ਮਾਸਕੋ, 4 ਮਾਰਚ ਰੂਸੀ ਕੋਵਿਡ-19 ਵੈਕਸੀਨ ਸਪੂਤਨਿਕ ਵੀ ਬਣਾਉਣ ਵਿਚ ਸ਼ਾਮਲ ਵਿਗਿਆਨੀਆਂ ਵਿਚੋਂ ਇਕ ਆਂਦਰੇ ਬੋਤੀਕੋਵ ਨੂੰ ਇੱਥੇ ਉਸ ਦੇ ਅਪਾਰਟਮੈਂਟ ਵਿਚ ਬੈਲਟ ਨਾਲ ਗਲਾ ਘੁੱਟ ਕੇ ਮਾਰ ਦਿੱਤਾ ਗਿਆ ਅਤੇ ਪੁਲੀਸ ਨੇ ਕਤਲ ਦੇ ਸਬੰਧ ਵਿਚ ਇਕ ਮਸ਼ਕੂਕ ਨੂੰ ਗ੍ਰਿਫਤਾਰ ਕੀਤਾ ਹੈ। ਰਸ਼ੀਅਨ ਫੈਡਰੇਸ਼ਨ ਦੀ ਜਾਂਚ ਕਮੇਟੀ ਦੇ ਹਵਾਲੇ …
Read More »ਮਲੋਟ: ਡਿਪੂਆਂ ਤੋਂ ਕਣਕ ਲੈਣ ਲਈ ਤੜਕੇ 3 ਵਜੇ ਕਤਾਰਾਂ ’ਚ ਲੱਗਦੇ ਨੇ ਲੋੜਵੰਦ
ਲਖਵਿੰਦਰ ਸਿੰਘ ਮਲੋਟ, 3 ਮਾਰਚ ਕਈ ਦਿਨ ਪਹਿਲਾਂ ਕੋਟਾ ਅਲਾਟ ਹੋਣ ਦੇ ਬਾਵਜੂਦ ਡਿਪੂ ਹੋਲਡਰਾਂ ਤੋਂ ਕਣਕ ਦੀ ਵੰਡ ਪ੍ਰਣਾਲੀ ਸੂਤ ਨਹੀਂ ਆਈ। ਕਣਕ ਲੈਣ ਲਈ ਤੜਕੇ ਤਿੰਨ ਵਜੇ ਤੋਂ ਡਿਪੂਆਂ ਅੱਗੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਸਵੇਰੇ ਪੰਜ ਵਜੇ ਤੱਕ ਪੂਰੀ ਭੀੜ ਹੋ ਜਾਂਦੀ ਹੈ। ਇਸੇ ਤਰ੍ਹਾਂ …
Read More »ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ’ਚ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਰਾਜ ਦੀ ਕਾਨੂੰਨ ਵਿਵਸਥਾ ਬਾਰੇ ਕੀਤੀ ਜਾਵੇਗੀ ਚਰਚਾ
ਸੰਜੀਵ ਸਿੰਘ ਬਰਿਆਣਾ ਚੰਡੀਗੜ੍ਹ, 1 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਕਾਨੂੰਨ ਵਿਵਸਥਾ ਸਬੰਧੀ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਨੇ ਕਿਹਾ, ‘ਮੁੱਖ ਮੰਤਰੀ ਦੀ ਦੁਪਹਿਰ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ। ਸੂਬੇ ਵਿੱਚ …
Read More »ਅਮਰੀਕਾ ਤੇ ਕੈਨੇਡਾ ਨੇ ਸਰਕਾਰੀ ਯੰਤਰਾਂ ਤੇ ਮੋਬਾਈਲਾਂ ’ਚ ਟਿਕ-ਟਾਕ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ
