਹੇ ਹਨ। ਦੇਖਿਆ ਜਾ ਰਿਹਾ …
Read More »ਜੰਮੂ ਕਸ਼ਮੀਰ ਦੀਆਂ ਉੱਚੀਆਂ ਪਹਾੜੀਆਂ ’ਤੇ ਬਰਫ਼ਬਾਰੀ ਤੇ ਸ੍ਰੀਨਗਰ ’ਚ ਮੀਂਹ
ਸ੍ਰੀਨਗਰ, 18 ਅਪਰੈਲ ਜੰਮੂ-ਕਸ਼ਮੀਰ ਦੇ ਕੁਝ ਉੱਚੇ ਇਲਾਕਿਆਂ ‘ਚ ਤਾਜ਼ਾ ਬਰਫਬਾਰੀ, ਜਦਕਿ ਮੈਦਾਨੀ ਇਲਾਕਿਆਂ ‘ਚ ਬਾਰਸ਼ ਹੋਈ। ਅਧਿਕਾਰੀਆਂ ਮੁਤਾਬਕ ਕੰਟਰੋਲ ਰੇਖਾ (ਐੱਲਓਸੀ) ਦੇ ਨੇੜੇ ਮਾਛਿਲ ‘ਚ ਕਰੀਬ ਤਿੰਨ ਇੰਚ ਬਰਫਬਾਰੀ ਦਰਜ ਕੀਤੀ ਗਈ। ਸ੍ਰੀਨਗਰ ਸ਼ਹਿਰ ਸਮੇਤ ਮੈਦਾਨੀ ਇਲਾਕਿਆਂ ਵਿੱਚ ਰਾਤ ਭਰ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ। Source …
Read More »ਘਰੇਲੂ ਖਪਤ ’ਚ ਸੁਸਤੀ ਕਾਰਨ ਭਾਰਤ ਦੀ ਵਾਧਾ ਦਰ ’ਚ ਗਿਰਾਵਟ: ਆਈਐੱਮਐੱਫ
ਵਾਸ਼ਿੰਗਟਨ, 14 ਅਪਰੈਲ ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਦੇ ਏਸ਼ੀਆ ਅਤੇ ਪ੍ਰਸ਼ਾਂਤ ਵਿਭਾਗ ਦੇ ਡਾਇਰੈਕਟਰ ਕ੍ਰਿਸ਼ਨਾ ਸ੍ਰੀਨਿਵਾਸਨ ਨੇ ਕਿਹਾ ਕਿ ਭਾਰਤ ਦੀ ਵਾਧਾ ਦਰ ਦਾ ਅਨੁਮਾਨ 6.1 ਫ਼ੀਸਦ ਤੋਂ ਘਟਾ ਕੇ 5.9 ਫ਼ੀਸਦ ਕਰਨ ਪਿੱਛੇ ਮੁੱਖ ਕਾਰਨ ਘਰੇਲੂ ਖਪਤ ਵਿੱਚ ਆ ਰਹੀ ਮੰਦੀ ਅਤੇ ਅੰਕੜਿਆਂ ਵਿੱਚ ਸੋਧ ਹੈ। ਆਈਐੱਮਐੱਫ ਨੇ ਮੰਗਲਵਾਰ …
Read More »ਪੰਜਾਬ ਦੇ ਸ਼ਾਂਤ ਪਾਣੀਆਂ ’ਚ ਪੱਥਰ ਮਾਰਿਆ ਜਾ ਰਿਹਾ ਹੈ: ਵਿਸਾਖੀ ’ਤੇ ਜਥੇਦਾਰ ਦਾ ਸੰਦੇਸ਼
ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 14 ਅਪਰੈਲ ਇਥੇ ਵਿਸਾਖੀ ਜੋੜ ਮੇਲੇ ਮੌਕੇ ਸਵੇਰ ਦੇ ਦੀਵਾਨਾਂ ਉਪਰੰਤ ਤਖ਼ਤ ਦਮਦਮਾ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਂ ਸੰਬੋਧਨ ਵਿੱਚ ਜਥੇਦਾਰ ਤਖ਼ਤ ਦਮਦਮਾ ਸਾਹਿਬ ਤੇ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾਂ ਵਿਸਾਖੀ ਜੋੜ ਮੇਲਿਆਂ ‘ਤੇ ਪੁੱਜਣ ਵਾਲੀਆਂ ਸੰਗਤਾਂ …
Read More »
Asian Tribune Your Multilingual Newspaper covering World and local news News