ਵਾਸ਼ਿੰਗਟਨ/ਟੋਰਾਂਟੋ, 28 ਫਰਵਰੀ ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਸਰਕਾਰ ਦੇ ਸਾਰੇ ਮੋਬਾਈਲ ਡਿਵਾਈਸਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੀਨ ਦੀ ਇਸ …
Read More »ਬਠਿੰਡਾ: ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ’ਚ ਭਿਆਨਕ ਅੱਗ ਲੱਗੀ
ਹੁਸ਼ਿਆਰ ਸਿੰਘ ਘਟੌੜਾ ਰਾਮਾਂ ਮੰਡੀ, 24 ਫਰਵਰੀ ਇਥੋਂ ਨੇੜਲੇ ਪਿੰਡ ਫੁੱਲੋ ਖਾਰੀ ਵਿੱਚ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ਦੇ ਅੰਦਰ ਨਵੇਂ ਬਣੇ ਪਲਾਂਟ ਵਿੱਚ ਅੱਜ ਸਵੇਰੇ 6 ਵਜੇ ਤੇਲ ਦਾ ਪੰਪ ਲੀਕ ਹੋਣ ਕਾਰਨ ਅੱਗ ਲੱਗ ਗਈ। ਕਾਰਖਾਨੇ ਦੇ ਮੀਡੀਆ ਇੰਚਾਰਜ ਪੰਕਜ ਵਿਨਾਇਕ ਨੇ ਦੱਸਿਆ ਕਿ ਇਸ ਅੱਗ ‘ਤੇ …
Read More »ਸੰਯੁਕਤ ਰਾਸ਼ਟਰ ਦੀ ਯੂਕਰੇਨ ਬਾਰੇ ਬੈਠਕ ’ਚ ਪਾਕਿਸਤਾਨ ਨੇ ਕਸ਼ਮੀਰ ਦਾ ਰਾਗ ਛੇੜਿਆ ਤੇ ਭਾਰਤ ਨੇ ਆਲੋਚਨਾ ਕੀਤੀ
ਸੰਯੁਕਤ ਰਾਸ਼ਟਰ, 24 ਫਰਵਰੀ ਭਾਰਤ ਨੇ ਯੂਕਰੇਨ ਬਾਰੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ‘ਚ ਜੰਮੂ-ਕਸ਼ਮੀਰ ਦਾ ਜ਼ਿਕਰ ਕਰਨ ‘ਤੇ ਪਾਕਿਸਤਾਨ ਦੀ ਆਲੋਚਨਾ ਕੀਤੀ ਹੈ। ਭਾਰਤ ਨੇ ਪਾਕਿਸਤਾਨ ਭੜਕਾਊ ਰਵੱਈੲੇ ਨੂੰ ਅਫ਼ਸੋਸਨਾਕ ਅਤੇ ਗਲਤ ਕਰਾਰ ਦਿੱਤਾ ਅਤੇ ਅਤਿਵਾਦੀਆਂ ਨੂੰ ਸੁਰੱਖਿਅਤ ਪਨਾਹ ਦੇਣ ਲਈ ਪਾਕਿਸਤਾਨ ਦੇ ਪਿਛਲੇ ਰਿਕਾਰਡ ਵੱਲ ਇਸ਼ਾਰਾ ਕੀਤਾ। ਸੰਯੁਕਤ …
Read More »ਖੈਬਰ ਪਖਤੂਨਖਵਾ ’ਚ ਤਹਿਰੀਕ-ਏ-ਤਾਲਿਬਾਨ ਦੇ ਛੇ ਅਤਿਵਾਦੀ ਹਲਾਕ
ਪਿਸ਼ਾਵਰ, 23 ਫਰਵਰੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਦੇ ਛੇ ਅਤਿਵਾਦੀ ਮਾਰੇ ਗਏ। ਪੁਲੀਸ ਸੂਤਰਾਂ ਨੇ ਦੱਸਿਆ ਕਿ ਅਤਿਵਾਦ ਵਿਰੋਧੀ ਵਿਭਾਗ ਅਤੇ ਲੱਕੀ ਮਾਰਵਤ ਜ਼ਿਲ੍ਹੇ ਦੀ ਪੁਲੀਸ ਨੇ ਇਲਾਕੇ ਵਿੱਚ ਟੀਟੀਪੀ ਕਾਰਕੁਨਾਂ ਦੇ ਹੋਣ ਦੀ ਸੂਹ ਮਿਲਣ ਮਗਰੋਂ ਸਾਂਝੇ ਤੌਰ ‘ਤੇ …
Read More »ਕਣਕ ਤੇ ਆਟੇ ਦੀਆਂ ਕੀਮਤਾਂ ਨੂੰ ਡੇਗਣ ਲਈ ਸਰਕਾਰ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ’ਚ ਵੇਚੇਗੀ
ਨਵੀਂ ਦਿੱਲੀ, 21 ਫਰਵਰੀ ਕੇਂਦਰ ਸਰਕਾਰ ਕਣਕ ਅਤੇ ਆਟੇ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ਵਿੱਚ ਵੇਚੇਗੀ। 25 ਜਨਵਰੀ ਨੂੰ ਕੇਂਦਰ ਨੇ ਕਣਕ ਅਤੇ ਕਣਕ ਦੇ ਆਟੇ (ਆਟਾ) ਦੀਆਂ ਕੀਮਤਾਂ ਵਿੱਚ ਵਾਧੇ ਨੂੰ ਰੋਕਣ ਲਈ ਆਪਣੇ ਬਫਰ ਸਟਾਕ ਤੋਂ 30 ਲੱਖ ਟਨ ਕਣਕ …
Read More »ਅਸਾਮ ’ਚ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਤੇ ਸੱਸ ਦਾ ਕਤਲ ਕਰਕੇ ਲਾਸ਼ਾਂ ਦੇ ਟੁਕੜੇ ਮੇਘਾਲਿਆ ’ਚ ਸੁੱਟੇ
ਗੁਹਾਟੀ, 20 ਫਰਵਰੀ ਅਸਾਮ ਵਿੱਚ ਔਰਤ ਨੇ ਆਪਣੇ ਪ੍ਰੇਮੀ ਅਤੇ ਦੋਸਤ ਨਾਲ ਮਿਲ ਕੇ ਆਪਣੇ ਪਤੀ ਅਤੇ ਸੱਸ ਦਾ ਕਥਿਤ ਤੌਰ ‘ਤੇ ਕਤਲ ਕਰ ਦਿੱਤਾ, ਫਿਰ ਲਾਸ਼ਾਂ ਦੇ ਟੁਕੜੇ-ਟੁਕੜੇ ਕਰ ਕੇ ਪੌਲੀਥੀਨ ਵਿੱਚ ਪੈਕ ਕਰਕੇ ਮੇਘਾਲਿਆ ਲੈ ਜਾ ਕੇ ਸੁੱਟ ਦਿੱਤੇ। ਕਤਲ ਪਿਛਲੇ ਸਾਲ ਅਗਸਤ-ਸਤੰਬਰ ਵਿੱਚ ਹੋਇਆ ਸੀ ਅਤੇ ਐਤਵਾਰ …
Read More »ਕਰੋਨਾ ਮਹਾਮਾਰੀ ਮਗਰੋਂ ਦੇਸ਼ ’ਚ ਕੈਂਸਰ ਕੇਸ ਵਧੇ: ਰਾਮਦੇਵ
ਪਣਜੀ, 18 ਫਰਵਰੀ ਬਾਬਾ ਰਾਮਦੇਵ ਨੇ ਅੱਜ ਦਾਅਵਾ ਕੀਤਾ ਕਿ ਕਰੋਨਾ ਮਹਾਮਾਰੀ ਮਗਰੋਂ ਦੇਸ਼ ਵਿੱਚ ਕੈਂਸਰ ਦੇ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਅੱਜ ਇਹ ਟਿੱਪਣੀ ਗੋਆ ਦੇ ਮਿਰਾਮਰ ਤੱਟ ‘ਤੇ ਪਤੰਜਲੀ ਯੋਗ ਸਮਿਤੀ ਦੇ ਤਿੰਨ ਦਿਨਾ ਯੋਗ ਕੈਂਪ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤੀ। …
Read More »
Asian Tribune Your Multilingual Newspaper covering World and local news News